Thursday, April 24, 2025
Breaking News

Daily Archives: April 16, 2025

ਅਕਾਲ ਅਕੈਡਮੀ ਚੀਮਾ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਵਿਸਾਖੀ ਦਾ ਤਿਓਹਾਰ

ਸੰਗਰੂਰ, 15 ਅਪ੍ਰੈਲ (ਜਗਸੀਰ ਲ਼ੌਂਗੋਵਾਲ) – ਅਕਾਲ ਅਕੈਡਮੀ ਚੀਮਾ ਸਾਹਿਬ ਨੇ ਵਿਸਾਖੀ ਦੇ ਤਿਉਹਾਰ ਨੂੰ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ।ਦਿਨ ਦੀ ਸ਼ੁਰੂਆਤ ਨਿਤਨੇਮ ਅਤੇ ਸ਼ਬਦ ਜਿਸ ਨਾਲ ਹੋਈ ਸ਼੍ਰੀ ਸਹਿਜ ਪਾਠ ਸਾਹਿਬ ਦਾ ਭੋਗ ਵੀ ਪਾਏ ਗਏ।ਕਵੀਸ਼ਰੀਆਂ ਅਤੇ ਢਾਡੀ ਵਾਰਾਂ ਨੇ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਦਰਸਾਇਆ।ਸਭ ਤੋਂ ਛੋਟੇ ਵਿਦਿਆਰਥੀਆਂ ਨੇ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।ਜਿਸ …

Read More »

ਜਿਲ੍ਹਾ ਕੈਮਿਸਟ ਐਸੋਸੀੲਸ਼ਨ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਸੰਗਰੂਰ, 15 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਸੰਗਰੂਰ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਜ਼ਿੰਦਲ, ਜਨਰਲ ਸਕੱਤਰ ਰਾਜੀਵ ਜੈਨ ਅਤੇ ਕੈਸ਼ੀਅਰ ਸਤੀਸ਼ ਸਿੰਗਲਾ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਡੀ.ਸੀ ਸੰਦੀਪ ਰਿਸ਼ੀ ਨਾਲ ਮੁਲਾਕਾਤ ਕੀਤੀ।ਅਧਿਕਾਰੀਆਂ ਨੇ ਡੀ.ਸੀ ਸੰਦੀਪ ਰਿਸ਼ੀ ਨੂੰ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਐਸੋਸੀਏਸ਼ਨ ਨਸ਼ਿਆਂ ਵਿਰੁੱਧ ਮੁਹਿੰਮ ਸਰਕਾਰ ਦੀ ਜੰਗ ਨਾਲ ਚੱਟਾਨ ਵਾਂਗ …

Read More »

ਟੈਗੋਰ ਵਿਦਿਆਲਿਆ ਦਾ ਨਤੀਜਾ ਸ਼ਾਨਦਾਰ ਰਿਹਾ

ਸੰਗਰੂਰ, 15 ਅਪ੍ਰੈਲ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਸੀਨੀਅਰ ਸੈਕੰਡਰੀ ਲੌਂਗੋਵਾਲ ਦਾ ਪੰਜਵੀਂ ਜਮਾਤ ਦਾ ਨਤੀਜਾ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਰਿਹਾ।ਸਕੂਲ ਦੀਆਂ ਵਿਦਿਆਰਥਣਾਂ ਲਗਨਪ੍ਰੀਤ ਕੌਰ ਪੁੱਤਰੀ ਸੇਵਕ ਸਿੰਘ ਨੇ 99.8 ਫੀਸਦੀ ਅੰਕ ਪ੍ਰਾਪਤ ਅੰਕ ਪ੍ਰਾਪਤ ਕਰਕੇ ਪਹਿਲਾ ਕਮਲਪ੍ਰੀਤ ਕੌਰ ਪੁੱਤਰੀ ਸਤਿਗੁਰ ਸਿੰਘ ਨੇ 98.8 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਸੁਮਨਪ੍ਰੀਤ ਕੌਰ ਪੁੱਤਰੀ ਸੰਦੀਪ ਸਿੰਘ ਨੇ …

Read More »

ਡਾ. ਭੀਮ ਰਾਓ ਅੰਬੇਡਕਰ ਜੀ ਦੀ 134ਵੀਂ ਜੈਯੰਤੀ ‘ਤੇ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ

ਪਠਾਨਕੋਟ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪ੍ਰਸ਼ਾਸਨ ਪਠਾਨਕੋਟ ਵਲੋਂ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਭਾਰਤੀ ਸੰਵਿਧਾਨ ਦੇ ਨਿਰਮਾਤਾ, ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੀ 134ਵੀਂ ਜੈਯੰਤੀ ਦੇ ਦਿਹਾੜੇ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਗਿਆ।ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਪੰਜਾਬ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਆਦਿੱਤਿਆ ਉਪਲ …

Read More »

