ਅੰਮ੍ਰਿਤਸਰ, 1 ਮਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਨੇ ਕਾਲਜ ਤੋਂ ਵਿਦਾ ਹੋ ਰਹੀਆਂ ਵਿਦਿਆਰਥਣਾਂ ਨੂੰ ਵਿਦਾਇਗੀ ਦੇਣ ਲਈ ਇੱਕ ਸਮਾਰੋਹ `ਵਕਤ-ਏ-ਰੁਖ਼ਸਤ…ਜਦੋਂ ਤੱਕ ਅਸੀਂ ਦੁਬਾਰਾ ਨਹੀਂ ਮਿਲਦੇ` ਦਾ ਆਯੋਜਨ ਕੀਤਾ।ਇਸ ਦਾ ਉਦੇਸ਼ ਵਿਦਿਆਰਥਣਾਂ ਦੁਆਰਾ ਕਾਲਜ ਵਿੱਚ ਬਿਤਾਏ ਗਏ ਸਮੇਂ ਦੌਰਾਨ ਆਪਣੇ ਅਨੁਭਵਾਂ ਅਤੇ ਖੁਸ਼ੀ ਦੇ ਪਲਾਂ ਨੂੰ ਯਾਦ ਕਰਨਾ ਸੀ।ਪ੍ਰੋਗਰਾਮ ਵਿੱਚ ਵਿਦਿਆਰਥਣਾਂ ਦੁਆਰਾ ਨਾਚ ਅਤੇ ਸੰਗੀਤ ਦੀ …
Read More »Daily Archives: May 1, 2025
ਇੰਡੀਅਨ ਸਟੈਂਡਰਡਜ਼ ਵਲੋਂ ਜਾਗਰੂਕਤਾ ਸੈਸ਼ਨ ਤੇ ਚਾਰਟ ਬਣਾਉਣ ਦਾ ਮੁਕਾਬਲਾ ਆਯੋਜਿਤ
ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਸ਼ਹੀਦ ਭਾਈ ਮਤੀ ਦਾਸ ਸਕੂਲ ਆਫ ਐਮੀਨੈਂਸ ਲੌਂਗੋਵਾਲ ਵਿੱਚ ਬਿਊਰੋ ਆਫ ਇੰਡੀਅਨ ਸਟੈਂਡਰਡਜ਼ ਚੰਡੀਗੜ੍ਹ ਸ਼ਾਖਾ ਅਤੇ ਸਟੈਂਡਰਡ ਕਲੱਬ ਵਲੋਂ ਇੱਕ ਜਾਗਰੂਕਤਾ ਸੈਸ਼ਨ ਅਤੇ ਚਾਰਟ ਬਣਾਉਣ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਇਹ ਸਮਾਰੋਹ ਕਲੱਬ ਮੈਨਟਰ ਮਿਸ ਰਵਜੀਤ ਕੌਰ ਅਤੇ ਸਹਿ-ਮੈਨਟਰ ਮਿਸ ਸੁਆਤੀ ਦੀ ਅਗਵਾਈ ਹੇਠ ਕਰਵਾਇਆ ਗਿਆ।ਵਿਦਿਆਰਥੀਆਂ ਨੂੰ ਭਾਰਤੀ ਮਿਆਰਾਂ, ਹਾਲਮਾਰਕਿੰਗ ਅਤੇ ਉਪਭੋਕਤਾ ਅਧਿਕਾਰਾਂ ਬਾਰੇ …
Read More »ਅਕਾਲ ਅਕੈਡਮੀ ਦੇ ਵਿਦਿਆਰਥੀਆਂ ਦਾ ਇੰਟਰ-ਅਕੈਡਮੀ ਖੇਡ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ
