ਮ੍ਰਿਤਕ ਗੁਰਸੇਵਕ ਦੇ ਨਾਂ ‘ਤੇ ਬਣਾਇਆ ਜਾਵੇਗਾ ਖੇਡ ਸਟੇਡੀਅਮ ਅੰਮ੍ਰਿਤਸਰ, 18 ਮਾਰਚ (ਪੰਜਾਬ ਪੋਸਟ ਬਿਊਰੋ) – ਬੀਤੇ ਦਿਨੀਂ ਖੱਬੇ ਰਾਜਪੂਤਾਂ ਵਿਖੇ ਫੁੱਟਬਾਲ ਟੂਰਨਾਮੈਂਟ ਦੇ ਸਮਾਪਤੀ ਇਨਾਮ ਵੰਡ ਸਮਾਰੋਹ ਦੌਰਾਨ ਅਚਾਨਕ ਵਾਪਰੇ ਗੋਲੀ ਕਾਂਡ ਦੋਰਾਨ ਪਿੰਡ ਨੰਗਲੀ ਦੇ ਫੁੱਟਬਾਲ ਖਿਡਾਰੀ ਗੁਰਸੇਵਕ ਸਿੰਘ ਉਮਰ 13 ਸਾਲ ਪੁੱਤਰ ਦਲਬੀਰ ਸਿੰਘ ਮੌਤ ਹੋ ਗਈ ਸੀ।ਉਹ ਤਿੰਨ ਭੈਣਾਂ ਦਾ ਇਕਲੋਤਾ ਭਰਾ ਸੀ।ਬੀਤੇ ਦਿਨ ਪਿੰਡ ਨੰਗਲੀ …
Read More »Monthly Archives: March 2025
25ਵਾਂ ਰਾਸ਼ਟਰੀ ਰੰਗਮੰਚ ਉਤਸਵ – ਨਾਟਕ ‘ਮਾਹੀ ਮੇਰਾ ਥਾਣੇਦਾਰ’ ਦਾ ਮੰਚਨ
ਅੰਮ੍ਰਿਤਸਰ, 16 ਮਾਰਚ (ਦੀਪ ਦਵਿੰਦਰ ਸਿੰਘ) – ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਸ਼਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਵਿਸ਼ਵ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਵਲੋਂ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ 25ਵੇਂ 10 ਦਿਨਾਂ ਰਾਸ਼ਟਰੀ ਰੰਗਮੰਚ ਉਤਸਵ ਤਹਿਤ ਵਸੰਤ ਸ਼ਬਨੀਸ਼ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਦਾ ਨਿਰਦੇਸ਼ਿਤ ਕੀਤਾ ਨਾਟਕ ‘ਮਾਹੀ ਮੇਰਾ ਥਾਣੇਦਾਰ’ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ …
Read More »ਦਸਵੀਂ ਕਲਾਸ ਵਿੱਚੋਂ ਮੈਰਿਟ ਵਿੱਚ ਆਉਣ ਵਾਲੀ ਵਿਦਿਆਰਥਣ ਦਾ 11000 ਰੁਪਏ ਨਾਲ ਸਨਮਾਨ
