Tuesday, November 24, 2026

Monthly Archives: May 2025

ਐਡਵੋਕੇਟ ਧਾਮੀ ਨੇ ਕਸ਼ਮੀਰ ਦੇ ਪੁੰਛ ’ਚ ਗੁਰਦੁਆਰੇ ’ਤੇ ਹਮਲੇ ਨੂੰ ਦੁੱਖਦਾਈ ਕਰਾਰ ਦਿੱਤਾ

ਕਸ਼ਮੀਰ ’ਚ ਹਮਲੇ ਦੌਰਾਨ ਚਾਰ ਸਿੱਖਾਂ ਦੀ ਮੌਤ ’ਤੇ ਵੀ ਪ੍ਰਗਟਾਈ ਸੰਵੇਦਨਾ ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਪਾਕਿਸਤਾਨ ਸਰਹੱਦ ’ਤੇ ਪੈਦਾ ਹੋਏ ਤਨਾਅ ਤੋਂ ਬਾਅਦ ਕਸ਼ਮੀਰ ਨੇ ਪੁੰਛ ਇਲਾਕੇ ਵਿੱਚ ਗੁਰਦੁਆਰਾ ਸਾਹਿਬ ’ਤੇ ਕੀਤੇ ਗਏ ਹਮਲੇ ਨੂੰ ਦੁੱਖਦਾਈ ਕਰਾਰ ਦਿੱਤਾ ਹੈ।ਇਸ ਦੇ ਨਾਲ ਹੀ ਉਨ੍ਹਾਂ ਕਸ਼ਮੀਰ ਅੰਦਰ …

Read More »

ਫਿਊਚਰ ਟਾਈਕੂਨ ਪ੍ਰੋਗਰਾਮ ਆਪਣੇ ਅੰਤਿਮ ਪੜਾਅ `ਤੇ ਪਹੁੰਚਿਆ

ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਜਿਲ੍ਹਾ ਪ੍ਰਸ਼ਾਸ਼ਨ ਅੰਮ੍ਰਿਤਸਰ ਵਲੋਂ ਸਟਾਰਟਅੱਪ ਪੰਜਾਬ ਅਤੇ ਪੀ.ਐਚ.ਡੀ ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀਜ਼ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ ਫਿਊਚਰ ਟਾਈਕੂਨ ਪ੍ਰੋਗਰਾਮ ਆਪਣੇ ਅੰਤਿਮ ਪੜਾਅ `ਤੇ ਪਹੁੰਚ ਗਿਆ ਹੈ।ਅੰਮ੍ਰਿਤਸਰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਉਨ੍ਹਾਂ ਦੀ ਪ੍ਰਧਾਨਗੀ ਹੇਠ, ਇਹ ਪ੍ਰੋਗਰਾਮ ਪਟਿਆਲਾ ਅਤੇ ਲੁਧਿਆਣਾ ਵਿੱਚ ਸਫਲਤਾਪੂਰਵਕ ਕਰਵਾਇਆ ਗਿਆ ਹੈ।ਇਸਦਾ ਤੀਜਾ ਐਡੀਸ਼ਨ ਹੁਣ ਅੰਮ੍ਰਿਤਸਰ …

Read More »

ਬਾਬਾ ਬਕਾਲਾ ਸਾਹਿਬ ਨੂੰ ਕੀਤਾ ਜਾਵੇਗਾ ਪੰਜਾਬ ‘ਚ ਸਭ ਤੋਂ ਪਹਿਲਾਂ ਨਸ਼ਾ ਮੁਕਤ – ਪ੍ਰਧਾਨ ਸੁਰਜੀਤ ਕੰਗ

ਬਾਬਾ ਬਕਾਲਾ, 7 ਮਈ (ਪੰਜਾਬ ਪੋਸਟ ਬਿਊਰੋ) – ਆਮ ਆਦਮੀ ਪਾਰਟੀ ਦੇ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਦੇ ਪ੍ਰਧਾਨ ਸੁਰਜੀਤ ਸਿੰਘ ਕੰਗ, ਈ.ਓ ਵਿਜੇ ਡੋਗਰਾਂ, ਸਮੂਹ ਐਮ.ਸੀ, ਵੱਖ-ਵੱਖ ਜਥੇਬੰਦੀਆਂ ਅਤੇ ਪਾਰਟੀਆਂ ਦੇ ਸਹਿਯੋਗ ਨਾਲ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਤੋਂ ਗੁਰਦੁਆਰਾ ਨੌਵੀ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਤੱਕ ਨਸ਼ਿਆਂ ਵਿਰੁੱਧ ਰੋਡ ਮਾਰਚ ਕੀਤਾ ਗਿਆ।ਜਿਸ ਵਿੱਚ ਲੋਕਾਂ ਨੂੰ ਜਾਗਰੂਕ ਕਰਦੇ ਹੋਏ, ਦਸਮੇਸ਼ …

