Tuesday, November 24, 2026

Daily Archives: May 22, 2025

ਖਾਲਸਾ ਕਾਲਜ ਵਿਖੇ ਇੰਟਰਐਕਟਿਵ ਸੈਸ਼ਨ ਕਰਵਾਇਆ ਗਿਆ

ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਵਿਭਾਗ ਵਿਖੇ ਬਜਾਜ ਫਿਨਸਰਵ ਲਿਮ. ਦੁਆਰਾ ਇੰਟਰਐਕਟਿਵ ਸੈਸ਼ਨ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਗਏ ਇਸ ਸੈਸ਼ਨ ‘ਚ ਬਜਾਜ ਫਿਨਸਰਵ ਲਿਮ. ਤੋਂ ਮਨੋਜ ਪਾਰੀਕ (ਮੈਨੇਜਰ ਸੀ.ਐਸ.ਆਰ) ਅਤੇ ਸ੍ਰੀਮਤੀ ਪੂਰਵਾ ਕੁਲਗੋਡ (ਮੈਨੇਜਰ ਸੀ.ਐਸ.ਆਰ) ਨੇ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨੂੰ ਵੱਖ-ਵੱਖ ਪਲੇਸਮੈਂਟ ਮੌਕਿਆਂ ਬਾਰੇ ਕਰੀਅਰ ਓਰੀਐਂਟੇਸ਼ਨ ’ਤੇ …

Read More »

ਐਮ.ਐਲ.ਜੀ ਕਾਨਵੈਂਟ ਸਕੂਲ ਵਿਖੇ ਸਮਰ ਪਾਰਟੀ” ਦਾ ਆਯੋਜਨ

ਸੰਗਰੂਰ, 22 ਮਈ (ਜਗਸੀਰ ਲੌਂਗੋਵਾਲ) – ਐਮ.ਐਲ.ਜੀ ਕਾਨਵੈਂਟ ਸਕੂਲ (ਸੀ.ਬੀ.ਐਸ.ਸੀ) ਦੇ ਕੈਂਪਸ ਵਿੱਚ ਕਿੰਡਰਗਾਰਟਨ ਦੇ ਛੋਟੇ ਬੱਚਿਆਂ ਲਈ ‘ਸਮਰ ਪਾਰਟੀ’ ਦਾ ਆਯੋਜਨ ਕੀਤਾ ਗਿਆ।ਇਸ ਗਤੀਵਿਧੀ ਦਾ ਉਦੇਸ਼ ਗਰਮੀ ਵਿੱਚ ਖਾਣ ਵਾਲੇ ਫਲਾਂ ਨਾਲ ਸਬੰਧਤ ਜਾਣਕਾਰੀ ਦੇਣਾ ਸੀ।ਕਿੰਡਰਗਾਰਟਨ ਅਧਿਆਪਕਾਂ ਨੇ ਵੱਖ-ਵੱਖ ਫਲ ਜਿਵੇ ਕੇ ਅੰਬ, ਤਰਬੂਜ਼, ਖਰਬੂਜਾ, ਨਿੰਬੂ ਆਦਿ ਪ੍ਰਦਰਸ਼ਿਤ ਕੀਤੇ ਤੇ ਬੱਚਿਆਂ ਨੂੰ ਇਹ ਫਲ ਖਾਣ ਦੇ ਫਾਇਦੇ ਦੱਸੇ, ਜਿਵੇਂ …

Read More »

