Saturday, June 28, 2025
Breaking News

Monthly Archives: March 2025

ਸਰਕਾਰੀ ਸਕੂਲਾਂ ‘ਚ ਮਿਲਣ ਵਾਲੀਆਂ ਸਹੂਲਤਾਂ ਦਾ ਲਾਭ ਲੈਣ ਮਾਪੇ – ਕੰਵਲਜੀਤ ਸਿੰਘ

ਜਿਲ੍ਹਾ ਸਿੱਖਿਆ ਅਫ਼ਸਰ ਨੇ ਜਾਗਰਕਤਾ ਵੈਨ ਨੂੰ ਵਿਖਾਈ ਹਰੀ ਝੰਡੀ ਅੰਮ੍ਰਿਤਸਰ, 24 ਮਾਰਚ (ਜਗਦੀਪ ਸਿੰਘ) – ਸਿੱਖਿਆ ਵਿਭਾਗ ਪੰਜਾਬ ਵੱਲੋਂ “ਬਿਹਤਰ ਅਨੁਭਵ ਵਿੱਦਿਆ ਮਿਆਰੀ ਮਾਣ ਪੰਜਾਬ ਦਾ ਸਕੂਲ ਸਰਕਾਰੀ” ਦੇ ਨਾਂ ਹੇਠ ਨਵੇਂ ਸੈਸ਼ਨ ਲਈ ਨਰਸਰੀ ਤੋਂ ਬਾਰ੍ਹਵੀਂ ਜਮਾਤ ਤੱਕ ਸ਼ੁਰੂ ਹੋਈ ’ਦਾਖ਼ਲਾ ਮੁਹਿੰਮ’ ਤਹਿਤ ਅੱਜ ਦੂਸਰੇ ਦਿਨ ਵੱਖ-ਵੱਖ ਖੇਤਰਾਂ `ਚ ਜਾਣ ਵਾਲੀ ਜਾਗਰੂਕਤਾ ਵੈਨ ਜਿਲ੍ਹਾ ਸਿੱਖਿਆ ਅਫ਼ਸਰ ਕੰਵਲਜੀਤ ਸਿੰਘ …

Read More »

ਵੋਟਰ ਸੂਚੀਆਂ ਦੇ ਵੇਰਵਿਆਂ ਦੀ ਪੁਸ਼ਟੀ ਨੂੰ ਬਣਾਇਆ ਜਾਵੇ ਯਕੀਨੀ – ਵਧੀਕ ਜ਼ਿਲ੍ਹਾ ਚੋਣ ਅਫਸਰ

ਅੰਮ੍ਰਿਤਸਰ, 24 ਮਾਰਚ (ਜਗਦੀਪ ਸਿੰਘ) – ਭਾਰਤ ਚੋਣ ਕਮਿਸ਼ਨ ਨਵੀਂ ਦਿੱਲੀ ਦੀਆਂ ਹਦਾਇਤਾ ਦੀ ਪਾਲਣਾ ਕਰਦੇ ਹੋਏ ਵਧੀਕ ਜਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਅੰਮ੍ਰਿਤਸਰ ਸ਼੍ਰੀਮਤੀ ਜੋਤੀ ਬਾਲਾ ਦੀ ਪ੍ਰਧਾਨਗੀ ਹੇਠ ਜਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਧਾਨ/ਸਕੱਤਰਾਂ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਅੰਮ੍ਰਿਤਸਰ ਵਿਖੇ ਵੋਟਰ ਸੂਚੀਆਂ, ਚੋਣਾਂ ਕਰਵਾਉਣ, ਬੂਥ ਲੈਵਲ ਏਜੰਟਾਂ ਦੀ ਨਿਯੁੱਕਤੀ, ਸ਼ਿਕਾਇਤਾਂ ਅਤੇ ਚੋਣਾਂ ਦੇ ਹੋਰ …

Read More »

