Thursday, May 1, 2025
Breaking News

Daily Archives: April 2, 2025

ਖਾਲਸਾ ਕਾਲਜ ਵਿਖੇ ਪੰਜਾਬੀ ਵਿਭਾਗ ਦੇ 12ਵੇਂ ਮੁਖੀ ਬਣੇ ਡਾ. ਪਰਮਿੰਦਰ ਸਿੰਘ

ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਪੰਜਾਬੀ ਵਿਭਾਗ ਦੇ 12ਵੇਂ ਮੁਖੀ ਵਜੋਂ ਡਾ. ਪਰਮਿੰਦਰ ਸਿੰਘ ਨੇ ਅਹੁੱਦਾ ਸੰਭਾਲ ਲਿਆ ਹੈ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਡੀਨ ਅਕਾਦਮਿਕ ਮਾਮਲੇ ਡਾ. ਤਮਿੰਦਰ ਸਿੰਘ ਭਾਟੀਆ ਅਤੇ ਰਜਿਸਟਰਾਰ ਡਾ. ਦਵਿੰਦਰ ਸਿੰਘ ਦੀ ਮੌਜ਼ੂਦਗੀ ’ਚ ਡਾ. ਪਰਮਿੰਦਰ ਸਿੰਘ ਨੂੰ ਵਿਭਾਗ ਦੇ ਮੁਖੀ ਵਜੋਂ ਅਹੁੱਦੇ ’ਤੇ ਬਿਰਾਜਮਾਨ ਕਰਵਾਇਆ।ਜ਼ਿਕਰਯੋਗ ਹੈ ਕਿ 2019 …

Read More »

ਖਾਲਸਾ ਕਾਲਜ ਵਿਖੇ ਪ੍ਰੇਰਨਾ ਚੁਣੌਤੀਆਂ ਅਤੇ ਨੀਤੀ ਨਿਰਮਾਣ ਵਿਸ਼ੇ ’ਤੇ ਗੈਸਟ ਲੈਕਚਰ

ਅੰਮ੍ਰਿਤਸਰ, 2 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਰਾਜਨੀਤੀ ਅਤੇ ਲੋਕ ਪ੍ਰਸ਼ਾਸਨ ਵਿਭਾਗ ਵਲੋਂ ਵਿਦਿਆਰਥੀ ਪ੍ਰਵਾਸ : ਪ੍ਰੇਰਨਾ ਚੁਣੌਤੀਆਂਅਤੇ ਨੀਤੀ ਨਿਰਮਾਣ ਵਿਸ਼ੇ ਬਾਰੇ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ’ਤੇ ਗੈਸਟ ਲੈਕਚਰ ਕਰਵਾਇਆ ਗਿਆ।ਲੈਕਚਰ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਰਾਜਨੀਤੀ ਸ਼ਾਸਤਰ ਵਿਭਾਗ ਸਾਬਕਾ ਮੁਖੀ ਪ੍ਰੋ: ਜਗਰੂਪ ਸਿੰਘ ਸੇਖੋਂ ਮੁੱਖ ਬੁਲਾਰੇ ਸਨ।ਜਿਨ੍ਹਾਂ ਦੀ ਕਾਲਜ ਦੇ ਰਾਜਨੀਤੀ …

Read More »

