Tuesday, November 24, 2026

Daily Archives: May 24, 2025

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਕੇ.ਡੀ ਸਕੂਲ ਆਫ਼ ਐਕਸੀਲੈਂਸ ਵਿਖੇ ਜ਼ੋਨਲ ਲੈਵਲ ਸ਼ਤਰੰਜ ਪ੍ਰਤੀਯੋਗਤਾ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਕੇ.ਡੀ ਸਕੂਲ ਆਫ਼ ਐਕਸੀਲੈਂਸ ਵਿਖੇ ਸੀ.ਆਈ.ਐਸ.ਸੀ.ਈ ਅੰਮ੍ਰਿਤਸਰ ਤਰਨਤਾਰਨ ਜ਼ੋਨਲ ਲੈਵਲ ਸ਼ਤਰੰਜ ਪ੍ਰਤੀਯੋਗਤਾ ਦਾ ਆਯੋਜਨ ਕਰਵਾਇਆ ਗਿਆ।20 ਸਕੂਲਾਂ ਦੀਆਂ ਟੀਮਾਂ ਵਿੱਚ ਵਰਗ 14, 17 ਅਤੇ 19 ਦੇ 168 ਲੜਕੇ-ਲੜਕੀਆਂ ਨੇ ਭਾਗ ਲਿਆ।ਵਿਸ਼ੇਸ਼ ਮਹਿਮਾਨਾਂ ਵਜੋਂ ਪੁਜੇ ਸਕੂਲ ਦੇ ਮੈਂਬਰ ਇੰਚਾਰਜ਼ ਸਰਜੋਤ ਸਿੰਘ ਸਾਹਨੀ, ਹਰਜੀਤ ਸਿੰਘ ਸੱਚਦੇਵਾ, ਪ੍ਰਿਤਪਾਲ ਸਿੰਘ ਨਰੂਲਾ, ਹੰਸਬੀਰ ਸਿੰਘ ਵਲੋਂ ਬੱਚਿਆਂ …

Read More »

ਸਿਹਤ ਵਿਭਾਗ ਵਲੋਂ ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਸਿਵਲ ਸਰਜਨ ਅੰਮ੍ਰਿਤਸਰ ਡਾ. ਕਿਰਨਦੀਪ ਕੌਰ ਨੇ ਵਧ ਰਹੀ ਗਰਮੀ ਦੇ ਸਬੰਧ ਵਿੱਚ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਗਰਮੀ ਦੀ ਤੇਜ਼ ਲਹਿਰ ਦੇ ਚੱਲਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਜਰੂਰਤ ਹੈ।ਗਰਮੀ ਅਤੇ ਲੂ ਤੋਂ ਪ੍ਰਭਾਵਿਤ ਹੋਣ ਨਾਲ ਡੀ ਹਾਈਡ੍ਰੇਸ਼ਨ, ਹੀਟ ਸਟ੍ਰੋਕ, ਬੁਖਾਰ, ਸਿਰਦਰਦ, ਉਲਟੀ, ਡਾਇਰੀਆ ਅਤੇ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਹੋ ਸਕਦੀਆਂ ਹਨ।ਉਨ੍ਹਾਂ …

Read More »

ਯੂਨੀਵਰਸਿਟੀ ਵਿਖੇ ਵਿਸ਼ੇਸ਼ ਮੀਟਿੰਗ : ਆਨਲਾਈਨ ਸਿੱਖਿਆ, ਉਦਮਤਾ ਅਤੇ ਵਿਦਿਆਰਥੀ ਪਲੇਸਮੈਂਟ ‘ਤੇ ਜ਼ੋਰ

ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਵਿਦਿਆਰਥੀਆਂ ਦੇ ਕਰੀਅਰ ਵਿਕਾਸ ਅਤੇ ਉੱਦਮਤਾ ਨੂੰ ਹੁਲਾਰਾ ਦੇਣ ਲਈ 53 ਨਵੇਂ ਰੁਜ਼ਗਾਰ-ਮੁਖੀ ਅੰਡਰਗਰੈਜੂਏਟ ਸਰਟੀਫਿਕੇਟ ਅਤੇ ਡਿਪਲੋਮਾ ਕੋਰਸ ਸ਼ੁਰੂ ਕੀਤੇ ਹਨ।ਓਪਨ ਐਂਡ ਡਿਸਟੈਂਸ ਲਰਨਿੰਗ ਪ੍ਰੋਗਰਾਮਾਂ ਰਾਹੀਂ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਮੱਗਰੀ, ਆਨਲਾਈਨ ਅਸਾਈਨਮੈਂਟਸ, ਡਿਜ਼ੀਟਲ ਲਾਇਬ੍ਰੇਰੀ ਅਤੇ ਫੈਕਲਟੀ ਨਾਲ ਸਿੱਧੀ ਗੱਲਬਾਤ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ।ਮੀਟਿੰਗ ਵਿੱਚ ਗੁਰੂਗ੍ਰਾਮ …

Read More »

ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ ਅਤੇ ਸਫਾਈ ਦੇ ਕੰਮ ਅਤੇ ਹੋਰ ਨਾਗਰਿਕ ਸਹੂਲਤਾਂ ਦੀ ਜਾਂਚ ਕੀਤੀ।ਉਨ੍ਹਾਂ ਨੇ ਆਪਣਾ ਦੌਰਾ ਨਾਵਲਟੀ ਚੌਂਕ ਤੋਂ ਸ਼ੁਰੂ ਕਰਕੇ ਕਸਟਮ ਚੌਂਕ, ਰਿਆਲਟੋ ਚੌਕ, ਫਿਰ ਛੇਹਰਟਾ, ਇਸਲਾਮਾਬਾਦ, ਲਾਹੌਰੀ ਗੇਟ, ਭੰਡਾਰੀ ਪੁੱਲ, ਕੂਪਰ ਰੋਡ ਤੋਂ ਲਾਰੈਂਸ ਰੋਡ ਤੱਕ ਕੀਤਾ।ਉਨ੍ਹਾਂ ਨੇ ਮਿਉਂਸਪਲ ਆਟੋ ਵਰਕਸ਼ਾਪ ਵਿਖੇ ਵੀ ਅਚਨਚੇਤ ਚੈਕਿੰਗ …

Read More »

ਵਿਸ਼ਵ ਥੈਲੈਸੀਮੀਆਂ ਦਿਨ ਨੂੰ ਸਮਰਪਿਤ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮ ਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰੀਸਰਚ ਵੱਲ੍ਹਾ ਵਿਖੇ ‘ਐਸ.ਜੀ.ਆਰ.ਡੀ ਥੈਲੇਸੀਮੀਆ ਵੈਲਫੇਅਰ ਸੋਸਾਇਟ ਅਤੇ ਅੰਮ੍ਰਿਤਸਰ ਅਕੈਡਮਕ ਆਫ਼ ਪੀਡੀਐਡਟ੍ਰਿਕਸ’ ਵੱਲੋਂ ਵਿਸ਼ਵ ਥੈਲਾਸੀਮੀਆ ਦਿਨ ਨੂੰ ਸਮਰਪਿਤ ਇੱਕ ਵਿਸ਼ਾਲ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ, ਲੋੜਵੰਦ ਮਰੀਜ਼ਾਂ ਦੇ ਵਾਰਸਾਂ ਅਤੇ ਸਵੈ-ਇੱਛਕ ਖੂਨਦਾਨੀਆਂ ਨੇ 06/05/2025 ਅਤੇ 07/05/2025 ਨੂੰ ਭਾਗ ਲੈ ਕੇ 100 ਤੋ ਜਿਆਦਾ …

Read More »