ਖਾਲਸਾ ਕਾਲਜ ਐਜੂਕੇਸ਼ਨ ਜੀ.ਟੀ ਰੋਡ ਦੀ 68ਵੀਂ ਸਾਲਾਨਾ ਕਨਵੋਕੇਸ਼ਨ ’ਚ ਵੰਡੀਆਂ 700 ਡਿਗਰੀਆਂ

ਨੌਕਰੀਆਂ ਦੀ ਭਾਲ ਦਾ ਮੁਕਾਬਲਾ ਵਿਸ਼ਵਵਿਆਪੀ ਹੁੰਦਾ ਜਾ ਰਿਹਾ – ਛੀਨਾ ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਦੇ 68ਵੇਂ ਸਾਲਾਨਾ ਕਨਵੋਕੇਸ਼ਨ ਦੌਰਾਨ ਕਰੀਬ 700 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ।ਖਾਲਸਾ ਕਾਲਜ ਫਾਰ ਵੁਮੈਨ ਵਿਖੇ ਕਰਵਾਏ ਗਏ ਉਕਤ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਖਾਲਸਾ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਅਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ …

Read More »

ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਿੰਟੂ ਨੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨਾਲ ਕੀਤੀ ਮੁਲਾਕਾਤ

ਅੰਮ੍ਰਿਤਸਰ, 24 ਮਾਰਚ (ਜਗਦੀਪ ਸਿੰਘ) – ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਨਵ-ਨਿਯੁੱਕਤ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ਼ ਮਨੀਸ਼ ਸਿਸੋਦੀਆ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ।ਚੇਅਰਮੈਨ ਰਿੰਟੂ ਨੇ ਕਿਹਾ ਕਿ ਉਹ ਪਾਰਟੀ ਵਲੋਂ ਉਨ੍ਹਾਂ ਨੂੰ ਦਿੱਤੀ ਗਈ ਜ਼ਿੰਮੇਵਾਰੀ `ਤੇ ਉਹ ਸ਼ਹਿਰ ਵਾਸੀਆਂ ਦੀਆਂ ਉਮੀਦਾਂ …

Read More »

25ਵਾਂ ਰਾਸ਼ਟਰੀ ਰੰਗਮੰਚ ਉਤਸਵ 2025 – ਨਾਟਕ ‘ਧਨੁ ਲੇਖਾਰੀ ਨਾਨਕਾ’ ਮੰਚਿਤ

ਅੰਮ੍ਰਿਤਸਰ, 22 ਮਾਰਚ (ਦੀਪ ਦਵਿੰਦਰ ਸਿੰਘ) – ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਵਿਸ਼ਵ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਵੱਲੋਂ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ 25ਵਾਂ 10 ਦਿਨਾ ਰਾਸ਼ਟਰੀ ਰੰਗਮੰਚ ਉਤਸਵ ਦੇ ਅਠਵੇਂ ਦਿਨ ਅਦਾਕਾਰ ਮੰਚ ਮੋਹਾਲੀ ਟੀਮ ਵਲੋਂ ਡਾ. ਸਾਹਿਬ ਸਿੰਘ ਦਾ ਲਿਖਿਆ ਤੇ ਨਿਰਦੇਸ਼ਿਤ ਕੀਤਾ ਨਾਟਕ ‘ਧਨੁ ਲੇਖਾਰੀ ਨਾਨਕਾ’ ਵਿਰਸਾ ਵਿਹਾਰ ਦੇ ਸ੍ਰ. …

Read More »

ਖ਼ਾਲਸਾ ਕਾਲਜ ਦਾ ਉਘੇ ਪੰਜਾਬੀ ਵਿਦਵਾਨ ਡਾ. ਆਤਮ ਸਿੰਘ ਰੰਧਾਵਾ ਨੂੰ ਪ੍ਰਿੰਸੀਪਲ ਥਾਪਿਆ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਅੱਜ ਪ੍ਰਸਿੱਧ ਸਿੱਖਿਆ ਸ਼ਾਸਤਰੀ ਅਤੇ ਪੰਜਾਬੀ ਅਧਿਐਨ ਦੇ ਵਿਦਵਾਨ ਡਾ. ਆਤਮ ਸਿੰਘ ਰੰਧਾਵਾ ਨੂੰ ਇਤਿਹਾਸਕ ਖਾਲਸਾ ਕਾਲਜ ਦਾ ਨਵਾਂ ਪ੍ਰਿੰਸੀਪਲ ਨਿਯੁੱਕਤ ਕੀਤਾ ਹੈ।ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਰੰਧਾਵਾ ਨੂੰ ਕੌਂਸਲ ਦੇ ਉਚ ਅਹੁੱਦੇਦਾਰਾਂ, ਸਮੂਹ ਕਾਲਜ ਸਟਾਫ਼ ਆਦਿ ਦੀ ਮੌਜ਼ੂਦਗੀ ’ਚ ਪ੍ਰਿੰਸੀਪਲ ਵਜੋਂ ਕਾਰਜਭਾਰ ਸੌਂਪਿਆ।ਡਾ. …

