Saturday, March 22, 2025

Daily Archives: March 13, 2025

ਵਿਰਸਾ ਵਿਹਾਰ ਵਿਖੇ 10 ਦਿਨਾਂ 25ਵੇਂ ਰਾਸ਼ਟਰੀ ਰੰਗਮੰਚ ਉਤਸਵ ਦੀ ਆਰੰਭਤਾ 15 ਮਾਰਚ ਤੋਂ – ਕੇਵਲ ਧਾਲੀਵਾਲ

ਅੰਮ੍ਰਿਤਸਰ, 13 ਮਾਰਚ (ਦੀਪ ਦਵਿੰਦਰ ਸਿੰਘ) – ਵਿਸ਼ਵ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਵਲੋਂ ਵਿਰਸਾ ਵਿਹਾਰ ਅੰਮਿ੍ਰਤਸਰ ਦੇ ਸਹਿਯੋਗ ਨਾਲ 25 ਵਾਂ 10 ਦਿਨਾਂ ਰਾਸ਼ਟਰੀ ਰੰਗਮੰਚ ਉਤਸਵ ਦਾ ਆਯੋਜਨ 15 ਮਾਰਚ ਤੋਂ 24 ਮਾਰਚ 2025 ਤੱਕ ਕੀਤਾ ਜਾ ਰਿਹਾ ਹੈ।ਫੈਸਟੀਵਲ ਦੇ ਡਾਇਰੈਕਟਰ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਨੇ ਦੱਸਿਆ ਕਿ ਇਸ ਫੈਸਟੀਵਲ ਵਿੱਚ ਪੰਜਾਬ ਤੋਂ ਇਲਾਵਾਂ ਭਾਰਤ ਦੀਆਂ ਵੱਖ-ਵੱਖ ਨਾਟ ਸੰਸਥਾਵਾਂ ਆਪਣੇ …

Read More »

ਇਨਕਲਾਬੀ ਪੰਜਾਬੀ ਰੰਗ ਮੰਚ ਦੀ ਮੋਢੀ ਅਦਾਕਾਰਾ ਕੈਲਾਸ਼ ਕੌਰ ਦਾ ਯਾਦਗਾਰੀ ਸਮਾਗਮ 15 ਮਾਰਚ ਨੂੰ

ਅੰਮ੍ਰਿਤਸਰ, 13 ਮਾਰਚ (ਦੀਪ ਦਵਿੰਦਰ ਸਿੰਘ) – ਗੁਰਸ਼ਰਨ ਸਿੰਘ ਲੋਕ ਕਲਾ ਸਲਾਮ ਕਾਫ਼ਲਾ ਵਲੋਂ ਪ੍ਰਸਿੱਧ ਨਾਟਕਕਾਰ ਗੁਰਸ਼ਰਨ ਭਾਅ ਜੀ ਦੀ ਜੀਵਨ ਸਾਥਣ ਅਤੇ ਇਨਕਲਾਬੀ ਪੰਜਾਬੀ ਰੰਗਮੰਚ ਦੀ ਨਾਮਵਰ ਮੋਢੀ ਅਦਾਕਾਰਾ ਸ੍ਰੀਮਤੀ ਕੈਲਾਸ਼ ਕੌਰ ਦੀ ਯਾਦ ਵਿੱਚ 15 ਮਾਰਚ ਸ਼ਨੀਵਾਰ ਨੂੰ ਸਵੇਰੇ 11.00 ਵਜੇ ਇੱਕ ਸਲਾਮ ਮਿਲਣੀ ਸਮਾਗਮ ਗੁਰਸ਼ਰਨ ਭਾਅ ਜੀ ਦੇ ਅੰਮ੍ਰਿਤਸਰ ਸਥਿਤ ਜੱਦੀ ਘਰ ਗੁਰੂ ਖਾਲਸਾ ਨਿਵਾਸ ਨਜ਼ਦੀਕ ਗੰਗਾ …

Read More »

ਖ਼ਾਲਸਾ ਕਾਲਜ ਵੁਮੈਨ ਵਿਖੇ ‘ਮਿਰਾਜ਼-3’ ਫ਼ੈਸ਼ਨ ਸ਼ੋਅ ਕਰਵਾਇਆ ਗਿਆ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ‘ਮਿਰਾਜ-3’ ਵਿਸ਼ੇ ’ਤੇ ਫ਼ੈਸ਼ਨ ਸ਼ੋਅ ਕਰਵਾਇਆ ਗਿਆ।ਖ਼ਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਫ਼ੈਸ਼ਨ ਸ਼ੋਅ ਮੌਕੇ ਲਿਟਲ ਫ਼ਲਾਵਰ ਸਕੂਲ ਤੋਂ ਡਾਇਰੈਕਟਰ ਸ੍ਰੀਮਤੀ ਤਜਿੰਦਰ ਕੌਰ ਛੀਨਾ ਨੇ ਮੁੱਖ ਮਹਿਮਾਨ ਅਤੇ ਫੈਸ਼ਨ ਡਿਜ਼ਾਇਨਰ ਡਾ. ਨਿਮਰਤ ਕਾਹਲੋਂ, ਖ਼ਾਲਸਾ ਕਾਲਜ ਗਵਰਨਿੰਗ ਕੌਂਸਲ …

Read More »

ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ

ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ 2 ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਂਦਿਆਂ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਦਾ ਮੁੱਖ ਉਦੇਸ਼ ਸਮਾਜ ਵਿੱਚ ਔਰਤਾਂ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਔਰਤਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨਾ ਸੀ।ਮੁੱਖ ਮਹਿਮਾਨ ਵਜੋਂ ਪੁੱਜੇ ਡਾ. ਸਰੋਜ ਅਰੋੜਾ ਨੇ ਸਮਾਜ ਦੇ ਨਿਰਮਾਣ ਵਿੱਚ ਔਰਤਾਂ ਦੁਆਰਾ …

