Wednesday, June 11, 2025
Breaking News

Monthly Archives: April 2025

ਲਾਇਨਜ਼ ਰੀਜ਼ਨਲ ਕਾਨਫਰੰਸ ਦਾ ਆਯੋਜਨ

ਸੰਗਰੂਰ, 18 ਅਪ੍ਰੈਲ (ਜਗਸੀਰ ਲੌਂਗੋਵਾਲ)- ਰੀਜ਼ਨ ਚੇਅਰਮੈਨ ਲਾਇਨ ਸੰਜੀਵ ਮੈਨਨ ਵੱਲੋਂ ਕਰਵਾਈ ਗਈ ਲਾਇਨਜ਼ ਰੀਜ਼ਨਲ ਕਾਨਫਰੰਸ ਇੱਕ ਇਤਿਹਾਸਕ ਸਮਾਗਮ ਸਾਬਤ ਹੋਇਆ।ਕਾਨਫਰੰਸ ਵਿੱਚ ਨਾ ਸਿਰਫ ਪਿੱਛਲੇ ਸਮੇਂ ਦੌਰਾਨ ਕੀਤੇ ਗਏ ਕੰਮਾਂ ਦੀ ਪ੍ਰਗਤੀ `ਤੇ ਚਰਚਾ ਹੋਈ, ਸਗੋਂ ਭਵਿੱਖ ਵਿੱਚ ਕੀਤੇ ਜਾਣ ਵਾਲੇ ਸੇਵਾ ਕੰਮਾਂ ਦੀ ਯੋਜਨਾ ਵੀ ਤੈਅ ਕੀਤੀ ਗਈ।ਮੁੱਖ ਮਹਿਮਾਨ ਵਜੋਂ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਮਨ …

Read More »

ਬਾਬਾ ਸਾਹਿਬ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਸੰਗਰੂਰ, 18 ਅਪ੍ਰੈਲ (ਜਗਸੀਰ ਲੌਂਗੋਵਾਲ) – ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਮੰਚ ਲੌਂਗੋਵਾਲ ਵਲੋਂ ਭਾਰਤ ਰਤਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਡਾ. ਭੀਮ ਰਾਓ ਅੰਬੇਡਕਰ ਯਾਦਗਾਰੀ ਭਵਨ ਲੌਂਗੋਵਾਲ ਵਿਖੇ ਮਨਾਇਆ ਗਿਆ।ਕਸਬਾ ਲੌਂਗੋਵਾਲ ਵਿਖੇ ਵਿਸ਼ਾਲ ਮੋਟਰਸਾਈਕਲ ਮਾਰਚ ਕੱਢਿਆ ਗਿਆ ਤੇ ਬਾਬਾ ਸਾਹਿਬ ਜੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ, ਪੀ.ਜੀ.ਆਈ ਚੰਡੀਗੜ੍ਹ ਅਤੇ ਨਿਵੇਦਿਤਾ ਚੈਰੀਟੇਬਲ ਟਰੱਸਟ ਵਿਚਕਾਰ ਅਹਿਮ ਸਮਝੌਤਾ

ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਸਿਹਤ ਸੰਭਾਲ ਦੇ ਖੇਤਰ ਵਿੱਚ ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਦੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਦੋ ਅਹਿਮ ਸਮਝੌਤੇ ਕੀਤੇ ਗਏ ਹਨ। ਪਹਿਲਾ ਸਮਝੌਤਾ ਪੀ.ਜੀ.ਆਈ.ਐਮ.ਈ.ਆਰ ਚੰਡੀਗੜ੍ਹ ਅਧੀਨ ਅਰੋਗਿਆ ਸੀ.ਆਈ.ਬੀ.ਓ.ਡੀ ਅਫੌਰਡੇਬਲ ਹੈਲਥਕੇਅਰ ਫਾਊਂਡੇਸ਼ਨ ਅਤੇ ਨਿਰੋਗਿਆ ਲਾਈਫ ਲਾਈਨ ਫਾਊਂਡੇਸ਼ਨ ਨਾਲ ਕਲਮਬੱਧ ਹੋਇਆ ਹੈ, ਜਿਸ ਦਾ ਉਦੇਸ਼ ਦੋਵਾਂ ਸੰਸਥਾਵਾਂ ਵਿਚਕਾਰ ਗਿਆਨ, ਸਰੋਤਾਂ ਅਤੇ ਮੁਹਾਰਤ …

Read More »

