Friday, April 25, 2025
Breaking News

Daily Archives: April 14, 2025

ਵਿਰਸਾ ਵਿਹਾਰ ’ਚ ਮਨਾਇਆ ਗਿਆ ਵਿਸਾਖੀ ਮੇਲਾ

ਅੰਮ੍ਰਿਤਸਰ, 14 ਅਪ੍ਰੈਲ (ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਅੰਮਿਤਸਰ ਵੱਲੋਂ 13 ਅਪ੍ਰੈਲ ਵਿਸਾਖੀ ਦਿਹਾੜੇ ਨੂੰ ਸਮਰਪਿਤ ਗਿੱਧੇ, ਭੰਗੜੇ ਅਤੇ ਗੀਤ-ਸੰਗੀਤ ਦੇ ਸਮਾਗਮ ਦਾ ਆਯੋਜਨ ਕੀਤਾ ਗਿਆ।ਸਥਾਨਕ ਕਲਾਕਾਰਾਂ ਨੇ ਆਪਣੀ ਕਲਾ ਨਾਲ ਰੰਗ ਬੰਨਿਆ।ਸਮਾਗਮ ਦੇ ਸ਼ੁਰੂ ਵਿੱਚ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਨੇ ਆਏ ਕਲਾਕਾਰਾਂ, ਅਦੀਬਾਂ ਤੇ ਕਲਾ ਪ੍ਰੇਮੀਆਂ ਨੂੰ ਵਿਸਾਖੀ ਦਿਹਾੜੇ ਦੀ ਮੁਬਾਰਕਬਾਦ ਦਿੱਤੀ।ਇਸ ਸਮਾਗਮ ਵਿੱਚ ਸਟੈਪ ਇੰਨ ਰਿਧਮ …

Read More »

ਸਕੂਲਾਂ ‘ਚ ਸਿੱਖਿਆ ਕਰਾਂਤੀ ਅਧੀਨ ਚੇਅਰਮੈਨ ਵਿਭੂਤੀ ਸ਼ਰਮਾ ਤੇ ਜਿਲ੍ਹਾ ਪ੍ਰਧਾਨ ਮੰਟੂ ਨੇ ਵੱਖ-ਵੱਖ ਪ੍ਰੋਜੈਕਟਾਂ ਦੇ ਕੀਤੇ ਉਦਘਾਟਨ

ਪਠਾਨਕੋਟ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੂਰੇ ਪੰਜਾਬ ‘ਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਿੱਖਿਆ ਕ੍ਰਾਂਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਅਧੀਨ ਜਿਲ੍ਹਾ ਪਠਾਨਕੋਟ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ‘ਚ ਉਦਘਾਟਨੀ ਸਮਾਰੋਹ ਆਯੋਜਿਤ ਕੀਤੇ ਗਏ।ਜਿਲ੍ਹਾ ਪਠਾਨਕੋਟ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਲੋਂ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤੇ ਗਏ ਅਤੇ ਮੁਕੰਮਲ ਪ੍ਰੋਜਕਟਾਂ ਦਾ ਉਦਘਾਟਨ ਕੀਤਾ ਗਿਆ। ਜਿਕਰਯੋਗ …

Read More »

ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਭਾਰਤੀ ਫੌਜ ਦੇ ਮੁਖੀ ਜਨਰਲ ਸ੍ਰੀ ਉਪੇਂਦਰ ਦਿਵੇਦੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਇਸ ਸਮੇਂ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸੁਨੀਤਾ ਦਿਵੇਦੀ, ਪਰਿਵਾਰਕ ਮੈਂਬਰ ਅਤੇ ਮੇਜ਼ਰ ਜਨਰਲ ਸ੍ਰੀ ਕਾਰਤਿਕ ਸੀ ਸ਼ਦਰੀ ਵੀ ਮੌਜ਼ੂਦ ਸਨ। ਜਨਰਲ ਸ੍ਰੀ ਉਪੇਂਦਰ ਦਿਵੇਦੀ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ …

Read More »

ਸੁਖਬੀਰ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਚੁਣੇ ਜਾਣ’ਤੇ ਐਡਵੋਕੇਟ ਧਾਮੀ ਨੇ ਦਿੱਤੀ ਵਧਾਈ

ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਚੁਣੇ ਜਾਣ ’ਤੇ ਵਧਾਈ ਦਿੱਤੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੰਥ ਦੀ ਤਰਜ਼ਮਾਨ ਰਾਜਸੀ ਜਮਾਤ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾਂ ਹੀ ਸਿੱਖ ਕੌਮ ਦੇ ਮਸਲਿਆਂ ਅਤੇ ਪੰਜਾਬ ਦੇ ਲੋਕਾਂ ਦੀ ਤਰਜ਼ਮਾਨੀ ਕੀਤੀ ਹੈ ਅਤੇ …

Read More »

