Friday, May 23, 2025
Breaking News

Monthly Archives: March 2025

ਮੁੱਖ ਮੰਤਰੀ ਮਾਨ ਨੇ ਬਜ਼ਟ ਵਿੱਚ ਐਸ.ਸੀ ਭਾਈਚਾਰੇ ਨੂੰ ਦਿੱਤੀਆਂ ਵਿਸ਼ੇਸ਼ ਰਿਆਇਤਾਂ-ਵਿਧਾਇਕ ਟੌਂਗ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਭਗਵੰਤ ਸਿੰਘ ਮਾਨ ਦੀ ਸਰਕਾਰ ਦੌਰਾਨ ਚੌਥੀ ਵਾਰ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਵੱਲੋਂ ਵਿਧਾਨ ਸਭਾ ਵਿੱਚ ਬਜ਼ਟ ਪੇਸ਼ ਕੀਤਾ ਗਿਆ ਹੈ।ਇਸ ਬਜ਼ਟ ਵਿੱਚ ਜਿਥੇ ਸਾਰੇ ਵਰਗਾਂ ਦਾ ਧਿਆਨ ਰੱਖਿਆ ਹੈ, ਉਥੇ ਐਸ.ਸੀ ਭਾਈਚਾਰੇ ਨੂੰ ਵਿਸ਼ੇਸ਼ ਛੂਟ ਦਿੱਤੀ ਹੈ।ਉਹਨਾਂ ਕਿਹਾ ਕਿ ‘ਬਦਲਦਾ ਪੰਜਾਬ’ ਤਹਿਤ ਸਰਕਾਰ ਦਾ ਟੀਚਾ ਸਮਾਜ ਦੇ ਹਰ ਵਰਗ ਦਾ ਧਿਆਨ …

Read More »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਓਟ ਆਸਰੇ ਨਾਲ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਨਵੇਂ ਸੈਸ਼ਨ ਦੀ ਸ਼ੁਰੂਆਤ

ਸੰਗਰੂਰ, 30 ਮਾਰਚ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਵਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਵਿਖੇ ਨਵੇਂ ਸੈਸ਼ਨ 2025- 26 ਦੀ ਸ਼ੂਰੂਆਤ ਉਤਸ਼ਾਹ ਅਤੇ ਨਵੇਂ ਉਮੀਦਾਂ ਦੇ ਨਾਲ ਕੀਤੀ ਗਈ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ, ਜਿਸ ਤੋਂ ਬਾਅਦ ਹਰਜਸ ਕੀਰਤਨ ਵੀ ਕੀਤਾ ਗਿਆ।ਜਿਸ ਵਿੱਚ ਅਕਾਲ ਅਕੈਡਮੀ ਦੇ ਵਿੱਦਿਆਰਥੀਆਂ ਅਤੇ ਸਮੂਹ ਸਟਾਫ਼ …

Read More »

ਪਿੰਗਲਵਾੜਾ ਸਾਖਾ ਸੰਗਰੂਰ ਦਾ ਸਥਾਪਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਭਗਤ ਪੂਰਨ ਸਿੰਘ ਜੀ ਦੇ ਉਪਦੇਸ਼ਾਂ ਨੂੰ ਅਪਨਾਉਣ ਦੀ ਲੋੜ ‘ਤੇ ਦਿੱਤਾ ਜ਼ੋਰ ਸੰਗਰੂਰ, 30 ਮਾਰਚ (ਜਗਸੀਰ ਲੌਂਗੋਵਾਲ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਵਲੋਂ ਸਥਾਪਿਤ ਪਿੰਗਲਵਾੜਾ ਸ਼ਾਖਾ ਸੰਗਰੂਰ ਦਾ 25ਵਾਂ ਸਥਾਪਨਾ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਡਾ. ਇੰਦਰਜੀਤ ਕੌਰ, ਤਰਲੋਚਨ ਸਿੰਘ ਚੀਮਾ, ਹਰਜੀਤ ਸਿੰਘ ਅਰੋੜਾ, ਮਾਸਟਰ ਸਤਪਾਲ ਸ਼ਰਮਾ, ਸੁਰਿੰਦਰ ਪਾਲ ਸਿੰਘ ਸਿਦਕੀ ਦੀ ਦੇਖ-ਰੇਖ ਹੇਠ ਮਨਾਇਆ …

Read More »

