ਸੰਗਰੂਰ, 27 ਮਾਰਚ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕਰਮ ਸਿੰਘ ਬਰਾੜ ਦੀ ਧਰਮ ਪਤਨੀ ਤੇ ਨਗਰ ਕੌਂਸਲ ਪ੍ਰਧਾਨ ਪਰਮਿੰਦਰ ਕੌਰ ਬਰਾੜ ਦੇ (ਸੱਸ ਮਾਤਾ) ਅਤੇ ਸੀਨੀਅਰ ਆਪ ਆਗੂ ਕਮਲ ਬਰਾੜ ਦੇ ਮਾਤਾ ਬੀਬੀ ਕੁਲਦੀਪ ਕੌਰ ਬਰਾੜ ਦਾ ਲੰਬੀ ਬਿਮਾਰੀ ਕਾਰਨ ਦੇਹਾਂਤ ਹੋ ਗਿਆ ਸੀ। ਉਨ੍ਹਾਂ ਦੀ ਅੰਤਿਮ ਅਰਦਾਸ ਗੁਰਦੁਆਰਾ ਯਾਦਗਾਰ ਸ਼ਹੀਦ ਭਾਈ ਮਨੀ ਸਿੰਘ ਵਿਖੇ ਹੋਈ।ਵੱਖ-ਵੱਖ …
Read More »Monthly Archives: March 2025
ਦਯਾਨੰਦ ਆਈ.ਟੀ.ਆਈ ‘ਚ ਸ਼ਹੀਦ ਮਦਨ ਲਾਲ ਢੀਂਗਰਾ ਬਾਰੇ ਵਿਸ਼ੇਸ਼ ਸਮਾਗਮ
ਅੰਮ੍ਰਿਤਸਰ, 27 ਮਾਰਚ (ਸੁਖਬੀਰ ਸਿੰਘ) – ਸ਼ਹੀਦ ਮਦਨ ਲਾਲ ਢੀਂਗਰਾ ਜੀ ਦੇ ਜੀਵਨ ਅਤੇ ਬਲਿਦਾਨ ‘ਤੇ ਆਧਾਰਿਤ ਇੱਕ ਵਿਸ਼ੇਸ਼ ਸਮਾਗਮ ਦਯਾਨੰਦ ਆਈ.ਟੀ.ਆਈ ਅੰਮ੍ਰਿਤਸਰ ਵਿਖੇ ਆਯੋਜਿਤ ਕੀਤਾ ਗਿਆ।ਇਸ ਅਵਸਰ ‘ਤੇ ਪੇਸ਼ ਕੀਤੇ ਗਏ ਵਿਸ਼ੇਸ਼ ਨਾਟਕ ਦਾ ਉਦੇਸ਼ ਵਿਦਿਆਰਥੀਆਂ ਨੂੰ ਸਾਡੇ ਮਹਾਨ ਸ਼ਹੀਦਾਂ ਦੇ ਬਲਿਦਾਨ ਬਾਰੇ ਜਾਣਕਾਰੀ ਦੇਣਾ ਸੀ।ਸਮਾਗਮ ਵਿੱਚ ਦੁਰਗਿਆਣਾ ਕਮੇਟੀ ਅੰਮ੍ਰਿਤਸਰ ਦੀ ਪ੍ਰਧਾਨ ਸ਼੍ਰੀਮਤੀ ਲਕਸ਼ਮੀ ਕਾਂਤਾ ਚਾਵਲਾ ਅਤੇ ਅੰਮ੍ਰਿਤਸਰ ਦੀ …
Read More »ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ
ਭੀਖੀ, 27 ਮਾਰਚ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀਅਰ ਸੈਕੰਡਰੀ ਸਕੂਲ ਭੀਖੀ ਵਿਖੇ ਨਾਨ ਬੋਰਡ ਕਲਾਸਾਂ ਦਾ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ ਕੀਤਾ ਗਿਆ।ਸਮਾਰੋਹ ਦੀ ਸ਼ੁਰੂਆਤ ਸਰਸਵਤੀ ਵੰਦਨਾ ਦੇ ਨਾਲ ਕੀਤੀ ਗਈ।ਸਲਾਨਾ ਪ੍ਰੀਖਿਆਵਾਂ ਵਿੱਚੋਂ ਪਹਿਲਾ, ਦੂਜਾ ਅਤੇ ਤੀਜ਼ਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਕੂਲ ਦੀ ਪ੍ਰਬੰਧਕ ਸਮਿਤੀ ਦੇ ਮੈਂਬਰਾਂ ਵਲੋਂ ਸਨਮਾਨਿਤ ਕੀਤਾ ਗਿਆ।ਪ੍ਰੀਖਿਆ ਵਿੱਚ 3100, …
