Wednesday, May 7, 2025
Breaking News

Daily Archives: April 26, 2025

ਸਿਹਤ ਵਿਭਾਗ ਵਲੋ ਵਿਸ਼ਵ ਮਲੇਰੀਆ ਦਿਵਸ ਮੌਕੇ ਪੋਸਟਰ ਕਵਿੱਜ ਕੰਪੀਟੀਸ਼ਨ ਕਰਵਾਇਆ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸਿਹਤ ਵਿਭਾਗ ਵਲੋਂ ਸਿਵਲ ਸਰਜਨ ਡਾ. ਕਿਰਨਦੀਪ ਕੌਰ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਆਮ ਲੋਕਾ ਨੂੰ ਮਲੇਰੀਆਂ ਸੰਬਧੀ ਜਾਗਰੂਕ ਕਰਨ ਲਈ ਫ਼ੈਜ਼ਪੁਰ ਐਲੀਮੈਂਟਰੀ ਸਕੂਲ ਅੰਮ੍ਰਿਤਸਰ ਵਿਖੇ ਪੋਸਟਰ ਅਤੇ ਕਵਿੱਜ ਕੰਪੀਟੀਸ਼ਨ ਕਰਵਾਇਆ ਗਿਆ।ਜਿਲ੍ਹਾ ਐਪੀਡਮੋਲੋਜਿਸਟ ਡਾਕਟਰ ਹਰਜੋਤ ਕੌਰ ਨੇ ਕਿਹਾ ਕਿ ਮਲੇਰੀਆ ਤੋ ਬਚਣ ਲਈ ਸਭ ਤੋਂ ਜਿਆਦਾ ਜਰੂਰੀ ਹੈ ਕੀ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ …

Read More »

ਸਿੱਖਿਆ ਦੇ ਆਧਾਰ ’ਤੇ ਹੀ ਦੇਸ਼ ਦੀ ਤਰੱਕੀ ਨਿਰਭਰ ਕਰਦੀ ਹੈ – ਵਿਧਾਇਕ ਨਿੱਝਰ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰੰਘ) – ਸਿੱਖਿਆ ਦੇ ਆਧਾਰ ’ਤੇ ਹੀ ਦੇਸ਼ ਦੀ ਤਰੱਕੀ ਨਿਰਭਰ ਕਰਦੀ ਹੈ ਅਤੇ ਸਾਡੀ ਸਰਕਾਰ ਦਾ ਮੁੱਖ ਮੰਤਵ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰਨਾ ਹੈ ਤਾਂ ਜੋ ਉਹ ਅੱਗੇ ਜਾ ਕੇ ਆਪਣਾ ਅਤੇ ਸੂਬੇ ਦਾ ਨਾਂ ਰੋਸ਼ਨ ਕਰ ਸਕਣ। ਹਲਕਾ ਦੱਖਣੀ ਤੋਂ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ ਨੇ ਸਰਕਾਰੀ …

Read More »

ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਮੇਜਰ ਸਿੰਘ ਸਵੱਦੀ ਦੇ ਅਕਾਲ ਚਲਾਣੇ ’ਤੇ ਕੀਤਾ ਦੁੱਖ ਪ੍ਰਗਟ

ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਦੇ ਟਕਸਾਲੀ ਆਗੂ ਮੇਜਰ ਸਿੰਘ ਸਵੱਦੀ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਮੇਜਰ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਵਜੋਂ ਲੰਮਾਂ ਸਮਾਂ ਸੇਵਾ ਨਿਭਾਈ ਅਤੇ …

Read More »