Read More »

ਗੁਰੂ ਸਾਹਿਬ ਦੀ ਬਖਸ਼ਿਸ਼ ਗੱਤਕਾ ਕਲਾ ਦਾ ਵਿਕਾਸ ਹੋਣਾ ਜ਼ਰੂਰੀ – ਬਾਬਾ ਬਲਬੀਰ ਸਿੰਘ

ਸ੍ਰੀ ਅਨੰਦਪੁਰ ਸਾਹਿਬ, 13 ਮਾਰਚ (ਜਗਦੀਪ ਸਿੰਘ) – ਦੇਸ਼ ਰੱਖਯਕ ਮਹਾਨ ਯੋਧੇ ਅਤੇ ਸਰਬੰਸਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਿੱਖ ਪੰਥ ਦੀ ਚੜ੍ਹਦੀਕਲਾ ਦਾ ਪ੍ਰਤੀਕ ਹੋਲਾ ਮਹੱਲਾ ਨੂੰ ਸਮਰਪਿਤ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਪਿਛਲੇ 25 ਸਾਲਾਂ ਤੋਂ ਕਰਵਾਏ ਜਾਂਦੇ ਦੋ ਰੋਜ਼ਾ ਇੰਟਰਨੈਸ਼ਨਲ ਗੱਤਕਾ ਮੁਕਾਬਲਿਆਂ ਦੀ ਅੱਜ ਅਰੰਭਤਾ …

Read More »

ਪੰਜਾਬ ‘ਚ ਸਿੱਖਿਆ ਖੇਤਰ ਸੁਧਾਰਨਾ ਸਾਡੀ ਸਰਕਾਰ ਦੀ ਤਰਜ਼ੀਹ – ਈ.ਟੀ.ਓ

ਜੰਡਿਆਲਾ ਗੁਰੂ, 13 ਮਾਰਚ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਡਿਆਲਾ ਗੁਰੂ ਲੜਕੇ ਵਿਖੇ ਸਕੂਲ ਦਾ ਸਲਾਨਾ ਸਮਾਰੋਹ ਮਨਾਇਆ ਗਿਆ।ਕੈਬਨਿਟ ਮੰਤਰੀ ਪੰਜਾਬ ਹਰਭਜਨ ਸਿੰਘ ਈ.ਟੀ.ਓ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ।ਸਮਾਰੋਹ ਵਿੱਚ ਪਹੁੰਚਣ ‘ਤੇ ਇਲਾਕੇ ਦੇ ਸਰਪੰਚਾਂ, ਪੰਚਾਂ ਅਤੇ ਪ੍ਰਿੰਸੀਪਲ ਅਤੇ ਸਕੂਲ ਸਟਾਫ ਵਲੋਂ ਫੁੱਲਾਂ ਦੇ ਹਾਰ ਮੁੱਖ ਮਹਿਮਾਨ ਕੈਬਨਿਟ ਮੰਤਰੀ ਈ.ਟੀ.ਓ ਦਾ ਸਵਾਗਤ ਕੀਤਾ। ਕੈਬਨਿਟ ਮੰਤਰੀ ਨੇ ਕਿਹਾ …

Read More »

ਮਹਿਲਾ ਅਧਿਆਪਕਾਂ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ ਗਿਆ

ਭੀਖੀ, 13 ਮਾਰਚ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓਂ ਵਿੱਚ ਸਕੂਲ ਦੇ ਮਹਿਲਾ ਅਧਿਆਪਕਾਂ ਵਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਕੇਕ ਕੱਟ ਕੇ ਮਨਾਇਆ ਗਿਆ।ਸਕੂਲ ਪ੍ਰਿੰਸੀਪਲ ਮੈਡਮ ਕਿਰਨ ਰਤਨ ਨੇ ਮਹਿਲਾ ਅਧਿਆਪਕਾਂ ਨੂੰ ਵਧਾਈ ਦਿੱਤੀ।ਉਹਨਾ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਔਰਤਾਂ ਹਰੇਕ ਖੇਤਰ ਵਿੱਚ ਅੱਗੇ ਵਧ ਰਹੀਆਂ ਹਨ।ਹਰੇਕ ਮਹਿਲਾ ਇੱਕ ਬੇਟੀ, ਇਕ ਪਤਨੀ ਅਤੇ ਇਕ ਮਾਂ ਦਾ ਕਿਰਦਾਰ …

Read More »

ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਨੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ

ਅੰਮ੍ਰਿਤਸਰ, 13 ਮਾਰਚ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਵਿਖੇ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ, ਜਿਸ ਵਿੱਚ ਡਾ. ਰਜਿੰਦਰ ਕੌਰ ਮੁਖੀ ਬਨਸਪਤੀ ਅਤੇ ਵਾਤਾਵਰਣ ਵਿਗਿਆਨ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ, ਮੁੱਖ ਮਹਿਮਾਨ ਸਨ।ਪ੍ਰੋਗਰਾਮ ਦਾ ਵਿਸ਼ਾ ‘ਵਿਕਸਤ ਭਾਰਤ ਲਈ ਵਿਗਿਆਨ ਅਤੇ ਨਵੀਨਤਾ ਵਿੱਚ ਗਲੋਬਲ ਲੀਡਰਸ਼ਿਪ ਲਈ ਭਾਰਤੀ ਨੌਜਵਾਨਾਂ ਨੂੰ ਮਜ਼ਬੂਤ ਬਣਾਉਣਾ ’ਚ ਸੀ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਮਹਿਮਾਨਾਂ …

Read More »