ਅੰਮ੍ਰਿਤਸਰ, 18 ਮਾਰਚ (ਦੀਪ ਦਵਿੰਦਰ ਸਿੰਘ) – ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਸ਼ੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਵਿਸ਼ਵ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਵੱਲੋਂ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ 25ਵੇਂ 10 ਦਿਨਾਂ ਰਾਸ਼ਟਰੀ ਰੰਗਮੰਚ ਉਤਸਵ ਦੇ ਤੀਜੇ ਦਿਨ ਮੰਚਪ੍ਰੀਤ ਦਾ ਲਿਖਿਆ ਅਤੇ ਨਿਰਦੇਸ਼ਤ ਕੀਤਾ ਨਾਟਕ ‘ਭਾਪਾ ਜੀ ਦਾ ਟਰੰਕ’ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਸਫ਼ਲਤਾਪੂਰਵਕ …
Read More »Daily Archives: March 18, 2025
ਯੂ.ਆਰ.ਐਮ.ਯੂ ਨੇ ਮਨਾਇਆ ਕੌਮਾਂਤਰੀ ਮਹਿਲਾ ਦਿਵਸ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਉਤਰੀ ਰੇਲਵੇ ਮਜ਼ਦੂਰ ਯੂਨੀਅਨ ਦੇ ਰੇਲਵੇ ਜੰਕਸ਼ਨ ਵਿਖੇ ਸਥਿਤ ਦਫਤਰ `ਚ ਮਹਿਲਾ ਸ਼ਕਤੀਕਰਨ ਤੇ ਉਨ੍ਹਾਂ ਦੇ ਹੱਕਾਂ ਦੀ ਗੱਲ ਕਰਨ ਵਾਲੇ ਕੌਮਾਂਤਰੀ ਮਹਿਲਾ ਦਿਵਸ ਨੂੰ ਸਮਰਪਿਤ ਇੱਕ ਪ੍ਰਭਾਵਸ਼ਾਲੀ ਸਮਾਰੋਹ ਦਾ ਆਯੋਜਨ ਕੀਤਾ ਗਿਆ।ਯੂ.ਆਰ.ਐਮ.ਯੂ ਦੇ ਡਵੀਜ਼ਨਲ ਸੈਕਟਰੀ ਰਾਜੇਸ਼ ਕੁਮਾਰ ਦੀ ਅਗਵਾਈ ਤੇ ਚੇਅਰਪਰਸਨ ਮੈਡਮ ਸ਼ੁਸ਼ਮਾ ਮਾਰਕੰਡਾ ਦੇ ਪ੍ਰਬੰਧਾਂ ਹੇਠ ਆਯੋਜਿਤ ਇਸ ਕੌਮਾਂਤਰੀ ਮਹਿਲਾ ਦਿਵਸ …
Read More »25ਵਾਂ ਰਾਸ਼ਟਰੀ ਰੰਗਮੰਚ ਉਤਸਵ-‘ਦੋ ਨਾਟਕ ‘ਜੁੱਤੀ ਕਸੂਰੀ’ ਅਤੇ ‘ਮੇਰੇ ਖੂਨ ਨੇ ਰੁੱਖ ਸਿੰਜ਼ਿਆ ਹੈ’ ਕੀਤੇ ਪੇਸ਼
ਅੰਮ੍ਰਿਤਸਰ, 18 ਮਾਰਚ (ਦੀਪ ਦਵਿੰਦਰ ਸਿੰਘ) – ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਸ਼ੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਵਿਸ਼ਵ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਵਲੋਂ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ 25ਵੇਂ 10 ਦਿਨਾਂ ਰਾਸ਼ਟਰੀ ਰੰਗਮੰਚ ਉਤਸਵ ਦੇ ਚੌਥੇ ਦਿਨ ਗੁਰਮੇਲ ਸ਼ਾਮ ਨਗਰ ਦੁਆਰਾ ਲਿਖੇ ਅਤੇ ਨਿਰਦੇਸ਼ਿਤ ਕੀਤੇ ਦੋ ਨਾਟਕ ‘ਜੁੱਤੀ ਕਸੂਰੀ’ ਅਤੇ ਮੇਰੇ ਖੂਨ ਨੇ ਰੁੱਖ ਸਿੰਜ਼ਿਆ ਹੈ’ ਵਿਰਸਾ ਵਿਹਾਰ …
