ਅੰਮ੍ਰਿਤਸਰ, 19 (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਫਾਰ ਵੁੂਮੈਨ ਦੀਆਂ ਵਿਦਿਆਰਥਣਾਂ ਨੇ ਭਾਰਤ ਦੀ ਮੋਹਰੀ ਆਈ.ਟੀ ਕੰਪਨੀ ਇਨਫੋਸਿਸ ਵਿੱਚ ਜਗ੍ਹਾ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਪਲੇਸਮੈਂਟ ਡਰਾਈਵ ਵਿੱਚ ਬੀ.ਸੀ.ਏ (ਸਮੈਸਟਰ-6) ਦੀਆਂ ਪੰਜ ਵਿਦਿਆਰਥਣਾਂ ਨੂੰ ਭਰਤੀ ਪੈਨਲ ਦੁਆਰਾ ਚੁਣਿਆ ਗਿਆ। ਚੋਣ ਪ੍ਰਕਿਰਿਆ ਵਿੱਚ ਇੱਕ ਮੁਲਾਂਕਣ ਟੈਸਟ ਵਿੱਚ ਤਰਕ, ਮਾਤਰਾਤਮਕ ਯੋਗਤਾ ਅਤੇ ਮੌਖਿਕ ਯੋਗਤਾ ਸ਼ਾਮਲ ਸੀ।ਇਸ ਤੋਂ ਬਾਅਦ ਐਚਆਰ ਇੰਟਰਵਿਊ …
Read More »Daily Archives: March 19, 2025
ਗੁ: ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਹੋਲਾ ਮਹੱਲਾ ਮਨਾਇਆ
ਅੰਮ੍ਰਿਤਸਰ, 19 ਮਾਰਚ (ਜਗਦੀਪ ਸਿੰਘ) – ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਸਿਰਜਤ ਸਿੱਖ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੋਲਾ-ਮਹੱਲਾ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ, ਗੁਰਦੁਆਰਾ ਬੁਰਜ਼ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਛਾਉਣੀ ਬੁੱਢਾ ਦਲ ਵਿਖੇ ਜਥੇਦਾਰ ਬਾਬਾ ਬਲਬੀਰ ਸਿੰਘ ਸ਼੍ਰੋਮਣੀ ਪੰਥ ਅਕਾਲੀ ਬੱਢਾ ਦਲ ਦੀ ਅਗਵਾਈ ਵਿੱਚ ਨਿਹੰਗ ਸਿੰਘਾਂ ਵਲੋਂ ਖ਼ਾਲਸਾਈ ਜਾਹੋ ਜਲਾਲ ਨਾਲ …
Read More »ਫੌਜੀ ਭਰਤੀ ਲਈ ਆਨਲਾਈਨ ਅਪਲਾਈ ਕਰਨ ਦੀ ਪ੍ਰਕਿਰਿਆ 10 ਅਪ੍ਰੈਲ ਤੱਕ – ਜਿਲ੍ਹਾ ਰੁਜ਼ਗਾਰ ਅਫ਼ਸਰ
ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ) – ਭਾਰਤੀ ਫ਼ੌਜ ਵਲੋਂ ਅਗਨੀਵੀਰ ਦੀ ਭਰਤੀ ਲਈ ਕਾਮਨ ਐਂਟਰੈਂਸ ਪ੍ਰੀਖਿਆ (ਸੀ.ਈ.ਈ) 2025 ਦਾ ਨੋਟੀਫੀਕੇਸ਼ਨ ਜਾਰੀ ਕੀਤਾ ਗਿਆ ਹੈ।ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਮੇਜਰ ਅਮਿਤ ਸਰੀਨ ਨੇ ਦੱਸਿਆ ਕਿ ਅਗਨੀਵੀਰ ਜਨਰਲ ਡਿਊਟੀ, ਟੈਕਨੀਕਲ, ਅਸਿਸਟੈਂਟ, ਟਰੇਡਮੈਨ, ਜੇ.ਸੀ.ਓ ਅਤੇ ਹੋਰ ਸ਼੍ਰੇਣੀਆਂ ਦੀ ਭਰਤੀ ਲਈ ਆਨਲਾਈਨ ਅਪਲਾਈ ਕਰਨ ਦੀ ਪ੍ਰੀਕ੍ਰਿਆ 10 ਅਪ੍ਰੈਲ ਤੱਕ ਜਾਰੀ ਰਹੇਗੀ। ਉਨ੍ਹਾਂ ਦੱਸਿਆ ਕਿ …
