ਸੰਗਰੂਰ, 1 ਮਾਰਚ (ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸ਼ਾਹਪੁਰ ਕਲਾਂ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਯੋਗ ਅਗਵਾਈ ਹੇਠ ਪੰਚਾਇਤ ਤੇ ਪੂਰੇ ਪਿੰਡ ਦੀਆਂ ਧਾਰਮਿਕ ਸੰਸਥਾਵਾਂ ਤੇ ਖੇਡ ਕਲੱਬਾਂ ਦੇ ਸਹਿਯੋਗ ਨਾਲ ਸਟੇਡੀਅਮ ਦਾ ਨਿਰਮਾਣ ਕਾਰਜ਼ ਆਰੰਭ ਕੀਤਾ ਗਿਆ।ਸ਼ਾਹਪੁਰ ਕਲਾਂ ਦੇ ਸਰਪੰਚ ਮਾਤਾ ਜਸਵੰਤ ਕੌਰ, ਲਖਵੀਰ ਸਿੰਘ ਨੰਬਰਦਾਰ, ਰਜਿੰਦਰ ਸਿੰਘ ਕਾਲਾ, ਹੰਸਰਾਜ ਸਿੰਘ …
Read More »Monthly Archives: March 2025
ਖਾਲਸਾ ਕਾਲਜ ਚਵਿੰਡਾ ਦੇਵੀ ਦੀ ਪ੍ਰੋਫੈਸਰ ਨੇ ਯੂ.ਜੀ.ਸੀ ਨੈਟ ਪ੍ਰੀਖਿਆ ਕੀਤੀ ਪਾਸ
ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਨਾਲ-ਨਾਲ ਅਧਿਆਪਕਾਂ ਦੀ ਯੋਗਤਾ ਅਤੇ ਸਮੇਂ ਮੁਤਾਬਿਕ ਆਪਣੀਆਂ ਯੋਗਤਾਵਾਂ ’ਚ ਵਾਧਾ ਕਰਦੇ ਰਹਿਣ ਦੀ ਨੀਤੀ ਅਨੁਸਾਰ ਹਮੇਸ਼ਾਂ ਅਗਾਂਹ ਵਧਣ ਸਬੰਧੀ ਪ੍ਰੇਰਿਆ ਜਾਂਦਾ ਹੈ।ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਵੱਲੋਂ ਕਾਮਰਸ ਵਿਭਾਗ ਦੇ ਪ੍ਰੋ: ਬਲਜਿੰਦਰ ਕੌਰ ਵੱਲੋਂ ਯੂ.ਜੀ.ਸੀ ਪ੍ਰੀਖਿਆ ਪਾਸ ਕਰਨ ਦੀ ਖੁਸ਼ੀ ਸਾਂਝੀ ਕਰਦਿਆਂ ਇਹ ਪ੍ਰਗਟਾਵਾ …
Read More »ਨਗਰ ਨਿਗਮ ਦਾ ਸਿਹਤ ਵਿਭਾਗ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਕਰ ਰਿਹਾ ਹਰ ਸੰਭਵ ਉਪਰਾਲਾ – ਮੇਅਰ
ਅੰਮ੍ਰਿਤਸਰ, 1 ਮਾਰਚ (ਜਗਦੀਪ ਸਿੰਘ) – ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਨੇਂ ਅਵਤਾਰ ਸਿੰਘ ਸੈਨੇਟਰੀ ਇੰਸਪੈਕਟਰ ਨੂੰ ਉਸ ਦੀ ਸੇਵਾ ਮੁਕਤੀ ਦੇ ਮੌਕੇ ‘ਤੇ ਵਧਾਈ ਦਿੱਤੀ।ਅਵਤਾਰ ਸਿੰਘ ਸੈਨੇਟਰੀ ਇੰਸਪੈਕਟਰ 32 ਸਾਲ ਦੀ ਨਗਰ ਨਿਗਮ ਅੰਮ੍ਰਿਤਸਰ ਦੀ ਸੇਵਾ ਤੋਂ ਰਿਟਾਇਰਮੈਂਟ ਹੋ ਗਏ।ਨਿਗਮ ਦੇ ਦਫਤਰ ਵਿਖੇ ਉਨ੍ਹਾਂ ਦੀ ਵਿਦਾਇਗੀ ਪਾਰਟੀ ਰੱਖੀ ਗਈ ਸੀ, ਜਿਸ ਵਿੱਚ ਮੇਅਰ ਜਤਿੰਦਰ ਸਿੰਘ ਮੋਤੀ ਭਾਟੀਆ ਤੋਂ ਇਲਾਵਾ …
Read More »ਛੀਨਾ ਨੇ ’84 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਖਿਲਾਫ਼ ਅਦਾਲਤ ਦੇ ਫੈਸਲੇ ਦਾ ਕੀਤਾ ਸਵਾਗਤ
ਅੰਮ੍ਰਿਤਸਰ, 1 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਸੰਨ ’84 ਦੇ ਸਿੱਖ ਕਤਲੇਆਮ ਮਾਮਲੇ ’ਚ ਕਾਨੂੰਨੀ ਪ੍ਰੀਕਿਰਿਆ ’ਚੋਂ ਗੁਜ਼ਰ ਰਹੇ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਦਿੱਲੀ ਦੀ ਰਾਊਜ਼ ਐਵੀਨਿਊ ਅਦਾਲਤ ਵਲੋਂ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦੇ ਫੈਸਲਾ ਦਾ ਸਵਾਗਤ ਕਰਦਿਆਂ ਕਿਹਾ ਕਿ ਹਰੇਕ ਇਨਸਾਨ ਨੂੰ ਉਸ ਦੇ ਕੀਤੇ …
Read More »ਸ਼੍ਰੋਮਣੀ ਕਮੇਟੀ ਨੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 16 ਲੱਖ 70 ਹਜ਼ਾਰ
ਅੰਮ੍ਰਿਤਸਰ, 1 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਖਾਪਟਨਮ ਆਂਧਰਾ ਪ੍ਰਦੇਸ਼ ਵਿਖੇ ਵੱਖ-ਵੱਖ ਸਕੂਲ/ਕਾਲਜ਼ਾਂ ਵਿੱਚ ਪੜ੍ਹਦੇ 105 ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਾਲ 2023-24 ਦੀਆਂ ਫੀਸਾਂ ਲਈ 16 ਲੱਖ 70 ਹਜ਼ਾਰ ਰੁਪਏ ਦੀ ਰਾਸ਼ੀ ਸਬੰਧਤ ਸਕੂਲਾਂ/ਕਾਲਜਾਂ ਦੇ ਪ੍ਰਬੰਧਕਾਂ ਨੂੰ ਸੌਂਪੀ ਗਈ।ਬੀਤੇ ਦਿਨੀਂ ਧਰਮ ਪ੍ਰਚਾਰ ਕਮੇਟੀ ਵੱਲੋਂ ਰਾਏਪੁਰ ਤੇ ਛੱਤੀਸ਼ਗੜ੍ਹ ਵਿਖੇ ਵੀ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ …
Read More »