Monday, April 28, 2025
Breaking News

Daily Archives: April 10, 2025

ਮਾਣਯੋਗ ਰਾਜਪਾਲ ਪੰਜਾਬ ਨੇ ਬੀ.ਬੀ.ਕੇ ਡੀ.ਏ.ਵੀ ਕਾਲਜ ਦੀਆਂ ਵਿਦਿਆਰਥਣਾਂ ਨੂੰ 56ਵੇਂ ਸਾਲਾਨਾ ਪੁਰਸਕਾਰ ਦਿੱਤੇ

ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ, ਅੰਮ੍ਰਿਤਸਰ ਨੇ ਅਕਾਦਮਿਕ, ਖੇਡਾਂ ਅਤੇ ਸਹਿ-ਪਾਠਕ੍ਰਮ ਪ੍ਰੋਗਰਾਮਾਂ ਦੇ ਖੇਤਰ ਵਿੱਚ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਲਈ 56ਵੇਂ ਸਾਲਾਨਾ ਪੁਰਸਕਾਰ ਦਿਵਸ ਦਾ ਆਯੋਜਨ ਕੀਤਾ।ਮਾਣਯੋਗ ਰਾਜਪਾਲ ਪੰਜਾਬ ਮਹਾਮਹਿਮ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਆਪਣੇ ਭਾਸ਼ਣ ਵਿੱਚ ਮਾਣਯੋਗ ਰਾਜਪਾਲ ਨੇ ਬੀ.ਬੀ.ਕੇ ਡੀ.ਏ.ਵੀ ਕਾਲਜ ਦੇ ਵਿਭਿੰਨ ਸ਼੍ਰੇਣੀਆਂ ਦੀਆਂ 500 …

Read More »

ਸਾਡਾ ਟੀਚਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਪ੍ਰਫੁੁਲਿਤ ਕਰਨਾ – ਪ੍ਰਿੰ. ਡਾ. ਆਤਮ ਰੰਧਾਵਾ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਭਾਸ਼ਾ, ਪੰਜਾਬੀ ਸਾਹਿਤ ਅਤੇ ਪੰਜਾਬੀ ਸਭਿਆਚਾਰ ਨੂੰ ਪ੍ਰਫੁਲਿਤ ਰਨਾ ਹੀ ਸਾਡਾ ਮੁੱਢਲਾ ਅਤੇ ਮੁੱਖ ਫ਼ਰਜ਼ ਹੈ ਜਿਸ ਲਈ ਅਸੀਂ ਵਿੱਦਿਆ ਦੇ ਖੇਤਰ ਵਿੱਚ ਨਿਰੰਤਰ ਕਾਰਜਸ਼ੀਲ ਹਾਂ ਅਤੇ ਰਹਾਂਗੇ।ਇਹ ਵਿਚਾਰ ਇਤਿਹਾਸਕ ਖਾਲਸਾ ਕਾਲਜ ਅੰਮ੍ਰਿਤਸਰ ਦੇ ਨਵ-ਨਿਯੁੱਕਤ 18ਵੇਂ ਪਿ੍ਰੰ. ਡਾ. ਆਤਮ ਰੰਧਾਵਾ ਹੁਰਾਂ ਨੇ ਵਧਾਈ ਦੇਣ ਗਏ ਵਫਦ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਕਹੇ। …

Read More »

