ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਵਲੋਂ ਪ੍ਰਿੰਸੀਪਲ ਦਵਿੰਦਰ ਸਿੰਘ ਦੇ ਅਕਾਲ ਚਲਾਣੇ `ਤੇ ਦੁੱਖ਼ ਦਾ ਪ੍ਰਗਟਾਵਾ ਕੀਤਾ ਗਿਆ ਹੈ।ਮੰਚ ਦੇ ਸਰਪ੍ਰਸਤ ਪ੍ਰੋਫ਼ੈਸਰ ਮੋਹਨ ਸਿੰਘ, ਡਾ. ਚਰਨਜੀਤ ਸਿੰਘ ਗੁਮਟਾਲਾ, ਮਨਮੋਹਨ ਸਿੰਘ ਬਰਾੜ, ਪਿ੍ਰੰਸੀਪਲ ਕੁਲਵੰਤ ਸਿੰਘ ਅਣਖੀ, ਹਰਦੀਪ ਸਿੰਘ ਚਾਹਲ, ਇੰਜ. ਹਰਜਾਪ ਸਿੰਘ ਔਜਲਾ, ਪ੍ਰਧਾਨ ਸੁਰਿੰਦਰਜੀਤ ਸਿੰਘ ਬਿੱਟੂ, ਜਨਰਲ ਸਕੱਤਰ ਯੋਗੇਸ਼ ਕਾਮਰਾ ਤੇ ਮੈਂਬਰਾਨ ਵਲੋਂ ਜਾਰੀ ਇੱਕ ਬਿਆਨ …
Read More »Daily Archives: May 3, 2025
ਖ਼ਾਲਸਾ ਕਾਲਜ ਐਜੂਕੇਸ਼ਨ ਜੀ.ਟੀ ਰੋਡ ਵਿਖੇ ਮੈਥ ਐਪਲੀਕੇਸ਼ਨ ਅਤੇ ਸਾਫਟਵੇਅਰ ’ਤੇ ਵਰਕਸ਼ਾਪ
ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਜੀ.ਟੀ ਰੋਡ ਵਿਖੇ ਮੈਥ ਐਪਲੀਕੇਸ਼ਨ ਅਤੇ ਸਾਫਟਵੇਅਰ ’ਤੇ ਵਰਕਸ਼ਾਪ ਕਰਵਾਈ ਗਈ।ਖ਼ਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਦੀ ਅਗਵਾਈ ਹੇਠ ਕਾਲਜ ਦੇ ਮੈਥ ਕਲੱਬ ਵੱਲੋਂ ਸਾਈ-ਲੈਬ ਦੀ ਵਰਤੋਂ ਨਾਲ ਅੰਕੜਿਆਂ ਦਾ ਵਿਸ਼ਲੇਸ਼ਣ (ਮੈਥ ਐਪਲੀਕੇਸ਼ਨ ਅਤੇ ਸਾਫਟਵੇਅਰ) ’ਤੇ ਆਯੋਜਿਤ ਉਕਤ ਵਰਕਸ਼ਾਪ ਮੌਕੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਗਣਿਤ ਵਿਭਾਗ ਮੁਖੀ …
Read More »ਖ਼ਾਲਸਾ ਕਾਲਜ ਵਿਖੇ ਪ੍ਰੋਟੋਟਾਈਪ, ਪ੍ਰੋਸੈਸ ਡਿਜ਼ਾਈਨ ਅਤੇ ਵਿਕਾਸ’ ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਸਕੂਲ ਆਫ਼ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨਜ਼ ਵੱਲੋਂ ਇੰਸਟੀਚਿਊਟਸ ਇਨੋਵੇਸ਼ਨ ਕੌਂਸਲ (ਆਈ.ਆਈ.ਸੀ) ਦੇ ਸਹਿਯੋਗ ਨਾਲ ‘ਪ੍ਰੋਟੋਟਾਈਪ, ਪ੍ਰੋਸੈਸ ਡਿਜ਼ਾਈਨ ਅਤੇ ਵਿਕਾਸ’ ਵਿਸ਼ੇ ’ਤੇ ਇਕ ਰੋਜ਼ਾ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਈ ਉਕਤ ਵਰਕਸ਼ਾਪ ਦਾ ਸੰਚਾਲਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਸੀਨੀਅਰ ਪ੍ਰੋਗਰਾਮਰ ਇੰਜ਼: ਸੰਦੀਪ ਸੂਦ ਵੱਲੋਂ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਪ੍ਰੀਖਿਆ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਵੱਖ-ਵੱਖ ਇਮਤਿਹਾਨਾਂ ਦੇ ਐਲਾਨੇ ਨਤੀਜਿਆਂ ’ਚ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਕਾਲਜ ਪ੍ਰਿੰਸੀਪਲ ਗੁਰਦੇਵ ਸਿੰਘ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਅਧਿਆਪਕਾਂ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੱਤੀ।ਉਨ੍ਹਾਂ ਦੱਸਿਆ ਕਿ ਕਾਲਜ ਦੇ ਬੀ.ਏ ਸਮੈਸਟਰ ਚੌਥਾ …
Read More »ਦੁਬਈ `ਚ ਮਰੇ ਪ੍ਰਦੀਪ ਦੇ ਮਾਪਿਆਂ ਦਾ ਦੁੱਖ ਵੇਖ ਭਾਵੁਕ ਹੋਏ ਡਾ. ਉਬਰਾਏ
ਭੈਣ ਦੇ ਵਿਆਹ ਲਈ ਦਿੱਤੇ 2 ਲੱਖ ਅਤੇ ਮਾਪਿਆਂ ਦੀ ਸ਼ੁਰੂ ਕੀਤੀ 5 ਹਜ਼ਾਰ ਮਹੀਨਾ ਪੈਨਸ਼ਨ ਅੰਮ੍ਰਿਤਸਰ, 3 ਮਈ (ਜਗਦੀਪ ਸਿੰਘ) – ਹਰੇਕ ਦੁਖੀ ਦੇ ਦੁੱਖ ਨੂੰ ਆਪਣਾ ਦੁੱਖ ਸਮਝ ਕੇ ਉਸ ਦੀ ਹਰ ਸੰਭਵ ਮਦਦ ਕਰਨ ਵਾਲੇ ਦੁਬਈ ਦੇ ਉੱਘੇ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਉਬਰਾਏ ਅੱਜ ਅੰਮ੍ਰਿਤਸਰ ਨਾਲ ਸਬੰਧਿਤ ਪ੍ਰਦੀਪ ਸਿੰਘ …
Read More »ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵਿਖੇ ਕਰਵਾਈ ਵਿਦਾਇਗੀ ਪਾਰਟੀ
ਅੰਮ੍ਰਿਤਸਰ, 3 ਮਈ (ਸੁਖਬੀਰ ਸਿੰਘ ਖੁਰਮਣੀਆਂ) – ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫਾਰ ਵੂਮੈਨ ਵਿਖੇ ਸਵਾਗਤ ਅਤੇ ਵਿਦਾਇਗੀ ਪਾਰਟੀ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਲਕਸ਼ਮੀ ਮਲਹੋਤਰਾ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਮੌਕੇ ਨਵੇਂ ਬੈਚ ਦੇ ਵਿਦਿਆਰਥੀਆਂ ਦਾ ਸਵਾਗਤ ਅਤੇ ਵਿੱਦਿਆ ਪ੍ਰਾਪਤ ਕਰਕੇ ਜਾਣ ਵਾਲਿਆਂ ਨੂੰ ਪਿਆਰ ਭਰੀ ਵਿਦਾਇਗੀ ਦਿੱਤੀ ਗਈ।ਪ੍ਰੋਗਰਾਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਨਾਲ ਕੀਤੀ ਗਈ।ਪ੍ਰਿੰਸੀਪਲ ਡਾ. …
Read More »
Punjab Post Daily Online Newspaper & Print Media