ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਵਿਭਾਗ ਵੱਲੋਂ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਡਾਲਾ ਮੋਗਾ ਦੀਆਂ ਵਿਦਿਆਰਥਣਾਂ ਲਈ ਕੈਰੀਅਰ ਕਾਊਂਸਲਿੰਗ ਪ੍ਰੋਗਰਾਮ ਕਰਵਾਇਆ ਗਿਆ।ਚੇਅਰਪਰਸਨ ਡਾ. ਅਰਵਿੰਦਰ ਕੌਰ ਕਾਹਲੋਂ ਦੀ ਨਿਗਰਾਨੀ ਹੇਠ ਕਰਵਾਏ ਗਏ ਸਮਾਰੋਹ ਮੌਕੇ ਲਗਭਗ 14 ਵਿਦਿਆਰਥੀਆਂ ਨੇ ਹਿੱਸਾ ਲਿਆ।ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਆਧੁਨਿਕ ਸਿੱਖਿਆ ਪ੍ਰਣਾਲੀ ਨਾਲ ਉੱਚਾ ਚੁੱਕਣਾ ਅਤੇ ਜਾਣੂ ਕਰਵਾਉਣਾ ਸੀ।ਡਾ. …
Read More »Monthly Archives: March 2025
ਖ਼ਾਲਸਾ ਕਾਲਜ ਵਿਖੇ ਫੈਕਲਟੀ ਇੰਟਰੈਕਸ਼ਨ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 25 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਸਕੂਲ ਆਫ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨ ਵਲੋਂ ਫੈਕਲਟੀ ਇੰਟਰੈਕਸ਼ਨ ਪੋ੍ਗਰਾਮ ਕਰਵਾਇਆ ਗਿਆ, ਜਿਸ ਦਾ ਉਦੇਸ਼ ਗਿਆਨ ਦਾ ਆਦਾਨ-ਪ੍ਰਦਾਨ ਅਤੇ ਅਕਾਦਮਿਕ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਸੀ।ਇਸ ਸਮਾਰੋਹ ’ਚ ਟੈਕਨੀਕਲ ਯੂਨੀਵਰਸਿਟੀ ਆਫ਼ ਇਲਮੀਨਾਉ, ਜਰਮਨੀ ਦੇ ਡਾ. ਜੁਰਗਨ ਨੋਟਜਲ ਨੇ ਸ਼ਿਰਕਤ ਕੀਤੀ।ਅਕਾਦਮਿਕ ਮਾਮਲੇ ਡੀਨ ਡਾ. ਤਮਿੰਦਰ ਸਿੰਘ ਭਾਟੀਆ ਅਤੇ ਸਕੂਲ ਆਫ਼ ਕੰਪਿਊਟਰ ਸਾਇੰਸ …
Read More »ਸ਼ਹੀਦ ਊਧਮ ਸਿੰਘ ਕਾਲਜ ਦੇ ਵਿਦਿਆਰਥੀਆਂ ਨੇ ਲਗਾਇਆ ਸ਼ਿਮਲੇ ਦਾ ਵਿੱਦਿਅਕ ਟੂਰ