ਯੂਨੀਵਰਸਿਟੀ ਵਿਖੇ ਸੁਰੱਖਿਅਤ ਤੇ ਸਾਫ ਭੋਜਨ ਵਿਸ਼ੇ `ਤੇ ਅਕਾਦਮਿਕ ਚਰਚਾ ਦਾ ਆਯੋਜਨ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹੋਟਲ ਮੈਨੇਜਮੈਂਟ ਐਂਡ ਟੂਰਿਜ਼ਮ ਵਿਭਾਗ ਵੱਲੋਂ ਚੈਟ-2025 ਅਧੀਨ ਅਕਾਦਮਿਕ ਚਰਚਾ ਲੜੀ ਦਾ ਉਦਘਾਟਨ ਕੀਤਾ।”ਭਵਿੱਖ ਲਈ ਖਾਣਾ: ਭਾਰਤ ਦੇ ਛੋਟੇ ਪੱਧਰ ਦੇ ਭੋਜਨ ਉਦਯੋਗ ਵਿੱਚ ਸੁਰੱਖਿਆ ਅਤੇ ਸਫਾਈ ਵਿੱਚ ਕ੍ਰਾਂਤੀ” ਵਿਸ਼ੇ `ਤੇ ਕਰਵਾਏ ਇਸ ਪ੍ਰੋਗਰਾਮ ਦਾ ਆਯੋਜਨ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੀ ਸਰਪ੍ਰਸਤੀ ਹੇਠ ਕੀਤਾ ਗਿਆ। ਆਸਟ੍ਰੇਲੀਆ ਦੇ …

Read More »

ਪ੍ਰੋ. ਕਰਮਜੀਤ ਸਿੰਘ ਚਾਹਲ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਰਜਿਸਟਰਾਰ ਦਾ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਆਰਕੀਟੈਕਚਰ ਵਿਭਾਗ ਦੇ ਪ੍ਰੋਫੈਸਰ ਅਤੇ ਉੱਘੇ ਸਿੱਖਿਆ ਸ਼ਾਸਤਰੀ ਪ੍ਰੋ. ਕਰਮਜੀਤ ਸਿੰਘ ਚਾਹਲ ਨੇ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ, ਡੀਨ ਅਕਾਦਮਿਕ ਮਾਮਲੇ, ਪ੍ਰੋ. ਪਲਵਿੰਦਰ ਸਿੰਘ ਦੀ ਮੌਜ਼ੂਦਗੀ ਵਿੱਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਨਵੇਂ ਰਜਿਸਟਰਾਰ ਵਜੋਂ ਅੱਜ ਅਹੁੱਦਾ ਸੰਭਾਲ ਲਿਆ।ਹਰਇਕਬਾਲ ਸਿੰਘ, ਓ.ਐਸ.ਡੀ ਅਤੇ ਪਰਮਿੰਦਰ ਸਿੰਘ, ਓ.ਐਸ.ਡੀ ਤੋਂ ਇਲਾਵਾ ਯੂਨੀਵਰਸਿਟੀ …

Read More »

ਡਿਪਟੀ ਕਮਿਸ਼ਨਰ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਪੈਂਡਿਗ ਪਏ ਇੰਤਕਾਲਾਂ ਦਾ ਨਿਪਟਾਰਾ ਕਰਨ ਦੇ ਦਿੱਤੇ ਆਦੇਸ਼

ਅੰਮ੍ਰਿਤਸਰ, ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹੇ ਦੇ ਮਾਲ ਵਿਭਾਗ ਦੀ ਸਮੀਖਿਆ ਕਰਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਸ਼ਾਕਸੀ ਸਾਹਨੀ ਨੇ ਵਿਭਾਗ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਿਕਵਰੀਆਂ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਪੁਰਾਣੇ ਪਏ ਇੰਤਕਾਲਾਂ ਦਾ ਨਿਪਟਾਰਾ ਮਿਥੇ ਸਮੇਂ ਅੰਦਰ ਕੀਤਾ ਜਾਵੇ।ਡਿਪਟੀ ਕਮਿਸ਼ਨਰ ਨੇ ਤਹਿਸੀਲਦਾਰਾਂ ਨੂੰ ਕਿਹਾ ਕਿ ਜਿੰਨਾਂ ਦੇ ਖੇਤਰਾਂ …

Read More »

ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਖਰੀਦ ਕੀਤਾ ਜਾਵੇਗਾ- ਈ.ਟੀ.ਓ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਜੰਡਿਆਲਾ ਗੁਰੂ ਦੀ ਦਾਣਾ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਰਸਮੀ ਤੌਰ ‘ਤੇ ਸ਼ੁਰੂ ਕਰਵਾਈ।ਉਹਨਾਂ ਨਾਲ ਜਿਲ੍ਹਾ ਮੰਡੀ ਅਫਸਰ ਅਮਨਦੀਪ ਸਿੰਘ, ਜਿਲਾ ਖੁਰਾਕ ਸਪਲਾਈ ਅਧਿਕਾਰੀ ਅਮਨਦੀਪ ਸਿੰਘ ਅਤੇ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਉਹਨਾਂ ਨੇ ਨਵੇਂ ਸੀਜ਼ਨ ਦੀ ਸ਼ੁਰੂਆਤ ਲਈ ਕਿਸਾਨਾਂ, ਆੜਤੀਆਂ, ਮਜ਼ਦੂਰਾਂ ਅਤੇ ਟਰਾਂਸਪੋਰਟਰਾਂ ਨੂੰ …

Read More »