Tuesday, November 24, 2026

Daily Archives: May 27, 2025

ਸਕੂਲ ਵਲੋਂ ਅੱਵਲ ਆਉਣ ਵਾਲੇ ਵਿਦਿਆਰਥੀਆਂ ਤੇ ਮਾਪਿਆਂ ਦਾ ਸਨਮਾਨ

ਸੰਗਰੂਰ, 27 ਮਈ (ਜਗਸੀਰ ਲੌਂਗੋਵਾਲ) – ਸੰਤ ਅਤਰ ਸਿੰਘ ਅਕਾਲ ਅਕੈਡਮੀ ਮਸਤਆਣਾ ਸਾਹਿਬ ਵਿਖੇ ਸਮਾਰੋਹ ਦੌਰਾਨ ਸਕੂਲ ਨੇ ਹਾਲ ਹੀ ਵਿੱਚ ਦਸਵੀਂ ਅਤੇ ਬਾਰਵੀਂ ਜਮਾਤ ਵਿੱਚ ਅੱਵਲ ਆਉਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਸਨਮਾਨਿਤ ਕੀਤਾ।ਇਸ ਸਮਾਗਮ ਵਿੱਚ ਅਕਾਲ ਕਾਲਜ ਕੌਂਸਲ ਮਸਤੂਆਣਾ ਸਾਹਿਬ ਦੇ ਸਕੱਤਰ ਜਸਵੰਤ ਸਿੰਘ ਖਹਿਰਾ, ਅਕਾਲ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਅਕਾਦਮਿਕ ਕੋਆਰਡੀਨੇਟਰ ਡਾ. ਨਿਰਪਜੀਤ ਸਿੰਘ, ਅਕਾਲ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਫਬਤ-2025 ਪ੍ਰਦਰਸ਼ਨੀ ਸਫਲਤਾਪੂਰਵਕ ਸੰਪਨ

ਵਿਦਿਆਰਥੀਆਂ ਦੀ ਸਿਰਜਣਾਤਮਕਤਾ ਅਤੇ ਹੁਨਰ ਦਾ ਜਸ਼ਨ, ਡੀਨ ਨੇ ਜੇਤੂਆਂ ਨੂੰ ਕੀਤਾ ਸਨਮਾਨਿਤ ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਿਪਾਰਟਮੈਂਟ ਆਫ ਲਾਈਫਲੌਂਗ ਲਰਨਿੰਗ ਵਲੋਂ ਕਰਵਾਈ ਗਈ ਤਿੰਨ ਰੋਜ਼ਾ ਪ੍ਰਦਰਸ਼ਨੀ `ਫਬਤ-2025` ਯੂਨੀਵਰਸਿਟੀ ਕੈਂਪਸ ਵਿਖੇ ਸਫਲਤਾਪੂਰਵਕ ਸੰਪਨ ਹੋਈ। ਵਿਦਿਆਰਥੀਆਂ ਨੇ ਪੋਸਟਰ ਮੇਕਿੰਗ, ਰੰਗੋਲੀ, ਨੇਲ ਆਰਟ, ਮਹਿੰਦੀ, ਰਸੋਈ ਅਤੇ ਤਕਨੀਕੀ ਹੁਨਰ ਨਾਲ ਸੰਬੰਧਿਤ ਪੈਂਫਲੈਟ ਤੇ ਬੈਨਰ ਮੇਕਿੰਗ …

Read More »

ਵਿਧਾਨ ਸਭਾ ਹਲਕਾ ਉਤਰੀ ਦੇ ਵਿਕਾਸ ਕਾਰਜ਼ਾਂ ‘ਚ ਕੋਈ ਕਮੀ ਨਹੀਂ ਆਉਣ ਦੇਵਾਂਗੇ -ਕਰਮਜੀਤ ਰਿੰਟੂ

ਅੰਮ੍ਰਿਤਸਰ, 27 ਮਈ (ਸੁਖਬੀਰ ਸਿੰਘ) – ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂੂ ਨੇ ਉੱਤਰੀ ਵਿਧਾਨ ਸਭਾ ਹਲਕੇ ਵਿੱਚ ਭਗਤ ਕਬੀਰ ਜੀ ਮਾਰਗ `ਤੇ ਸੜਕ ਨਿਰਮਾਣ ਕਾਰਜ਼ ਦਾ ਉਦਘਾਟਨ ਕੀਤਾ।ਕਰਮਜੀਤ ਸਿੰਘ ਰਿੰਟੂ ਨੇ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਦਾ ਕੰਮ ਇਥੋਂ ਸ਼ੁਰੂ ਹੋਵੇਗਾ ਅਤੇ ਅੰਬੇਡਕਰ ਚੌਕ, ਫਤਿਹਗੜ੍ਹ ਚੂੜੀਆਂ ਰੋਡ, ਖੰਡੇ ਵਾਲਾ ਚੌਕ, ਮਜੀਠਾ ਰੋਡ ਤੋਂ ਹੁੰਦਾ ਹੋਇਆ ਮਾਤਾ …

