Tuesday, November 24, 2026

Daily Archives: May 26, 2025

ਬੀਬੀਕੇ ਡੀਏਵੀ ਕਾਲਜ ਵੁਮੈਨ ਨੇ ਨੌਜਵਾਨਾਂ ਨੂੰ ਵਰਿੰਦਾਵਨ ਦੀ ਅਮੀਰ ਆਈ.ਕੇ.ਐਸ ਵਿਰਾਸਤ ਨਾਲ ਜੋੜਿਆ

ਅੰਮ੍ਰਿਤਸਰ, 26 ਮਈ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਫਾਰ ਵੂਮੈਨ ਦੁਆਰਾ ਨੈਸ਼ਨਲ ਐਜੂਟਰੱਸਟ ਆਫ਼ ਇੰਡੀਆ ਦੇ ਸਹਿਯੋਗ ਨਾਲ “ਨੌਜਵਾਨਾਂ ਨੂੰ ਵਰਿੰਦਾਵਨ ਦੀ ਅਮੀਰ ਆਈ.ਕੇ.ਐਸ ਵਿਰਾਸਤ ਨਾਲ ਜੋੜਨਾ” ਵਿਸ਼ੇ `ਤੇ ਇੱਕ ਵਿਸ਼ੇਸ਼ ਇੰਟਰਐਕਟਿਵ ਸੈਸ਼ਨ ਅਤੇ ਪੋਡਕਾਸਟ ਦਾ ਆਯੋਜਨ ਕੀਤਾ ਗਿਆ, ਜੋ ਕਿ ਭਾਰਤੀ ਗਿਆਨ ਪ੍ਰਣਾਲੀਆਂ ਦੇ ਮਿਸ਼ਨ `ਤੇ ਕੇਂਦ੍ਰਿਤ ਸੀ।ਪ੍ਰੋਗਰਾਮ ਵਿੱਚ ਵ੍ਰਿੰਦਾਵਨ ਦੇ ਮਸ਼ਹੂਰ ਸਮੱਗਰੀ ਨਿਰਮਾਤਾ ਸੂਰਜ ਕੌਸ਼ਿਕ, ਸ਼ਰਧਾਲੂ ਹਰਵੰਸ਼ …

Read More »

ਡਿਪਟੀ ਕਮਿਸ਼ਨਰ ਦੀ ਸੋਚ ਸਦਕਾ ਸ਼ਹਿਰ ਦੇ 200 ਤੋਂ ਵੱਧ ਨੌਜਵਾਨ ਬਣਨਗੇ ਸਵੈ-ਉਦਮੀ

ਫਿਊਚਰ ਟਾਈਕੁਨਜ਼ ਪ੍ਰੋਗਰਾਮ ਦੀ ਵਰਕਸ਼ਾਪ ਹੋਈ ਮੁਕੰਮਲ ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਜਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਦੁਆਰਾ ਚਲਾਏ ਜਾ ਰਹੇ ਫਿਊਚਰ ਟਾਈਕੂਨਜ਼ ਪ੍ਰੋਗਰਾਮ ਦੀ ਦੂਜੇ ਦਿਨ ਦੀ ਵਰਕਸ਼ਾਪ ਲਗਭਗ 200 ਤੋਂ ਵੱਧ ਭਾਗੀਦਾਰਾਂ ਦੀ ਹਾਜ਼ਰੀ ਵਿੱਚ ਮੁਕੰਮਲ ਹੋਈ।ਇਸ ਕੜੀ ਵਿੱਚ ਬਤੌਰ ਸਿੱਖਿਆ ਪਾਰਟਨਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰੋਫੈਸਰ ਡਾ. ਹਰਕਿਰਨਦੀਪ …

Read More »

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ 10ਵੀਂ ਤੇ 10+2 ਦੀਆਂ ਟਾਪਰ ਵਿਦਿਆਰਥਣਾਂ ਨੂੰ ਘਰ ਜਾ ਕੇ ਕੀਤਾ ਸਨਮਾਨਿਤ

ਅੰਮ੍ਰਿਤਸਰ, 26 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਦੱਖਣੀ ਹਲਕੇ ਤੋਂ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਕੋਟ ਬਾਬਾ ਦੀਪ ਸਿੰਘ ਦੀਆਂ ਹੋਣਹਾਰ ਵਿਦਿਆਰਥਣਾਂ ਪਰੀ ਅਤੇ ਮਿਹਰਪ੍ਰੀਤ ਕੌਰ ਦੇ ਘਰ ਜਾ ਕੇ ਉਨ੍ਹਾਂ ਦੀ ਉਪਲਬਧੀ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ। ਵਿਦਿਆਰਥਣ ਪਰੀ ਨੇ 10+2 ਦੇ ਨਤੀਜਿਆਂ ਵਿੱਚ ਅੰਮ੍ਰਿਤਸਰ ਜਿਲ੍ਹੇ ’ਚ ਪਹਿਲਾ ਸਥਾਨ ਅਤੇ ਪੰਜਾਬ ’ਚ ਛੇਵਾਂ …

Read More »

ਡੇਂਗੂ ਦੀ ਰੋਕਥਾਮ ਲਈ ਜਿਲ੍ਹਾ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ – ਸਿਵਲ ਸਰਜਨ ਡਾ. ਸੰਜੇ ਕਾਮਰਾ

ਸੰਗਰੂਰ, 26 ਮਈ (ਜਗਸੀਰ ਲੌਂਗੋਵਾਲ) – ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਸੰਜੇ ਕਾਮਰਾ ਦੀ ਅਗਵਾਈ ਵਿੱਚ ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਸਥਾਨਕ ਥਾਨਾ ਸਿਟੀ ਪੁਲਿਸ-1 ਵਿਖੇ ਡੇਂਗੂ ਦੀ ਰੋਕਥਾਮ ਸਬੰਧੀ ਗਤੀਵਿਧੀ ਕੀਤੀ ਗਈ।ਡਾ. ਸੰਜੇ ਕਾਮਰਾ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਅਧੀਨ ਪੁਲਿਸ ਲਾਈਨ …

Read More »

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਨਤੀਜਾ ਐਲਾਨਿਆ

ਅੰਮ੍ਰਿਤਸਰ, 26 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਂਦੀ ਸਾਲਾਨਾ ਧਾਰਮਿਕ ਪ੍ਰੀਖਿਆ ਦੇ ਦਰਜ਼ਾ ਤੀਜਾ, ਚੌਥਾ ਅਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਨਤੀਜਾ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਤੇ ਸਕੱਤਰ ਪ੍ਰਤਾਪ ਸਿੰਘ ਵੱਲੋਂ ਜਾਰੀ ਕੀਤਾ ਗਿਆ।ਇਸ ਤੋਂ ਪਹਿਲਾਂ ਧਾਰਮਿਕ ਪ੍ਰੀਖਿਆ …

Read More »