Sunday, March 30, 2025
Breaking News

Daily Archives: March 29, 2025

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁੱਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਮੰਗੇ ਸੁਝਾਅ

ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁੱਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿੱਚ ਵੱਸਦੇ …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-1 ਦੇ ਨਵੇਂ ਸੈਸ਼ਨ ਦੀ ਆਰੰਭਤਾ ਬਾਣੀ ਨਾਲ ਹੋਈ

ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-1 ਦੀ ਨਵੇਂ ਸੈਸ਼ਨਾ ਦੀ ਆਰੰਭਤਾ ਅਤੇ ਚੱਲ ਰਹੇ ਕਾਰਜ਼ਾਂ ਦੀ ਚੜ੍ਹਦੀ ਕਲਾ ਲਈ ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-1 ਵਿਖੇ ਸ੍ਰੀ ਸੰਪਟ ਅਖੰਡ ਪਾਠਾਂ ਦੇ ਭੋਗ ਉਪਰੰਤ ਭਾਈ ਗੁਰਇਕਬਾਲ ਸਿੰਘ ਨੇ ਕਥਾ ਕੀਰਤਨ ਅਤੇ ਬੱਚਿਆਂ ਨੇ ਕੀਰਤਨ ਦੀ ਹਾਜ਼ਰੀ ਲਗਾਈ।ਭਾਈ ਗੁਰਇਕਬਾਲ ਸਿੰਘ ਨੇ ਸਮੁੱਚੇ ਪਾਠੀ ਸਿੰਘਾਂ, ਸਕੂਲ ਦੇ …

Read More »

ਸਥਾਪਨਾ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਵਾਇਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦਾ ਸਨਮਾਨ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦਾ ਵਿਸ਼ੇਸ਼ ਸਨਮਾਨ ਅੱਜ ਯੂਨੀਵਰਸਿਟੀ ਦੇ ਗੁਰਦੁਆਰਾ ਸਾਹਿਬ ਵੱਲੋਂ 39ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਤੋਂ ਪਹਿਲਾਂ ਚੱਲ ਰਹੇ ਕੀਰਤਨ ਸਮਾਗਮ ਦੌਰਾਨ ਕੀਤਾ ਗਿਆ।ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਅੱਜ ਯੂਨੀਵਰਸਿਟੀ ਦੇ ਚੱਲ ਰਹੇ ਇਸ ਸਮਾਗਮ ਵਿਚ ਹਾਜਰੀ ਭਰੀ ਅਤੇ ਮੱਥਾ …

Read More »

ਪ੍ਰਸਿੱਧ ਕੰਪਨੀਆਂ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 30 ਵਿਦਿਆਰਥੀਆਂ ਦੀ ਨੌਕਰੀਆਂ ਲਈ ਚੋਣ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਦੂਰਦਰਸ਼ੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਐਨਹਾਂਸਮੈਂਟ ਡਾਇਰੈਕਟੋਰੇਟ ਵੱਲੋਂ ਪਿੱਛਲੇ ਕੁੱਝ ਦਿਨਾਂ ਵਿੱਚ ਕੈਂਪਸ ਪਲੇਸਮੈਂਟ ਡਰਾਈਵ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।ਇਨ੍ਹਾਂ ਵਿੱਚ ਜੋਸ਼ ਟੈਕਨਾਲੋਜੀ ਗਰੁੱਪ, ਏ.ਡੀ.ਪੀ, ਅਜ਼ੀਮ ਪ੍ਰੇਮਜੀ ਫਾਊਂਡੇਸ਼ਨ, ਟੈਕੀਜ਼ ਇਨਫੋਟੈਕ, ਤਿਰੂਪਤੀ ਗਰੁੱਪ, ਡਾ. ਓਮ ਪ੍ਰਕਾਸ਼ ਆਈ ਹਸਪਤਾਲ, ਐਨ.ਐਸ.ਪੀ/ਐਲ ਅਤੇ ਆਕਾਸ਼ ਇੰਸਟੀਚਿਊਟ …