Read More »ਐਨ.ਆਰ.ਆਈ ਵਲੋਂ ਰੈਡ ਕਰਾਸ ਨੂੰ 1 ਲੱਖ ਦੀ ਮਦਦ -ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਮਾਰਚ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਹੈ ਅਤੇ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਮਾਨਵਤਾ ਦੀ ਸੇਵਾ ਲਈ ਰੈਡਕਰਾਸ ਵਿੱਚ ਆਪਣਾ ਯੋਗਦਾਨ ਪਾਈਏ।ਇਕ ਐਨ.ਆਰ.ਆਈ ਜਸਪਾਲ ਗਿੱਲ ਜੋ ਕਿ ਕਨੇਡਾ ਵਿੱਚ ਵੱਸਦੇ ਹਨ ਨੇ ਵਿਸ਼ੇਸ਼ ਤੌਰ ‘ਤੇ ਰੈਡ ਕਰਾਸ ਦੀ ਸਹਾਇਤਾ ਲਈ ਇੱਕ ਲੱਖ ਰੁਪਏ ਦਾ ਚੈਕ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੂੰ …
Read More »ਲੋਕ ਸੇਵਾ ਸਹਾਰਾ ਕਲੱਬ ਵੱਲੋਂ ਦੋ ਰੋਜ਼ਾ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ
ਸੰਗਰੂਰ, 19 ਮਾਰਚ (ਜਗਸੀਰ ਲੌਂਗੋਵਾਲ) – ਮਾਲਵੇ ਦੀ ਸਿਰਕੱਢ ਸਮਾਜ ਸੇਵੀ ਸੰਸਥਾ ਲੋਕ ਸੇਵਾ ਸਹਾਰਾ ਕਲੱਬ ਵਲੋਂ ਸੰਤ ਬਾਬਾ ਅਤਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਪੰਦਰਵੇਂ ਖੂਨਦਾਨ ਕੈਂਪ ਦਾ ਆਯੋਜਨ 16 ਤੇ 17 ਮਾਰਚ ਨੂੰ ਭਗਵਾਨ ਸ਼੍ਰੀ ਵਿਸ਼ਵਕਰਮਾ ਮੰਦਰ ਚੀਮਾਂ ਵਿਖੇ ਕੀਤਾ ਗਿਆ, ਜਿਸ ਵਿੱਚ ਨੌਜਵਾਨ ਵਰਗ ਔਰਤਾਂ ਅਤੇ ਮਰਦਾਂ ਸਮੇਤ ਬਜੁਰਗਾਂ ਨੇ ਵੀ ਪੂਰੀ ਹਿੰਮਤ ਨਾਲ ਖੂਨਦਾਨ …
Read More »25ਵਾਂ ਰਾਸ਼ਟਰੀ ਰੰਗਮੰਚ ਉਤਸਵ – ਨਾਟਕ ‘ਮਨ ਮਿੱਟੀ ਦਾ ਬੋਲਿਆ’ ਕੀਤਾ ਮੰਚਿਤ
ਅੰਮ੍ਰਿਤਸਰ, 19 ਮਾਰਚ (ਦੀਪ ਦਵਿੰਦਰ ਸਿੰਘ) – ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਵਿਸ਼ਵ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਵਲੋਂ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ 25 ਵੇਂ 10 ਦਿਨਾਂ ਰਾਸ਼ਟਰੀ ਰੰਗਮੰਚ ਉਤਸਵ ਦੇ ਪੰਜਵੇਂ ਦਿਨ ਸੁਚੇਤਕ ਰੰਗਮੰਚ ਮੋਹਾਲੀ ਦੀ ਟੀਮ ਦੁਆਰਾ ਸ਼ਬਦੀਸ਼ ਦਾ ਲਿਖਿਆ ਅਤੇ ਅਨੀਤਾ ਸ਼ਬਦੀਸ਼ ਵਲੋਂ ਨਿਰਦੇਸ਼ਤ ਕੀਤਾ ਨਾਟਕ ‘ਮਨ ਮਿੱਟੀ ਦਾ ਬੋਲਿਆ’ …