ਖਾਲਸਾ ਕਾਲਜ ਵੂਮੈਨ ਵਿਖੇ ਸਾਲਾਨਾ ਕਾਨਵੋਕੇਸ਼ਨ ਕਰਵਾਈ ਗਈ

ਛੀਨਾ ਨੇ 710 ਵਿਦਿਆਰਥਣਾਂ ਨੂੰ ਤਕਸੀਮ ਕੀਤੀਆਂ ਡਿਗਰੀਆਂ ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਔਰਤ ਦਾ ਸਿੱਖਿਅਤ ਹੋਣਾ ਹੀ ਉਨ੍ਹਾਂ ਦਾ ਸ਼ਸ਼ਕਤੀਕਰਨ ਹੈ।ਰਵਾਇਤੀ ਸਿੱਖਿਆ ਤੋਂ ਇਲਾਵਾ ਹੱਥੀਂ ਕੰਮ ਕਰਨ ਤੇ ਹੁਨਰ ਨੂੰ ਉਜਾਗਰ ਕਰਨਾ ਵਿੱਦਿਆ ਦਾ ਮੁੱਖ ਮੰਤਵ ਹੋਣਾ ਚਾਹੀਦਾ ਹੈ।ਖ਼ਾਲਸਾ ਕਾਲਜ ਵੂਮੈਨ ਵਿਖੇ ਕਰਵਾਏ ਗਏ ਸਾਲਾਨਾ ਕਾਨਵੋਕੇਸ਼ਨ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ …

Read More »

ਰੋਸ ਦਿਵਸ ਵਜੋਂ ਮਨਾਇਆ ਪੈਨਸ਼ਨਰ ਦਿਵਸ

ਅੰਮ੍ਰਿਤਸਰ, 30 ਮਾਰਚ (ਸੁਖਬੀਰ ਸਿੰਘ) – ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ (ਰਜਿ.) ਜਿਲ੍ਹਾ ਅੰਮ੍ਰਿਤਸਰ ਵੱਲੋਂ ਸਥਾਨਕ ਦਫ਼ਤਰ (ਰੇਲਵੇ ਵਰਕਰਾਂ ਦੀ ਯੂਨੀਅਨ ਦੇ ਦਫ਼ਤਰ) ਜੀ.ਟੀ ਰੋਡ ਅੰਮ੍ਰਿਤਸਰ ਵਿਖੇ ਸੁਰਜੀਤ ਸਿੰਘ ਗੁਰਾਇਆ ਚੀਫ ਪੈਟਰਨ ਅਤੇ ਸੁਖਦੇਵ ਸਿੰਘ ਪਨੂੰ ਪ੍ਰਧਾਨ ਦੀ ਅਗਵਾਈ ਹੇਠ ਪੈਨਸ਼ਨਰ ਦਿਵਸ ਨੂੰ ਰੋਸ ਦਿਵਸ ਵਜੋਂ ਮਨਾਇਆ ਗਿਆ।ਜਿਸ ਵਿੱਚ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚੋਂ ਸੇਵਾਮੁਕਤ ਹੋਏ ਪੈਨਸ਼ਨਰਾਂ ਨੇ ਹਿੱਸਾ ਲਿਆ।ਇਸ ਦੇ …

Read More »

ਮਹਾਨ ਕਿੱਸਾਕਾਰ ਹਾਸ਼ਮ ਸ਼ਾਹ ਯਾਦਗਾਰੀ ਭਾਸ਼ਣ 31 ਮਾਰਚ ਨੂੰ

ਅੰਮ੍ਰਿਤਸਰ, 30 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬ ਕਲਾ ਪ੍ਰੀਸ਼ਦ ਚੰਡੀਗੜ੍ਹ ਵਲੋਂ ਪੰਜਾਬ ਦੀ ਨਵ-ਸਿਰਜਣਾ ਲਈ ਮਹਾਂ ਉਤਸਵ ਦੀ ਲੜੀ ਤਹਿਤ ਮਹਾਨ ਕਿੱਸਾਕਾਰ ਹਾਸ਼ਮ ਸ਼ਾਹ ਯਾਦਗਾਰੀ ਭਾਸ਼ਣ 31 ਮਾਰਚ ਨੂੰ ਹਾਸ਼ਮ ਸ਼ਾਹ ਯਾਦਗਾਰੀ ਪਬਲਿਕ ਸਕੂਲ ਜਗਦੇਵ ਕਲਾਂ ਜਿਲ੍ਹਾ ਅੰਮ੍ਰਿਤਸਰ ਵਿਖੇ ਨੂੰ 10-30 ਵਜੇ ਕਰਵਾਇਆ ਜਾ ਰਿਹਾ ਹੈ।ਟਰੱਸਟ ਦੇ ਆਗੂ ਸਵਿੰਦਰ ਸਿੰਘ ਗਿੱਲ, ਕੰਵਰਜੀਤ ਸਿੰਘ ਗਿੱਲ, ਜਸਬੀਰ ਸਿੰਘ ਗਿੱਲ ਅਤੇ ਵਿਰਸਾ …

