ਇਤਿਹਾਸਕ ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਨਵੇਂ ਕੀਰਤੀਮਾਨ ਸਥਾਪਿਤ ਕਰਦਿਆਂ ਖ਼ਾਲਸਾ ਯੂਨੀਵਰਸਿਟੀ ਸਥਾਪਿਤ ਕੀਤੀ ਹੈ।ਖਾਲਸਾ ਕਾਲਜ ਅੰਮ੍ਰਿਤਸਰ ਅਤੇ ਆਉਣ ਵਾਲੇ ਭਵਿੱਖ ’ਚ ‘ਖਾਲਸਾ ਮੈਡੀਕਲ ਕਾਲਜ ਅਤੇ ਹਸਪਤਾਲ’ ਤੋਂ ਇਲਾਵਾ ਮੈਨੇਜ਼ਮੈਂਟ ‘ਖਾਲਸਾ ਯੂਨੀਵਰਸਿਟੀ’ ਦੇ ਐਲਾਨ ’ਤੇ ਮਾਣ ਮਹਿਸੂਸ ਕਰਦੀ ਹੈ। ਮੈਨੇਜ਼ਮੈਂਟ ਅਤਿ-ਆਧੁਨਿਕ ‘ਇਨਫ਼ਾਰਮੇਸ਼ਨ ਟੈਕਨਾਲੋਜੀ ਇੰਸਟੀਚਿਊਟ’ (ਆਈ.ਟੀ ਇੰਸਟੀਚਿਊਟ) ਵੀ ਜਲਦ ਹੀ ਲੈ ਕੇ ਆ ਰਹੀ ਹੈ।ਕੌਂਸਲ ਅੱਜ ਦੇਸ਼ ਭਰ ’ਚ ਵਿੱਦਿਅਕ ਅਦਾਰਿਆਂ …
Read More »Daily Archives: April 12, 2025
ਡੀ.ਏ.ਵੀ ਇੰਟਰਨੈਸ਼ਨਲ ਸਕੂਲ ਨੇ ਧੂਮਧਾਮ ਨਾਲ ਮਨਾਇਆ ਵੈਸਾਖੀ ਦਾ ਤਿਓਹਾਰ
ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਵੈਸਾਖੀ ਦੇ ਸਬੰਧੀ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਅਗਵਾਈ ਹੇਠ ‘ਸਾਡਾ ਵਿਰਸਾ ਸਾਡਾ ਪੰਜਾਬ’ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਡਾ. ਅੰਜ਼ਨਾ ਗੁਪਤਾ ਨੇ ਸਭ ਵਿਦਿਅਰਥੀਆਂ ਤੇ ਅਧਿਆਪਕਾਂ ਸਮੇਤ ਸਮੂਹ ਕਮਰਮਚਾਰੀ ਵਰਗ ਨੂੰ ਵੈਸਾਖੀ ਦੇ ਤਿਓਹਾਰ ਦੀ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਵੈਸਾਖੀ ਪੰਜਾਬ ਦਾ ਸਭ ਤੋਂ ਮਹੱਤਵਪੂਰਨ ਇਤਿਹਾਸਕ ਤਿਓਹਾਰ ਹੈ, ਜੋ ਧਾਰਮਿਕ …
Read More »ਸੀ.ਬੀ.ਐਸ.ਈ ਨੇ `ਸੂਚਨਾ ਤਕਨਾਲੋਜੀ` ਤੇ ਇੱਕ ਵਰਕਸ਼ਾਪ ਦਾ ਆਯੋਜਨ
ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ) – ਸੀ.ਬੀ.ਐਸ.ਈ. ਸੈਂਟਰ ਫ਼ਾਰ ਐਕਸੀਲੈਂਸ ਦੁਆਰਾ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਅੰਮ੍ਰਿਤਸਰ ਵਿਖੇ ਅਧਿਆਪਕਾਂ ਲਈ “ਸੂਚਨਾ ਤਕਨਾਲੋਜੀ“ ਵਿਸ਼ੇ ਉਤੇ ਇੱਕ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਵਰਕਸ਼ਾਪ ਵਿੱਚ ਲਗਭਗ 48 ਅਧਿਆਪਕਾਂ ਨੇ ਸਿ਼ਰਕਤ ਕੀਤੀ । ਸੀ.ਬੀ.ਐਸ.ਈ ਰਿਸੋਰਸ ਪਰਸਨ ਡਾ. ਨਿਰੰਜਨ ਲਾਲ, ਕੰਪਿਊਟਰ ਸਾਇੰਸ ਅਤੇ ਸਿੱਖਿਆ ਵਿਭਾਗ ਵਿੱਚ ਇੱਕ ਐਸੋਸੀਏਟ ਪ੍ਰੋਫੈਸਰ, ਐਸ.ਆਰ.ਐਮ ਇੰਸਟੀਚਿਊਟ ਆਫ਼ ਸਾਇੰਸ ਐਂਡ ਤਕਨਾਲੋਜੀ, ਦਿੱਲੀ …
Read More »ਡੀ.ਏ.ਵੀ ਪਬਲਿਕ ਸਕੂਲ ‘ਚ ਜਸ਼ਨ ਮਨਾਇਆ ਗਿਆ
