Tuesday, November 24, 2026

Daily Archives: May 5, 2025

ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦੇ ਖਿਡਾਰੀਆਂ ਨੇ ਗਤਕਾ ਚੈਂਪੀਅਨਸ਼ਿਪ ’ਚ ਹਾਸਲ ਕੀਤੇ ਤਮਗੇ

ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਖਿਡਾਰੀਆਂ ਨੇ ਸਕੂਲ ਨੈਸ਼ਨਲ ਗਤਕਾ ਚੈਂਪੀਅਨਸ਼ਿਪ ’ਚ ਤਮਗੇ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।ਸਕੂਲ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਸਕੂਲ ਖੇਡ ਮੁਖੀ ਰਣਕੀਰਤ ਸਿੰਘ ਸੰਧੂ ਦੀ ਮੌਜ਼ੂਦਗੀ ’ਚ ਦੱਸਿਆ ਕਿ ਨਵੀਂ ਦਿੱਲੀ ਵਿਖੇ ਹੋਈ ਸਕੂਲ ਨੈਸ਼ਨਲ ਗਤਕਾ ਚੈਂਪੀਅਨਸ਼ਿਪ ਸਿੰਗਲ ਸੋਟੀ ਵਿਅਕਤੀਗਤ ਮੁਕਾਬਲੇ ’ਚ 10ਵੀਂ …

Read More »

ਖ਼ਾਲਸਾ ਕਾਲਜ ਇੰਟਰਨੈਸ਼ਨਲ ਸਕੂਲ ਦੀ ਅੰਜ਼ਲੀ ਸਰਵੋਤਮ ਕੈਡਿਟ ਪੁਰਸਕਾਰ ਤੇ ਨਕਦੀ ਸਕਾਲਰਸ਼ਿਪ ਨਾਲ ਸਨਮਾਨਿਤ

ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੀ ਐਨ.ਸੀ.ਸੀ ਕੈਡਿਟ ਅੰਜ਼ਲੀ ਨੂੰ ਸਰਵੋਤਮ ਕੈਡਿਟ ਲਈ ਪੁਰਸਕਾਰ ਅਤੇ ਨਕਦੀ ਸਕਾਲਰਸ਼ਿਪ ਨਾਲ ਸਨਮਾਨਿਤ ਕੀਤਾ ਗਿਆ ਹੈ, ਜਦਕਿ ਕੈਡਿਟ ਦੀਕਸ਼ਾ ਸ਼ਰਮਾ, ਕਸ਼ਿਸ਼ ਸ਼ਰਮਾ ਅਤੇ ਸਿਮਰਪ੍ਰੀਤ ਕੌਰ ਨੂੰ ਸਰਵੋਤਮ ਕੈਡਿਟ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਦੱਸਿਆ ਕਿ 9ਵੀਂ ਜਮਾਤ …

Read More »

ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਅਦਾਰਿਆਂ ਨੇ ਮਨਾਇਆ ਮਜ਼ਦੂਰ ਦਿਵਸ

ਅੰਮ੍ਰਿਤਸਰ, 5 ਮਈ (ਸੁਖਬੀਰ ਸਿੰਘ ਖੁਰਮਣੀਆਂ) – ਦੇਸ਼, ਸਮਾਜ, ਸਰਕਾਰੀ ਜਾਂ ਗੈਰ-ਸਰਕਾਰੀ ਅਦਾਰਿਆਂ ਅਤੇ ਉਦਯੋਗ ਦੀ ਸਫ਼ਲਤਾ ’ਚ ਮਜ਼ਦੂਰ ਦੀ ਅਹਿਮ ਭੂਮਿਕਾ ਹੁੰਦੀ ਹੈ।ਜੇਕਰ ਕੰਮ ਕਰਨ ਵਾਲੇ ਵਰਕਰ ਨੂੰ ਨੌਕਰੀ ਦੌਰਾਨ ਉਸ ਨੂੰ ਬਣਦੀ ਹਰੇਕ ਵਾਜ਼ਿਬ ਸੁਵਿਧਾ, ਮਿਹਨਤ ਦਾ ਪੂਰਾ ਮੁੱਲ ਅਤੇ ਮਾਣ-ਸਤਿਕਾਰ ਦਿੱਤੇ ਜਾਵੇ ਤਾਂ ਹੀ ਅਸਲ ਮਾਇਨਿਆਂ ’ਚ ਮਜ਼ੂਦਰ ਦਿਵਸ ਮਨਾਇਆ ਜਾਣਾ ਸਫ਼ਲ ਹੈ ਅਤੇ ਖ਼ਾਲਸਾ ਕਾਲਜ ਗਵਰਨਿੰਗ …

Read More »

