ਅੰਮ੍ਰਿਤਸਰ, 30 ਮਈ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਪ੍ਰਬੰਧਕਾਂ ਵੱਲੋਂ ਸਰਦਾਰਨੀ ਹਰਸੋਹਿਨ ਕੌਰ ਸਰਕਾਰੀਆ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਵਿੰਡ ਲਿੰਕ ਰੋਡ ਦੇ ਮੈਂਬਰ ਇੰਚਾਰਜ਼ ਨਿਯੁੱਕਤ ਕੀਤਾ ਗਿਆ।ਨਵ-ਨਿਯੁੱਕਤ ਸਰਦਾਰਨੀ ਹਰਸੋਹਿਨ ਕੌਰ ਸਰਕਾਰੀਆ ਦਾ ਪ੍ਰਿੰਸੀਪਲ ਅਤੇ ਸਕੂਲ ਸਟਾਫ ਵੱਲੋਂ ਨਿੱਘਾ ਸੁਆਗਤ ਕੀਤਾ ਗਿਆ।ਚੀਫ਼ ਖ਼ਾਲਸਾ ਦੀਵਾਨ ਦੇ ਆਨਰੇਰੀ ਸਕੱਤਰ ਰਮਣੀਕ ਸਿੰਘ ਫਰੀਡਮ, ਐਡੀ. ਆਨਰੇਰੀ ਸਕੱਤਰ ਜਸਪਾਲ ਸਿੰਘ ਢਿੱਲੋਂ, ਐਡੀ. …
Read More »Daily Archives: May 31, 2025
ਮਹਾਨ ਸਿੱਖਿਅਕ ਅਤੇ ਉਘੇ ਸਮਾਜ ਸੇਵਕ ਡਾ. ਵੀ.ਪੀ ਲਖਨਪਾਲ ਪੰਜ ਤੱਤਾਂ ‘ਚ ਹੋਏ ਵਿਲੀਨ
ਅੰਮ੍ਰਿਤਸਰ, 30 ਮਈ (ਜਗਦੀਪ ਸਿੰਘ) – ਡੀ.ਏ.ਵੀ ਕਾਲਜ ਪ੍ਰਬੰਧਕੀ ਕਮੇਟੀ ਨਵੀਂ ਦਿੱਲੀ ਦੇ ਮੈਂਬਰ ਅਤੇ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਸੰਸਥਾਪਕ ਚੇਅਰਮੈਨ, ਵਿਲੱਖਣ ਸ਼ਖਸੀਅਤ ਦੇ ਮਾਲਕ, ਸਮਾਜ ਸੁਧਾਰਕ, ਪਰਉਪਕਾਰੀ, ਨੇਕੀ ਦਾ ਪ੍ਰਤੀਕ ਡਾ. ਵੀ.ਪੀ ਲਖਨਪਾਲ ਪੰਜ ਤੱਤਾਂ ਵਿੱਚ ਵਿਲੀਨ ਹੋ ਗਏ।ਉਹਨਾਂ ਦੇ ਸਪੱਤਰ ਡਾ. ਰਾਜੀਵ ਲਖਨਪਾਲ ਅਤੇ ਡਾ. ਸੰਜੀਵ ਲਖਨਪਾਲ ਨੇ ਉਹਨਾਂ ਦੀ ਮ੍ਰਿਤਕ ਦੇਹ ਨੂੰ ਮੁੱਖ ਅਗਨੀ ਭੇਂਟ ਕੀਤੀ।ਉਹਨਾਂ ਦੀ …
Read More »ਡੀ.ਏ.ਵੀ ਪਬਲਿਕ ਸਕੂਲ ਨੇ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਨੂੰ ਕੀਤਾ ਯਾਦ
ਅੰਮ੍ਰਿਤਸਰ, 30 ਮਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਅੰਮ੍ਰਿਤਸਰ ਵਿੱਚ ਪੰਜਵੇਂ ਸਿੱਖ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਮੌਕੇ `ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ।ਇਹ ਪਵਿੱਤਰ ਦਿਹਾੜਾ ਗੁਰੂ ਜੀ ਦੀ ਦਲੇਰੀ ਨਾਲ ਦਿੱਤੀ ਗਈ ਕੁਰਬਾਨੀ ਅਤੇ ਅਟੁੱਟ ਵਿਸ਼ਵਾਸ ਦੀ ਯਾਦ ਦਵਾਉਂਦਾ ਹੈ।ਜਿੰਨ੍ਹਾਂ ਨੂੰ …
Read More »ਯੂਨੀਵਰਸਿਟੀ ਦਾ ਨਿਵੇਕਲਾ ਉਪਰਾਲਾ, ਹਨੇਰੀ ਨਾਲ ਪੁੱਟੇ ਗਏ ਪੁਰਾਣੇ ਤੇ ਵੱਡੇ ਰੁੱਖ ਮੁੜ ਲਗਾਏ
