Tuesday, July 8, 2025

Monthly Archives: April 2025

ਭਾਰਤੀ ਯੋਗ ਸੰਸਥਾਨ ਦਾ 58ਵਾਂ ਸਥਾਪਨਾ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

ਅੰਮ੍ਰਿਤਸਰ, 12 ਅਪ੍ਰੈਲ (ਸੁਖਬੀਰ ਸਿੰਘ) – ਭਾਰਤੀ ਯੋਗ ਸੰਸਥਾਨ ਦਾ 58ਵਾਂ ਸਥਾਪਨਾ ਦਿਵਸ ਦੇ ਇਤਿਹਾਸਕ ਕੰਪਨੀ ਬਾਗ (ਰਾਮਬਾਗ) ਵਿੱਚ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਵਿੱਚ ਸੰਸਥਾਨ ਦੇ ਸਾਧਕਾਂ ਨੇ ਵੱਡੀ ਗਿਣਤੀ ‘ਚ ਹਿੱਸਾ ਲਿਆ ਅਤੇ ਸੰਸਥਾਪਕ ਸਵਰਗਵਾਸੀ ਪ੍ਰਕਾਸ਼ ਲਾਲ ਦੀ ਤਸਵੀਰ ’ਤੇ ਫੁੱਲ ਅਰਪਿਤ ਕਰਦੇ ਹੋਏ ਉਨ੍ਹਾਂ ਦੇ ਉਪਦੇਸ਼ਾਂ ਨੂੰ ਯਾਦ ਕੀਤਾ।ਸਥਾਪਨਾ ਦਿਵਸ ਦੀ ਸ਼ੁਰੂਆਤ ਦੀਪ ਜਲਾਉਣ ਅਤੇ ਭਜਨ …

Read More »

ਕਟਾਰੂਚੱਕ ਵਲੋਂ ਸਿੱਖਿਆ ਕ੍ਰਾਂਤੀ ਅਧੀਨ ਵੱਖ-ਵੱਖ ਸਕੂਲਾਂ ‘ਚ ਪ੍ਰੋਜੈਕਟਾਂ ਦੇ ਕੀਤੇ ਗਏ ਉਦਘਾਟਨ

ਪਠਾਨਕੋਟ, 11 ਅਪ੍ਰ੍ਰੈਲ (ਪੰਜਾਬ ਪੋਸਟ ਬਿਊਰੋ) – ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿੱਚ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਯੋਗ ਅਗਵਾਈ ਅੰਦਰ ਸੂਬੇ ਵਿੱਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਿੱਖਿਆ ਕਰਾਂਤੀ ਅਧੀਨ ਪੂਰੇ ਪੰਜਾਬ ਅੰਦਰ ਸਮਾਰੋਹ ਆਯੋਜਿਤ ਕੀਤੇ ਗਏ ਅਤੇ ਵੱਖ-ਵੱਖ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਗਏ।ਜਿਕਰਯੋਗ ਹੈ ਕਿ 7 …

Read More »

ਸਿੱਖਿਆ ਕ੍ਰਾਂਤੀ ਤਹਿਤ ਸਕੂਲ ਆਫ਼ ਐਮੀਨੈਂਸ ਫ਼ਾਰ ਗਰਲਜ਼ ਮਾਲ ਰੋਡ ਸਕੂਲ ਦਾ ਉਦਘਾਟਨ

ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਿੱਖਿਆ ਕ੍ਰਾਂਤੀ ਤਹਿਤ ਸਕੂਲ ਸਿੱਖਿਆ ਵਿਭਾਗ ਪੰਜਾਬ ਵਲੋਂ ਸਿੱਖਿਆ ਖੇਤਰ ’ਚ ਨਿਵੇਕਲਾ ਮੀਲ ਪੱਥਰ ਸਥਾਪਿਤ ਕਰਦੇ ਹੋਏ ਅੱਜ ਜ਼ਿਲ੍ਹੇ ਦੇ ਮਾਲ ਰੋਡ ਸਥਿਤ ਸਕੂਲ ਆਫ਼ ਐਮੀਨੈਂਸ ਫ਼ਾਰ ਗਰਲਜ਼ ਵਜੋਂ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਹੇਠ ਅਤੇ ਹਰਜੋਤ ਸਿੰਘ ਬੈਂਸ ਮਾਨਯੋਗ ਸਿੱਖਿਆ ਮੰਤਰੀ ਪੰਜਾਬ ਦੇ …