ਵਿਆਹ ਦੀ ਪਹਿਲੀ ਵਰ੍ਹੇਗੰਢ ਮੋਕੇ ਗੁਰੂ ਘਰਾਂ ਨੂੰ ਐਲ.ਸੀ.ਡੀ ਕੀਤੀਆਂ ਦਾਨ

ਭੀਖੀ, 1 ਅਪ੍ਰੈਲ (ਕਮਲ ਜ਼ਿੰਦਲ) – ਸਮਾਉ ਪਿੰਡ ਦੇ ਸਾਬਕਾ ਸਰਪੰਚ ਅਤੇ ਭਾਜਪਾ ਆਗੂ ਡਾਕਟਰ ਗੁਰਤੇਜ ਸਿੰਘ ਚਹਿਲ ਨੇ ਆਪਣੇ ਬੇਟੇ ਆਫਤਾਬ ਸਿੰਘ ਅਤੇ ਨੂੰਹ ਵਤਨਪ੍ਰੀਤ ਕੌਰ ਦੇ ਵਿਆਹ ਦੀ ਪਹਿਲੀ ਵਰੇਗੰਢ ‘ਤੇ ਆਪਣੇ ਪਿੰਡ ਗੁਰਦੁਆਰਾ ਸਾਹਿਬ ਅਤੇ ਪਿੰਡ ਬੁਰਜ਼ ਰਾਠੀ ਦੇ ਗੁਰਦੁਆਰਾ ਸਾਹਿਬ ਵਿਖੇ ਆਉਂਦੀਆਂ ਸੰਗਤਾਂ ਲਈ ਹੁਕਮਨਾਮਾ ਪੜਨ ਵਾਸਤੇ ਆਪਣੇ ਬੇਟੇ ਅਤੇ ਬੇਟੀ ਦੇ ਵਿਆਹ ਦੀ ਵਰ੍ਹੇਗੰਢ ਦੀ …

Read More »

ਪਿੰਡ ਜੱਬੋਵਾਲ ਵਿਖੇ 1.78 ਕਰੋੜ ਦੀ ਲਾਗਤ ਨਾਲ ਬਣੇਗਾ ਖੇਡ ਸਟੇਡੀਅਮ – ਈ.ਟੀ.ਓ

ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ – ਹਲਕਾ ਜੰਡਿਆਲਾ ਗੁਰੂ ਦੇ ਪ੍ਰਸਿੱਧ ਪਿੰਡ ਜੱਬੋਵਾਲ ਵਿਖੇ ਸ਼ਹੀਦ ਜੁਗਰਾਜ ਸਿੰਘ ਦੀ ਯਾਦ ਨੂੰ ਸਮਰਪਿਤ ਤੀਸਰੇ ਫੁੱਟਬਾਲ ਕੱਪ ਦੇ ਸਮਾਪਤੀ ਸਮਾਰੋਹ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਐਲਾਨ ਕੀਤਾ ਕਿ ਪਿੰਡ ਜੱਬੋਵਾਲ ਵਿਖੇ ਇਲਾਕੇ ਦੇ ਲੋਕਾਂ ਨੂੰ ਖੇਡਾਂ ਨਾਲ ਜੋੜਨ ਲਈ ਇੱਕ ਕਰੋੜ 78 ਲੱਖ ਰੁਪਏ ਦੀ ਲਾਗਤ …

Read More »

ਸਿਹਤ ਵਿਭਾਗ ਵਲੋਂ ਸਕੂਲਾਂ ਵਿੱਚ ਪੀ.ਟੀ ਮੀਟ ਦੌਰਾਨ ਲਗਾਏ ਗਏ ਵਿਸ਼ੇਸ਼ ਸਕਰੀਨਿੰਗ ਤੇ ਮੈਡੀਕਲ ਕੈਂਪ

ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ, ਐਡਵਾਈਜ਼ਰ ਆਫ ਸਟੇਟ ਗਵਰਨਮੈਂਟ ਅਨੁਰਾਗ ਕੁੰਡੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਕਿਰਨਦੀਪ ਕੌਰ ਵੱਲੋਂ ਸਕੂਲਾਂ ਵਿੱਚ ਪੀ.ਟੀ ਮੀਟ ਦੌਰਾਨ ਵਿਸ਼ੇਸ਼ ਸਕਰੀਨਿੰਗ ਅਤੇ ਮੈਡੀਕਲ ਕੈਂਪ ਲਗਾਏ ਗਏ।ਕੈਂਪਾਂ ਵਿੱਚ ਆਮ ਬਿਮਾਰੀਆਂ ਦੀ ਜਾਂਚ ਤੋਂ ਇਲਾਵਾ ਐਨ.ਸੀ.ਡੀ ਭਾਵ ਗੈਰ ਸੰਚਾਰੀ ਬਿਮਾਰੀਆਂ ਬਾਰੇ ਬੱਚਿਆਂ ਦੇ ਨਾਲ-ਨਾਲ ਉਹਨਾਂ ਦੇ ਮਾਪਿਆਂ ਦਾ ਵੀ …

