ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੀਆਂ ਵਿਦਿਆਰਥਣਾਂ ਨੇ ਜੂਨੀਅਰ ਜਿਮਨਾਸਟਿਕ ਏਸ਼ੀਅਨ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਉਕਤ ਜੇਤੂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਅਨੁਮੀਤ ਕੌਰ, ਹਸਰਤ ਅਤੇ ਪ੍ਰੀਤੀ ਨੇ ਸਿੰਗਾਪੁਰ ਵਿਖੇ ਕਰਵਾਈ ਗਈ …
Read More »Daily Archives: May 29, 2025
ਖਾਲਸਾ ਕਾਲਜ ਲਾਅ ਵਿਖੇ ਕਾਨੂੰਨੀ ਪੇਸ਼ੇਵਰਾਂ ਨੂੰ ਸਸ਼ਕਤ ਬਣਾਉਣ ’ਤੇ ਸੈਮੀਨਾਰ
ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ‘ਆਈ.ਸੀ.ਟੀ ਹੁਨਰਾਂ ਨਾਲ ਕਾਨੂੰਨੀ ਪੇਸ਼ੇਵਰਾਂ ਨੂੰ ਸਸ਼ਕਤ ਬਣਾਉਣਾ’ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਉਕਤ ਸੈਮੀਨਾਰ ਮੌਕੇ ਐਨ.ਟੀ.ਟੀ ਡੇਟਾ ਕੰਪਨੀ ਤੋਂ ਮੁੱਖ ਮਹਿਮਾਨ ਵਜੋਂ ਪੁੱਜੇ ਏ.ਆਈ ਇੰਜ਼ੀਨੀਅਰ ਸੀਨੀਅਰ ਸਲਾਹਕਾਰ ਰਵੀ ਸਰਪਾਲ ਨੇ ਵਿਦਿਆਰਥੀਆਂ ਨੂੰ ਆਈ.ਸੀ.ਟੀ ਹੁਨਰ ਦੀ ਕਾਨੂੰਨੀ ਅਭਿਆਸ ’ਚ …
Read More »ਯੂਨੀਵਰਸਿਟੀ ਵਲੋਂ ਪ੍ਰਸਿੱਧ ਵਿਦਵਾਨ ਡਾ. ਰਤਨ ਸਿੰਘ ਜੱਗੀ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਵੱਲੋਂ ਪੰਜਾਬੀ ਸਾਹਿਤ ਜਗਤ ਦੇ ਉਘੇ ਵਿਦਵਾਨ ਡਾ. ਰਤਨ ਸਿੰਘ ਜੱਗੀ ਦੇ ਅਕਾਲ ਚਲਾਣੇ `ਤੇ ਅਫਸੋਸ ਪ੍ਰਗਟ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਡਾ. ਜੱਗੀ ਦਾ ਚਲਾਣਾ ਉਨ੍ਹਾਂ ਦੇ ਪਰਿਵਾਰ, ਸਾਕ ਸਬੰਧੀਆਂ ਤੇ ਪੰਜਾਬੀ ਸਾਹਿਤ ਜਗਤ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਡਾ. …
Read More »ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ ਚੱਲ ਰਹੇ 10 ਰੋਜ਼ਾ ਟ੍ਰੇਨਿੰਗ ਕੈਂਪ ਦੇ ਦੌਰਾਨ ਬਰਗੇਡੀਅਰ ਕੇ.ਐਸ ਬਾਵਾ ਗਰੁੱਪ ਕਮਾਂਡਰ ਗਰੁੱਪ ਅੰਮ੍ਰਿਤਸਰ ਵਲੋਂ ਕੈਂਪ ਦਾ ਅਚਨਚੇਤ ਨਿਰੀਖਣ ਕੀਤਾ ਗਿਆ।ਉਹਨਾਂ ਦਾ ਕੈਂਪ ਵਿਖੇ ਪਹੁੰਚਣ ‘ਤੇ ਸਵਾਗਤ ਕੈਂਪ ਕਮਾਂਡੈਂਟ ਕਰਨਲ ਪੀ.ਡੀ.ਐਸ ਬੱਲ ਅਤੇ ਕਾਲਜ ਦੇ ਪ੍ਰਿੰਸੀਪਲ ਡਾਕਟਰ ਸ਼ਵੇਬ ਅਹਿਮਦ ਖਾਂ ਦੁਆਰਾ ਕੀਤਾ ਗਿਆ।ਸਭ ਤੋਂ …