Read More »

ਪ੍ਰੋ. ਕੁਲਬੀਰ ਸਿੰਘ ਦੀ ਪੁਸਤਕ “ਮੀਡੀਆ ਅਲੋਚਕ ਦੀ ਆਤਮ ਕਥਾ” ‘ਤੇ ਹੋਈ ਭਰਵੀਂ ਚਰਚਾ

ਅੰਮ੍ਰਿਤਸਰ, 7 ਮਈ (ਦੀਪ ਦਵਿੰਦਰ ਸਿੰਘ) – ਪ੍ਰਮੁੱਖ ਕਾਲਮ ਨਵੀਸ ਅਤੇ ਮੀਡੀਆ ਅਲੋਚਕ ਪ੍ਰੋ. ਕੁਲਬੀਰ ਸਿੰਘ ਦੀ ਨਵ-ਪ੍ਰਕਾਸ਼ਿਤ ਅਲੋਚਨਾ ਪੁਸਤਕ “ਮੀਡੀਆ ਅਲੋਚਕ ਦੀ ਆਤਮ ਕਥਾ” `ਤੇ ਸਥਾਨਕ ਕੇ.ਟੀ ਕਲਾ ਮਿਊਜ਼ਮ ਲਾਰੰਸ ਰੋਡ ਵਿਖੇ ਭਰਵੀਂ ਵਿਚਾਰ ਚਰਚਾ ਕਰਵਾਈ ਗਈ। ਯੂ.ਐਨ ਇੰਟਰਟੇਨਮੈਂਟ ਸੁਸਾਇਟੀ ਵਲੋਂ ਗਾਇਕ ਅਤੇ ਸੰਗੀਤਕਾਰ ਹਰਰਿੰਦਰ ਸੋਹਲ ਅਤੇ ਬ੍ਰਿਜ਼ੇਸ਼ ਜੌਲੀ ਦੇ ਸਾਂਝੇ ਸਹਿਯੋਗ ਨਾਲ ਹੋਏ ਇਸ ਸਮਾਗਮ ਨੂੰ ਸ਼ਾਇਰ ਮਲਵਿੰਦਰ …

Read More »

ਜੱਸਾ ਸਿੰਘ ਰਾਮਗੜ੍ਹੀਆ ਨੂੰ ਜਨਮ ਦਿਵਸ `ਤੇ ਸ਼ਰਧਾਂਜਲੀ ਭੇਟ

ਦਿਨੇਸ਼ ਬੱਸੀ ਨੇ ਕੀਤੀ ਸ਼ਮੂਲੀਅਤ ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਦਿਨੇਸ਼ ਬੱਸੀ ਨੇ ਸਿੱਖ ਭਾਈਚਾਰੇ ਦੇ ਮਹਾਨ ਜਰਨੈਲ ਜੱਸਾ ਸਿੰਘ ਰਾਮਗੜ੍ਹੀਆ ਨੂੰ ਉਨ੍ਹਾਂ ਦੇ 302ਵੇਂ ਜਨਮ ਦਿਵਸ `ਤੇ ਸ਼ਰਧਾਂਜਲੀ ਭੇਟ ਕੀਤੀ।ਸਥਾਨਕ ਈਸਟ ਮੋਹਨ ਨਗਰ ਵਿਖੇ ਰਾਮਗੜ੍ਹੀਆ ਜਥੇਬੰਦੀਆਂ ਵਲੋਂ ਆਯੋਜਿਤ ਸਮਾਗਮ ਵਿੱਚ ਕਾਂਗਰਸੀ ਆਗੂ ਦਿਨੇਸ਼ ਬੱਸੀ ਵੀ ਵਿਸ਼ੇਸ਼ ਤੌਰ `ਤੇ ਪਹੁੰਚੇ।ਸਿੱਖ ਜਰਨੈਲ ਨੂੰ ਸ਼ਰਧਾਂਜਲੀ …

Read More »

ਲੋਕਾਂ ਨੂੰ ਖ਼ਤਰੇ ਤੋਂ ਸੁਚੇਤ ਕਰਨ ਲਈ ਕੱਲ ਕੀਤਾ ਜਾਵੇਗਾ ਅਭਿਆਸ, ਸੋ ਡਰਨ ਦੀ ਲੋੜ ਨਹੀਂ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 6 ਮਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਹੈ ਕਿ ਭਾਰਤ ਸਰਕਾਰ ਵਲੋਂ ਆਈਆਂ ਹਦਾਇਤਾਂ ਦੇ ਮੱਦੇਨਜ਼ਰ 7 ਮਈ ਨੂੰ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਅਭਿਆਸ ਕੀਤਾ ਜਾ ਰਿਹਾ ਹੈ, ਜਿਸ ਤਹਿਤ ਕੱਲ ਸ਼ਾਮ 4.00 ਵਜੇ ਸਾਇਰਨ ਵੱਜੇਗਾ, ਜੋ ਹਵਾਈ ਹਮਲੇ ਦੀ ਸੂਚਨਾ ਦਾ ਪ੍ਰਤੀਕ ਹੋਵੇਗਾ।ਕੱਲ ਜਾਂ ਉਸ ਤੋਂ ਬਾਅਦ ਜਦੋਂ …