Read More »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਖੁਸ਼ਹਾਲ ਜ਼ਿੰਦਗੀ ਦਾ ਈਵੈਂਟ ਕਰਵਾਇਆ

ਭੀਖੀ, 27 ਮਈ (ਕਮਲ ਜ਼ਿੰਦਲ) – ਭਾਰਤ ਵਿਕਾਸ ਪ੍ਰੀਸ਼ਦ ਭੀਖੀ ਵਲੋਂ ਸ਼ਿਵ ਮੰਦਿਰ ਭੀਖੀ ਵਿਖੇ ਖੁਸ਼ਹਾਲ ਜ਼ਿੰਦਗੀ ਜਿਉਣ ਬਾਰੇ ਈਵੈਂਟ ਕਰਵਾਇਆ ਗਿਆ। ਪ੍ਰੋਗਰਾਮ ਦੇ ਮੁੱਖ ਮਹਿਮਾਨ ਸੰਜੀਵ ਕੁਮਾਰ, ਰਕੇਸ਼ ਕੁਮਾਰ, ਭੀਮ ਸੈਨ ਸੇਵਾਦਾਰ ਰਾਮਬਾਗ ਕਮੇਟੀ ਭੀਖੀ ਅਤੇ ਸੰਸਥਾ ਦੇ ਪ੍ਰਧਾਨ ਡਾਕਟਰ ਗੁਰਤੇਜ ਸਿੰਘ ਚਹਿਲ ਅਤੇ ਸੰਸਥਾ ਦੇ ਸਰਪ੍ਰਸਤ ਮਾਸਟਰ ਬ੍ਰਿਜ ਲਾਲ, ਅਸ਼ੋਕ ਜੈਨ ਅਤੇ ਵਾਈਸ ਪ੍ਰਧਾਨ ਪੁਰਸ਼ੋਤਮ ਕੁਮਾਰ, ਸੁਖਦੇਵ ਸਿੰਘ …

Read More »

ਸਾਡੇ ਸਰਹੱਦੀ ਖੇਤਰ ‘ਚ ਲੋਕਾਂ ਨੇ ਸਕੂਲਾਂ ਨੂੰ ਗਰਾਂਟਾਂ ਦੇ ਬੋਰੇ ਮਿਲਦੇ ਪਹਿਲੀ ਵਾਰ ਵੇਖੇ -ਧਾਲੀਵਾਲ

ਪਿੰਡ ਪੈੜੇਵਾਲ, ਦਰਿਆ ਮੂਸਾ, ਨੰਗਲ ਸੋਹਲ ਵਿੱਚ ਕੀਤੇ ਵਿਕਾਸ ਕੰਮਾਂ ਦੇ ਉਦਘਾਟਨ ਅੰਮ੍ਰਿਤਸਰ, 27 ਮਈ (ਜਗਦੀਪ ਸਿੰਘ) – ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਸਰਹੱਦੀ ਪੱਟੀ ਦੇ ਪਿੰਡ ਪੈੜੇਵਾਲ, ਦਰਿਆ ਮੂਸਾ ਅਤੇ ਨੰਗਲ ਸੋਹਲ ਵਿੱਚ ਸਰਕਾਰੀ ਸਕੂਲਾਂ ਵਿੱਚ ਵਿਕਾਸ ਕੰਮਾਂ ਦੇ ਉਦਘਾਟਨ ਕਰਦਿਆਂ ਕਿਹਾ ਕਿ ਸਾਡੇ ਇਸ ਸਰਹੱਦੀ ਖੇਤਰ ਵਿੱਚ ਲੋਕਾਂ ਨੇ ਸਰਕਾਰੀ ਸਕੂਲਾਂ ਨੂੰ ਗਰਾਂਟਾਂ ਦੇ ਬੋਰੇ ਮਿਲਦੇ …

Read More »