ਸੰਗਰੂਰ, 25 ਮਾਰਚ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਕਾਲਜ ਆਫ਼ ਮੈਨੇਜਮੈਂਟ ਐਂਡ ਕੰਪਿਊਟਰ ਸਾਇੰਸ ਮਹਿਲਾਂ ਚੌਂਕ ਦੇ ਆਰਟਸ ਵਿਭਾਗ ਦੇ ਵਿਦਿਆਰਥੀਆਂ ਨੂੰ 21 ਤੇ 22 ਮਾਰਚ ਨੂੰ ਸ਼ਿਮਲਾ ਵਿਖੇ ਵਿੱਦਿਅਕ ਟੂਰ ਲਿਜਾਇਆ ਗਿਆ।ਇਸ ਟੂਰ ਵਿੱਚ 47 ਵਿਦਿਆਰਥੀ ਸ਼ਾਮਲ ਸਨ, ਜਿਨਾਂ ਦੀ ਸਵੇਰੇ 6:00 ਵਜੇ ਕਾਲਜ ਕੈਂਪਸ ਤੋਂ ਟੂਰ ਦੀ ਰਵਾਨਗੀ ਵਾਈਸ ਚੇਅਰਮੈਨ ਕੌਰ ਸਿੰਘ ਦੁੱਲਟ, ਪ੍ਰਿੰਸੀਪਲ ਡਾ. ਕੁਲਵੰਤ ਕੌਰ …
Read More »ਸ਼ਹੀਦ ਭਗਤ ਸਿੰਘ ਸੁਖਦੇਵ ਰਾਜਗੁਰੂ ਜੀ ਦੇ ਸ਼ਹੀਦੀ ਦਿਹਾੜੇ ਸ਼ਰਧਾਂਜਲੀ ਭੇਟ
ਸੰਗਰੂਰ, 25 ਮਾਰਚ (ਜਗਸੀਰ ਲੌਂਗੋਵਾਲ) – ਸ਼ਹੀਦ ਭਗਤ ਸਿੰਘ ਸੁਖਦੇਵ ਰਾਜਗੁਰੂ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਜਵਾਹਰ ਲਾਲ ਯੁਵਕ ਕੇਂਦਰ ਹਰਿਦੁਆਰ ਵਲੋਂ ਕਰਵਾਏ ਗਏ ਪ੍ਰੋਗਰਾਮ ਵਿੱਚ ਕੌਮੀ ਜਨਰਲ ਸਕੱਤਰ ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਸ੍ਰੀ ਪਦਮ ਪ੍ਰਕਾਸ਼ ਨੇ ਵਿਸ਼ੇਸ਼ ਤੌਰ `ਤੇ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ।ਇਸ ਸਮੇਂ ਆਲ ਇੰਡੀਆ ਬ੍ਰਾਹਮਣ ਫੈਡਰੇਸ਼ਨ ਦੇ ਕੌਮੀ ਮੀਤ ਪ੍ਰਧਾਨ ਪ੍ਰਦੀਪ ਮੈਨਨ, ਬ੍ਰਾਹਮਣ ਸਭਾ ਦੇ ਪ੍ਰਧਾਨ …
Read More »ਕੇਂਦਰੀ ਪੰਜਾਬੀ ਲੇਖਕ ਸਭਾ ਕਰਵਾਏਗੀ ਨਾਟਕ “ਰਾਹਾਂ ਵਿੱਚ ਅੰਗਿਆਰ ਬੜੇ ਸੀ”
ਸ਼ਾਇਰ ਸੁਸ਼ੀਲ ਦੁਸਾਂਝ ਦੀ ਪੁਸਤਕ “ਪੀਲੀ ਧਰਤੀ ਕਾਲਾ ਅੰਬਰ” ਵੀ ਹੋਵੇਗੀ ਲੋਕ ਅਰਪਿਤ ਅੰਮ੍ਰਿਤਸਰ, 25 ਮਾਰਚ (ਦੀਪ ਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਮਰਹੂਮ ਸ਼ਾਇਰ ਦੇਵ ਦਰਦ ਦੀ ਯਾਦ ਨੂੰ ਸਮਰਪਿਤ ਨਾਟਕ “ਰਾਹਾਂ ਵਿੱਚ ਅੰਗਿਆਰ ਬੜੇ ਸੀ” ਦਾ 50ਵਾਂ ਸ਼ੋਅ ਮੰਚਨ ਕੀਤਾ ਜਾ ਰਿਹਾ ਹੈ ਅਤੇ ਇਸ ਅਵਸਰ ‘ਤੇ ਸ਼ਾਇਰ ਸੁਸ਼ੀਲ ਦੁਸਾਂਝ ਦੀ …
Read More »ਗ੍ਰੀਨ ਸਕੂਲ ਤਹਿਤ ਡੀ.ਏ.ਵੀ ਇੰਟਰਨੈਸ਼ਨਲ ਸਕੂਲ 10000/- ਰੁਪਏ ਨਕਦ ਇਨਾਮ ਨਾਲ ਸਨਮਾਨਿਤ