Read More »

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁੱਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਮੰਗੇ ਸੁਝਾਅ

ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁੱਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿੱਚ ਵੱਸਦੇ …

Read More »

ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-1 ਦੇ ਨਵੇਂ ਸੈਸ਼ਨ ਦੀ ਆਰੰਭਤਾ ਬਾਣੀ ਨਾਲ ਹੋਈ

ਅੰਮ੍ਰਿਤਸਰ, 29 ਮਾਰਚ (ਜਗਦੀਪ ਸਿੰਘ) – ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-1 ਦੀ ਨਵੇਂ ਸੈਸ਼ਨਾ ਦੀ ਆਰੰਭਤਾ ਅਤੇ ਚੱਲ ਰਹੇ ਕਾਰਜ਼ਾਂ ਦੀ ਚੜ੍ਹਦੀ ਕਲਾ ਲਈ ਬੀਬੀ ਕੌਲਾਂ ਜੀ ਪਬਲਿਕ ਸਕੂਲ ਬਰਾਂਚ-1 ਵਿਖੇ ਸ੍ਰੀ ਸੰਪਟ ਅਖੰਡ ਪਾਠਾਂ ਦੇ ਭੋਗ ਉਪਰੰਤ ਭਾਈ ਗੁਰਇਕਬਾਲ ਸਿੰਘ ਨੇ ਕਥਾ ਕੀਰਤਨ ਅਤੇ ਬੱਚਿਆਂ ਨੇ ਕੀਰਤਨ ਦੀ ਹਾਜ਼ਰੀ ਲਗਾਈ।ਭਾਈ ਗੁਰਇਕਬਾਲ ਸਿੰਘ ਨੇ ਸਮੁੱਚੇ ਪਾਠੀ ਸਿੰਘਾਂ, ਸਕੂਲ ਦੇ …

Read More »

ਸਥਾਪਨਾ ਦਿਵਸ ਮੌਕੇ ਵਿਦਿਆਰਥੀਆਂ ਵੱਲੋਂ ਵਾਇਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦਾ ਸਨਮਾਨ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦਾ ਵਿਸ਼ੇਸ਼ ਸਨਮਾਨ ਅੱਜ ਯੂਨੀਵਰਸਿਟੀ ਦੇ ਗੁਰਦੁਆਰਾ ਸਾਹਿਬ ਵੱਲੋਂ 39ਵੇਂ ਸਥਾਪਨਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਤੋਂ ਪਹਿਲਾਂ ਚੱਲ ਰਹੇ ਕੀਰਤਨ ਸਮਾਗਮ ਦੌਰਾਨ ਕੀਤਾ ਗਿਆ।ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਨੇ ਅੱਜ ਯੂਨੀਵਰਸਿਟੀ ਦੇ ਚੱਲ ਰਹੇ ਇਸ ਸਮਾਗਮ ਵਿਚ ਹਾਜਰੀ ਭਰੀ ਅਤੇ ਮੱਥਾ …

Read More »

ਪ੍ਰਸਿੱਧ ਕੰਪਨੀਆਂ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 30 ਵਿਦਿਆਰਥੀਆਂ ਦੀ ਨੌਕਰੀਆਂ ਲਈ ਚੋਣ

ਅੰਮ੍ਰਿਤਸਰ, 29 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਦੂਰਦਰਸ਼ੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪਲੇਸਮੈਂਟ ਅਤੇ ਕਰੀਅਰ ਐਨਹਾਂਸਮੈਂਟ ਡਾਇਰੈਕਟੋਰੇਟ ਵੱਲੋਂ ਪਿੱਛਲੇ ਕੁੱਝ ਦਿਨਾਂ ਵਿੱਚ ਕੈਂਪਸ ਪਲੇਸਮੈਂਟ ਡਰਾਈਵ ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ।ਇਨ੍ਹਾਂ ਵਿੱਚ ਜੋਸ਼ ਟੈਕਨਾਲੋਜੀ ਗਰੁੱਪ, ਏ.ਡੀ.ਪੀ, ਅਜ਼ੀਮ ਪ੍ਰੇਮਜੀ ਫਾਊਂਡੇਸ਼ਨ, ਟੈਕੀਜ਼ ਇਨਫੋਟੈਕ, ਤਿਰੂਪਤੀ ਗਰੁੱਪ, ਡਾ. ਓਮ ਪ੍ਰਕਾਸ਼ ਆਈ ਹਸਪਤਾਲ, ਐਨ.ਐਸ.ਪੀ/ਐਲ ਅਤੇ ਆਕਾਸ਼ ਇੰਸਟੀਚਿਊਟ …

Read More »