ਅੰਮ੍ਰਿਤਸਰ, 20 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਜਾਨਵਰਾਂ ਅਤੇ ਜੀਵਾਂ ਦੀ ਸੇਵਾ ਕਰਨ ਦੇ ਨਾਲ-ਨਾਲ ਜ਼ਿੰਦਗੀ ਭਰ ਦੀ ਰੋਜ਼ੀ-ਰੋਟੀ ਕਮਾਉਣ ’ਚ ਸਹਾਇਤਾ ਕਰਨ ਵਾਲੀ ਵੈਟਰਨਰੀ ਦੀ ਸਭ ਤੋਂ ਵਧੀਆ ਪ੍ਰੋਫੈਸ਼ਨਲ ਡਿਗਰੀ ਹੈ। ਇਹ ਪ੍ਰਗਟਾਵਾ ਮੁੱਖ ਮਹਿਮਾਨ ਵਜੋਂ ਪੁਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਫ਼ਾਇਨਾਂਸ ਸਕੱਤਰ ਗੁਨਬੀਰ ਸਿੰਘ ਨੇ ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ 2019 ’ਚ ਦਾਖਲ ਹੋਏ …
Read More »Daily Archives: March 21, 2025
ਸ੍ਰੀ ਗੁਰੂ ਰਾਮ ਦਾਸ ਚੈਰੀਟੇਬਲ ਹਸਪਤਾਲ ਵਿਖੇ ਅਲਟਰਾ ਮਾਡਰਨ ਪ੍ਰਾਈਵੇਟ ਵਾਰਡ ਦਾ ਉਦਘਾਟਨ
ਅੰਮ੍ਰਿਤਸਰ, 20 ਮਾਰਚ (ਜਗਦੀਪ ਸਿੰਘ) – ਸਿਹਤ ਸਹੂਲਤਾਂ ਨੂੰ ਵਧਾਉਣ ਅਤੇ ਮਰੀਜ਼ਾਂ ਨੂੰ ਅਤਿ-ਆਧੁਨਿਕ ਡਾਕਟਰੀ ਸੇਵਾਵਾਂ ਪ੍ਰਦਾਨ ਕਰਨ ਵੱਲ ਇੱਕ ਹੋਰ ਕਦਮ ਚੱਕਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਸ੍ਰੀ ਅੰਮ੍ਰਿਤਸਰ ਦੇ ਚਾਂਸਲਰ ਹਰਜਿੰਦਰ ਸਿੰਘ ਧਾਮੀ ਦੁਆਰਾ ਸ੍ਰੀ ਗੁਰੂ ਰਾਮ ਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਵਿਖੇ ਇੱਕ ਅਤਿ-ਆਧੁਨਿਕ ਪ੍ਰਾਈਵੇਟ ਵਾਰਡ ਦਾ …
Read More »25ਵਾਂ ਰਾਸ਼ਟਰੀ ਰੰਗਮੰਚ ਉਤਸਵ 2025 – ਨਾਟਕ ‘ਚੂਹੇਦਾਨੀ’ ਪੇਸ਼ ਕੀਤਾ
ਅੰਮ੍ਰਿਤਸਰ, 20 ਮਾਰਚ (ਦੀਪ ਦਵਿੰਦਰ ਸਿੰਘ) – ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਸ਼ੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਵਿਸ਼ਵ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਵੱਲੋਂ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ 25ਵਾਂ 10 ਦਿਨਾਂ ਰਾਸ਼ਟਰੀ ਰੰਗਮੰਚ ਉਤਸਵ ਦੇ ਛੇਵੇਂ ਦਿਨ ਅਭਿਨਵ ਰੰਗ ਮੰਡਲ ਊਜੈਨ ਦੀ ਟੀਮ ਵੱਲੋਂ ਅਗਾਥਾ ਕ੍ਰਿਸਟੀ ਦੁਆਰਾ ਲਿਖਿਆ ਤੇ ਪ੍ਰਿਤਪਾਲ ਰੁਪਾਣਾ ਦੁਆਰਾ ਅਨੁਵਾਦ ਅਤੇ ਸ਼ਰਦ ਸ਼ਰਮਾ ਦੁਆਰਾ ਨਿਰਦੇਸ਼ਿਤ …
Read More »