ਅੰਮ੍ਰਿਤਸਰ, 25 ਮਾਰਚ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਨੂੰ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨੋਲੋਜੀ ਚੰਡੀਗੜ ਵਲੋਂ ਗ੍ਰੀਨ ਸਕੂਲ ਪ੍ਰੋਗਰਾਮ ਤਹਿਤ 10,000/- ਨਕਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ।ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ 11 ਮਾਰਚ 2025 ਨੂੰ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਸਮਾਰੋਹ ‘ਚ ਸਕੂਲ਼ ਨੂੰ 10,000/- ਰੁਪਏ ਅਤੇ ਸਰਟੀਫੀਕੇਟ ਨਾਲ ਸਨਮਾਨਿਤ ਕੀਤਾ ਗਿਆ।ਵਾਤਾਵਰਣ ਸੰਭਾਲ ਵਿੱਚ …
Read More »ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ
ਭੀਖੀ, 25 ਮਾਰਚ (ਕਮਲ ਜ਼ਿੰਦਲ) – ਭਾਰਤੀ ਜਨਤਾ ਪਾਰਟੀ ਦੇ ਢੈਪਾਈ ਮੰਡਲ ਪ੍ਰਧਾਨ ਗੁਰਤੇਜ ਸਿੰਘ ਸਮਾਓ ਦੀ ਪੂਰੀ ਟੀਮ ਵਲੋਂ ਸ਼ਹੀਦ ਭਗਤ ਸਿੰਘ ਰਾਜਗੁਰੂ ਤੇ ਸੁਖਦੇਵ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੇ ਜੋਸ਼ ਨਾਲ ਬਣਾਇਆ ਗਿਆ।ਗੁਰਤੇਜ ਸਿੰਘ ਸਮਾਓ ਵਲੋਂ ਸ਼ਹੀਦ ਭਗਤ ਸਿੰਘ ਰਾਜਗੁਰੂ ਅਤੇ ਸੁਖਦੇਵ ਸਿੰਘ ਦੇ ਜੀਵਨ ਉਪਰ ਚਾਨਣਾ ਪਾਇਆ ਗਿਆ ਅਤੇ ਉਹਨਾਂ ਦੀ ਸ਼ਹੀਦੀ ਨੂੰ ਕੋਟ ਕੋਟ ਨਮਨ …
Read More »ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਵਿਖੇ ਖੂਨਦਾਨ ਕੈਂਪ ਦਾ ਆਯੋਜਨ
