ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਭਾਰਤ ਸਰਕਾਰ ਵਲੋਂ ਆਈਆਂ ਹਦਾਇਤਾਂ ਦੇ ਮੱਦੇਨਜ਼ਰ 7 ਮਈ ਨੂੰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅਭਿਆਸ ਕੀਤਾ ਜਾ ਰਿਹਾ ਹੈ, ਜਿਸ ਤਹਿਤ ਕੱਲ ਸ਼ਾਮ 4.00 ਵਜੇ ਸਾਇਰਨ ਵੱਜੇਗਾ, ਜੋ ਹਵਾਈ ਹਮਲੇ ਦੀ ਸੂਚਨਾ ਦਾ ਪ੍ਰਤੀਕ ਹੋਵੇਗਾ।ਕੱਲ ਜਾਂ ਉਸ ਤੋਂ ਬਾਅਦ ਜਦੋਂ …
Read More »Daily Archives: May 6, 2025
ਗੁਰੂ ਨਗਰੀ ਨੂੰ ਸਫਾਈ ਪੱਖੋਂ ਹੋਰ ਬੇਹਤਰ ਬਣਾਇਆ ਜਾਵੇਗਾ – ਵਿਧਾਇਕ ਡਾ: ਨਿੱਝਰ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਹਲਕਾ ਦੱਖਣੀ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ ਨੇ ਅੱਜ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਸਵੱਛਤਾ ਅਭਿਆਨ ਤਹਿਤ ਰਾਮਸਰ ਰੋਡ ਤੋਂ ਸਫਾਈ ਵਿਵਸਥਾ ਮੁਹਿੰਮ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਕਿਹਾ ਕਿ ਗੁਰੂ ਦੀ ਨਗਰੀ ਨੂੰ ਸਫਾਈ ਪੱਖੋਂ ਹੋਰ ਬੇਹਤਰ ਬਣਾਇਆ ਜਾਵੇਗਾ।ਡਾ: ਨਿੱਝਰ ਨੇ ਕਿਹਾ ਕਿ …
Read More »10 ਮਈ ਦਿਨ ਸ਼ਨੀਵਾਰ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਅਮਰਿੰਦਰ ਸਿੰਘ ਗਰੇਵਾਲ ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਇਸ ਵਾਰ ਕੌਮੀ ਲੋਕ ਅਦਾਲਤ ਮਿਤੀ 10 ਮਈ 2025 ਦਿਨ ਸ਼ਨੀਵਾਰ ਨੂੰ ਲੱਗਣ ਜਾ ਰਹੀ ਹੈ। ਇਸ ਦੀ …
Read More »ਸਫਾਈ ਮੁਹਿੰਮ ‘ਚ ਲੋਕਾਂ ਦੀ ਭਾਗੀਦਾਰੀ ਜਰੂਰੀ – ਵਿਧਾਇਕ ਡਾ: ਜਸਬੀਰ ਸਿੰਘ ਸੰਧੂ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਦੇ ਹਰ ਖੇਤਰ ਨੂੰ ਸਾਫ ਸੁਥਰਾ ਰੱਖਣ ਲਈ ਸਫਾਈ ਮੁਹਿੰਮ ਦਾ ਆਰੰਭ ਕੀਤਾ ਹੈ, ਜਿਸ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਹਲਕਾ ਪੱਛਮੀ ਦੇ ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਨੇ ਇੰਡੀਆ ਗੇਟ ਤੋਂ ਸਮਾਰਕ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਤੱਕ ਸਫਾਈ ਦਾ ਆਗਾਜ਼ ਕੀਤਾ ਹੈ।ਉਨ੍ਹਾਂ ਹਾਜ਼ਰ ਇਲਾਕਾ ਵਾਸੀਆਂ ਨੂੰ ਕਿਹਾ ਕਿ …
Read More »ਚੇਅਰਮੈਨ ਨੇ ਹਲਕਾ ਰਾਜਾਸਾਂਸੀ ਦੇ 3 ਸਕੂਲਾਂ ’ਚ ਕਰੀਬ 51 ਲੱਖ ਤੋਂ ਵੱਧ ਲਾਗਤ ਦੇ ਵਿਕਾਸ ਕੰਮਾਂ ਦੇ ਕੀਤੇ ਉਦਘਾਟਨ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਕੇ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਖੇਡਾਂ ਵਿੱਚ ਸਮੇਂ ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਬੱਚੇ ਵੀ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸ਼ਾਮਲ ਹੋ ਕੇ ਸੂਬੇ ਦਾ ਨਾਮ ਰੌਸ਼ਨ …
Read More »ਵਿਧਾਇਕ ਡਾ: ਅਜੇ ਗੁਪਤਾ ਨੇ ਸਫਾਈ ਮੁਹਿੰਮ ਦੀ ਕੀਤੀ ਸ਼ੁਰੂਆਤ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕਾ ਵਿਧਾਇਕ ਡਾ. ਅਜੇ ਗੁਪਤਾ ਨੇ ਅੰਨਗੜ੍ਹ ਖੇਤਰ ਤੋਂ ਸਫਾਈ ਮੁਹਿੰਮ ਦੀ ਸ਼ੁਰੂਆਤ ਕੀਤੀ।ਡਾ: ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਹੇਠ ਪੰਜਾਬ ਇੱਕ ਸਾਫ਼ ਅਤੇ ਸਿਹਤਮੰਦ ਵਾਤਾਵਰਣ ਵੱਲ ਵਧ ਰਿਹਾ ਹੈ।ਉਨ੍ਹਾਂ ਕਿਹਾ ਕਿ ਨਿਰੰਤਰ ਸਫਾਈ ਮੁਹਿੰਮਾਂ ਚਲਾਉਣ ਦਾ ਉਦੇਸ਼ ਲੋਕਾਂ ਨੂੰ ਜਾਗਰੂਕ ਕਰਨਾ ਹੈ।ਵਿਧਾਇਕ ਡਾ: …
Read More »
Punjab Post Daily Online Newspaper & Print Media