Read More »

ਖਾਲਸਾ ਕਾਲਜ ਵਿਖੇ ਬੈਂਕਿੰਗ, ਫਾਈਨੈਂਸ ਐਂਡ ਇੰਸ਼ੋਰੈਂਸ’ ਦੇ ਚੌਥੇ ਬੈਚ ਦਾ ਆਨਲਾਈਨ ਪ੍ਰੋਗਰਾਮ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਵਿਭਾਗ ਵੱਲੋਂ ਬਜਾਜ ਫ਼ਿਨਸਰਵ ਲਿਮ. ਦੇ ਸਹਿਯੋਗ ਨਾਲ ਚੌਥੇ ਬੈਚ ‘ਸਰਟੀਫਿਕੇਟ ਪ੍ਰੋਗਰਾਮ ਇਨ ਬੈਂਕਿੰਗ, ਫਾਈਨੈਂਸ ਐਂਡ ਇੰਸ਼ੋਰੈਂਸ (ਸੀ.ਪੀ.ਬੀ.ਐਫ਼.ਆਈ) ਦੀ ਸ਼ੁਰੂਆਤ ਕੀਤੀ।ਕਾਲਜ ਕਾਰਜਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਦੇ ਦਿਸ਼ਾ-ਨਿਰਦੇਸ਼ਾਂ ’ਤੇ ਆਨਲਾਈਨ ਕਰਵਾਇਆ ਗਿਆ ਇਹ ਪ੍ਰੋਗਰਾਮ ਸੰਸਥਾ ਅਤੇ ਕੰਪਨੀ ਦਰਮਿਆਨ ਬੈਂਕਿੰਗ, ਫਾਈਨੈਂਸ ਅਤੇ ਬੀਮਾ ਖੇਤਰ ’ਚ ਵਿਦਿਆਰਥੀਆਂ ਲਈ ਰੁਜ਼ਗਾਰ ਦੇ …

Read More »

ਖਾਲਸਾ ਕਾਲਜ ਦੇ ਅੰਗ੍ਰੇਜ਼ੀ ਵਿਭਾਗ ਨੇ ਅਲੂਮਨੀ ਮੀਟ ਕਰਵਾਈ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਅੰਗ੍ਰੇਜ਼ੀ ਵਿਭਾਗ ਵੱਲੋਂ ਅਲੂਮਨੀ ਮੀਟ ਕਰਵਾਈ ਗਈ।ਜਿਸ ਵਿੱਚ ਮੁੱਖ ਮਹਿਮਾਨ ਵਜੋਂ ਕਾਲਜ ਦੇ ਕਾਰਜ਼ਕਾਰੀ ਪ੍ਰਿੰਸੀਪਲ ਡਾ. ਅਰਵਿੰਦਰ ਕੌਰ ਕਾਹਲੋਂ ਨੇ ਸ਼ਿਰਕਤ ਕੀਤੀ।ਡਾ. ਕਾਹਲੋਂ ਨੇ ਕਿਹਾ ਕਿ ਜ਼ਿੰਦਗੀ ਦੀਆਂ ਮੁਸ਼ਕਿਲਾਂ ਅਤੇ ਚੁਣੌਤੀਆਂ ਨਾਲ ਨਜਿੱਠਣ ਲਈ ਵਿੱਦਿਅਕ ਅਦਾਰਿਆਂ ’ਚੋਂ ਪ੍ਰਾਪਤ ਕੀਤੀਆ ਕਦਰਾਂ-ਕੀਮਤਾਂ ਅਤੇ ਕੋਸ਼ਲ ਤੇ ਜਾਣਕਾਰੀ ਬੇਹੱਦ ਮਦਦਗਾਰ ਸਾਬਿਤ ਹੁੰਦੀਆਂ ਹਨ।ਵਿਭਾਗ ਮੁੱਖੀ …