Read More »

ਵਿਦਿਆਰਥੀਆਂ ਨੇ ਕਿਸਾਨ ਮੇਲੇ ’ਚ ਖੇਤੀਬਾੜੀ, ਪਸ਼ੂਧਨ, ਪੇਂਡੂ ਜੀਵਨ ਬਾਰੇ ਹਾਸਲ ਕੀਤੀ ਜਾਣਕਾਰੀ

ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ ਬੀ.ਵੀ.ਐਸ.ਸੀ ਅਤੇ ਏ.ਐਚ ਦੇ ਵਿਦਿਆਰਥੀਆਂ ਤੇ ਫੈਕਲਟੀ ਨੇ ਪੀ.ਏ.ਯੂ ਲੁਧਿਆਣਾ ਵੱਲੋਂ ਕੇ.ਵੀ.ਕੇ ਨਾਗ ਕਲਾਂ-ਜਹਾਂਗੀਰ ਵਿਖੇ ਆਯੋਜਿਤ ਕਿਸਾਨ ਮੇਲੇ ਦਾ ਦੌਰਾ ਕੀਤਾ ਗਿਆ।ਮੇਲੇ ’ਚ ਖੇਤੀਬਾੜੀ, ਪਸ਼ੂਧਨ, ਫੀਡ, ਚਾਰਾ, ਪੇਂਡੂ ਜੀਵਨ ਅਤੇ ਟਿਕਾਊ ਖੇਤੀ ਅਭਿਆਸਾਂ ਦੇ ਵੱਖ-ਵੱਖ ਪਹਿਲੂਆਂ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਸਬੰਧੀ ਕਾਲਜ ਪ੍ਰਿੰਸੀਪਲ …

Read More »

ਖ਼ਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਸ਼ਾਰਟ ਟਰਮ ਕੋਰਸ ਕਰਵਾਇਆ ਗਿਆ

ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ ਰਣਜੀਤ ਐਵੀਨਿਊ ਵਿਖੇ ਮਾਸਟਰ ਆਫ਼ ਕੰਪਿਊਟਰ ਐਪਲੀਕੇਸ਼ਨਜ਼ (ਐਮ.ਸੀ.ਏ) ਨੇ ਨੈਸ਼ਨਲ ਇੰਸਟੀਚਿਊਟ ਆਫ਼ ਟੈਕਨੀਕਲ ਟੀਚਰਜ਼ ਟ੍ਰੇਨਿੰਗ ਐਂਡ ਰਿਸਰਚ (ਐਨ.ਆਈ.ਟੀ.ਟੀ.ਟੀ.ਆਰ), ਚੰਡੀਗੜ੍ਹ ਦੇ ਸਹਿਯੋਗ ਨਾਲ ਖੋਜ਼ ਲਈ ਏ.ਆਈ ਅਤੇ ਕਲਾਊਡ-ਅਧਾਰਿਤ ਟੂਲਜ਼’ ’ਤੇ 5 ਰੋਜ਼ਾ ਸ਼ਾਰਟ ਟਰਮ ਕੋਰਸ (ਐਸ.ਟੀ.ਸੀ) ਕਰਵਾਇਆ ਗਿਆ। ਕਾਲਜ ਡਾਇਰੈਕਟਰ ਡਾ. ਮੰਜ਼ੂ ਬਾਲਾ ਨੇ ਆਧੁਨਿਕ ਖੋਜ ’ਚ ਏ.ਆਈ …

Read More »

ਖ਼ਾਲਸਾ ਕਾਲਜ ਵਿਖੇ ਔਰਤਾਂ ਦੀ ਸੁਰੱਖਿਆ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ

ਅੰਮ੍ਰਿਤਸਰ, 11 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੀ ਇੰਟਰਨਲ ਕੰਪਲੇਂਟਸ ਕਮੇਟੀ ਵੱਲੋਂ 24 ਘੰਟੇ ਟੋਲ ਫ੍ਰੀ ਮਹਿਲਾ ਹੈਲਪਲਾਈਨ ਨੰਬਰ ਦੀ ਸ਼ੁਰੂਆਤ ਸਬੰਧੀ ਪ੍ਰੋਗਰਾਮ ਕਰਵਾਇਆ ਗਿਆ।ਜਿਸ ਵਿੱਚ ਮੁੱਖ ਬੁਲਾਰੇ ਵਜੋਂ ਡਾ. ਰਜਨੀ ਹਾਂਡਾ ਐਮ.ਡੀ.ਐਸ ਦੰਦਾਂ ਦੇ ਡਾਕਟਰ ਨੇ ਸ਼ਿਰਕਤ ਕੀਤੀ।ਪ੍ਰੀਜ਼ਾਈਡਿੰਗ ਅਫ਼ਸਰ ਡਾ. ਏ.ਕੇ ਕਾਹਲੋਂ ਦੀ ਨਿਗਰਾਨੀ ਹੇਠ ਕਰਵਾਏ ਉਕਤ ਪ੍ਰੋਗਰਾਮ ਦੌਰਾਨ ਕਮੇਟੀ ਨੇ ਔਰਤਾਂ ਦੀ ਸੁਰੱਖਿਆ ਸਬੰਧੀ 24¿7 ਟੋਲ …

Read More »

ਅਕਾਲ ਅਕੈਡਮੀ ਨਵਾਂ ਕਿਲ੍ਹਾ ਵਿਖੇ ਏ.ਆਈ ਸਬੰਧੀ ਸੈਮੀਨਾਰ ਦਾ ਆਯੋਜਨ

ਸੰਗਰੂਰ, 11 ਅਪ੍ਰੈਲ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਦੇ ਅਧੀਨ ਚੱਲ ਰਹੀ ਅਕਾਲ ਅਕੈਡਮੀ ਨਵਾਂ ਕਿਲ੍ਹਾ ਵਿਖੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਡਾ. ਸੰਦੀਪ ਸਿੰਘ ਸੰਧਾ, ਜਗਦੀਪ ਸਿੰਘ ਅਤੇ ਭਵਨੀਤ ਸਿੰਘ ਵਲੋਂ ਵਿਦਿਆਰਥੀਆਂ ਨੂੰ ਕ੍ਰਾਂਤੀਕਾਰੀ ਤਕਨਾਲੋਜੀ ਏ.ਆਈ ਤੇ 3ਡੀ ਪ੍ਰਿੰਟਿੰਗ ਬਾਰੇ ਜਾਣਕਾਰੀ ਦਿੱਤੀ ਗਈ।ਇਹ ਸਮਾਗਮ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਵਿੱਦਿਆ ਦੀ ਇ`ਕ ਨਵੀਂ ਲਹਿਰ ਦੀ ਸ਼ੁੁਰੂਆਤ ਮੰਨੀ ਜਾ …

Read More »

ਸੁਰਿੰਦਰ ਜੀਤ ਸਿੰਘ ਬਿੱਟੂ ਅੰਮ੍ਰਿਤਸਰ ਵਿਕਾਸ ਮੰਚ ਦੇ ਪ੍ਰਧਾਨ ਨਾਮਜ਼ਦ

ਅੰਮ੍ਰਿਤਸਰ, 11 ਅਪ੍ਰੈਲ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਦੇ ਪ੍ਰਧਾਨ ਵਿਦਵਾਨ ਲੇਖਕ ਇੰਜ. ਹਰਜਾਪ ਸਿੰਘ ਔਜਲਾ ਦੇ ਦੋ ਸਾਲਾ ਕਾਰਜਕਾਲ ਸਫ਼ਲਤਾ ਸਹਿਤ ਸੰਪੂਰਨ ਹੋਣ ‘ਤੇ ਪ੍ਰੋ. ਮੋਹਣ ਸਿੰਘ, ਡਾ. ਚਰਨਜੀਤ ਸਿੰਘ ਗੁਮਟਾਲਾ, ਮਨਮੋਹਣ ਸਿੰਘ ਬਰਾੜ, ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਹਰਦੀਪ ਸਿੰਘ ਚਾਹਲ ਅਤੇ ਪ੍ਰਿੰਸੀਪਲ ਅੰਮ੍ਰਿਤ ਲਾਲ ਮੰਨਣ ਅਧਾਰਿਤ ਪ੍ਰੀਜ਼ੀਡੀਅਮ ਨੇ ਇੱਕਮਤ ਹੋ ਕੇ ਸੁਰਿੰਦਰ ਜੀਤ ਸਿੰਘ ਬਿੱਟੂ ਦੀ ਪ੍ਰਧਾਨਗੀ …

