Tuesday, November 24, 2026

Daily Archives: April 29, 2025

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਕੈਨੇਡਾ ਚੋਣਾਂ ’ਚ ਸਾਬਕਾ ਵਿਦਿਆਰਥੀਆਂ ਦੀ ਜਿੱਤ ’ਤੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਅਹੁਦੇਦਾਰਾਂ ਵੱਲੋਂ ਅੱਜ ਕੈਨੇਡੀਅਨ ਸੰਸਦੀ ਚੋਣਾਂ ’ਚ ਵੱਖ-ਵੱਖ ਸਾਬਕਾ ਵਿਦਿਆਰਥੀਆਂ ਦੀ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।ਉਨ੍ਹਾਂ ਕਿਹਾ ਕਿ ਕਾਲਜ ਦੇ ਸੀਨੀਅਰ ਅਲੂਮਨੀ ਸੁੱਖ ਧਾਲੀਵਾਲ ਦੇ ਲਿਬਰਲ ਪਾਰਟੀ ਦੀ ਟਿਕਟ ’ਤੇ ਸਰੀ ਤੋਂ ਰਿਕਾਰਡ 6 ਵਾਰ ਐਮ.ਪੀ ਬਨਣ ’ਤੇ ਮਾਣ ਹੈ।ਜਦਕਿ ਜਗਸ਼ਰਨ ਸਿੰਘ ਮਾਹਲ ਕੰਜ਼ਰਵੇਟਿਵ ਪਾਰਟੀ ਦੀ …

Read More »

ਮਨਰੇਗਾ ਮਜ਼ਦੂਰ ਅਵਤਾਰ ਸਿੰਘ ਦੀ ਅੰਤਿਮ ਅਰਦਾਸ `ਤੇ ਪਰਿਵਾਰ ਨੂੰ ਮਿਲੀ ਸਰਕਾਰੀ ਮਦਦ

ਸੰਗਰੂਰ, 29 ਅਪ੍ਰੈਲ (ਜਗਸੀਰ ਲੌਂਗੋਵਾਲ) – ਪਿੰਡ ਬਰ੍ਹਮੀ ਦੇ ਮ੍ਰਿਤਕ ਮਨਰੇਗਾ ਮਜ਼ਦੂਰ ਅਵਤਾਰ ਸਿੰਘ ਦੀ ਅੰਤਿਮ ਅਰਦਾਸ ਮੌਕੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਾਕਮ ਸਿੰਘ ਠੇਕੇਦਾਰ ਨੇ ਸਰਪੰਚ ਹਰਨੇਕ ਸਿੰਘ, ਸੀਟੂ ਦੇ ਸੂਬਾ ਸਕੱਤਰ ਦਲਜੀਤ ਕੁਮਾਰ ਗੋਰਾ ਅਤੇ ਮਨਰੇਗਾ ਮਜ਼ਦੂਰ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਪ੍ਰਕਾਸ਼ ਸਿੰਘ ਬਰ੍ਹਮੀ ਦੀ ਮੌਜ਼ੂਦਗੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਦੋ ਲੱਖ ਰੁਪਏ ਦਾ ਚੈਕ ਮ੍ਰਿਤਕ …

Read More »