Read More »

ਰਵਿੰਦਰ ਹੰਸ ਸੂਬਾ ਮੀਤ ਪ੍ਰਧਾਨ ਐਸ.ਸੀ ਵਿੰਗ ਪੰਜਾਬ ਨੇ ਮੁਸਲਮ ਭਾਈਚਾਰੇ ਨਾਲ ਮਨਾਈ ਈਦ

ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ) – ਈਦ ਉਲ ਫਿਤਰ ਦੇ ਤਿਓਹਾਰ ਮੌਕੇ ਇਮਾਮ ਅਬਦੁਲ ਨੂਰ, ਖੁਰਸ਼ੀਦ ਪਾਕੀਜ਼ਾ ਅਤੇ ਮੁਸਲਿਮ ਭਾਈਚਾਰੇ ਨਾਲ ਈਦ ਮਨਾਉਂਦੇ ਹੋਏ ਰਵਿੰਦਰ ਹੰਸ ਸੂਬਾ ਮੀਤ ਪ੍ਰਧਾਨ ਐਸ.ਸੀ ਵਿੰਗ ਪੰਜਾਬ ਆਮ ਆਦਮੀ ਪਾਰਟੀ।

Read More »

ਰਵਿੰਦਰ ਹੰਸ ਨੇ ਕੀਤੀ ਮਨੀਸ਼ ਸਿਸੋਦੀਆ ਨਾਲ ਮੁਲਾਕਾਤ

ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਪੰਜਾਬ ਦੇ ਐਸ.ਸੀ ਵਿੰਗ ਦੇ ਵਾਇਸ ਪ੍ਰਧਾਨ ਰਵਿੰਦਰ ਹੰਸ ਨੇ ਪਾਰਟੀ ਦੇ ਨਵ-ਨਿਯੁੱਕਤ ਇੰਚਾਰਜ਼ ਮਨੀਸ਼ ਸੀਸੋਦਿਆਂ ਨਾਲ ਮੀਟਿੰਗ ਕੀਤੀ।ਮੁਲਾਕਾਤ ਦੌਰਾਨ ਪੰਜਾਬ ਅਤੇ ਖ਼ਾਸ ਕਰਕੇ ਵਾਲਮੀਕਿ ਭਾਈਚਾਰੇ ਦੀਆਂ ਵੱਖ-ਵੱਖ ਸਮੱਸਿਆਵਾਂ ‘ਤੇ ਚਰਚਾ ਹੋਈ।ਆਗੂਆਂ ਨੇ ਆਮ ਆਦਮੀ ਪਾਰਟੀ ਨੂੰ ਹੇਠਲੇ ਪੱਧਰ ‘ਤੇ ਹੋਰ ਮਜ਼ਬੂਤ ਬਣਾਉਣ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕ-ਹਿਤੈਸ਼ੀ ਨੀਤੀਆਂ ਅਤੇ …

Read More »