Read More »ਸਿੱਖਿਆ ਕ੍ਰਾਂਤੀ ਤਹਿਤ ਅੰਮ੍ਰਿਤਸਰ ਜਿਲ੍ਹੇ ਅੰਦਰ ਵਿਧਾਇਕਾਂ ਵਲੋਂ ਕਰੋੜਾਂ ਦੇ ਪ੍ਰੋਜੈਕਟਾਂ ਦਾ ਉਦਘਾਟਨ
ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਪੰਜਾਬ ਦੇ 12000 ਦੇ ਕਰੀਬ ਸਰਕਾਰੀ ਸਕੂਲਾਂ ਵਿੱਚ ਪਿੱਛਲੇ ਤਿੰਨ ਸਾਲਾਂ ਤੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜ਼ਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਲੋਂ ਉਦਘਾਟਨਾਂ ਦੀ ਮੁਹਿੰਮ ਆਰੰਭੀ ਗਈ ਹੈ।ਸਿੱਖਿਆ ਕ੍ਰਾਂਤੀ ਤਹਿਤ ਜਿਲ੍ਹੇ ਦੇ ਹਲਕਾ ਅਟਾਰੀ, ਮਜੀਠਾ ਅਤੇ ਰਾਜਾਸਾਂਸੀ ਦੇ ਸਕੂਲਾਂ ਵਿੱਚ ਪੂਰੇ ਹੋ ਚੁੱਕੇ ਵਿਕਾਸ …
Read More »ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ’ਚ ਹੋਇਆ ਭਾਰੀ ਵਾਧਾ – ਈ.ਟੀ.ਓ
ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਜ਼ਮੀਨੀ ਪੱਧਰ ’ਤੇ ਕੰਮ ਕਰ ਰਹੀ ਹੈ।ਇਸੇ ਲੜੀ ਦੇ ਤਹਿਤ ਅਜੌਕੇ ਸਮੇਂ ਦੌਰਾਨ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੇ ਦਾਖਲੇ ਨੂੰ ਲੈ ਕੇ ਭਾਰੀ ਵਾਧਾ ਹੋਇਆ ਹੈ ਅਤੇ ਹੁਣ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਨਵੀ ਤਕਨੀਕ ਨਾਲ ਸਿੱਖਿਆ …
Read More »ਜਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਵੱਧ ਤੋ ਵੱਧ ਬੂਟੇ ਲਗਾਏ ਜਾਣ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਆਉਣ ਵਾਲੇ ਮਾਨਸੂਨ ਸੀਜ਼ਨ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਜਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਵੱਖ-ਵੱਖ ਥਾਵਾਂ ‘ਚ ਪਲਾਂਟੇਸ਼ਨ ਕਰਵਾਈ ਜਾਵੇ ਤਾਂ ਜੋ ਇਹ ਬੂਟੇ ਵਾਤਾਵਰਨ ਨੂੰ ਸਾਫ਼-ਸੁਥਰਾ ਬਣਾਉਣ ਲਈ ਲਾਹੇਵੰਦ ਹੋਣ।ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਸ਼੍ਰੀਮਤੀ ਸ਼ਾਕਸ਼ੀ ਸਾਹਨੀ ਨੇ ਕਿਹਾ ਕਿ ਮਹਾਤਮਾਂ ਗਾਂਧੀ ਨਰੇਗਾ ਸਕੀਮ ਅਧੀਨ ਜਿਲ੍ਹੇ ਵਿੱਚ ਪਲਾਂਟੇਸ਼ਨ …
Read More »
Punjab Post Daily Online Newspaper & Print Media