ਨੈਸ਼ਨਲ ਗਤਕਾ ਮੁਕਾਬਲਿਆਂ ਵਿੱਚ ਪੀ.ਪੀ.ਐਸ ਚੀਮਾਂ ਦੇ ਖਿਡਾਰੀ ਨੇ ਜਿੱਤਿਆ ਮੈਡਲ

ਸੰਗਰੂਰ, 29 ਅਪ੍ਰੈਲ (ਜਗਸੀਰ ਲੌਂਗੋਵਾਲ) – ਤਿਆਗਰਾਜ਼ ਸਟੇਡੀਅਮ ਨਵੀਂ ਦਿੱਲੀ ਵਿਖੇ ਹੋਈਆਂ 68ਵੀਆਂ ਨੈਸ਼ਨਲ ਪੱਧਰੀ ਸਕੂਲ ਗੇਮਜ਼, ਗਤਕਾ ਮੁਕਾਬਲਿਆਂ ਵਿੱਚ ਵੱਖ-ਵੱਖ ਰਾਜਾਂ ਦੀਆਂ ਟੀਮਾਂ ਦੇ ਖਿਡਾਰੀਆਂ ਨੇ ਭਾਗ ਲਿਆ।ਪੈਰਾਮਾਉਂਟ ਪਬਲਿਕ ਸਕੂਲ ਚੀਮਾਂ ਦੇ ਬੱਚਿਆਂ ਨੇ ਗਤਕਾ ਮੁਕਾਬਲਿਆਂ (ਅੰਡਰ-17) ਫਰੀ ਸੋਟੀ ਵਿੱਚੋਂ ਗੁਰਸੀਰਤ ਕੌਰ ਤੇ ਹਰਸੀਰਤ ਕੌਰ ਹੰਝਰਾ ਨੇ ਵਧੀਆ ਪ੍ਰਦਰਸ਼ਨ ਕੀਤਾ।ਅਵਨੀਤ ਕੌਰ ਨੇ ਅੰਡਰ-19 ਵਿੱਚ ਸਿੰਗਲ ਸੋਟੀ ਵਿਚੋਂ ਤੀਸਰਾ ਸਥਾਨ …

Read More »

ਖ਼ਾਲਸਾ ਕਾਲਜ ਵੁਮੈਨ ਵਿਖੇ ਅਰਦਾਸ ਦਿਵਸ ਕਰਵਾਇਆ

ਅੰਮ੍ਰਿਤਸਰ, 29 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੁਮੈਨ ਵਲੋਂ ਆਉਣ ਵਾਲੀਆਂ ਪ੍ਰੀਖਿਆਵਾਂ ’ਚ ਵਿਦਿਆਰਥੀਆਂ ਦੀ ਸਫ਼ਲਤਾ ਸਬੰਧੀ ਪ੍ਰਮਾਤਮਾ ਦਾ ਓਟ ਆਸਰਾ ਲੈਂਦਿਆਂ ਅਰਦਾਸ ਦਿਵਸ ਧਾਰਮਿਕ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਉਪ ਪ੍ਰਧਾਨ ਸਵਿੰਦਰ ਸਿੰਘ ਕੱਥੂਨੰਗਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਗੁਰੂ ਚਰਨਾਂ ’ਚ ਹਾਜ਼ਰੀ ਲਗਵਾਈ। ਖਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰਿੰਦਰ …

Read More »

ਮੌਤ ਤੋਂ ਦੋ ਮਹੀਨਿਆਂ ਬਾਅਦ ਭਾਰਤ ਪਹੁੰਚਿਆ ਬਟਾਲਾ ਦੇ ਗੁਰਪ੍ਰੀਤ ਦਾ ਮ੍ਰਿਤਕ ਸਰੀਰ

ਅੰਮ੍ਰਿਤਸਰ, 29 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਲੋੜਵੰਦਾਂ ਦੇ ਮਸੀਹਾ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਗੁਰਦਾਸਪੁਰ ਜ਼ਿਲ੍ਹੇ ਦੇ ਬਟਾਲਾ ਨੇੜਲੇ ਪਿੰਡ ਅੰਮੋ ਨੰਗਲ ਨਾਲ ਸਬੰਧਿਤ 49 ਸਾਲਾ ਗੁਰਪ੍ਰੀਤ ਸਿੰਘ ਪੁੱਤਰ ਵੱਸਣ ਸਿੰਘ ਦਾ ਮ੍ਰਿਤਕ ਸਰੀਰ ਬੀਤੀ ਦੇਰ ਰਾਤ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ …

Read More »