ਗਦਲੀ ਪਿੰਡ ਨੂੰ ਜਾਂਦੇ ਪੁੱਲ ਨੂੰ ਚੌੜਾ ਕੀਤਾ ਜਾਵੇਗਾ -ਲੋਕ ਨਿਰਮਾਣ ਮੰਤਰੀ

ਅੰਮ੍ਰਿਤਸਰ, 1 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋ ਲੋਕਾਂ ਨੂੰ ਮੁੱਢਲੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਸੂਬੇ ਵਿੱਚ ਕੋਈ ਵੀ ਸੜਕ ਕੱਚੀ ਨਹੀ ਰਹਿਣ ਦਿੱਤੀ ਜਾਵੇਗੀ।ਇੰਨਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਤੇ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ ਪਿੰਡ ਗਦਲੀ ਦਾ ਦੋਰਾ ਕਰਨ ਉਪਰੰਤ ਕੀਤਾ। ਈ.ਟੀ.ਓ ਨੇ ਦੱਸਿਆ ਕਿ ਪਿੰਡ ਵਾਸੀਆਂ …

Read More »

ਸਰਕਾਰੀ ਸਕੂਲਾਂ ਦਾ ਬਦਲਿਆ ਸਮਾਂ- ਸਵੇਰੇ 8-00 ਤੋਂ ਦੁਪਹਿਰ 2.00 ਵਜੇ ਤੱਕ ਲੱਗਣਗੇ ਸਕੂਲ – ਡੀ.ਈ.ਓ

ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ) – ਸਿੱਖਿਆ ਵਿਭਾਗ ਪੰਜਾਬ ਵਲੋਂ ਸੂਬੇ ਦੇ ਸਰਕਾਰੀ ਸਕੂਲਾਂ ਲਈ ਸਮਾਂ ਸਾਰਨੀ ਜਾਰੀ ਕਰਦਿਆਂ ਸਕੂਲ ਲੱਗਣ ਦੇ ਸਮੇਂ ਵਿੱਚ ਤਬਦੀਲੀ ਕੀਤੀ ਹੈ।ਹਰਭਗਵੰਤ ਸਿੰਘ ਜ਼ਿਲ੍ਹਾ ਸਿੱਖਿਆ ਅਫਸਰ (ਸੈ) ਕੰਵਲਜੀਤ ਸਿੰਘ ਜ਼ਿਲ਼੍ਹਾ ਸਿੱਖਿਆ ਅਫਸਰ (ਐ.), ਰਜੇਸ਼ ਖੰਨਾ ਡਿਪਟੀ ਡੀ.ਈ.ਓ ਅਤੇ ਸ਼੍ਰੀਮਤੀ ਇੰਦੂ ਬਾਲਾ ਮੰਗੋਤਰਾ ਡਿਪਟੀ ਡੀ.ਈ.ਓ ਨੇ ਸਾਂਝੇ ਤੌਰ ਤੇ ਦੱਸਿਆ ਕਿ ਸਿੱਖਿਆ ਵਿਭਾਗ ਪੰਜਾਬ ਵਲੋਂ ਸਲਾਨਾ …

Read More »

ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂ ਪਿੰਡ ਦਾ ਨਤੀਜਾ ਸ਼ਾਨਦਾਰ ਰਿਹਾ

ਅੰਮ੍ਰਿਤਸਰ, 1 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂ ਪਿੰਡ ਦਾ ਨਤੀਜਾ ਸ਼ਾਨਦਾਰ ਰਿਹਾ।ਇਹ ਨਤੀਜਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਤੇ ਮੈਨੇਜਰ ਨਾਨਕ ਸਿੰਘ ਵਲੋਂ ਐਲਾਨਿਆ ਗਿਆ।ਡਾਇਰੈਕਟਰ ਜਗਦੀਸ਼ ਸਿੰਘ ਨੇ ਦੱਸਿਆ ਕਿ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕਰਨ ਉਪਰੰਤ ਪ੍ਰਾਇਮਰੀ, ਛੇਵੀਂ, ਸੱਤਵੀਂ, ਨੌਵੀਂ ਅਤੇ 11ਵੀਂ ਜਮਾਤ ਵਿਚੋਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨ ਚਿੰਨ ਅਤੇ ਸਰਟੀਫਿਕੇਟ …

Read More »