ਸੰਗਰੂਰ, 16 ਮਾਰਚ (ਜਗਸੀਰ ਲੌਂਗੋਵਾਲ) – ਆਸ਼ੀਰਵਾਦ ਡੇ ਬੋਰਡਿੰਗ ਪਬਲਿਕ ਸੀਨੀਅਰ ਸਕੂਲ ਝਾੜੋਂ ਵਿਖੇ ਦਲਜੀਤ ਕੌਰ ਪੁੱਤਰੀ ਗੁਰਦੀਪ ਸਿੰਘ ਦਾ ਦਸਵੀਂ ਕਲਾਸ ਵਿੱਚੋਂ ਮੈਰਿਟ ਵਿੱਚ ਆਉਣ ‘ਤੇ ਸਕੂਲ ਮੁਖੀ ਜਗਸੀਰ ਸਿੰਘ, ਵਾਈਸ ਮੈਡਮ ਗੁਰਮੀਤ ਕੌਰ ਅਤੇ ਸਮੂਹ ਸਟਾਫ ਨੇ 11000 ਰੁਪਏ ਦਾ ਚੈਕ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਪ੍ਰਿੰਸੀਪਲ ਜਗਸੀਰ ਸਿੰਘ ਨੇ ਦੱਸਿਆ ਕਿ ਦਲਜੀਤ ਕੌਰ ਬਹੁਤ ਹੀ ਹੋਣਹਾਰ ਵਿਦਿਆਰਥਣ …
Read More »ਦਫ਼ਤਰਾਂ/ਅਦਾਰਿਆਂ ਦੇ ਨਾਮ ਅਤੇ ਸੰਕੇਤਕ ਪੱਟੀਆਂ ਪੰਜਾਬੀ ਭਾਸ਼ਾ ਵਿੱਚ ਲਿਖੀਆਂ ਜਾਣ – ਭਾਸ਼ਾ ਅਫ਼ਸਰ
ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ) – ਜਿਲ੍ਹਾ ਭਾਸ਼ਾ ਅਫ਼ਸਰ ਅੰਮ੍ਰਿਤਸਰ ਡਾ. ਸੁਰੇਸ਼ ਮਹਿਤਾ ਨੇ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਸਮੂਹ ਸਰਕਾਰੀ ਦਫ਼ਤਰਾਂ, ਵਿਭਾਗਾਂ, ਅਦਾਰਿਆਂ, ਸੰਸਥਾਵਾਂ, ਵਿੱਦਿਅਕ ਅਦਾਰਿਆਂ, ਬੋਰਡਾਂ, ਨਿਗਮਾਂ ਅਤੇ ਗ਼ੈਰ ਸਰਕਾਰੀ ਸੰਸਥਾਵਾਂ, ਪਬਲਿਕ ਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਪੱਟੀਆਂ ਮੀਲ ਪੱਥਰ, ਸਾਈਨ ਬੋਰਡ ਪੰਜਾਬੀ ਭਾਸ਼ਾ (ਗੁਰਮੁਖੀ …
Read More »ਚੀਫ਼ ਖ਼ਾਲਸਾ ਦੀਵਾਨ ਵੱਲੋਂ ਸਿੱਖ ਐਜ਼ੂਕੇਸ਼ਨ ਬੋਰਡ ਦੀ ਸਥਾਪਨਾ ਕਰਨ ਸੰਬੰਧੀ ਪਲੇਠੀ ਇੱਕਤਰਤਾ ਆਯੋਜਿਤ
ਅੰਮ੍ਰਿਤਸਰ, 17 ਮਾਰਚ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਵੱਲੋਂ ਸਿੱਖ ਧਰਮ, ਸਭਿਆਚਾਰ ਅਤੇ ਗੁਰਮਤਿ ਸਿੱਖਿਆ ਦੀ ਸੰਭਾਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪਾਸੋੋਂ ਸਿੱਖ ਐਜ਼ੂਕੇਸ਼ਨ ਬੋਰਡ ਬਣਾਉਣ ਪ੍ਰਤੀ ਪ੍ਰਵਾਨਗੀ ਲੈਣ ਉਪਰੰਤ ਇਸ ਸਬੰਧ ਵਿੱਚ ਗਠਿਤ ਕੀਤੀ ਗਈ ਕਮੇਟੀ ਦੇ ਮੈਂਬਰ ਸਾਹਿਬਾਨ ਵੱਲੋਂ ਅੱਜ ਦੀਵਾਨ ਮੁੱਖ ਦਫ਼ਤਰ ਵਿਖੇ ਸਿੱਖ ਐਜੂਕੇਸ਼ਨ ਬੋਰਡ ਬਣਾਉਣ ਲਈ ਲੋੜੀਂਦੇ ਸਾਧਨਾਂ, ਜ਼ਰੂਰਤਾਂ, ਉਦੇਸ਼ਾਂ, ਟੀਚਿਆਂ, ਪ੍ਰਬੰਧਨ ਸਬੰਧੀ …
