ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਸਰਕਾਰੀ ਐਲੀਮੈਂਟਰੀ ਸਕੂਲ ਤੁੰਗ ਬਾਲਾ ਵਿਖੇ ਬੱਚਿਆਂ ਨੂੰ ਆਧੁਨਿਕ ਕਲਾਸ ਰੂਮ ਸਮਰਪਿਤ ਕਰਦੇ ਹੋਏ ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਕਿਹਾ ਕਿ ਅੱਜ ਦੇ ਦਿਨ ਨੂੰ ਦੁਨੀਆਂ ਦੇ ਇਤਿਹਾਸ ਵਿੱਚ ਯਾਦ ਰੱਖਿਆ ਜਾਵੇਗਾ। ਉਹਨਾਂ ਕਿਹਾ ਕਿ 7 ਅਪ੍ਰੈਲ 2025 ਨੂੰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਸ਼ੂਰੂ ਕੀਤੀ …
Read More »Daily Archives: April 7, 2025
ਖਾਲਸਾ ਕਾਲਜ ਲਾਅ ਵਿਖੇ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਵਿਖੇ ਸ਼ਹੀਦ ਭਗਤ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ: (ਡਾ.) ਜਸਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਸੈਮੀਨਾਰ ਮੌਕੇ ਪ੍ਰਿੰਸੀਪਲ, ਸਟਾਫ਼ ਮੈਂਬਰ, ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ’ਤੇ ਫੁੱਲ ਮਾਲਾਵਾਂ ਭੇਂਟ ਕੀਤੀਆਂ ਗਈਆਂ। ਡਾ: ਜਸਪਾਲ ਸਿੰਘ ਨੇ ਕਿਹਾ ਕਿ ਭਾਰਤ …
Read More »ਖਾਲਸਾ ਕਾਲਜ ਲਾਅ ਵਿਖੇ ਸ਼ਹੀਦ ਭਗਤ ਸਿੰਘ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਵਿਖੇ ਸ਼ਹੀਦ ਭਗਤ ਸਿੰਘ ਦੀ ਸ਼ਹੀਦੀ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਪ੍ਰੋ: (ਡਾ.) ਜਸਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਸੈਮੀਨਾਰ ਮੌਕੇ ਪ੍ਰਿੰਸੀਪਲ, ਸਟਾਫ਼ ਮੈਂਬਰ, ਵਿਦਿਆਰਥੀਆਂ ਅਤੇ ਅਧਿਆਪਕਾਂ ਵਲੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ’ਤੇ ਫੁੱਲ ਮਾਲਾਵਾਂ ਭੇਂਟ ਕੀਤੀਆਂ ਗਈਆਂ। ਡਾ: ਜਸਪਾਲ ਸਿੰਘ ਨੇ ਕਿਹਾ ਕਿ ਭਾਰਤ …
Read More »ਖਾਲਸਾ ਕਾਲਜ ਵਿਖੇ ਵਾਤਾਵਰਣ ਸੰਭਾਲ ਅਤੇ ਸਥਿਰਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 7 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਫਲੋਰਾ ਐਂਡ ਫੌਨਾ ਸੋਸਾਇਟੀ ਵੱਲੋਂ ਵਾਤਾਵਰਣ ਸੰਭਾਲ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਜਿਸ ’ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਜਿਸਟਰਾਰ (ਪ੍ਰੋ.) ਡਾ. ਕਰਨਜੀਤ ਸਿੰਘ ਕਾਹਲੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਦਾ ਕਾਮਰਸ ਵਿਭਾਗ ਦੇ ਮੁੱਖੀ ਡਾ. ਅਰਵਿੰਦਰ ਕੌਰ ਕਾਹਲੋਂ ਨੇ ਡਾ. ਦੀਪਕ ਦੇਵਗਨ ਨਾਲ …