ਅੰਮ੍ਰਿਤਸਰ, 30 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਵਾਤਾਵਰਣ ਸੰਭਾਲ ਦੇ ਖੇਤਰ ਵਿੱਚ ਇੱਕ ਪ੍ਰੇਰਨਾਦਾਇਕ ਕਦਮ ਚੁੱਕਦਿਆਂ ਹਨੇਰੀ ਨਾਲ ਪੁੱਟੇ ਗਏ ਰੁੱਖ ਨੂੰ ਮੁੜ ਸਥਾਪਿਤ ਕੀਤਾ ਹੈ।ਹਾਲ ਹੀ ਵਿੱਚ ਤੇਜ਼ ਹਨੇਰੀ ਕਾਰਨ ਯੂਨੀਵਰਸਿਟੀ ਦੇ ਲੈਕਚਰ ਥੀਏਟਰ ਕੰਪਲੈਕਸ ਨੇੜੇ ਲਗਭਗ 20 ਸਾਲ ਪੁਰਾਣਾ ਇੱਕ ਬੋਹੜੀ ਦਾ ਰੁੱਖ ਜੜ੍ਹੋਂ ਪੁੱਟਿਆ ਗਿਆ ਸੀ।ਯੂਨੀਵਰਸਿਟੀ ਦੇ ਲੈਂਡਸਕੇਪ ਵਿਭਾਗ ਅਤੇ ਮਿਹਨਤੀ ਮਾਲੀਆਂ …
Read More »ਯੂਨੀਵਰਸਿਟੀ ਵਿਖੇ ‘ਵਿਸ਼ਵ ਪੱਧਰ ’ਤੇ ਪਲਾਸਟਿਕ ਪ੍ਰਦੂਸ਼ਣ ਖਤਮ ਕਰੋ’ ਰੈਲੀ ਦਾ ਆਯੋਜਨ
ਅੰਮ੍ਰਿਤਸਰ, 30 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਪਲਾਸਟਿਕ ਕੂੜੇ ਦੇ ਪ੍ਰਬੰਧਨ ਬਾਰੇ ਜਾਗਰੂਕਤਾ ਫੈਲਾਉਣ ਲਈ ਇੱਕ ਰੈਲੀ ਦਾ ਆਯੋਜਨ ਕੀਤਾ ਗਿਆ।ਵਿਸ਼ਵ ਵਾਤਾਵਰਣ ਦਿਵਸ ਦੇ ਥੀਮ ‘ਵਿਸ਼ਵ ਪੱਧਰ ’ਤੇ ਪਲਾਸਟਿਕ ਪ੍ਰਦੂਸ਼ਣ ਖਤਮ ਕਰੋ” ਦੇ ਪ੍ਰੀ-ਕੈਂਪੇਨ ਦਾ ਹਿੱਸਾ ਰੈਲੀ ਵਾਤਾਵਰਣ, ਜੰਗਲ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ 22 ਮਈ …
Read More »ਭਗਤ ਪੂਰਨ ਸਿੰਘ ਜੀ ਦੇ 121ਵੇਂ ਜਨਮ ਦਿਨ ਨੂੰ ਸਮਰਪਿਤ “ਪਾਣੀ ਬਚਾਓ ਮਨੁੱਖਤਾ ਬਚਾਓ” ਰੈਲੀ ਕੱਢੀ ਗਈ
ਅੰਮ੍ਰਿਤਸਰ, 30 ਮਈ (ਜਗਦੀਪ ਸਿੰਘ) – ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੇ 121ਵੇਂ ਜਨਮ ਦਿਨ ਨੂੰ ਸਮਰਪਿਤ “ਪਾਣੀ ਬਚਾਓ ਮਨੁੱਖਤਾ ਬਚਾਓ” ਰੈਲੀ ਭਰਵੇਂ ਜਲੂਸ ਦੇ ਰੂਪ ਵਿੱਚ ਪਿੰਗਲਵਾੜਾ ਸੰਸਥਾ ਦੇ ਮੁੱਖ ਦਫ਼ਤਰ ਤੋਂ ਭਾਈ ਗੁਰਦਾਸ ਹਾਲ ਤੱਕ ਕੱਢੀ ਗਈ।ਸੰਸਥਾ ਦੇ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਨੇ ਅਰਦਾਸ ਕਰਨ ਉਪਰੰਤ ਰੈਲੀ ਦੇ ਸ਼ੁਰੂਆਤ ਕਰਦੇ ਹੋਏ ਦੱਸਿਆ ਕਿ ਕਈ …
Read More »ਸ੍ਰੀ ਦਰਬਾਰ ਸਾਹਿਬ ਵਿਖੇ ਇਸੇ ਸਾਲ ਮੁਕੰਮਲ ਕੀਤੀਆਂ ਜਾਣਗੀਆਂ ਤਿੰਨ ਨਵੀਆਂ ਸਰਾਵਾਂ- ਐਡਵੋਕੇਟ ਧਾਮੀ
ਅੰਮ੍ਰਿਤਸਰ, 30 ਮਈ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀ ਸੰਗਤ ਦੇ ਠਹਿਰਣ ਲਈ ਨਵੀਆਂ ਸਰਾਵਾਂ ਦਾ ਨਿਰਮਾਣ ਕਾਰਜ ਤੇਜ਼ੀ ਨਾਲ ਜਾਰੀ ਹੈ।ਤਿੰਨ ਸਰਾਵਾਂ ਇਸੇ ਸਾਲ ਵਿੱਚ ਮੁਕੰਮਲ ਕਰਕੇ ਸੰਗਤ ਅਰਪਣ ਕੀਤੀਆਂ ਜਾਣਗੀਆਂ।ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਰਾਵਾਂ ਦੇ ਚੱਲ ਰਹੇ ਕਾਰਜ਼ਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ।ਪ੍ਰਧਾਨ ਨੇ …
Read More »
Punjab Post Daily Online Newspaper & Print Media