ਅੰਮ੍ਰਿਤਸਰ, 16 ਮਾਰਚ (ਦੀਪ ਦਵਿੰਦਰ ਸਿੰਘ) – ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਸ਼਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਵਿਸ਼ਵ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਵਲੋਂ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ 25ਵੇਂ 10 ਦਿਨਾਂ ਰਾਸ਼ਟਰੀ ਰੰਗਮੰਚ ਉਤਸਵ ਤਹਿਤ ਵਸੰਤ ਸ਼ਬਨੀਸ਼ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਦਾ ਨਿਰਦੇਸ਼ਿਤ ਕੀਤਾ ਨਾਟਕ ‘ਮਾਹੀ ਮੇਰਾ ਥਾਣੇਦਾਰ’ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ …
Read More »Daily Archives: March 17, 2025
ਦਸਵੀਂ ਕਲਾਸ ਵਿੱਚੋਂ ਮੈਰਿਟ ਵਿੱਚ ਆਉਣ ਵਾਲੀ ਵਿਦਿਆਰਥਣ ਦਾ 11000 ਰੁਪਏ ਨਾਲ ਸਨਮਾਨ
ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸਕੂਲ ਝਾੜੋਂ ਵਿਖੇ ਦਲਜੀਤ ਕੌਰ ਪੁੱਤਰੀ ਗੁਰਦੀਪ ਸਿੰਘ ਦਾ ਦਸਵੀਂ ਕਲਾਸ ਵਿੱਚੋਂ ਮੈਰਿਟ ਵਿੱਚ ਆਉਣ ‘ਤੇ ਸਕੂਲ ਮੁਖੀ ਜਗਸੀਰ ਸਿੰਘ, ਵਾਈਸ ਮੈਡਮ ਗੁਰਮੀਤ ਕੌਰ ਅਤੇ ਸਮੂਹ ਸਟਾਫ ਨੇ 11000 ਰੁਪਏ ਦਾ ਚੈਕ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਪ੍ਰਿੰਸੀਪਲ ਜਗਸੀਰ ਸਿੰਘ ਨੇ ਦੱਸਿਆ ਕਿ ਦਲਜੀਤ ਕੌਰ ਬਹੁਤ ਹੀ ਹੋਣਹਾਰ ਵਿਦਿਆਰਥਣ …
Read More »ਦਫ਼ਤਰਾਂ/ਅਦਾਰਿਆਂ ਦੇ ਨਾਮ ਅਤੇ ਸੰਕੇਤਕ ਪੱਟੀਆਂ ਪੰਜਾਬੀ ਭਾਸ਼ਾ ਵਿੱਚ ਲਿਖੀਆਂ ਜਾਣ – ਭਾਸ਼ਾ ਅਫ਼ਸਰ
ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ) – ਜਿਲ੍ਹਾ ਭਾਸ਼ਾ ਅਫ਼ਸਰ ਅੰਮ੍ਰਿਤਸਰ ਡਾ. ਸੁਰੇਸ਼ ਮਹਿਤਾ ਨੇ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਮੂਹ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਸੰਸਥਾਵਾਂ, ਵਿੱਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ ਅਤੇ ਗ਼ੈਰ ਸਰਕਾਰੀ ਸੰਸਥਾਵਾਂ, ਪਬਲਿਕ ਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਪੱਟੀਆਂ ਮੀਲ ਪੱਥਰ, ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ …
Read More »ਚੀਫ਼ ਖ਼ਾਲਸਾ ਦੀਵਾਨ ਵੱਲੋਂ ਸਿੱਖ ਐਜ਼ੂਕੇਸ਼ਨ ਬੋਰਡ ਦੀ ਸਥਾਪਨਾ ਕਰਨ ਸੰਬੰਧੀ ਪਲੇਠੀ ਇੱਕਤਰਤਾ ਆਯੋਜਿਤ
ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵੱਲੋਂ ਸਿੱਖ ਧਰਮ, ਸਭਿਆਚਾਰ ਅਤੇ ਗੁਰਮਤਿ ਸਿੱਖਿਆ ਦੀ ਸੰਭਾਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪਾਸੋੋਂ ਸਿੱਖ ਐਜ਼ੂਕੇਸ਼ਨ ਬੋਰਡ ਬਣਾਉਣ ਪ੍ਰਤੀ ਪ੍ਰਵਾਨਗੀ ਲੈਣ ਉਪਰੰਤ ਇਸ ਸਬੰਧ ਵਿੱਚ ਗਠਿਤ ਕੀਤੀ ਗਈ ਕਮੇਟੀ ਦੇ ਮੈਂਬਰ ਸਾਹਿਬਾਨ ਵੱਲੋਂ ਅੱਜ ਦੀਵਾਨ ਮੁੱਖ ਦਫ਼ਤਰ ਵਿਖੇ ਸਿੱਖ ਐਜੂਕੇਸ਼ਨ ਬੋਰਡ ਬਣਾਉਣ ਲਈ ਲੋੜੀਂਦੇ ਸਾਧਨਾਂ, ਜ਼ਰੂਰਤਾਂ, ਉਦੇਸ਼ਾਂ, ਟੀਚਿਆਂ, ਪ੍ਰਬੰਧਨ ਸਬੰਧੀ …
Read More »ਵਿਆਹ ਦੀ ਵਰ੍ਹੇਗੰਢ ਮੁਬਾਰਕ – ਪੱਤਰਕਾਰ ਹਰਪਾਲ ਸਿੰਘ ਅਤੇ ਸ੍ਰੀਮਤੀ ਪਰਮਜੀਤ ਕੌਰ
ਸੰਗਰੂਰ, 17 ਮਾਰਚ (ਜਗਸੀਰ ਲ਼ੋਂਗੋਵਾਲ) – ਪੱਤਰਕਾਰ ਹਰਪਾਲ ਸਿੰਘ ਅਤੇ ਸ੍ਰੀਮਤੀ ਪਰਮਜੀਤ ਕੌਰ ਵਾਸੀ ਪੱਤੀ ਦੁੱਲਟ ਨੇ ਆਪਣੇ ਵਿਆਹ ਦੀ 19ਵੀਂ ਵਰ੍ਹੇਗੰਢ ਮਨਾਈ।
Read More »