ਸੰਗਰੂਰ, 1 ਮਈ (ਜਗਸੀਰ ਲੌਂਗੋਵਾਲ) – ਕਲਗੀਧਰ ਟਰੱਸਟ ਬੜੂ ਸਾਹਿਬ ਅਧੀਨ ਚੱਲ ਰਹੀਆਂ ਅਕਾਲ ਅਕੈਡਮੀਆਂ ਵੱਲੋਂ ਸੰਤ ਬਾਬਾ ਇਕਬਾਲ ਸਿੰਘ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਇੰਟਰ-ਅਕੈਡਮੀ ਖੇਡ ਟੂਰਨਾਮੈਂਟ ਅਕਾਲ ਅਕੈਡਮੀ ਭਾਈ ਦੇਸਾ ਵਿਖੇ ਆਯੋਜਿਤ ਕੀਤਾ ਗਿਆ।ਅਕਾਲ ਅਕੈਡਮੀ ਭਾਈ ਦੇਸਾ, ਬੇਨੜਾ, ਫਫੜੇ ਭਾਈਕੇ, ਚੀਮਾ (ਪੰਜਾਬੀ ਅਤੇ ਅੰਗਰੇਜ਼ੀ ਮਾਧਿਅਮ) ਅਤੇ ਉੱਡਤ ਸੈਦੇਵਾਲਾ ਦੇ ਲੜਕੇ ਅਤੇ ਲੜਕੀਆਂ ਨੇ ਹਾਕੀ, ਫੁੱਟਬਾਲ ਅਤੇ ਬਾਸਕਟਬਾਲ …
Read More »ਅੰਮ੍ਰਿਤਸਰ ਦੇ 27 ਸਾਲਾ ਪ੍ਰਦੀਪ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਭਾਰਤ ਪਹੁੰਚਿਆ
ਭੈਣ ਦੇ ਵਿਆਹ ਲਈ 2 ਲੱਖ ਅਤੇ ਮਾਪਿਆਂ ਨੂੰ ਦੇਵਾਂਗੇ ਮਹੀਨਾਵਾਰ ਪੈਨਸ਼ਨ – ਡਾ. ਓਬਰਾਏ ਅੰਮ੍ਰਿਤਸਰ, 1 ਮਈ (ਜਗਦੀਪ ਸਿੰਘ) – ਪੂਰੀ ਦੁਨੀਆਂ ਅੰਦਰ ਰੱਬੀ ਫਰਿਸ਼ਤੇ ਵਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਜਗਦੇਵ ਕਲਾਂ (ਹਾਲ ਵਾਸੀ ਮੀਰਾਂਕੋਟ ਚੌਂਕ) ਨਾਲ ਸਬੰਧਿਤ …
Read More »ਨਵਨਿਯੁੱਕਤ ਮਾਰਕਿਟ ਕਮੇਟੀ ਚੇਅਰਮੈਨ ਠਾਕੁਰ ਮਨੋਹਰ ਸਿੰਘ ਦੇ ਤਾਜਪੋਸ਼ੀ ਸਮਾਰੋਹ ਵਿੱਚ ਪੁੱਜੇ ਕੈਬਨਿਟ ਮੰਤਰੀ ਕਟਾਰੂਚੱਕ
ਪਠਾਨਕੋਟ, 1 ਮਈ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਭੋਆ ਦੇ ਠਾਕੁਰ ਮਨੋਹਰ ਸਿੰਘ ਨੂੰ ਆਮ ਆਦਮੀ ਪਾਰਟੀ ਵਲੋਂ ਮਾਰਕਿਟ ਕਮੇਟੀ ਨਰੋਟ ਜੈਮਲ ਸਿੰਘ ਦਾ ਚੇਅਰਮੈਨ ਨਿਯੁੱਕਤ ਕੀਤਾ ਗਿਆ ਹੈ।ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨਰੋਟ ਜੈਮਲ ਸਿੰਘ ਵਿਖੇ ਨਵਨਿਯੁੱਕਤ ਮਾਰਕਿਟ ਕਮੇਟੀ ਨਰੋਟ ਜੈਮਲ ਸਿੰਘ ਦੇ ਚੇਅਰਮੈਨ ਮਨੋਹਰ ਠਾਕੁਰ ਦੇ ਤਾਜਪੋਸ਼ੀ ਸਮਾਰੋਹ ਵਿੱਚ ਵਿਕਾਸ ਸੈਣੀ ਚੇਅਰਮੈਨ ਮਾਰਕਿਟ ਕਮੇਟੀ ਪਠਾਨਕੋਟ, …
Read More »
Punjab Post Daily Online Newspaper & Print Media