Read More »ਬੀਬੀਕੇ ਡੀਏਵੀ ਕਾਲਜ ਫਾਰ ਵੂਮੈਨ ਵਿਖੇ ਸ਼ਿੰਗਾਰ ਵਿਗਿਆਨ ਅਤੇ ਨਵੇਂ ਦ੍ਰਿਸ਼ਟੀਕੋਣਾਂ `ਤੇ ਭਾਸ਼ਣ
ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਦੇ ਕੌਸਮੈਟੌਲੋਜੀ ਵਿਭਾਗ ਨੇ ‘ਕੌਸਮੈਟੌਲੋਜੀ ਅਤੇ ਨਵੇਂ ਦ੍ਰਿਸ਼ਟੀਕੋਣ’`ਤੇ ਇੱਕ ਭਾਸ਼ਣ ਦਾ ਆਯੋਜਨ ਕੀਤਾ।ਡਾ. ਸ਼ਿਖਾ ਬਾਗੀ ਸੰਸਥਾਪਕ ਅਤੇ ਪ੍ਰਬੰਧ ਨਿਰਦੇਸ਼ਕ, ਟਾਈਮਲੈਸ ਸੁਹਜ਼ ਸ਼ਾਸਤਰ ਮੁੱਖ ਵਕਤਾ ਦੇ ਰੂਪ ’ਚ ਪਹੁੰਚੇ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਮਹਿਮਾਨਾਂ ਦਾ ਸਵਾਗਤ ਕਰਦੇ ਹੋਏ ਔਰਤਾਂ ਦੇ ਸਵੈ-ਮਾਣ ਵਿੱਚ ਦਿੱਖ ਦੀ ਵਧਦੀ ਮਹੱਤਤਾ `ਤੇ ਜ਼ੋਰ ਦਿੱਤਾ।ਉਨ੍ਹਾਂ …
Read More »ਲੋੜਵੰਦ ਮਰੀਜ਼ਾਂ ਲਈ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ
ਭੀਖੀ, 26 ਮਾਰਚ (ਕਮਲ ਜ਼ਿੰਦਲ) – ਡੇਰਾ ਸਿੱਧ ਬਾਬਾ ਬਲਵੰਤ ਮੁਨੀ ਜੀ ਦੀ ਅਪਾਰ ਕਿਰਪਾ ਨਾਲ ਭੀਖੀ ਡੇਰੇ ਵਿੱਚ ਬਾਬਾ ਦਰਸ਼ਨ ਮੁਨੀ ਦੀ ਰਹਿਨੁਮਾਈ ਹੇਠ ਲੋੜਵੰਦ ਮਰੀਜ਼ਾਂ ਲਈ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ।ਕੈਂਪ ਵਿੱਚ ਡਾਕਟਰ ਗਗਨਦੀਪ ਸਿੰਘ ਅਤੇ ਡਾ. ਅਪਰਨਾ ਚੁਰੱਸੀਆ ਵਲੋਂ ਮਰੀਜ਼ਾਂ ਦੀਆਂ ਕੰਨ, ਗਲਾ, ਨੱਕ, ਦੰਦ ਆਦਿ ਦੀਆਂ ਬਿਮਾਰੀਆਂ ਦੀ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਦਵਾਈਆਂ …
Read More »ਫਿਲਮੀ ਅਦਾਕਾਰ ਟੀਟਾ ਵੈਲੀ ਸੰਗਰੂਰ ਦਾ ਡੀ.ਐਸ.ਪੀ ਦੀਪ ਇੰਦਰ ਸਿੰਘ ਜੇਜੀ ਵਲੋਂ ਸਨਮਾਨ