Read More »ਭਗਤ ਪੂਰਨ ਸਿੰਘ ਆਦਰਸ਼ ਸੀਨੀ. ਸੈ. ਸਕੂਲ ਮਾਨਾਂਵਾਲਾ ਦੇ ਵਿਦਿਆਰਥੀਆਂ ਦਾ ਬੋਰਡ ਪ੍ਰੀਖਿਆਵਾਂ ‘ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਬੀਤੇ ਕੱਲ੍ਹ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮਿਡਲ ਕਲਾਸ ਦੇ ਐਲਾਨੇ ਨਤੀਜਿਆਂ ਵਿੱਚ ਪਿੰਗਲਵਾੜਾ ਸੁਸਾਇਟੀ ਆਫ਼ ਉਨਟਾਰੀਉ (ਕੈਨੇਡਾ) ਅਤੇ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ.) ਅੰਮ੍ਰਿਤਸਰ ਦੇ ਸਾਂਝੇ ਸਹਿਯੋਗ ਨਾਲ ਚਲਾਏ ਜਾ ਰਹੇ ਭਗਤ ਪੂਰਨ ਸਿੰਘ ਆਦਰਸ਼ ਸੀਨੀ. ਸੈ. ਸਕੂਲ ਮਾਨਾਂਵਾਲਾ ਕਲਾਂ ਦੇ ਵਿਦਿਆਰਥੀਆਂ ਨੇ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਇਤਿਹਾਸ ਰਚਿਆ।ਸਕੂਲ ਦੀ ਵਿਦਿਆਰਥਣ ਅਮਨਪ੍ਰੀਤਪਾਲ …
Read More »ਸ਼੍ਰੋਮਣੀ ਕਮੇਟੀ ਦੇ ਸੇਵਾ ਮੁਕਤ ਅਧਿਕਾਰੀ ਤੇ ਕਰਮਚਾਰੀ ਭਲਾਈ ਫੰਡ ਸਕੀਮ ਤਹਿਤ ਸਨਮਾਨਿਤ
ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਸੇਵਾ ਮੁਕਤ ਹੋ ਚੁੱਕੇ ਅਧਿਕਾਰੀ ਤੇ ਕਰਮਚਾਰੀਆਂ ਨੂੰ ਮੁਲਾਜ਼ਮ ਭਲਾਈ ਫੰਡ ਸਕੀਮ ਤਹਿਤ ਅੱਜ ਸਨਮਾਨਿਤ ਕੀਤਾ ਗਿਆ।ਇਨ੍ਹਾਂ ਵਿੱਚ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ੱ ਗੁਰਦੀਪ ਸਿੰਘ, ਚੀਫ਼ ਅਕਾਊਂਟੈਂਟ ਮਿਲਖਾ ਸਿੰਘ, ਡਾਇਰੈਕਟਰ ਚਮਕੌਰ ਸਿੰਘ, ਇੰਚਾਰਜ਼ ਦੀਪਇੰਦਰ ਸਿੰਘ ਸੁਪਰਵਾਈਜ਼ਰ ਪਰਮਜੀਤ ਸਿੰਘ, ਹਰਪਾਲ ਸਿੰਘ ਤੇ ਜਸਵਿੰਦਰ ਸਿੰਘ, ਮੀਤ ਮੈਨੇਜਰ ਪਰਮਜੀਤ ਸਿੰਘ, …
Read More »ਜੁਆਇੰਟ ਸੈਕਟਰੀ ਡਾ. ਕੇ.ਜੀ ਸ੍ਰੀਨਿਵਾਸ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਸੈਂਟਰਲ ਪਾਸਪੋਰਟ ਸੰਗਠਨ ਦਿੱਲੀ ਦੇ ਜੁਆਇੰਟ ਸੈਕਟਰੀ ਡਾ. ਕੇ. ਜੀ ਸ੍ਰੀਨਿਵਾਸ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਉਨ੍ਹਾਂ ਨਾਲ ਡਾ. ਅਭੀਸ਼ੇਕ ਸ਼ਰਮਾ ਖੇਤਰੀ ਪਾਸਪੋਰਟ ਅਧਿਕਾਰੀ, ਹਰਸ਼ਦ ਕੁਮਾਰ ਪਰਮਾਰ, ਸ਼ਿਵ ਪ੍ਰਸ਼ਾਦ ਯਾਦਵ, ਹਰੀ ਓਮ ਤੇ ਏ.ਵੀ ਰਾਣਾ ਵੀ ਮੌਜ਼ੂਦ ਸਨ।ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਅਧਿਕਾਰੀ ਅੰਮ੍ਰਿਤਪਾਲ ਨੇ ਡਾ. ਕੇ.ਜੀ …
Read More »