ਪੂਰੇ ਸਮੈਸਟਰ ਦੌਰਾਨ ਵੱਧ ਹਾਜ਼ਰੀਆਂ ਲਗਾਉਣ ਵਾਲੇ ਵਿਦਿਆਰਥੀਆਂ ਦਾ ਸਨਮਾਨ

ਸੰਗਰੂਰ, 5 ਮਈ (ਜਗਸੀਰ ਲੌਂਗੋਵਾਲ) – ਅਕਸਰ ਹੀ ਦੇਖਿਆ ਗਿਆ ਹੈ ਕਿ ਸਕੂਲ, ਕਾਲਜ ਪ੍ਰਬੰਧਕਾਂ ਵੱਲੋਂ ਵਿਦਿਆਰਥੀਆਂ ਦੁਆਰਾ ਆਪਣੇ ਪੂਰੇ ਸਮੈਸਟਰ ਦੀ ਪੜ੍ਹਾਈ ਦੌਰਾਨ ਹਾਜ਼ਰੀਆਂ ਪੂਰੀਆਂ ਨਾ ਕਰਨ ਦੀ ਹਾਲਤ ਵਿੱਚ ਵਿਦਿਆਰਥੀਆਂ ਕੋਲੋਂ ਜੁਰਮਾਨਾ ਭਰਵਾਇਆ ਜਾਂਦਾ ਹੈ, ਪਰ ਅਕਾਲ ਕਾਲਜ ਕੌਂਸਲ ਗੁਰਸਾਗਰ ਮਸਤੂਆਣਾ ਸਾਹਿਬ ਦੀ ਮੈਨੇਜਮੈਂਟ ਕਮੇਟੀ ਵੱਲੋਂ ਇੱਕ ਨਵੀਂ ਪਹਿਲਕਦਮੀ ਸ਼ੁਰੂ ਕੀਤੀ ਗਈ ਹੈ।ਜਿਸ ਵਿੱਚ ਵਿਦਿਆਰਥੀਆਂ ਵਲੋਂ ਆਪਣੇ ਪੂਰੇ …

Read More »

ਕੈਬਨਿਟ ਮੰਤਰੀ ਅਰੋੜਾ ਨੇ ਲੌਂਗੋਵਾਲ ਵਿਖੇ ਰੱਖਿਆ 11 ਕਰੋੜ ਦੀ ਲਾਗਤ ਨਾਲ ਬਣਨ ਵਾਲੇ ਹਸਪਤਾਲ ਦਾ ਨੀਂਹ ਪੱਥਰ

ਸੰਗਰੂਰ, 5 ਮਈ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ, ਪੰਜਾਬ ਸਰਕਾਰ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਸੁਚੱਜਾ ਪ੍ਰਸ਼ਾਸ਼ਨ ਤੇ ਸੂਚਨਾ ਤਕਨੀਕ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਵਲੋਂ ਅੱਜ ਲੌਂਗੋਵਾਲ ‘ਚ ਲਗਭਗ 11 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀ 30 ਬਿਸਤਰਿਆਂ ਵਾਲੇ ਕਮਿਊਨਿਟੀ ਹੈਲਥ ਸੈਂਟਰ ਦੀ ਨਵੀਂ ਇਮਾਰਤ ਦੀ …

Read More »

ਬੱਚਿਆਂ ਦੇ ਕੁਇਜ਼ ਮੁਕਾਬਲੇ ਕਰਵਾਏ ਗਏ

ਭੀਖੀ, 5 ਮਈ (ਕਮਲ ਜ਼ਿੰਦਲ) – ਸਿਲਵਰ ਵਾਟਿਕਾ ਪਬਲਿਕ ਸਕੂਲ ਸਮਾਓਂ ਵਿਖੇ ਕੁਇਜ਼ ਮੁਕਾਬਲੇ ਕਰਵਾਏ ਗਏ।ਸਕੂਲ ਦੇ ਚਾਰੇ ਹਾਊਸਾਂ (ਯਮੁਨਾ, ਰਾਵੀ, ਸਤਲੁਜ, ਗੁਦਾਵਰੀ) ਦੇ ਬੱਚਿਆਂ ਨੇ ਇਹਨਾਂ ਮੁਕਾਬਲਿਆਂ ਵਿੱਚ ਭਾਗ ਲਿਆ।ਇਸ ਮੁਕਾਬਲੇ ਵਿੱਚ ਬੱਚਿਆਂ ਨੂੰ ਵੱਖ-ਵੱਖ ਵਿਸ਼ਿਆਂ ‘ਤੇ ਪ੍ਰਸ਼ਨ ਪੁੱਛੇ ਗਏ।ਬੱਚਿਆਂ ਨੇ ਬੜੇ ਉਤਸ਼ਾਹ ਨਾਲ ਪ੍ਰਸ਼ਨਾਂ ਦੇ ਉਤਰ ਦਿੱਤੇ।ਮੁਕਾਬਲੇ ਵਿੱਚ ਯਮਨਾ ਹਾਊਸ ਜੇਤੂ ਰਿਹਾ।ਸਕੂਲ ਦੇ ਚੇਅਰਮੈਨ ਰਿਸ਼ਵ ਸਿੰਗਲਾ ਨੇ ਬੱਚਿਆਂ …

Read More »