Read More »

ਮਾਣਯੋਗ ਰਾਜਪਾਲ ਪੰਜਾਬ ਨੇ ਬੀ.ਬੀ.ਕੇ ਡੀ.ਏ.ਵੀ ਕਾਲਜ ਦੀਆਂ ਵਿਦਿਆਰਥਣਾਂ ਨੂੰ 56ਵੇਂ ਸਾਲਾਨਾ ਪੁਰਸਕਾਰ ਦਿੱਤੇ

ਅੰਮ੍ਰਿਤਸਰ, 10 ਅਪ੍ਰੈਲ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ, ਅੰਮ੍ਰਿਤਸਰ ਨੇ ਅਕਾਦਮਿਕ, ਖੇਡਾਂ ਅਤੇ ਸਹਿ-ਪਾਠਕ੍ਰਮ ਪ੍ਰੋਗਰਾਮਾਂ ਦੇ ਖੇਤਰ ਵਿੱਚ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਲਈ 56ਵੇਂ ਸਾਲਾਨਾ ਪੁਰਸਕਾਰ ਦਿਵਸ ਦਾ ਆਯੋਜਨ ਕੀਤਾ।ਮਾਣਯੋਗ ਰਾਜਪਾਲ ਪੰਜਾਬ ਮਹਾਮਹਿਮ ਸ਼੍ਰੀ ਗੁਲਾਬ ਚੰਦ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਆਪਣੇ ਭਾਸ਼ਣ ਵਿੱਚ ਮਾਣਯੋਗ ਰਾਜਪਾਲ ਨੇ ਬੀ.ਬੀ.ਕੇ ਡੀ.ਏ.ਵੀ ਕਾਲਜ ਦੇ ਵਿਭਿੰਨ ਸ਼੍ਰੇਣੀਆਂ ਦੀਆਂ 500 …

Read More »

ਸਾਡਾ ਟੀਚਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਪ੍ਰਫੁੁਲਿਤ ਕਰਨਾ – ਪ੍ਰਿੰ. ਡਾ. ਆਤਮ ਰੰਧਾਵਾ

ਅੰਮ੍ਰਿਤਸਰ, 10 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਭਾਸ਼ਾ, ਪੰਜਾਬੀ ਸਾਹਿਤ ਅਤੇ ਪੰਜਾਬੀ ਸਭਿਆਚਾਰ ਨੂੰ ਪ੍ਰਫੁਲਿਤ ਰਨਾ ਹੀ ਸਾਡਾ ਮੁੱਢਲਾ ਅਤੇ ਮੁੱਖ ਫ਼ਰਜ਼ ਹੈ ਜਿਸ ਲਈ ਅਸੀਂ ਵਿੱਦਿਆ ਦੇ ਖੇਤਰ ਵਿੱਚ ਨਿਰੰਤਰ ਕਾਰਜਸ਼ੀਲ ਹਾਂ ਅਤੇ ਰਹਾਂਗੇ।ਇਹ ਵਿਚਾਰ ਇਤਿਹਾਸਕ ਖਾਲਸਾ ਕਾਲਜ ਅੰਮ੍ਰਿਤਸਰ ਦੇ ਨਵ-ਨਿਯੁੱਕਤ 18ਵੇਂ ਪਿ੍ਰੰ. ਡਾ. ਆਤਮ ਰੰਧਾਵਾ ਹੁਰਾਂ ਨੇ ਵਧਾਈ ਦੇਣ ਗਏ ਵਫਦ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਕਹੇ। …

Read More »