ਸੰਗਰੂਰ, 26 ਮਾਰਚ (ਜਗਸੀਰ ਲੌਂਗੋਵਾਲ) – ਫਿਲਮੀ ਅਦਾਕਾਰ ਟੀਟਾ ਵੈਲੀ ਸੰਗਰੂਰ ਲੰਬੇ ਸਮੇਂ ਤੋਂ ਪੰਜਾਬੀ ਸੰਗੀਤ ਇੰਡਸਟਰੀ ਵਿੱਚ ਆਪਣੀ ਅਦਾਕਾਰੀ ਦਾ ਪ੍ਰਦਰਸ਼ਨ ਕਰਦਾਂ ਆ ਰਿਹਾ ਹੈ, ਜਿਥੇ ਫਿਲਮੀ ਅਦਾਕਾਰ ਟੀਟਾ ਵੈਲੀ ਸੰਗਰੂਰ ਵੱਖ-ਵੱਖ ਫਿਲਮਾਂ ਅਤੇ ਵੱਖ-ਵੱਖ ਕਲਾਕਾਰਾਂ ਦੇ ਗੀਤਾਂ ਵਿੱਚ ਆਪਣੀ ਅਦਾਕਾਰੀ ਦਾ ਪ੍ਰਦਰਸ਼ਨ ਕਰ ਰਿਹਾ ਹੈ, ਉਥੇ ਹੀ ਸਮਾਜ ਭਲਾਈ ਦੇ ਕੰਮਾਂ ਵਿੱਚ ਆਪਣਾ ਬਣਦਾ ਯੋਗਦਾਨ ਪਾ ਰਿਹਾ ਹੈ।ਪਿੱਛਲੇ …
Read More »ਦੇਸ਼ ਭਗਤ ਯਾਦਗਾਰ ਵਲੋਂ 23 ਮਾਰਚ ਦੇ ਸ਼ਹੀਦਾਂ ਨੂੰ ਸਮਰਪਿਤ ਸੈਮੀਨਾਰ ਦਾ ਆਯੋਜਨ
ਸੰਗਰੂਰ, 26 ਮਾਰਚ (ਜਗਸੀਰ ਲੌਂਗੋਵਾਲ) – ਦੇਸ਼ ਭਗਤ ਯਾਦਗਾਰ ਵਲੋਂ ਸਥਾਨਕ ਹਾਲ ਵਿਖੇ 23 ਮਾਰਚ ਦੇ ਸ਼ਹੀਦਾਂ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਸੰਸਥਾ ਦੇ ਵਿੱਤ ਸਕੱਤਰ ਅਨਿਲ ਕੁਮਾਰ, ਪ੍ਰੈਸ ਸਕੱਤਰ ਬੀਰਬਲ ਸਿੰਘ, ਸੀਨੀਅਰ ਮੈਂਬਰ ਕਮਲਜੀਤ ਵਿੱਕੀ, ਰਣਜੀਤ ਸਿੰਘ, ਮਾ. ਚੰਦਰ ਸ਼ੇਖਰ, ਗੁਰਮੇਲ ਸਿੰਘ, ਲਖਵੀਰ ਲੌਂਗੋਵਾਲ, ਭਾਗ ਸਿੰਘ, ਸੁਖਵੀਰ ਸਿੰਘ, ਬਾਬਾ ਫਰੀਦ ਸੰਸਥਾ ਦੀ ਆਗੂ ਟੀਮ, ਦਮਨਜੀਤ ਕੌਰ, ਕ੍ਰਾਂਤੀਕਾਰੀ ਪੇਂਡੂ …
Read More »ਖ਼ਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਭਾਰਤੀ ਗਿਆਨ ਪ੍ਰਣਾਲੀਆਂ ਨਾਲ ਤਾਲਮੇਲ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 26 ਮਾਰਚ (ਸੂਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਐਜੂਕੇਸ਼ਨ ਰਣਜੀਤ ਐਵੀਨਿਊ ਵਿਖੇ ਇੰਡੀਅਨ ਕੌਂਸਲ ਆਫ਼ ਸੋਸ਼ਲ ਸਾਇੰਸ ਰਿਸਰਚ (ਆਈ.ਸੀ.ਐਸ.ਐਸ.