ਮੌਲਿਕ ਜੈਨ ਦਾ ਲਿਟਲ ਫਲਾਵਰ ਸਕੂਲ `ਚ 500 ਵਿਚੋਂ 492 ਅੰਕ ਹਾਸਲ ਕਰਕੇ ਦੂਜਾ ਸਥਾਨ

ਸੰਗਰੂਰ, 22 ਮਈ (ਜਗਸੀਰ ਲੌਂਗੋਵਾਲ) – ਹਾਲ ਹੀ ਵਿੱਚ ਐਲਾਨੇ ਗਏ ਸੀ.ਬੀ.ਐਸ.ਈ ਬੋਰਡ ਦੇ ਦਸਵੀਂ ਕਲਾਸ ਦੇ ਨਤੀਜਿਆਂ ਵਿੱਚ ਸੁਨਾਮ ਨਿਵਾਸੀ ਅਤੇ ਸੰਗਰੂਰ ਸਥਿਤ ਲਿਟਲ ਫਲਾਵਰ ਕਾਨਵੈਂਟ ਸਕੂਲ ਦੇ ਵਿਦਿਆਰਥੀ ਮੌਲਿਕ ਜੈਨ ਨੇ 500 ਵਿੱਚੋਂ 492 ਅੰਕ ਪ੍ਰਾਪਤ ਕਰਕੇ ਸਕੂਲ ਵਿੱਚ ਦੂਜਾ ਸਥਾਨ ਹਾਸਲ ਕਰ ਲਿਆ ਹੈ।ਇਸ ਉਪਲਬਧੀ ਨੇ ਸਿਰਫ਼ ਸਕੂਲ ਹੀ ਨਹੀਂ, ਸਗੋਂ ਪੂਰੇ ਸੁਨਾਮ ਸ਼ਹਿਰ ਦਾ ਮਾਣ ਵਧਾਇਆ …

Read More »

ਯੂਨੀਵਰਸਿਟੀ ਦੇ 23 ਵਿਦਿਆਰਥੀਆਂ ਦੀ ਪੰਜਾਬ ਸਰਕਾਰ ‘ਚ ਸਹਾਇਕ ਟਾਊਨ ਪਲੈਨਰ ਵਜੋਂ ਚੋਣ

ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਕਸਬਿਆਂ, ਸ਼ਹਿਰਾਂ ਅਤੇ ਪਿੰਡਾਂ ਦੇ ਸਰਵਪੱਖੀ ਯੋਜਨਾਬੱਧ ਵਿਕਾਸ ਲਈ ਆਪਣੇ ਵਿਭਾਗਾਂ ਵਿੱਚ ਤਕਨੀਕੀ ਕਰਮਚਾਰੀਆਂ ਦੀ ਭਰਤੀ ਕਰ ਰਹੀ ਹੈ। ਸਰਕਾਰ ਨੇ ਸਥਾਨਕ ਸਰਕਾਰਾਂ ਵਿਭਾਗ ਵਿੱਚ ਸਹਾਇਕ ਟਾਊਨ ਪਲੈਨਰਾਂ (ਏ.ਟੀ.ਪੀ) ਦੀਆਂ 37 ਅਸਾਮੀਆਂ ਦਾ ਇਸ਼ਤਿਹਾਰ ਦਿੱਤਾ ਸੀ।ਇਨ੍ਹਾਂ 37 ਅਸਾਮੀਆਂ ਵਿੱਚੋਂ 24 ਅਸਾਮੀਆਂ ਪੰਜਾਬ ਲੋਕ ਸੇਵਾ ਕਮਿਸ਼ਨ ਰਾਹੀਂ ਭਰੀਆਂ ਗਈਆਂ ਹਨ।ਗੁਰੂ ਨਾਨਕ ਦੇਵ …

Read More »

ਵਾਈਸ ਚਾਂਸਲਰ ਪ੍ਰੋ. ਕਰਮਜੀਤ ਸਿੰਘ ਵੱਲੋਂ ਤਿੰਨ ਦਿਨਾਂ ਪ੍ਰਦਰਸ਼ਨੀ “ਫੱਬਤ 2025” ਦਾ ਉਦਘਾਟਨ

ਅੰਮ੍ਰਿਤਸਰ, 22 ਮਈ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ-ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਲਾਈਫ ਲੌਂਗ ਲਰਨਿੰਗ ਵਿਭਗ ਦੇ ਵਿਦਿਆਰਥੀਆਂ ਵੱਲੋਂ ਤਿਆਰ ਵਸਤੂਆਂ ਅਤੇ ਹੋਰ ਸਾਜ਼ੋ ਸਮਾਨ ਦੀ ਤਿੰਨ ਦਿਨਾਂ ਪ੍ਰਦਰਸ਼ਨੀ “ਫੱਬਤ 2025” ਦਾ ਉਦਘਾਟਨ ਕਰਦਿਆਂ ਵਿਦਿਆਰਥੀਆਂ ਵੱਲੋਂ ਤਿਆਰ ਵਸਤੂਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਂ ਬਦਲ ਰਿਹਾ ਹੈ ਅਤੇ ਸਾਨੂੰ ਸਾਰਿਆਂ ਨੂੰ ਬਦਲਦੇ ਸਮੇਂ ਦੇ …

Read More »