Read More »ਮਾਤਾ ਕੁਲਦੀਪ ਕੌਰ ਦੇ ਦੇਹਾਂਤ ‘ਤੇ ਕੀਤਾ ਗਹਿਰੇ ਦੁੱਖ ਦਾ ਪ੍ਰਗਟਾਵਾ
ਸੰਗਰੂਰ, 18 ਮਾਰਚ (ਜਗਸੀਰ ਲੌਂਗੋਵਾਲ) -ਬੀਤੇ ਦਿਨੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਮ ਸਿੰਘ ਬਰਾੜ ਦੀ ਧਰਮ ਪਤਨੀ, ਨਗਰ ਕੌਂਸਲ ਪ੍ਰਧਾਨ ਪਰਮਿੰਦਰ ਕੌਰ ਬਰਾੜ ਦੇ (ਸੱਸ ਮਾਤਾ) ਅਤੇ ਕਮਲ ਬਰਾੜ ਦੇ ਮਾਤਾ ਬੀਬੀ ਕੁਲਦੀਪ ਕੌਰ ਬਰਾੜ ਦਾ ਲੰਬੀ ਬਿਮਾਰੀ ਤੋਂ ਬਾਅਦ ਬੀਤੇ ਦਿਨੀਂ ਦੇਹਾਂਤ ਹੋ ਗਿਆ ਸੀ। ਇਸ ਸੋਗ ਦੀ ਘੜੀ ‘ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, …
Read More »ਡਾਕਟਰ ਸੁਰਿੰਦਰ ਮਿੱਤਲ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਸੰਗਰੂਰ, 19 ਮਾਰਚ (ਜਗਸੀਰ ਲੌਂਗੋਵਾਲ) – ਪਿੱਛਲੇ ਦਿਨੀਂ ਡਾਕਟਰ ਸੁਰਿੰਦਰ ਮਿੱਤਲ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਪ੍ਰਭੂ ਚਰਨਾਂ ਵਿੱਚ ਬਿਰਾਜ਼ਮਾਨ ਹੋ ਗਏ ਸਨ।ਡਾਕਟਰ ਸੁਰਿੰਦਰ ਮਿੱਤਲ ਦੀ ਬੇਵਕਤੀ ਮੌਤ ‘ਤੇ ਕੈਬਨਿਟ ਮੰਤਰੀ ਐਡਵੋਕੇਟ ਵਰਿੰਦਰ ਗੋਇਲ, ਸੀਮਾ ਗੋਇਲ ਪਤਨੀ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ, ਬੀਬੀ ਰਜਿੰਦਰ ਕੌਰ ਭੱਠਲ ਸਾਬਕਾ ਮੁੱਖ ਮੰਤਰੀ ਪੰਜਾਬ, ਪ੍ਰਮਿੰਦਰ ਸਿੰਘ ਢੀਂਡਸਾ ਖਜ਼ਾਨਾ ਮੰਤਰੀ ਪੰਜਾਬ, ਐਡਵੋਕੇਟ ਗੌਰਵ ਗੋਇਲ …
Read More »ਬਾਬਾ ਫਰੀਦ ਸੰਸਥਾ ਵਿਖੇ ਸ਼ਹੀਦ ਊਧਮ ਸਿੰਘ ਬਹਾਦਰੀ ਦਿਵਸ ਮਨਾਇਆ
ਸੰਗਰੂਰ, 19 ਮਾਰਚ (ਜਗਸੀਰ ਲੌਂਗੋਵਾਲ) – ਸਥਾਨਕ ਬਾਬਾ ਫਰੀਦ ਮੈਮੋਰੀਅਲ ਐਜੂਕੇਸ਼ਨ ਵੈਲਫੇਅਰ ਸੋਸਾਇਟੀ ਦੁਆਰਾ ਅੰਤਰਰਾਸ਼ਟਰੀ ਔਰਤ ਦਿਵਸ ਅਤੇ ਸ਼ਹੀਦ ਉਧਮ ਸਿੰਘ ਬਹਾਦਰੀ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ।ਸੰਸਥਾ ਦੇ ਪ੍ਰਧਾਨ ਕਮਲਜੀਤ ਸਿੰਘ ਵਿੱਕੀ ਨੇ ਦੱਸਿਆ ਕਿ ਕਿਸ ਤਰ੍ਹਾਂ ਸ਼ਹੀਦ ਉਧਮ ਸਿੰਘ ਜੀ ਨੇ ਆਪਣਾ ਪੂਰਾ ਜੀਵਨ ਦੇਸ਼ ਦੇ ਲੇਖੇ ਲਾ ਦਿੱਤਾ ਅਤੇ ਕਿਸ ਪ੍ਰਕਾਰ ਔਰਤਾਂ ਦੇਸ਼ ਦੀ ਤਰੱਕੀ ਲਈ ਅੱਗੇ …
Read More »