ਆਰ), ਉੱਤਰ-ਪੱਛਮੀ ਖੇਤਰੀ ਕੇਂਦਰ ਚੰਡੀਗੜ੍ਹ ਦੇ ਸਹਿਯੋਗ ਨਾਲ ‘ਅਜੋਕੇ ਸਮੇਂ ਲਈ ਪ੍ਰਾਚੀਨ ਗਿਆਨ: ਭਾਰਤੀ ਗਿਆਨ ਪ੍ਰਣਾਲੀਆਂ ਨਾਲ ਇੱਕ ਤਾਲਮੇਲ’ ਵਿਸ਼ੇ ’ਤੇ ਇੱਕ ਰੋਜ਼ਾ ਰਾਸ਼ਟਰੀ ਸੈਮੀਨ6ਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਨਦੀਪ ਕੌਰ ਦੀ ਅਗਵਾਈ ਹੇਠ ਕਰਵਾਏ ਇਸ ਸਮਾਗਮ ’ਚ ਲਗਭਗ 200 …
Read More »ਖਾਲਸਾ ਕਾਲਜ ਲਾਅ ਵਿਖੇ ‘ਲਾਅ ਡਿਗਰੀ ਤੋਂ ਬਾਅਦ ਭਵਿੱਖ ਦੀਆਂ ਸੰਭਾਵਨਾਵਾਂ ’ਤੇ ਲੈਕਚਰ
ਅੰਮ੍ਰਿਤਸਰ, 26 ਮਾਰਚ (ਸੂਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਵਿਖੇ ‘ਲਾਅ ਡਿਗਰੀ ਤੋਂ ਬਾਅਦ ਭਵਿੱਖ ਦੀਆਂ ਸੰਭਾਵਨਾਵਾਂ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ।ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਲੈਕਚਰ ਮੌਕੇ ਸੀਨੀਅਰ ਐਡਵੋਕੇਟ ਸੰਦੀਪ ਗੋਰਸੀ, ਸਪੈਸ਼ਲ ਪਬਲਿਕ ਪ੍ਰੌਸੀਕਿਊਟਰ (ਇਨਫੋਰਸਮੈਂਟ ਡਾਇਰੈਕਟੋਰੇਟ) ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ।ਐਡਵੋਕੇਟ ਗੋਰਸੀ ਨੇ ਵਿਦਿਆਰਥੀਆਂ ਨੂੰ ਕਾਨੂੰਨ ਦੀ ਡਿਗਰੀ ਪੂਰੀ ਕਰਨ ਤੋਂ …
Read More »ਪੰਜਾਬੀ ਸ਼ਾਇਰ ਅਤੇ ਵਾਰਤਾਕਾਰ ਮਲਵਿੰਦਰ ਨਾਲ ਰਚਾਈ ਸਾਹਿਤਕ ਗੁਫ਼ਤਗੂ
ਅੰਮ੍ਰਿਤਸਰ, 26 ਮਾਰਚ (ਜਗਦੀਪ ਸਿੰਘ) – ਸ਼ਬਦ ਨਾਦ ਮੰਚ ਵਲੋਂ ਅਰੰਭੀ “ਲੇਖਕ ਮਿਲਣੀ” ਸਮਾਗਮਾਂ ਦੇ ਅੰਤਰਗਤ ਪੰਜਾਬੀ ਸ਼ਾਇਰ ਅਤੇ ਵਾਰਤਾਕਾਰ ਮਲਵਿੰਦਰ ਨਾਲ ਸਥਾਨਕ ਭਾਈ ਵੀਰ ਸਿੰਘ ਸਾਹਿਤ ਸਦਨ ਵਿਖੇ ਸਾਹਿਤਕ ਗੁਫ਼ਤਗੂ ਰਚਾਈ ਗਈ।ਰਾਬਤਾ ਮੁਕਾਲਮਾਂ ਕਾਵਿ ਮੰਚ ਅਤੇ ਏਕਮ ਸਾਹਿਤ ਮੰਚ ਦੇ ਸਹਿਯੋਗ ਨਾਲ ਹੋਏ ਇਸ ਸਮਾਗਮ ਦੀ ਰੂਪ ਰੇਖਾ ਪ੍ਰੋ. ਬਖਤੌਰ ਸਿੰਘ ਧਾਲੀਵਾਲ ਨੇ ਸਾਂਝੀ ਕੀਤੀ, ਜਦਕਿ ਸ਼ਾਇਰ ਵਿਸ਼ਾਲ ਬਿਆਸ …
Read More »