Read More »ਵਿਆਹ ਦੀ ਵਰ੍ਹੇਗੰਢ ਮੁਬਾਰਕ – ਪੱਤਰਕਾਰ ਹਰਪਾਲ ਸਿੰਘ ਅਤੇ ਸ੍ਰੀਮਤੀ ਪਰਮਜੀਤ ਕੌਰ
ਸੰਗਰੂਰ, 17 ਮਾਰਚ (ਜਗਸੀਰ ਲ਼ੋਂਗੋਵਾਲ) – ਪੱਤਰਕਾਰ ਹਰਪਾਲ ਸਿੰਘ ਅਤੇ ਸ੍ਰੀਮਤੀ ਪਰਮਜੀਤ ਕੌਰ ਵਾਸੀ ਪੱਤੀ ਦੁੱਲਟ ਨੇ ਆਪਣੇ ਵਿਆਹ ਦੀ 19ਵੀਂ ਵਰ੍ਹੇਗੰਢ ਮਨਾਈ।
Read More »ਵਿਰਸਾ ਵਿਹਾਰ ਵਿਖੇ 10 ਦਿਨਾਂ 25ਵੇਂ ਰਾਸ਼ਟਰੀ ਰੰਗਮੰਚ ਉਤਸਵ ਦੀ ਆਰੰਭਤਾ 15 ਮਾਰਚ ਤੋਂ – ਕੇਵਲ ਧਾਲੀਵਾਲ
ਅੰਮ੍ਰਿਤਸਰ, 13 ਮਾਰਚ (ਦੀਪ ਦਵਿੰਦਰ ਸਿੰਘ) – ਵਿਸ਼ਵ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਵਲੋਂ ਵਿਰਸਾ ਵਿਹਾਰ ਅੰਮਿ੍ਰਤਸਰ ਦੇ ਸਹਿਯੋਗ ਨਾਲ 25 ਵਾਂ 10 ਦਿਨਾਂ ਰਾਸ਼ਟਰੀ ਰੰਗਮੰਚ ਉਤਸਵ ਦਾ ਆਯੋਜਨ 15 ਮਾਰਚ ਤੋਂ 24 ਮਾਰਚ 2025 ਤੱਕ ਕੀਤਾ ਜਾ ਰਿਹਾ ਹੈ।ਫੈਸਟੀਵਲ ਦੇ ਡਾਇਰੈਕਟਰ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਨੇ ਦੱਸਿਆ ਕਿ ਇਸ ਫੈਸਟੀਵਲ ਵਿੱਚ ਪੰਜਾਬ ਤੋਂ ਇਲਾਵਾਂ ਭਾਰਤ ਦੀਆਂ ਵੱਖ-ਵੱਖ ਨਾਟ ਸੰਸਥਾਵਾਂ ਆਪਣੇ …
Read More »ਇਨਕਲਾਬੀ ਪੰਜਾਬੀ ਰੰਗ ਮੰਚ ਦੀ ਮੋਢੀ ਅਦਾਕਾਰਾ ਕੈਲਾਸ਼ ਕੌਰ ਦਾ ਯਾਦਗਾਰੀ ਸਮਾਗਮ 15 ਮਾਰਚ ਨੂੰ