ਅੰਮ੍ਰਿਤਸਰ, 25 ਮਾਰਚ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਦੇ ਰੈਡ ਰਿਬਨ ਕਲੱਬ ਨੇ ਕੇਅਰ ਟੂਡੇ ਅਤੇ ਗੁਰੂ ਨਾਨਕ ਦੇਵ ਹਸਪਤਾਲ ਦੇ ਬਲੱਡ ਬੈਂਕ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ।ਡਾ. ਸ਼ਿਖਾ ਬਾਗੀ ਸੰਸਥਾਪਕ ਅਤੇ ਪ੍ਰਬੰਧ ਨਿਰਦੇਸ਼ਕ ਟਾਈਮਲੈਸ ਅਸਥੈਟਿਕਸ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਸਨ।ਕੈਂਪ ਦੌਰਾਨ ਕੁੱਲ 80 ਵਿਦਿਆਰਥਣਾਂ ਨੇ ਹਿੱਸਾ ਲਿਆ ਅਤੇ 20 ਯੂਨਿਟ ਖੂਨ ਇਕੱਠਾ …
Read More »ਗੁਰਕਿਰਪਾਲ ਸਿੰਘ ਖੋਖਰ ਨੇ ਓਪਨ ਏਸ਼ੀਆ ਪਾਵਰ ਲਿਫਟਿੰਗ ਚੈਂਪੀਅਨਸ਼ਿਪ ‘ਚ ਜਿਤਿਆ ਸੋਨੇ ਤਗਮਾ
ਅੰਮ੍ਰਿਤਸਰ, 24 ਮਾਰਚ (ਜਗਦੀਪ ਸਿੰਘ) – ਯੂਨਾਈਟਡ ਪਾਵਰ ਲਿਫਟਿੰਗ ਇੰਡੀਆ ਐਂਡ ਸਪੋਰਟਸ ਐਸੋਸੀਏਸ਼ਨ ਆਫ ਗੁਜਰਾਤ ਵੱਲੋਂ ਬੀਤੇ ਦਿਨੀ ਸੂਰਤ ਵਿਖੇ ਕਰਵਾਈ ਗਈ ਚੈਂਪੀਅਨਸ਼ਿਪ ਵਿੱਚ ਅੰਮ੍ਰਿਤਸਰ ਦੇ ਨੌਜਵਾਨ ਗੁਰਕਿਰਪਾਲ ਸਿੰਘ ਖੋਖਰ ਨੇ 82.5 ਕਿਲੋ ਗ੍ਰਾਮ ਭਾਰ ਵਰਗ ਵਿੱਚ 662.5 ਕਿਲੋ ਭਾਰ ਚੁੱਕ ਕੇ ਸੋਨੇ ਦਾ ਤਗਮਾ ਹਾਸਿਲ ਕੀਤਾ ਹੈ।ਅੰਮ੍ਰਿਤਸਰ ਪੁੱਜਣ ‘ਤੇ ਐਸ.ਡੀ.ਐਮ ਗੁਰ ਸਿਮਰਨ ਸਿੰਘ ਢਿੱਲੋਂ ਨੇ ਉਹਨਾਂ ਨੂੰ ‘ਜੀ ਆਇਆਂ’ …
Read More »ਮੈਂਬਰ ਨੈਸ਼ਨਲ ਗ੍ਰੀਨ ਟ੍ਰੀਬਿਊਨਲ ਵਲੋਂ ਜਿਲ੍ਹਾ ਵਾਤਾਵਰਣ ਯੋਜਨਾ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ) – ਜੇਕਰ ਵਾਤਾਵਰਣ ਸੁਰੱਖਿਅਤ ਨਹੀਂ ਹੈ ਤਾਂ ਅਸੀਂ ਵੀ ਸੁਰੱਖਿਅਤ ਨਹੀਂ ਹਾਂ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਅਸੀਂ ਕਈ ਤਰ੍ਹਾਂ ਦੀਆਂ ਬਿਮਾਰੀਆਂ ਦੇ ਕੇ ਜਾਵਾਂਗੇ।ਇਨਾਂ ਸ਼ਬਦਾਂ ਦਾ ਪ੍ਰਗਟਾਵਾ ਮਾਨਯੋਗ ਜੱਜ ਡਾ. ਅਫਰੋਜ਼ ਅਹਿਮਦ ਮੈਂਬਰ ਨੈਸ਼ਨਲ ਗ੍ਰੀਨ ਟ੍ਰੀਬਿਊਨਲ ਪ੍ਰਿੰਸੀਪਲ ਬੈਂਚ ਨਿਊ ਦਿੱਲੀ ਵੱਲੋਂ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਿਲ੍ਹਾ ਵਾਤਾਵਰਣ ਯੋਜਨਾ ਕਮੇਟੀ ਦੀ ਮੀਟਿੰਗ ਕਰਦਿਆਂ …
Read More »