ਭੀਖੀ, 6 ਅਪ੍ਰੈਲ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਵਿਖੇ ਸੀਨੀਅਰ ਸੇਵਿਕਾ ਸ਼੍ਰੀਮਤੀ ਭੱਪੀ ਕੌਰ ਦੀ ਸੇਵਾਮੁਕਤੀ ਦੇ ਮੌਕੇ `ਤੇ ਨਿੱਘੀ ਵਿਦਾਇਗੀ ਪਾਰਟੀ ਦਾ ਆਯੋਜਨ ਕੀਤਾ ਗਿਆ।ਸਕੂਲ ਮੁਖੀ ਡਾ. ਗਗਨਦੀਪ ਪਰਾਸ਼ਰ ਨੇ ਉਨ੍ਹਾਂ ਦੇ ਕੰਮ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਦਰਾਂ ਸਾਲ ਇਮਾਨਦਾਰੀ, ਲਗਨ ਅਤੇ ਮਿਹਨਤ ਨਾਲ ਵਿੱਦਿਆ ਮੰਦਰ ਵਿੱਚ ਪੂਰੀ ਤਨਦੇਹੀ ਨਾਲ ਕੰਮ ਕੀਤਾ ਹੈ, …
Read More »Monthly Archives: April 2025
ਐਡਵੋਕੇਟ ਧਾਮੀ ਨੇ ਪੰਜਾਬ ਨੈਸ਼ਨਲ ਬੈਂਕ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ
ਸ੍ਰੀ ਦਰਬਾਰ ਸਾਹਿਬ ਲਈ ਬੱਸ ਦੀ ਖਰੀਦ ਵਾਸਤੇ ਬੈਂਕ ਅਧਿਕਾਰੀਆਂ ਨੇ ਸੌਂਪਿਆ 30 ਲੱਖ ਦਾ ਚੈਕ ਅੰਮ੍ਰਿਤਸਰ, 6 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਨਜ਼ਦੀਕ ਪੰਜਾਬ ਨੈਸ਼ਨਲ ਬੈਂਕ ਦੀ ਬ੍ਰਾਂਚ ਦਾ ਨਵੀਨੀਕਰਨ ਮਗਰੋਂ ਉਦਘਾਟਨ ਕੀਤਾ।ਇਸ ਦੌਰਾਨ ਪੰਜਾਬ ਨੈਸ਼ਨਲ ਬੈਂਕ ਦੇ ਅਧਿਕਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਲਈ …
Read More »ਕਾਲਜ ਦੇ ਵਿਦਿਆਰਥੀਆਂ ਨੇ ਲਗਾਇਆ ਤਿੰਨ ਰੋਜ਼ਾ ਵਿੱਦਿਅਕ ਟੂਰ
ਭੀਖੀ, 5 ਅਪ੍ਰੈਲ (ਕਮਲ ਜ਼ਿੰਦਲ) – ਨੈਸ਼ਨਲ ਕਾਲਜ ਭੀਖੀ ਦਾ ਸਾਲਾਨਾ ਤਿੰਨ ਦਿਨਾਂ ਵਿਦਿਅਕ ਟੂਰ ਤਹਿਤ ਮਨਾਲੀ, ਅਟਲ ਸੁਰੰਗ, ਸਿਸੂ ਅਤੇ ਜੁਗਨੀ ਵਾਟਰ ਫ਼ਾਲ ਵਿਖੇ ਲਿਜਾਇਆ ਗਿਆ।ਕਾਲਜ ਦੇ ਪ੍ਰਧਾਨ ਹਰਬੰਸ ਦਾਸ ਬਾਵਾ ਨੇ ਕਿਹਾ ਕਿ ਘੁੰਮਣ-ਫਿਰਨ ਨਾਲ ਵਿਦਿਆਰਥੀਆਂ ਵਿੱਚ ਆਤਮ ਵਿਸ਼ਵਾਸ਼ ਅਤੇ ਬਹੁਪੱਖੀ ਵਿਕਾਸ ਹੁੰਦਾ ਹੈ।ਇਸੇ ਲਈ ਹਰ ਸਾਲ ਹਰ ਸੈਸ਼ਨ ਵਿੱਚ ਇੱਕ-ਦੋ ਵਾਰ ਵਿਦਿਆਰਥੀਆਂ ਨੂੰ ਟੂਰ ‘ਤੇ ਲਿਜਾਇਆ ਜਾਂਦਾ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ਮਨੋਰੋਗ ਅਤੇ ਕੈਰੀਅਰ ਚੋਣ ਵਿਸ਼ੇ ’ਤੇ ਕਰਵਾਇਆ ਲੈਕਚਰ
ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਰੋਟਰੀ ਕਲੱਬ ਅੰਮਿ੍ਰਤਸਰ (ਦੱਖਣੀ) ਦੇ ਸਹਿਯੋਗ ਨਾਲ ਰੋਟਰੈਕਟ ਕਲੱਬ ਵੱਲੋਂ ਮਨੋਰੋਗ ਅਤੇ ਕੈਰੀਅਰ ਚੋਣ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।ਜਿਸ ’ਚ ਨਿਸ਼ਾ ਨੰਦਾ (ਕਲੀਨਿਕਲ ਸਾਈਕੋਲੋਜਿਸਟ ਅਤੇ ਨਿਯੋਰੋ ਸਾਈਕੇਟਰਿਸਟ) ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਖ਼ਾਲਸਾ ਯੂਨੀਵਰਸਿਟੀ ਦੇ ਅਕਾਦਮਿਕ ਡੀਨ ਡਾ. ਸੁਰ੍ਰਿਦਰ ਕੌਰ ਨੇ ਰੋਟਰੈਕਟ ਕਲੱਬ ਕੋਆਡੀਨੇਟਰ ਸ੍ਰੀਮਤੀ ਰਵਿੰਦਰ …
Read More »ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਵਿਗਿਆਨ ਦਿਵਸ-2025 ਸਮਾਰੋਹ ਕਰਵਾਇਆ ਗਿਆ
ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਸਾਇੰਸ ਵਿਭਾਗ ਵੱਲੋਂ ‘ਵਿਕਸਿਤ ਭਾਰਤ ਲਈ ਵਿਗਿਆਨ ਅਤੇ ਨਵੀਨਤਾ ’ਚ ਗਲੋਬਲ ਲੀਡਰਸ਼ਿਪ ਲਈ ਭਾਰਤੀ ਨੌਜਵਾਨਾਂ ਨੂੰ ਸਸ਼ਕਤ ਬਣਾਉਣਾ’ ਵਿਸ਼ੇ ’ਤੇ ‘ਨੈਸ਼ਨਲ ਸਾਇੰਸ ਡੇਅ-2025’ ਸਮਾਰੋਹ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਸਹਿਯੋਗ ਨਾਲ ਉਲੀਕਿਆ ਇਹ ਪ੍ਰੋਗਰਾਮ 28 ਫਰਵਰੀ, 1928 ਨੂੰ ਭਾਰਤੀ ਭੌਤਿਕ ਵਿਗਿਆਨੀ ਸ੍ਰੀ ਸੀ. ਵੀ. ਰਮਨ ਵੱਲੋਂ ਰਮਨ …
Read More »ਖ਼ਾਲਸਾ ਕਾਲਜ ਨਰਸਿੰਗ ਵਿਖੇ ਔਰਤਾਂ ਦੇ ਅਧਿਕਾਰ, ਸਮਾਨਤਾ ਅਤੇ ਸਸ਼ਕਤੀਕਰਨ ਵਿਸ਼ੇ ’ਤੇ ਸੈਮੀਨਾਰ
ਅੰਮ੍ਰਿਤਸਰ, 5 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ‘ਔਰਤਾਂ ਅਤੇ ਲੜਕੀਆਂ ਦੇ ਅਧਿਕਾਰ, ਸਮਾਨਤਾ, ਸਸ਼ਕਤੀਕਰਨ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਪੋਗਰਾਮ ਮੌਕੇ ਗੁਰਪ੍ਰੀਤ ਸਿੰਘ ਏ.ਆਈ.ਜੀ ਐਸ.ਟੀ.ਐਫ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਪ੍ਰੋਗਰਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕਰਨ ਉਪਰੰਤ …
Read More »ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦਾ 16 ਕਰੋੜ 20 ਲੱਖ ਦਾ ਸਲਾਨਾ ਬਜ਼ਟ ਪਾਸ
ਸ੍ਰੀ ਗੁਰੂ ਤੇਗ ਬਹਾਦਰ ਐਨ.ਆਰ.ਆਈ ਯਾਤਰੀ ਨਿਵਾਸ ਐਡਵੋਕੇਟ ਧਾਮੀ ਨੇ ਕੀਤਾ ਸੰਗਤ ਅਰਪਣ ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਪ੍ਰਬੰਧਕ ਕਮੇਟੀ ਦਾ 16 ਕਰੋੜ 20 ਲੱਖ ਰੁਪਏ ਦਾ ਸਲਾਨਾ ਬਜ਼ਟ ਬੀਤੇ ਦਿਨੀ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਪਾਸ ਕੀਤਾ ਗਿਆ।ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ …
Read More »ਕੇਂਦਰ ਸਰਕਾਰ ਵੱਲੋਂ ਵਕਫ਼ ਸੋਧ ਬਿੱਲ ਘੱਟਗਿਣਤੀਆਂ ਦੇ ਮਾਮਲਿਆਂ ’ਚ ਦਖ਼ਲ- ਐਡਵੋਕੇਟ ਧਾਮੀ
ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਸਦ ’ਚ ਪੇਸ਼ ਹੋਏ ਵਕਫ਼ ਸੋਧ ਬਿੱਲ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਹ ਕੇਂਦਰ ਸਰਕਾਰ ਦਾ ਘੱਟਗਿਣਤੀਆਂ ਨਾਲ ਸਬੰਧਤ ਮਾਮਲਿਆਂ ਵਿੱਚ ਸਿੱਧਾ ਦਖ਼ਲ ਹੈ।ਇਹ ਸੋਧ ਬਿੱਲ ਸਬੰਧਤ ਧਿਰਾਂ ਨੂੰ ਵਿਸ਼ਵਾਸ਼ ਵਿੱਚ ਲਏ ਬਿਨਾਂ ਲਿਆਂਦਾ ਗਿਆ ਹੈ, ਜਿਸ ਨਾਲ ਵੱਡਾ ਵਿਵਾਦ ਬਣਿਆ ਹੈ।ਐਡਵੋਕੇਟ …
Read More »ਜਿਲ੍ਹਾ ਪਠਾਨਕੋਟ ਦੀਆਂ 205 ਸੜਕਾਂ ਦੀ 100 ਕਰੋੜ ਨਾਲ ਬਦਲੀ ਜਾਵੇਗੀ ਨੁਹਾਰ – ਲਾਲ ਚੰਦ ਕਟਾਰੂਚੱਕ
ਪਠਾਨਕੋਟ, 5 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਜਿਲ੍ਹਾ ਪਠਾਨਕੋਟ ਨੂੰ ਬਹੁਤ ਹੀ ਵਧੀਆ ਤੋਹਫਾ ਦਿੱਤਾ ਹੈ ਪਿੱਛਲੇ ਲੰਮੇ ਸਮੇਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬ ਦੀਆਂ ਸੜਕਾਂ ਨੂੰ ਧਿਆਨ ਵਿੱਚ ਰੱਖ ਕੇ ਬਹੁਤ ਵੱਡੇ ਕਾਰਜ਼ ਕੀਤੇ ਜਾ ਰਹੇ ਹਨ।ਜਿਸ ਅਧੀਨ ਜਿਲ੍ਹਾ ਪਠਾਨਕੋਟ ਦੀਆਂ 205 ਰੋਡ ਜਿਸ ਦੀ ਲੰਬਾਈ 360 ਕਿਲੋ ਮੀਟਰ ਬਣਦੀ ਹੈ ਅਤੇ ਇਨ੍ਹਾਂ …
Read More »ਭਲਾ ਪਿੰਡ ਦੀ ਸ਼ੂਗਰ ਮਿੱਲ ਅਜਨਾਲਾ ਵਿਖੇ ਸਥਾਪਿਤ ਕੀਤਾ ਜਾਵੇਗਾ ਫੂਡ ਕੋਰਟ- ਧਾਲੀਵਾਲ
ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਅਜਨਾਲਾ ਦੇ ਵਿਕਾਸ ਲਈ ਕੋਈ ਵੀ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਲੋਕਾਂ ਨੂੰ ਸਾਰੀਆਂ ਬਣਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।ਇਹ ਪ੍ਰਗਟਾਵਾ ਕੁਲਦੀਪ ਸਿੰਘ ਧਾਲੀਵਾਲ ਕੈਬਨਿਟ ਮੰਤਰੀ ਪੰਜਾਬ ਨੇ ਅਜਨਾਲਾ ਵਿਖੇ ਲਗਾਏ ਗਏ ਜਨਤਾ ਦਰਬਾਰ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਦਿਆਂ ਕੀਤਾ। ਉਹਨਾਂ ਕਿਹਾ ਕਿ ਭਲਾ ਪਿੰਡ ਦੀ ਸ਼ੂਗਰ ਮਿੱਲ ਵਿਖੇ …
Read More »