Read More »

ਗਾਇਕ ਸਾਹਿਬ ਸੱਦੋਪੁਰੀਆ ਦੇ ਨਵੇਂ ਗੀਤ `ਜ਼ਮੀਨਾਂ ਵਾਲੇ` ਹੋ ਰਹੀ ਹੈ ਦੀ ਖੂਬ ਚਰਚਾ

ਸੰਗਰੂਰ, 22 ਮਾਰਚ (ਜਗਸੀਰ ਲੌਂਗੋਵਾਲ) – ਪੰਜਾਬੀ ਗਾਇਕ ਸਾਹਿਬ ਸੱਦੋਪੁਰੀਆ ਦਾ ਨਵਾਂ ਗੀਤ `ਜ਼ਮੀਨਾਂ ਵਾਲੇ` ਇਹਨੇ ਦਿਨੀਂ ਖੂਬ ਚਰਚਾ ਵਿੱਚ ਹੈ।ਇਸ ਗੀਤ ਨੂੰ ਮਿਊਂਜਿਕ ਦੀਆਂ ਮਾਧੁਰ ਤਰੰਗਾਂ ਵਿੱਚ ਪਰੋਇਆ ਹੈ `ਦਿ ਮੇਜਰ` ਨੇ, ਇਸ ਗੀਤ ਦਾ ਵੀਡੀਓ ‘ਲਾਸਟ ਸਟੈਪ’ ਵਾਲਿਆਂ ਕੀਤਾ ਹੈ, ਫਿਲਮਾਂਕਣ ਬਹੁਤ ਹੀ ਬਾਕਮਾਲ ਹੈ।ਇਸ ਵੀਡੀਓ ਵਿੱਚ ਬਿੱਟੂ ਧੂਰੀ, ਨਿੰਮਾ ਬੱਛੋਆਣਾ ਅਤੇ ਅਮਨ ਬਾਲੀਆ ਦਿੱਲੀ ਨੇ ਮੌਡਲਿੰਗ ਕੀਤੀ …

Read More »

ਪੰਚਾਇਤਾਂ ਨੂੰ ਸਸ਼ਕਤੀਕਰਨ ਕਰਨ ਲਈ ਦੋ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ

ਅੰਮ੍ਰਿਤਸਰ, 22 ਮਾਰਚ (ਸੁਖਬੀਰ ਸਿੰਘ) – ਪੰਚਾਇਤਾਂ ਨੂੰ ਸਸ਼ਕਤੀਕਰਨ ਕਰਨ ਲਈ ਉਹਨਾਂ ਨੂੰ ਮੈਨੇਜਮੈਂਟ ਦੇ ਸਿਧਾਂਤ ਤੋਂ ਜਾਣੂ ਕਰਾਉਣ ਲਈ ਦੋ ਰੋਜ਼ਾ ਟ੍ਰੇਨਿੰਗ ਪ੍ਰੋਗਰਾਮ ਪੰਜਾਬ ਸਰਕਾਰ ਦੀ ਐਸ.ਆਈ.ਆਰ.ਡੀ ਵਲੋਂ ਇੰਡੀਅਨ ਇੰਸਟੀਟਿਊਟ ਆਫ ਮੈਨਜਮੈਂਟ ਦੇ ਸਹਿਯੋਗ ਨਾਲ ਕਰਵਾਇਆ ਗਿਆ।ਵਿਸ਼ੇਸ਼ ਤੌਰ ‘ਤੇ ਪਹੁੰਚੇ ਐਸ.ਆਈ.ਆਰ.ਡੀ ਦੇ ਸੀਨੀਅਰ ਕੰਸਲਟੈਂਟ ਐਡਵੋਕੇਟ ਰਾਜੀਵ ਮਦਾਨ ਰਾਜਾ ਨੇ ਕਿਹਾ ਕਿ ਪੰਚਾਇਤਾਂ ਜਿੱਥੇ ਸਮਾਜਿਕ ਆਰਥਿਕ ਤੇ ਸਮਾਜਿਕ ਨਿਆਂ ਦੇ …

Read More »