ਅੰਮ੍ਰਿਤਸਰ, 12 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਵਿਦਿਆਰਥੀਆਂ ਨੇ ਡਾ. ਬੀ.ਆਰ ਅੰਬੇਦਕਰ ਜਯੰਤੀ, ਵਿਸਾਖੀ ਅਤੇ ਪਾਖੰਡ ਖੰਡਿਨੀ ਪਤਾਕਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ।ਪ੍ਰਮਾਤਮਾ ਦੀ ਪ੍ਰਾਰਥਨਾ ਕਰਕੇ ਜਸ਼ਨ ਦੀ ਸ਼ੁਰੂਆਤ ਕੀਤੀ ਗਈ।ਵਿਦਿਆਰਥੀਆਂ ਨੇ ਵਿਸਾਖੀ ਦੇ ਤਿਉਹਾਰ ਦੀ ਖੁਸ਼ੀ ਭੰਗੜਾ ਪਾ ਕੇ ਤੇ ਲੋਕ ਗੀਤ ਗਾ ਕੇ ਮਨਾਈ। ਵਿਦਿਆਰਥੀਆਂ ਨੇ ਡਾ. ਬੀ.ਆਰ ਅੰਬੇਦਕਰ ਨੂੰ ਵੀ ਸ਼ਰਧਾਂਜਲੀ ਭੇਂਟ …
Read More »ਸੁਸ਼ੀਲ ਦੁਸਾਂਝ ਦੀ ਗਜ਼ਲ ਪੁਸਤਕ “ਪੀਲੀ ਧਰਤੀ ਕਾਲਾ ਅੰਬਰ ” ਹੋਈ ਲੋਕ ਅਰਪਿਤ
ਸਮਾਜਿਕ ਰਿਸ਼ਤਿਆਂ ਨੂੰ ਰੂਪਮਾਨ ਕਰਦੀ ਸ਼ਾਇਰੀ – ਵਰਿਆਮ ਸਿੰਘ ਸੰਧੂ ਅੰਮ੍ਰਿਤਸਰ, 12 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਜਨਵਾਦੀ ਲੇਖਕ ਸੰਘ ਦੇ ਸਹਿਯੋਗ ਨਾਲ ਸਥਾਨਕ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਵਿਖੇ ਪੰਜਾਬੀ ਸ਼ਾਇਰ ਅਤੇ “ਹੁਣ” ਰਸਾਲੇ ਦੇ ਸੰਪਾਦਕ ਸੁਸ਼ੀਲ ਦੁਸਾਂਝ ਦੇ ਨਵ-ਪ੍ਰਕਾਸ਼ਿਤ ਗ਼ਜ਼ਲ ਸੰਗ੍ਰਹਿ “ਪੀਲੀ ਧਰਤੀ ਕਾਲਾ ਅੰਬਰ” ਲੋਕ ਅਰਪਿਤ ਕੀਤਾ …
Read More »ਵਿਧਾਇਕ ਡਾ. ਅਜੇ ਗੁਪਤਾ ਨੇ 2 ਸਕੂਲਾਂ ਦੇ ਅਪਗ੍ਰੇਡੇਸ਼ਨ ਦਾ ਉਦਘਾਟਨ ਕੀਤਾ
ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਸਰਕਾਰੀ ਸਕੂਲ ਭਰਾੜੀਵਾਲ ਅਤੇ ਸਰਕਾਰੀ ਸਕੂਲ ਕੀਰਤਗੜ੍ਹ ਦੇ ਅਪਗ੍ਰੇਡੇਸ਼ਨ ਲਈ ਵਿਕਾਸ ਕਾਰਜ਼ਾਂ ਦਾ ਉਦਘਾਟਨ ਕੀਤਾ।ਵਿਧਾਇਕ ਡਾ: ਗੁਪਤਾ ਨੇ ਕਿਹਾ ਕਿ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੀ ਝਲਕ ਸਾਫ਼ ਦਿਖਾਈ ਦੇ ਰਹੀ ਹੈ।ਉਨ੍ਹਾਂ ਕਿਹਾ ਕਿ 2 ਸਕੂਲਾਂ ਵਿੱਚ ਲਗਭਗ 65 ਲੱਖ ਰੁਪਏ ਦੀ ਲਾਗਤ ਨਾਲ ਕਮਰਿਆਂ …
Read More »ਭਾਰਤੀ ਯੋਗ ਸੰਸਥਾਨ ਦਾ 58ਵਾਂ ਸਥਾਪਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ
ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਭਾਰਤੀ ਯੋਗ ਸੰਸਥਾਨ ਦਾ 58ਵਾਂ ਸਥਾਪਨਾ ਦਿਵਸ ਦੇ ਇਤਿਹਾਸਕ ਕੰਪਨੀ ਬਾਗ (ਰਾਮਬਾਗ) ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਵਿੱਚ ਸੰਸਥਾਨ ਦੇ ਸਾਧਕਾਂ ਨੇ ਵੱਡੀ ਗਿਣਤੀ ‘ਚ ਹਿੱਸਾ ਲਿਆ ਅਤੇ ਸੰਸਥਾਪਕ ਸਵਰਗਵਾਸੀ ਪ੍ਰਕਾਸ਼ ਲਾਲ ਦੀ ਤਸਵੀਰ ’ਤੇ ਫੁੱਲ ਅਰਪਿਤ ਕਰਦੇ ਹੋਏ ਉਨ੍ਹਾਂ ਦੇ ਉਪਦੇਸ਼ਾਂ ਨੂੰ ਯਾਦ ਕੀਤਾ।ਸਥਾਪਨਾ ਦਿਵਸ ਦੀ ਸ਼ੁਰੂਆਤ ਦੀਪ ਜਲਾਉਣ ਅਤੇ ਭਜਨ …
Read More »