Read More »

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਨੈਤਿਕਤਾ ਵਿਸ਼ੇ `ਤੇ ਸੈਮੀਨਾਰ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੀ ਅਗਵਾਈ ਹੇਠ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਲੋਂ ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਦੇ ਸਹਿਯੋਗ ਨਾਲ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਨੈਤਿਕਤਾ ਬਾਰੇ ਦੋ ਦਿਨਾਂ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਸੈਮੀਨਾਰ ਦੌਰਾਨ ਮਾਹਿਰਾਂ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਭੂਮਿਕਾ, ਖਾਸ ਕਰਕੇ ਪੰਜਾਬੀ ਵਰਗੀਆਂ ਖੇਤਰੀ …

Read More »

ਰਾਸ਼ਟਰ ਪੱਧਰੀ ਚੁਣੌਤੀ `ਚ ਸਲਾਈਟ ਦੀ ਟੀਮ ਨੇ ਸਰਵੋਤਮ 8 ‘ਚ ਬਣਾਇਆ ਆਪਣਾ ਸਥਾਨ

ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਜੇਤੂਆਂ ਦਾ ਕੀਤਾ ਐਲਾਨ ਸੰਗਰੂਰ, 29 ਮਾਰਚ (ਜਗਸੀਰ ਲੌਂਗੋਵਾਲ) – ਭਾਰਤ ਸਰਕਾਰ ਦੀ ਪ੍ਰਮੁੱਖ ਤਕਨੀਕੀ ਸੰਸਥਾ ਸੰਤ ਲੌਂਗੋਵਾਲ ਇੰਸਟੀਟਿਊਟ ਆਫ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਲੌਂਗੋਵਾਲ ਸਲਾਈਟ (ਡੀਮਡ ਯੂਨਵਰਸਿਟੀ) ਦੀ ਟੀਮ ਐਮਟ ਨੇ ਭਾਰਤੀ ਵੈਬ ਬ੍ਰਾਊਜ਼ਰ ਵਿਕਾਸ ਚੁਣੌਤੀ `ਚ 434 ਟੀਮਾਂ `ਚੋਂ ਪਹਿਲੀਆਂ 8 ਟੀਮਾਂ `ਚ ਆਪਣਾ ਸਥਾਨ ਬਣਾ ਕੇ ਮਹੱਤਵਪੂਰਨ ਉਪਲੱਬਧੀ ਹਾਸਲ ਕੀਤੀ ਹੈ। ਇਹ ਰਾਸ਼ਟਰ …

Read More »

ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦਾ ਸਲਾਨਾ ਨਤੀਜਾ ਸ਼ਾਨਦਾਰ ਰਿਹਾ

ਸੰਗਰੂਰ, 29 ਮਾਰਚ (ਜਗਸੀਰ ਲੌਂਗੋਵਾਲ) – ਕਲਗੀਧਰ ਟਰਸੱਟ ਬੜੂ ਸਾਹਿਬ ਵਿੱਦਿਅਕ ਸੰਸਥਾ ਦੀ ਸ਼ਾਖਾ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿੱਚ ਸਾਲਾਨਾ ਨਤੀਜਾ ਐਲਾਨਿਆ ਗਿਆ।ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿੱਦਿਆਰਥੀਆਂ ਦਾ ਸਲਾਨਾ ਨਤੀਜਾ ਸ਼ਾਨਦਾਰ ਰਿਹਾ ਹੈ ਅਤੇ ਵਿੱਦਿਅਕ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਮੈਡਲ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ।ਨਤੀਜਿਆਂ ਵਿੱਚ ਵਿਦਿਆਰਥੀਆਂ ਨੇ ਉਚ ਕੋਟੀ ਦੇ ਅੰਕ ਹਾਸਿਲ ਕਰਕੇ ਸਿੱਖਿਆ …

Read More »