ਵਿਧਾਇਕਾ ਜੀਵਨ ਜੋਤ ਕੌਰ ਨੇ ਅੰਬੇਦਕਰ ਭਵਨ ‘ਚ ਕਮਿਊਨਿਟੀ ਹਾਲ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 18 ਅਪ੍ਰੈਲ (ਸੁਖਬੀਰ ਸਿੰਘ) – ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਦੇ 134ਵੇਂ ਜਨਮ ਦਿਹਾੜੇ ਮੌਕੇ ਆਮ ਆਦਮੀ ਪਾਰਟੀ ਵੱਲੋਂ ਐਸ.ਸੀ ਵਿੰਗ ਦੇ ਸੂਬਾ ਵਾਈਸ ਪ੍ਰਧਾਨ ਰਵਿੰਦਰ ਹੰਸ ਵਲੋਂ ਅੰਬੇਦਕਰ ਭਵਨ ਅੰਮ੍ਰਿਤਸਰ ਵਿਖੇ ਇੱਕ ਵਿਸ਼ਾਲ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਪ੍ਰੋਗਰਾਮ ਵਿੱਚ ਵਿਸ਼ੇਸ਼ ਤੌਰ ਤੇ ਕੈਬਿਨਟ ਮੰਤਰੀ ਪੰਜਾਬ ਈ.ਟੀ.ਓ ਹਰਭਜਨ ਸਿੰਘ, ਵਿਧਾਇਕ ਡਾਕਟਰ ਅਜੈ ਗੁਪਤਾ, ਵਿਧਾਇਕਾ ਮੈਡਮ ਜੀਵਨਜੋਤ …

Read More »

ਜਾਹਨਵੀ ਅਤੇ ਹਰਸ਼ਰਣ ਸਿੰਘ ਚੁਣੇ ਗਏ ਮਿਸ ਤੇ ਮਿਸਟਰ ਡੀ.ਏ.ਵੀ ਇੰਟਰਨੈਸ਼ਨਲ

ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਪ੍ਰਧਾਨਗੀ ਹੇਠ ਬਾਰਹਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ‘ਰੁਖਸਤ 2024-25’ ਦਾ ਆਯੋਜਨ ਕੀਤਾ ਗਿਆ।ਸਕੂਲ ਦੇ ਹੈਡ ਬੁਆਏ ਹਰਸ਼ਰਣ ਸਿੰਘ ਅਤੇ ਹੈਡ ਗਰਲ ਜਾਹਨਵੀ ਨੇ ਫੁੱਲਾਂ ਦਾ ਗੁਲਦਸਤਾ ਦੇ ਕੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦਾ ਸਵਾਗਤ ਕੀਤਾ।ਇਸ ਪ੍ਰੋਗਰਾਮ ਦਾ ਸ਼ੁਭਆਰੰਭ ਜੋਤ ਜਗਾ ਕੇ ਕੀਤਾ।ਇਸ ਉਪਰੰਤ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਵਿਖੇ 54ਵਾਂ ਡਿਗਰੀ ਵੰਡ ਸਮਾਰੋਹ ਆਯੋਜਿਤ

ਅੰਮ੍ਰਿਤਸਰ, 18 ਅਪ੍ਰੈਲ (ਜਗਦੀਪ ਸਿੰਘ) – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ 2023-24 ਬੈਚ ਦੇ ਗ੍ਰੈਜੂਏਟ ਅਤੇ ਪੋਸਟ ਗ੍ਰੈਜੂਏਟ ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕਰਨ ਲਈ 54ਵਾਂ ਡਿਗਰੀ ਵੰਡ ਸਮਾਰੋਹ ਕਰਵਾਇਆ।ਪ੍ਰੋ. (ਡਾ.) ਕਰਮਜੀਤ ਸਿੰਘ ਵਾਈਸ-ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਜਤਿੰਦਰ ਸਿੰਘ ਮੋਤੀ ਭਾਟੀਆ ਮੇਅਰ ਅੰਮ੍ਰਿਤਸਰ ਸਮਾਗਮ ਦੇ ਵਿਸ਼ੇਸ਼ ਮਹਿਮਾਨ ਸਨ।ਪ੍ਰੋਗਰਾਮ ਦਾ ਆਗ਼ਾਜ ਡੀ.ਏ.ਵੀ …

Read More »

ਜਨਮ ਦਿਨ ਮੁਬਾਰਕ – ਪ੍ਰਭਸਿਮਰਨਜੋਤ ਸਿੰਘ ਪ੍ਰਿੰਸ

ਸੰਗਰੂਰ, 18 ਅਪ੍ਰੈਲ (ਜਗਸੀਰ ਲੌਂਗੋਵਾਲ) – ਰਣਬੀਰ ਸਿੰਘ ਪ੍ਰਿੰਸ ਪਿਤਾ ਅਤੇ ਮਾਤਾ ਬਲਜੀਤ ਕੌਰ ਸਿੱਧੂ ਵਾਸੀ ਅਫਸਰ ਕਲੋਨੀ ਸੰਗਰੂਰ ਵਲੋਂ ਆਪਣੇ ਹੋਣਹਾਰ ਸਪੁੱਤਰ ਪ੍ਰਭਸਿਮਰਨਜੋਤ ਸਿੰਘ ਪ੍ਰਿੰਸ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਅਕਾਲ ਅਕੈਡਮੀ ਚੀਮਾ ਸਾਹਿਬ ਵਿਖੇ ਸ਼ਰਧਾ ਸਹਿਤ ਮਨਾਇਆ ਵਿਸਾਖੀ ਦਾ ਤਿਓਹਾਰ