ਸਰਕਾਰੀ ਸੀਨੀ. ਸੈਕੈਂਡਰੀ ਸਕੂਲ (ਕੰਨਿਆਂ) ਅੱਠਵੀਂ ਦਾ ਨਤੀਜਾ ਸ਼ਾਨਦਾਰ ਰਿਹਾ

ਸੰਗਰੂਰ, 10 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਸਿੱਖਿਆ ਅਧਿਕਾਰੀ ਸ੍ਰੀਮਤੀ ਤਰਵਿੰਦਰ ਕੌਰ ਅਤੇ ਉਪ ਜਿਲ੍ਹਾ ਸਿੱਖਿਆ ਅਧਿਕਾਰੀ ਸ੍ਰੀਮਤੀ ਮਨਜੀਤ ਕੌਰ ਦੀ ਲਗਾਤਾਰ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾਕਟਰ ਬਲਵਿੰਦਰ ਸਿੰਘ ਬੋਪਾਰਾਏ ਦੀ ਅਗਵਾਈ ਵਿੱਚ ਅਧਿਆਪਕਾਂ ਦੀ ਸਮੂਹਿਕ ਮਿਹਨਤ ਸਦਕਾ ਹਾਲ ਹੀ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਭਵਾਨੀਗੜ੍ਹ ਦੀਆਂ ਵਿਦਿਆਰਥਣਾਂ ਦੀ …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦਾ ਲੇਖ ਰਚਨਾ ਮੁਕਾਬਲੇ ’ਚ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਮਾਤ ਭਾਸ਼ਾ ਪੰਜਾਬੀ ’ਚ ਲੇਖ ਰਚਨਾ ਮੁਕਾਬਲੇ ਦੌਰਾਨ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਦਿਆਂ ਟਰਾਫ਼ੀ ਅਤੇ ਨਗਦੀ ਇਨਾਮ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਦੱਸਿਆ ਕਿ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਆਉਂਦੇ ਅਦਾਰਿਆਂ …

Read More »

ਖਾਲਸਾ ਕਾਲਜ ਦੇ ਵਿਦਿਆਰਥੀਆਂ ਦੀ ਅਰਵਿੰਦ ਫੈਸ਼ਨਜ਼ ਲਿਮ.’ਚ ਹੋਈ ਚੋਣ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਨੇ ਆਪਣੀ ਅਕਾਦਮਿਕ ਅਤੇ ਪੇਸ਼ੇਵਰ ਨਿਪੁੰਨਤਾ ਦੀ ਪ੍ਰੰਪਰਾ ਨੂੰ ਜਾਰੀ ਰੱਖਦਿਆਂ ਇਕ ਹੋਰ ਮਹੱਤਵਪੂਰਨ ਉਪਲਬੱਧੀ ਹਾਸਲ ਕੀਤੀ ਹੈ।ਕਾਲਜ ਦੇ ਪੰਜ਼ ਵਿਦਿਆਰਥੀ ਅਰਵਿੰਦ ਫੈਸ਼ਨਜ ਲਿਮਟਿਡ ’ਚ 5 ਲੱਖ ਪ੍ਰਤੀ ਸਾਲ ਦੇ ਪੇਕੈਜ਼ ’ਤੇ ਚੁਣੇ ਗਏ ਹਨ। ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਚੁਣੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਪਲੇਸਮੈਂਟ ਸੈਲ ਦੀ ਸਮਰਪਿਤ ਮਿਹਨਤ …

Read More »

ਖ਼ਾਲਸਾ ਕਾਲਜ ਨਰਸਿੰਗ ਵਲੋਂ ਤੰਦਰੁਸਤ ਸਿਹਤ ਬਾਰੇ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵੱਲੋਂ ਤੰਦਰੁਸਤ ਸਿਹਤ ਸਬੰਧੀ ਜਾਗਰੂਕ ਕਰਨ ਲਈ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਮੇਰੀ ਸਿਹਤ, ਮੇਰੇ ਅਧਿਕਾਰ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਪ੍ਰੋਗਰਾਮ ਮੌਕੇ ਸੰਸਥਾ ਦੇ ਸਹਾਇਕ ਪ੍ਰੋਫੈਸਰ ਡਾ. ਸੰਦੀਪ ਕੌਰ ਅਤੇ ਸ੍ਰੀਮਤੀ ਹਰਲੀਨ ਕੌਰ ਨੇ ਵਿਦਿਆਰਥੀਆਂ ਨੂੰ ਜਿਨਸੀ …

Read More »

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ

ਵੱਖ-ਵੱਖ ਗੁਰਧਾਮਾਂ ਦੇ ਦਰਸ਼ਨਾਂ ਮਗਰੋਂ 19 ਅਪ੍ਰੈਲ ਨੂੰ ਪਰਤੇਗਾ ਦੇਸ਼ ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ) – ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਕਰਨ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1942 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ।ਸ਼੍ਰੋਮਣੀ ਕਮੇਟੀ ਦਫਤਰ ਤੋਂ ਰਵਾਨਗੀ ਕਰਨ ਸਮੇਂ ਜਥੇ ਦੀ ਅਗਵਾਈ ਕਰਨ ਵਾਲੇ …

Read More »