ਅੰਮ੍ਰਿਤਸਰ, 13 ਮਾਰਚ (ਦੀਪ ਦਵਿੰਦਰ ਸਿੰਘ) – ਗੁਰਸ਼ਰਨ ਸਿੰਘ ਲੋਕ ਕਲਾ ਸਲਾਮ ਕਾਫ਼ਲਾ ਵਲੋਂ ਪ੍ਰਸਿੱਧ ਨਾਟਕਕਾਰ ਗੁਰਸ਼ਰਨ ਭਾਅ ਜੀ ਦੀ ਜੀਵਨ ਸਾਥਣ ਅਤੇ ਇਨਕਲਾਬੀ ਪੰਜਾਬੀ ਰੰਗਮੰਚ ਦੀ ਨਾਮਵਰ ਮੋਢੀ ਅਦਾਕਾਰਾ ਸ੍ਰੀਮਤੀ ਕੈਲਾਸ਼ ਕੌਰ ਦੀ ਯਾਦ ਵਿੱਚ 15 ਮਾਰਚ ਸ਼ਨੀਵਾਰ ਨੂੰ ਸਵੇਰੇ 11.00 ਵਜੇ ਇੱਕ ਸਲਾਮ ਮਿਲਣੀ ਸਮਾਗਮ ਗੁਰਸ਼ਰਨ ਭਾਅ ਜੀ ਦੇ ਅੰਮ੍ਰਿਤਸਰ ਸਥਿਤ ਜੱਦੀ ਘਰ ਗੁਰੂ ਖਾਲਸਾ ਨਿਵਾਸ ਨਜ਼ਦੀਕ ਗੰਗਾ …
Read More »ਖ਼ਾਲਸਾ ਕਾਲਜ ਵੁਮੈਨ ਵਿਖੇ ‘ਮਿਰਾਜ਼-3’ ਫ਼ੈਸ਼ਨ ਸ਼ੋਅ ਕਰਵਾਇਆ ਗਿਆ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਫ਼ੈਸ਼ਨ ਡਿਜ਼ਾਇਨਿੰਗ ਵਿਭਾਗ ਵੱਲੋਂ ‘ਮਿਰਾਜ-3’ ਵਿਸ਼ੇ ’ਤੇ ਫ਼ੈਸ਼ਨ ਸ਼ੋਅ ਕਰਵਾਇਆ ਗਿਆ।ਖ਼ਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਕਰਵਾਏ ਗਏ ਫ਼ੈਸ਼ਨ ਸ਼ੋਅ ਮੌਕੇ ਲਿਟਲ ਫ਼ਲਾਵਰ ਸਕੂਲ ਤੋਂ ਡਾਇਰੈਕਟਰ ਸ੍ਰੀਮਤੀ ਤਜਿੰਦਰ ਕੌਰ ਛੀਨਾ ਨੇ ਮੁੱਖ ਮਹਿਮਾਨ ਅਤੇ ਫੈਸ਼ਨ ਡਿਜ਼ਾਇਨਰ ਡਾ. ਨਿਮਰਤ ਕਾਹਲੋਂ, ਖ਼ਾਲਸਾ ਕਾਲਜ ਗਵਰਨਿੰਗ ਕੌਂਸਲ …
Read More »ਯੂਨੀਵਰਸਿਟੀ ਐਨ.ਐਸ.ਐਸ ਯੂਨਿਟਾਂ ਨੇ ਮਨਾਇਆ ਅੰਤਰਰਾਸ਼ਟਰੀ ਮਹਿਲਾ ਦਿਵਸ
ਅੰਮ੍ਰਿਤਸਰ, 13 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਐਨ.ਐਸ.ਐਸ ਯੂਨਿਟ 1 ਅਤੇ 2 ਵੱਲੋਂ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਉਂਦਿਆਂ ਇਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ ਜਿਸ ਦਾ ਮੁੱਖ ਉਦੇਸ਼ ਸਮਾਜ ਵਿੱਚ ਔਰਤਾਂ ਦੀ ਮਹੱਤਤਾ ਨੂੰ ਉਜਾਗਰ ਕਰਦਿਆਂ ਔਰਤਾਂ ਦੇ ਹੱਕਾਂ ਪ੍ਰਤੀ ਜਾਗਰੂਕ ਕਰਨਾ ਸੀ।ਮੁੱਖ ਮਹਿਮਾਨ ਵਜੋਂ ਪੁੱਜੇ ਡਾ. ਸਰੋਜ ਅਰੋੜਾ ਨੇ ਸਮਾਜ ਦੇ ਨਿਰਮਾਣ ਵਿੱਚ ਔਰਤਾਂ ਦੁਆਰਾ …
Read More »