ਸੰਗਰੂਰ, 15 ਅਪ੍ਰੈਲ (ਜਗਸੀਰ ਲ਼ੌਂਗੋਵਾਲ) – ਅਕਾਲ ਅਕੈਡਮੀ ਚੀਮਾ ਸਾਹਿਬ ਨੇ ਵਿਸਾਖੀ ਦੇ ਤਿਉਹਾਰ ਨੂੰ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ।ਦਿਨ ਦੀ ਸ਼ੁਰੂਆਤ ਨਿਤਨੇਮ ਅਤੇ ਸ਼ਬਦ ਜਿਸ ਨਾਲ ਹੋਈ ਸ਼੍ਰੀ ਸਹਿਜ ਪਾਠ ਸਾਹਿਬ ਦਾ ਭੋਗ ਵੀ ਪਾਏ ਗਏ।ਕਵੀਸ਼ਰੀਆਂ ਅਤੇ ਢਾਡੀ ਵਾਰਾਂ ਨੇ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਦਰਸਾਇਆ।ਸਭ ਤੋਂ ਛੋਟੇ ਵਿਦਿਆਰਥੀਆਂ ਨੇ ਸੱਭਿਆਚਾਰਕ ਗਤੀਵਿਧੀਆਂ ਰਾਹੀਂ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ।ਜਿਸ …

Read More »

ਜਿਲ੍ਹਾ ਕੈਮਿਸਟ ਐਸੋਸੀੲਸ਼ਨ ਦਾ ਵਫ਼ਦ ਡਿਪਟੀ ਕਮਿਸ਼ਨਰ ਨੂੰ ਮਿਲਿਆ

ਸੰਗਰੂਰ, 15 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਸੰਗਰੂਰ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਜ਼ਿੰਦਲ, ਜਨਰਲ ਸਕੱਤਰ ਰਾਜੀਵ ਜੈਨ ਅਤੇ ਕੈਸ਼ੀਅਰ ਸਤੀਸ਼ ਸਿੰਗਲਾ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਡੀ.ਸੀ ਸੰਦੀਪ ਰਿਸ਼ੀ ਨਾਲ ਮੁਲਾਕਾਤ ਕੀਤੀ।ਅਧਿਕਾਰੀਆਂ ਨੇ ਡੀ.ਸੀ ਸੰਦੀਪ ਰਿਸ਼ੀ ਨੂੰ ਐਸੋਸੀਏਸ਼ਨ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ।ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਐਸੋਸੀਏਸ਼ਨ ਨਸ਼ਿਆਂ ਵਿਰੁੱਧ ਮੁਹਿੰਮ ਸਰਕਾਰ ਦੀ ਜੰਗ ਨਾਲ ਚੱਟਾਨ ਵਾਂਗ …

Read More »

ਟੈਗੋਰ ਵਿਦਿਆਲਿਆ ਦਾ ਨਤੀਜਾ ਸ਼ਾਨਦਾਰ ਰਿਹਾ

ਸੰਗਰੂਰ, 15 ਅਪ੍ਰੈਲ (ਜਗਸੀਰ ਲੌਂਗੋਵਾਲ) – ਟੈਗੋਰ ਵਿਦਿਆਲਿਆ ਸੀਨੀਅਰ ਸੈਕੰਡਰੀ ਲੌਂਗੋਵਾਲ ਦਾ ਪੰਜਵੀਂ ਜਮਾਤ ਦਾ ਨਤੀਜਾ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸ਼ਾਨਦਾਰ ਰਿਹਾ।ਸਕੂਲ ਦੀਆਂ ਵਿਦਿਆਰਥਣਾਂ ਲਗਨਪ੍ਰੀਤ ਕੌਰ ਪੁੱਤਰੀ ਸੇਵਕ ਸਿੰਘ ਨੇ 99.8 ਫੀਸਦੀ ਅੰਕ ਪ੍ਰਾਪਤ ਅੰਕ ਪ੍ਰਾਪਤ ਕਰਕੇ ਪਹਿਲਾ ਕਮਲਪ੍ਰੀਤ ਕੌਰ ਪੁੱਤਰੀ ਸਤਿਗੁਰ ਸਿੰਘ ਨੇ 98.8 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਸੁਮਨਪ੍ਰੀਤ ਕੌਰ ਪੁੱਤਰੀ ਸੰਦੀਪ ਸਿੰਘ ਨੇ …

Read More »