Read More »ਖਾਲਸਾ ਕਾਲਜ ਵਿਖੇ ਫੈਸਟੀਵਲ ਆਫ਼ ਮੈਥਾਮੈਥਿਕ ਮੁਕਾਬਲਾ ਕਰਵਾਇਆ ਗਿਆ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵਲੋਂ ਰਾਸ਼ਟਰੀ ਗਣਿਤ ਦਿਵਸ-2024 ਦੇ ਸਬੰਧ ’ਚ ‘ਫ਼ੈਸਟੀਵਲ ਆਫ਼ ਮੈਥਾਮੈਥਿਕ’ ਮੁਕਾਬਲਾ ਕਰਵਾਇਆ ਗਿਆ।ਕਾਲਜ ਦੇ ਕਾਰਜ਼ਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਇਹ ਪ੍ਰੋਗਰਾਮ ਪੰਜਾਬ ਸਟੇਟ ਕੌਂਸਿਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ, ਨੈਸ਼ਨਲ ਕੌਂਸਿਲ ਫ਼ਾਰ ਸਾਇੰਸ ਐਂਡ ਟੈਕਨਾਲੋਜੀ ਕਮਿਊਨੀਕੇਸ਼ਨ ਅਤੇ ਡਿਪਾਰਟਮੈਂਟ ਆਫ਼ ਸਾਇੰਸ ਐਂਡ ਟੈਕਨਾਲੋਜੀ, ਭਾਰਤ ਸਰਕਾਰ ਦੇ …
Read More »ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਵੱਲੋਂ ਬਸੰਤ ਉਤਸਵ ਦਾ ਉਦਘਾਟਨ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਫੁੱਲਾਂ, ਪੌਦਿਆਂ ਅਤੇ ਰੰਗੋਲੀ ਦੇ ਬਸੰਤ ਉਤਸਵ ਦਾ ਰਸਮੀ ਉਦਘਾਟਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਸਾਹਮਣੇ ਆਯੋਜਿਤ ਇੱਕ ਸਮਾਰੋਹ ਵਿੱਚ ਕੀਤਾ।ਇਹ ਉਤਸਵ ਲੈਂਡਸਕੇਪ ਵਿਭਾਗ ਦੁਆਰਾ ਡੀਨ ਕਾਲਜ ਵਿਕਾਸ ਪ੍ਰੀਸ਼ਦ ਅਤੇ ਬੋਟੈਨੀਕਲ ਅਤੇ ਵਾਤਾਵਰਣ ਵਿਗਿਆਨ ਵਿਭਾਗ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ …
Read More »ਸਿਹਤ ਵਿਭਾਗ ਵੱਲੋਂ ਕੁਸ਼ਟ ਰੋਗ ਦੇ ਖਾਤਮੇ ਲਈ ਚਲਾਈ ਗਈ ਵਿਸ਼ੇਸ਼ ਜਾਗਰੂਕਤਾ ਮੁਹਿੰਮ
ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ. ਕਿਰਨਦੀਪ ਕੌਰ ਦੇ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵਲੋਂ ਕੁਸ਼ਟ ਜਾਗਰੂਕਤਾ ਮੁਹਿੰਮ ਦੌਰਾਨ ਵੱਖ-ਵੱਖ ਨਰਸਿੰਗ ਕਾਲਜਾਂ ਵਿੱਚ ਜਾਦੂਗਰ ਸ਼ੋਅ ਕਰਵਾ ਕੇ ਕੁਸ਼ਟ ਰੋਗ ਪ੍ਰਤੀ ਜਾਗਰੂਕਤਾ ਦਾ ਸੁਨੇਹਾ ਦਿੱਤਾ ਗਿਆ।ਇਹਨਾਂ ਕਾਲਜਾਂ ਵਿੱਚ ਮਦਨ ਲਾਲ ਢੀਂਗਰਾ ਸਰਕਾਰੀ ਨਰਸਿੰਗ ਸਕੂਲ ਗੌਰਮੈਂਟ ਮੈਡੀਕਲ ਕਾਲਜ ਆਫ ਨਰਸਿੰਗ ਅਤੇ ਸੀ.ਕੇ.ਡੀ ਨਰਸਿੰਗ ਕਾਲਜ ਸ਼ਾਮਿਲ …
Read More »ਕੈਬਿਨਟ ਮੰਤਰੀ ਈ.ਟੀ.ਓ ਨੇ ਮ੍ਰਿਤਕ ਗੁਰਸੇਵਕ ਦੇ ਪਰਿਵਾਰ ਨੂੰ ਦਿੱਤਾ ਇੱਕ ਲੱਖ ਦਾ ਚੈਕ
ਮ੍ਰਿਤਕ ਗੁਰਸੇਵਕ ਦੇ ਨਾਂ ‘ਤੇ ਬਣਾਇਆ ਜਾਵੇਗਾ ਖੇਡ ਸਟੇਡੀਅਮ ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀਂ ਖੱਬੇ ਰਾਜਪੂਤਾਂ ਵਿਖੇ ਫੁੱਟਬਾਲ ਟੂਰਨਾਮੈਂਟ ਦੇ ਸਮਾਪਤੀ ਇਨਾਮ ਵੰਡ ਸਮਾਰੋਹ ਦੌਰਾਨ ਅਚਾਨਕ ਵਾਪਰੇ ਗੋਲੀ ਕਾਂਡ ਦੋਰਾਨ ਪਿੰਡ ਨੰਗਲੀ ਦੇ ਫੁੱਟਬਾਲ ਖਿਡਾਰੀ ਗੁਰਸੇਵਕ ਸਿੰਘ ਉਮਰ 13 ਸਾਲ ਪੁੱਤਰ ਦਲਬੀਰ ਸਿੰਘ ਮੌਤ ਹੋ ਗਈ ਸੀ।ਉਹ ਤਿੰਨ ਭੈਣਾਂ ਦਾ ਇਕਲੋਤਾ ਭਰਾ ਸੀ।ਬੀਤੇ ਦਿਨ ਪਿੰਡ ਨੰਗਲੀ …
Read More »