ਖ਼ਾਲਸਾ ਕਾਲਜ ਇੰਜ਼ੀਨੀਅਰਿੰਗ ਵਿਖੇ ਸਮਾਰਟ ਸਿੰਚਾਈ ਨਾਲ ਖੇਤੀਬਾੜੀ ’ਚ ਤਬਦੀਲੀ ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵਨਿਊ ਵਿਖੇ ਆਈ.ਆਈ.ਟੀ ਰੋਪੜ ਦੇ ਸਹਿਯੋਗ ਨਾਲ ‘ਆਈ.ਓ.ਟੀ, ਆਟੋਮੇਸ਼ਨ ਅਤੇ ਸਮਾਰਟ ਸਿੰਚਾਈ ਨਾਲ ਖੇਤੀਬਾੜੀ ’ਚ ਤਬਦੀਲੀ’ ਵਿਸ਼ੇ ’ਤੇ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਆਯੋਜਿਤ ਉਕਤ ਵਰਕਸ਼ਾਪ ਆਈ.ਹਬ-ਆਵਾਡੀਐਚ, ਆਈ.ਆਈ.ਟੀ ਰੋਪੜ ਦੀ ਆਈਡੀਆਥੌਨ ਸਕੀਮ ਤਹਿਤ ਕਰਵਾਈ ਗਈ। ਡਾ. …

Read More »

ਆਰਟ ਗੈਲਰੀ ਵਿਖੇ 3 ਰੋਜ਼ਾ ਪੇਟਿੰਗ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ) – ਅੱਜ ਸਥਾਨਕ ਇੰਡੀਅਨ ਅਕੈਡਮੀ ਆਫ਼ ਫ਼ਾਈਨ ਆਰਟ ਵਿਖੇ ਪੰਜਾਬ ਦੇ ਕਲਾਕਾਰਾਂ ਦੀ ਦਿਲਕਸ਼ ਚਿੱਤਰਕਲਾ ਨੂੰ ਪ੍ਰਦਰਸ਼ਿਤ ਕਰਨ ਵਾਲੀ 3 ਰੋਜ਼ਾ ‘ਪੇਂਟਿੰਗ ਵਰਕਸ਼ਾਪ’ ਦਾ ਉਦਘਾਟਨ ਆਰਟ ਗੈਲਰੀ ਦੇ ਪ੍ਰਧਾਨ ਰਜਿੰਦਰ ਮੋਹਨ ਸਿੰਘ ਛੀਨਾ ਵੱਲੋਂ ਕੀਤਾ ਗਿਆ। ਆਰਟ ਗੈਲਰੀ ਵਿਖੇ ਪੰਜਾਬ ਲਲਿਤ ਕਲਾ ਅਕੈਡਮੀ ਚੰਡੀਗੜ੍ਹ ਦੇ ਸਹਿਯੋਗ ਨਾਲ 28 ਮਾਰਚ ਤੱਕ ਲਗਾਈ ਗਈ।ਇਸ ਵਰਕਸ਼ਾਪ ’ਚ ਚੰਡੀਗੜ੍ਹ …

Read More »

ਸ਼੍ਰੋਮਣੀ ਕਮੇਟੀ ਦਾ ਵਿੱਤੀ ਵਰ੍ਹੇ 2025-26 ਲਈ 1386 ਕਰੋੜ 47 ਲੱਖ ਦਾ ਬਜ਼ਟ ਪਾਸ

ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਵਰ੍ਹੇ 2025-26 ਲਈ 1386 ਕਰੋੜ 47 ਲੱਖ 80 ਹਜ਼ਾਰ ਰੁਪਏ ਦਾ ਬਜ਼ਟ ਜੈਕਾਰਿਆਂ ਦੀ ਗੂੰਜ ਵਿੱਚ ਪਾਸ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਅੰਦਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਹੋਏ ਬਜ਼ਟ ਇਜਲਾਸ ਦੀ ਪ੍ਰਧਾਨਗੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕੀਤੀ, ਜਦਕਿ ਜਨਰਲ ਸਕੱਤਰ …

Read More »