ਐਡਵੋਕੇਟ ਧਾਮੀ ਨੇ ਪਹਿਲਗਾਮ ’ਚ ਹੋਏ ਹਮਲੇ ਦੇ ਪੀੜ੍ਹਤਾਂ ਨਾਲ ਸੰਵੇਦਨਾ ਪ੍ਰਗਟਾਈ

ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜੰਮੂ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਹਮਲੇ ਦੌਰਾਨ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਸੰਵੇਦਨਾ ਪ੍ਰਗਟ ਕੀਤੀ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਅਣਮਨੁੱਖੀ ਤੇ ਕਰੂਰ ਕਾਰੇ ਨੇ ਸਮਾਜਿਕ ਕਦਰਾਂ ਕੀਮਤਾਂ ਨੂੰ ਸੱਟ ਮਾਰੀ ਹੈ।ਉਨ੍ਹਾਂ ਕਿਹਾ ਕਿ ਮਾਨਵੀ ਸਰੋਕਾਰ ਅਜਿਹਾ ਨਹੀਂ ਸਿਖਾਉਂਦੇ, ਸਗੋਂ …

Read More »

ਐਡਵੋਕੇਟ ਧਾਮੀ ਨੇ ਭਾਈ ਪਿੰਦਰਪਾਲ ਸਿੰਘ ਦੇ ਪਿਤਾ ਦੇ ਅਕਾਲ ਚਲਾਣੇ ’ਤੇ ਪ੍ਰਗਟਾਈ ਸੰਵੇਦਨਾ

ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਕੌਮ ਦੇ ਪ੍ਰਸਿੱਧ ਕਥਾਵਾਚਕ ਭਾਈ ਸਾਹਿਬ ਭਾਈ ਪਿੰਦਰਪਾਲ ਸਿੰਘ ਦੇ ਪਿਤਾ ਹਰਦਿਆਲ ਸਿੰਘ ਦੇ ਅਕਾਲ ਚਲਾਣੇ ’ਤੇ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਹੈ। ਐਡਵੋਕੇਟ ਧਾਮੀ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਆਖਿਆ ਕਿ ਹਰਦਿਆਲ ਸਿੰਘ ਜੀ ਇੱਕ ਨਿਮਰ, ਗੁਰਸਿੱਖੀ ਜੀਵਨ ਵਾਲੇ ਅਤੇ ਉੱਚ ਆਦਰਸ਼ਾਂ …

Read More »

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਸਮਾਗਮ

ਵਿਦਿਅਕ ਸੰਸਥਾਵਾਂ ਵੱਲੋਂ ਲਗਾਈਆਂ ਕਲਾ ਪ੍ਰਦਰਸ਼ਨੀਆਂ ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ, ਭਾਈ ਮਤੀਦਾਸ ਜੀ, ਭਾਈ ਸਤੀਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਅੱਜ ਸ਼੍ਰੋਮਣੀ ਕਮੇਟੀ ਦੀ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਗੁਰਦੁਆਰਾ ਸ੍ਰੀ ਮੰਜੀ …

Read More »

ਬੈਂਕ ਆਫ਼ ਬੜੋਦਾ ਵੱਲੋਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਕਮੇਟੀ ਨੂੰ ਦੋ ਵਾਟਰ ਕੂਲਰ ਭੇਟ

ਸ਼੍ਰੋਮਣੀ ਕਮੇਟੀ ਵੱਲੋਂ ਬੈਂਕ ਅਧਿਕਾਰੀਆਂ ਦਾ ਸਨਮਾਨ ਅੰਮ੍ਰਿਤਸਰ, 26 ਅਪ੍ਰੈਲ (ਜਗਦੀਪ ਸਿੰਘ) – ਸੰਗਤ ਦੀ ਸਹੂਲਤ ਲਈ ਬੈਂਕ ਆਫ਼ ਬੜੋਦਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੋ ਵਾਟਰ ਕੂਲਰ ਸੌਂਪੇ ਗਏ। ਬੈਂਕ ਦੇ ਚੀਫ ਮੈਨੇਜਰ ਸ੍ਰੀ ਅਭਿਸ਼ੇਕ ਸੱਚਦੇਵਾ ਅਤੇ ਮੈਨੇਜਰ ਰਾਜਹੰਸ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸਕੱਤਰ ਪ੍ਰਤਾਪ ਸਿੰਘ, ਓ.ਐਸ.ਡੀ ਸਤਬੀਰ ਸਿੰਘ ਧਾਮੀ ਤੇ ਸ੍ਰੀ …

Read More »