Tuesday, April 15, 2025
Breaking News

Daily Archives: April 8, 2025

ਕੈਬਨਿਟ ਮੰਤਰੀ ਈ.ਟੀ.ਓ ਨੇ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੀਆਂ 337 ਡਿਗਰੀਆਂ

ਅੰਮ੍ਰਿਤਸਰ, 8 ਅਪ੍ਰੈਲ (ਸੁਖਬੀਰ ਸਿੰਘ) – ਸਥਾਨਕ ਡੀ.ਏ.ਵੀ ਕਾਲਜ ਵਿਖੇ 66ਵੀਂ ਸਲਾਨਾ ਕਨਵੋਕੇਸ਼ਨ ਆਯੋਜਿਤ ਕੀਤੀ ਗਈ, ਜਿਸ ਵਿੱਚ ਪੰਜਾਬ ਸਰਕਾਰ ਦੇ ਬਿਜਲੀ ਅਤੇ ਊਰਜਾ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈ.ਟੀ.ਓ ਮੁੱਖ ਮਹਿਮਾਨ ਵਜੋਂ ਅਤੇ ਡਾ. ਪੂਜਾ ਵਿਆਸ ਡਾਇਰੈਕਟਰ (ਏ ਐਂਡ ਐਫ਼) ਇੰਡੀਅਨ ਕੌਂਸਲ ਆਫ ਫਿਲੋਸਫੀਕਲ ਰਿਸਰਚ ਨਵੀਂ ਦਿੱਲੀ ਸ਼ਾਮਿਲ ਹੋਏ। ਕਾਨਵੋਕੇਸ਼ਨ ਦੀ ਸ਼ੁਰੂਆਤ ਰਵਾਇਤੀ ਅਕਾਦਮਿਕ ਪ੍ਰੋਸੈਸ਼ਨ ਨਾਲ ਹੋਈ, ਜਿਸ ਤੋਂ …

Read More »

ਧਾਲੀਵਾਲ ਨੇ ਹਲਕਾ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਦਾ ਕੀਤਾ ਨਿਪਟਾਰਾ

ਅਜਨਾਲਾ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ ਅਜਨਾਲਾ ਅਧੀਨ ਆਉਂਦੇ ਪਿੰਡਾਂ, ਕਸਬਿਆਂ ਅਤੇ ਸ਼ਹਿਰਾਂ ਦੇ ਨਾਗਰਿਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ `ਤੇ ਪਹੁੰਚਾਉਣ ਲਈ ਅਤੇ ਸਮੱਸਿਆਵਾਂ ਦਾ ਉਚਿਤ ਹੱਲ ਕਰਨ ਲਈ ਉਹ ਪੂਰੀ ਤਰ੍ਹਾਂ ਵਚਨਬੱਧ ਹਨ।ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅਜਨਾਲਾ …

Read More »

ਵਿਧਾਇਕ ਨਿੱਝਰ ਨੇ 3 ਸਕੂਲਾਂ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 8 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਵੱਲ ਵੱਧਦਾ ਪੰਜਾਬ ਤਹਿਤ ਹਲਕਾ ਦੱਖਣੀ ਦੇ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਹਲਕੇ ਦੇ 3 ਸਰਕਾਰੀ ਸਕੂਲਾਂ ਦੇ ਨਵੀਨੀਕਰਨ ਦੇ ਕੰਮ ਦਾ ੳਦਘਾਟਨ ਕਰਦਿਆਂ ਕਿਹਾ ਕਿ ਹੁਣ ਉਹ ਦਿਨ ਦੂਰ ਨਹੀ ਜਦੋਂ ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲ ਵਿੱਚ ਬੜੇ ਮਾਣ ਨਾਲ ਦਾਖਲਾ ਕਰਵਾਉਣਗੇ।ਇਸ ਦੀ ਸ਼ੁਰੂਆਤ ਮੁੱਖ …

Read More »

ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਦੀ ਬਦਲੇਗੀ ਤਕਦੀਰ -ਧਾਲੀਵਾਲ

ਅਜਨਾਲਾ, 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਪਿੱਛਲੇ ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਨੂੰ ਉਚੇਚੇ ਤੌਰ ‘ਤੇ ਕੇਂਦਰਿਤ ਕਰਕੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਗਿਆ ਹੈ ਅਤੇ ਆਉਣ ਵਾਲੇ ਦੋ ਸਾਲਾਂ ਵਿੱਚ ਇਹਨਾਂ ‘ਤੇ ਹੋਰ ਜ਼ੋਰ ਦਿੱਤਾ ਜਾਵੇਗਾ।ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਰਕਾਰੀ ਪ੍ਰਾਇਮਰੀ ਸਕੂਲ ਸੱਕੀਵਾਲਾ ਅਤੇ ਸਰਕਾਰੀ ਕੰਨਿਆਂ ਸੀਨੀਅਰ …

Read More »

ਸੰਗਰੂਰ ਵਿਖੇ ਖੁੱਲਿਆ ਫਿਜ਼ੀਓਥਰੈਪੀ ਸੈਂਟਰ

ਸੰਗਰੂਰ, 8 ਅਪ੍ਰੈਲ (ਜਗਸੀਰ ਲੌਂਗੋਵਾਲ) – ਸੰਗਰੂਰ ਦੀ ਧੋਬੀਆਂ ਵਾਲੀ ਗਲੀ ਵਿਖੇ ਲੋਕਾਂ ਨੂੰ ਵੱਡੀ ਰਾਹਤ ਦਿੰਦਿਆਂ ਫਿਜ਼ੀਓਥਰੈਪੀ ਸੈਂਟਰ ਖੁੱਲ ਗਿਆ ਹੈ।ਸੈਂਟਰ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾ ਕੇ ਸੈਂਟਰ ਦਾ ਉਦਘਾਟਨ ਕੀਤਾ ਗਿਆ।ਸੈਂਟਰ ਦੇ ਮਾਲਕ ਡਾਕਟਰ ਰੇਨੂ ਬਾਬਾ ਪੀ.ਟੀ ਨੇ ਦੱਸਿਆ ਕਿ ਇਸ ਫਿਜ਼ੀਓਥਰੇਪੀ ਸੈਂਟਰ ਵਿਖੇ ਲੋਕਾਂ ਦਾ ਬਹੁਤ ਹੀ ਸਸਤੇ ਰੇਟਾਂ ਵਿੱਚ ਤਸੱਲੀਬਖਸ਼ ਇਲਾਜ਼ ਕੀਤਾ ਜਾਵੇਗਾ।ਉਦਘਾਟਨੀ …

Read More »