ਰਾਜਾਸਾਂਸੀ 25 ਅਪੈ੍ਰਲ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਵਿੱਚ ਵੱਡੇ ਬਦਲਾਅ ਲਿਆ ਰਹੀ ਹੈ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਲਗਾਤਾਰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕੀਤੀ ਜਾ ਸਕੇ।ਚੇਅਰਮੈਨ ਪਨਗਰੇਨ ਬਲਦੇਵ ਸਿੰਘ ਮਿਆਂਦੀਆਂ ਵਲੋਂ ਇਹ ਪ੍ਰਗਟਾਵਾ ਹਲਕਾ …
Read More »Daily Archives: April 25, 2025
ਵਿਧਾਇਕ ਡਾ: ਨਿੱਜਰ ਵਲੋਂ ਸਰਕਾਰੀ ਐਲੀਮੈਟਰੀ ਸਕੂਲ ਵਿਖੇ ਕਰੀਬ 15 ਲੱਖ ਦੀ ਲਾਗਤ ਨਾਲ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਹਲਕਾ ਦੱਖਣੀ ਦੇ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਐਲੀਮੈਟਰੀ ਸਕੂਲ ਸੁਭਾਸ਼ ਕਾਲੋਨੀ ਵਿਖੇ ਕਰੀਬ 15 ਲੱਖ ਦੀ ਲਾਗਤ ਨਾਲ ਸਕੂਲ ਦੀ ਮੁਰੰਮਤ ਦਾ ਉਦਘਾਟਨ ਕਰਦਿਆਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਹੁਣ ਸਮੇ ਦੇ ਹਾਣੀ ਬਨਾਉਣ ਲਈ ਸਕੂਲਾਂ ਵਿੱਚ ਆਧੁਨਿਕ ਕਲਾਸ ਰੂਮ, ਵਾਈ ਫਾਈ ਦੀ ਸੁਵਿਧਾ …
Read More »ਸਿੱਖਿਆ ਕ੍ਰਾਂਤੀ ਨਾ ਸਿਰਫ਼ ਤੁਹਾਡੇ ਪਰਿਵਾਰ, ਸਗੋਂ ਦੇਸ਼ ਦੀ ਕਿਸਮਤ ਬਦਲ ਦੇਵੇਗੀ – ਕਰਮਜੀਤ ਸਿੰਘ ਰਿੰਟੂ
ਅੰਮ੍ਰਿਤਸਰ, 25 ਅਪ੍ਰੈਲ (ਜਗਦੀਪ ਸਿੰਘ) – ਇੰਪਰੂਵਮੈਂਟ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਫੈਜ਼ਪੁਰਾ ਸੀ-ਬਲਾਕ ਰਣਜੀਤ ਐਵੀਨਿਊ ਅਤੇ ਸਕੂਲ ਆਫ਼ ਐਮੀਨੈਂਸ ਕਰਮਪੁਰਾ ਵਿਖੇ ਕਮਰਸ਼ੀਅਲ ਲੈਬ, ਕੈਮਿਸਟਰੀ ਲੈਬ, ਬਾਇਓ ਲੈਬ, ਕਮਰਿਆਂ ਦੀ ਉਸਾਰੀ, ਨਵੇਂ ਟਾਇਲਟ ਸੈਟ ਅਤੇ ਨਵੀਆਂ ਬਣੀਆਂ ਸਹੂਲਤਾਂ ਦਾ ਉਦਘਾਟਨ ਕਰਕੇ ਵਿਦਿਆਰਥੀਆਂ ਨੂੰ ਸਮਰਪਿਤ ਕੀਤਾ।ਚੇਅਰਮੈਨ ਰਿੰਟੂ ਨੇ ਕਿਹਾ ਕਿ “ਸਿੱਖਿਆ ਕ੍ਰਾਂਤੀ” ਮੁਹਿੰਮ ਦੀ …
Read More »ਇੰਸਟੀਚਿਊਟ ਫਾਰ ਦ ਬਲਾਈਂਡ ਨੇ 102 ਸਾਲਾ ਸਥਾਪਨਾ ਦਿਵਸ ਮਨਾਇਆ
ਵਿਧਾਇਕ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਨੇਤਰਹੀਣਾਂ ਦੀ ਸੇਵਾ ਲਈ ਸੰਸਥਾ ਦੀ ਕੀਤੀ ਸ਼ਲਾਘਾ ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਇੰਸਟੀਚਿਊਟ ਆਫ਼ ਦ ਬਲਾਈਂਡ ਦਾ 102 ਸਾਲਾ ਸਥਾਪਨਾ ਦਿਵਸ ਸੰਸਥਾ ਦੇ ਕੈਂਪਸ ਵਿੱਚ ਮਨਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਨੇਤਰਹੀਣ ਵਿਦਿਆਰਥੀਆਂ ਦੁਆਰਾ ਬਹੁਤ ਹੀ ਜੋਸ਼ੀਲੇ ਪ੍ਰਦਰਸ਼ਨ ਲਈ ਸਮਰਪਿਤ ਪ੍ਰਬੰਧਨ, ਸਟਾਫ, …
Read More »