ਪੈਟ ਸ਼ਾਪਸ ਤੇ ਡਾਗ ਬਰੀਡਰਜ਼ ਆਪਣੀ ਸ਼ਾਪਸ ਦੀ ਰਜਿਸਟੇਸ਼ਨ ਪਸ਼ੂ ਭਲਾਈ ਬੋਰਡ ਪੰਜਾਬ ਕੋਲ ਜਰੂਰ ਕਰਵਾਉਣ – ਡਿਪਟੀ ਕਮਿਸਨਰ

ਪਠਾਨਕੋਟ, 14 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਹੇਠ ਅਤੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ ਤੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਡਾਕਟਰ ਗੁਰਸ਼ਰਨਜੀਤ ਸਿੰਘ ਬੇਦੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਜਿੰਨੀਆਂ ਵੀ ਪੈਟ ਸ਼ਾਪਸ ਅਤੇ ਡਾਗ ਬਰੀਡਰਜ਼ ਹਨ ਉਨਾਂ ਦੀ ਰਜਿਸਟ੍ਰੇਸ਼ਨ ਪਸ਼ੂ ਭਲਾਈ ਬੋਰਡ ਪੰਜਾਬ ਨਾਲ ਕੀਤੀ ਜਾਣੀ ਹੈ।ਆਦਿੱਤਿਆ ਉਪਲ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਕਿਹਾ …

Read More »

ਸ਼੍ਰੋਮਣੀ ਕਮੇਟੀ ਮੈਂਬਰ ਸੁਖਮੀਤ ਸਿੰਘ ਕਾਦੀਆਂ ਦੀ ਮਾਤਾ ਦੇ ਚਲਾਣੇ ਦੁੱਖ ਪ੍ਰਗਟ

ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੈਂਬਰ ਸ਼੍ਰੋਮਣੀ ਕਮੇਟੀ ਸੁਖਮੀਤ ਸਿੰਘ ਕਾਦੀਆਂ ਦੀ ਮਾਤਾ ਬੀਬੀ ਦਵਿੰਦਰ ਕੌਰ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਮਾਂ ਦਾ ਸੰਸਾਰ ਤੋਂ ਚਲੇ ਜਾਣਾ ਪਰਿਵਾਰ ਲਈ ਵੱਡਾ ਘਾਟਾ ਹੈ। ਉਨ੍ਹਾਂ ਨੇ ਸੁਖਮੀਤ ਸਿੰਘ …

Read More »

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੀ ਦਿੱਤੀ ਵਧਾਈ ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਖ਼ਾਲਸਾ ਸਾਜਣਾ ਦਿਵਸ ਦੇ ਇਤਿਹਾਸਕ ਮੌਕੇ ’ਤੇ ਸੰਗਤ ਨੂੰ ਵਧਾਈ ਦਿੰਦਿਆਂ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ …

Read More »

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 16 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੁਣ 16 ਅਪ੍ਰੈਲ ਨੂੰ ਹੋਵੇਗੀ।ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਅੰਤ੍ਰਿੰਗ ਕਮੇਟੀ ਦੀ ਇਹ ਇਕੱਤਰਤਾ 15 ਅਪ੍ਰੈਲ ਲਈ ਸੱਦੀ ਗਈ ਸੀ, ਪ੍ਰੰਤੂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਾਰਣ ਹੁਣ ਇਹ ਮੀਟਿੰਗ 16 ਅਪ੍ਰੈਲ ਨੂੰ ਹੋਵੇਗੀ।ਉਨ੍ਹਾਂ ਦੱਸਿਆ …

Read More »

ਸੁਖਬੀਰ ਬਾਦਲ ਦੇ ਮੁੜ ਪ੍ਰਧਾਨ ਬਣਨ ’ਤੇ ਭਾਈ ਮਹਿਤਾ, ਚਾਵਲਾ, ਸਿਆਲਕਾ ਤੇ ਭਿੱਟੇਵੱਡ ਨੇ ਦਿੱਤੀ ਵਧਾਈ

ਅੰਮ੍ਰਿਤਸਰ, 14 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਅਕਾਲੀ ਦਲ ਦੇ ਮੁੜ ਪ੍ਰਧਾਨ ਚੁਣੇ ਜਾਣ ’ਤੇ ਸੁਖਬੀਰ ਸਿੰਘ ਬਾਦਲ ਨੂੰ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਸੁਰਜੀਤ ਸਿੰਘ ਭਿੱਟੇਵੱਡ ਨੇ ਵਧਾਈ ਦਿੱਤੀ ਹੈ।ਸ਼੍ਰੋਮਣੀ ਕਮੇਟੀ ਮੈਂਬਰਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿੱਖ ਪੰਥ ਦੀ ਵਾਹਦ ਉਹ ਤਰਜ਼ਮਾਨ ਸਿਆਸੀ ਜਥੇਬੰਦੀ ਹੈ, ਜਿਸ ਨੇ …

Read More »