Read More »

ਗੁਰੂ ਨਗਰੀ ਨੂੰ ਸਫਾਈ ਪੱਖੋਂ ਹੋਰ ਬੇਹਤਰ ਬਣਾਇਆ ਜਾਵੇਗਾ – ਵਿਧਾਇਕ ਡਾ: ਨਿੱਝਰ

ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਹਲਕਾ ਦੱਖਣੀ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਝਰ ਨੇ ਅੱਜ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੇ ਗਏ ਸਵੱਛਤਾ ਅਭਿਆਨ ਤਹਿਤ ਰਾਮਸਰ ਰੋਡ ਤੋਂ ਸਫਾਈ ਵਿਵਸਥਾ ਮੁਹਿੰਮ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਕਿਹਾ ਕਿ ਗੁਰੂ ਦੀ ਨਗਰੀ ਨੂੰ ਸਫਾਈ ਪੱਖੋਂ ਹੋਰ ਬੇਹਤਰ ਬਣਾਇਆ ਜਾਵੇਗਾ।ਡਾ: ਨਿੱਝਰ ਨੇ ਕਿਹਾ ਕਿ …

Read More »

10 ਮਈ ਦਿਨ ਸ਼ਨੀਵਾਰ ਨੂੰ ਲਗਾਈ ਜਾਵੇਗੀ ਕੌਮੀ ਲੋਕ ਅਦਾਲਤ

ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਮੋਹਾਲੀ ਅਤੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਅਮਰਿੰਦਰ ਸਿੰਘ ਗਰੇਵਾਲ ਮਾਨਯੋਗ ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਇਸ ਵਾਰ ਕੌਮੀ ਲੋਕ ਅਦਾਲਤ ਮਿਤੀ 10 ਮਈ 2025 ਦਿਨ ਸ਼ਨੀਵਾਰ ਨੂੰ ਲੱਗਣ ਜਾ ਰਹੀ ਹੈ। ਇਸ ਦੀ …

Read More »

ਸਫਾਈ ਮੁਹਿੰਮ ‘ਚ ਲੋਕਾਂ ਦੀ ਭਾਗੀਦਾਰੀ ਜਰੂਰੀ – ਵਿਧਾਇਕ ਡਾ: ਜਸਬੀਰ ਸਿੰਘ ਸੰਧੂ

ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਦੇ ਹਰ ਖੇਤਰ ਨੂੰ ਸਾਫ ਸੁਥਰਾ ਰੱਖਣ ਲਈ ਸਫਾਈ ਮੁਹਿੰਮ ਦਾ ਆਰੰਭ ਕੀਤਾ ਹੈ, ਜਿਸ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਹਲਕਾ ਪੱਛਮੀ ਦੇ ਵਿਧਾਇਕ ਡਾ: ਜਸਬੀਰ ਸਿੰਘ ਸੰਧੂ ਨੇ ਇੰਡੀਆ ਗੇਟ ਤੋਂ ਸਮਾਰਕ ਜਰਨੈਲ ਸ਼ਾਮ ਸਿੰਘ ਅਟਾਰੀਵਾਲਾ ਤੱਕ ਸਫਾਈ ਦਾ ਆਗਾਜ਼ ਕੀਤਾ ਹੈ।ਉਨ੍ਹਾਂ ਹਾਜ਼ਰ ਇਲਾਕਾ ਵਾਸੀਆਂ ਨੂੰ ਕਿਹਾ ਕਿ …

Read More »

ਚੇਅਰਮੈਨ ਨੇ ਹਲਕਾ ਰਾਜਾਸਾਂਸੀ ਦੇ 3 ਸਕੂਲਾਂ ’ਚ ਕਰੀਬ 51 ਲੱਖ ਤੋਂ ਵੱਧ ਲਾਗਤ ਦੇ ਵਿਕਾਸ ਕੰਮਾਂ ਦੇ ਕੀਤੇ ਉਦਘਾਟਨ

ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪੰਜਾਬ ਸਿੱਖਿਆ ਕ੍ਰਾਂਤੀ ਰਾਹੀਂ ਸਰਕਾਰੀ ਸਕੂਲਾਂ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆ ਕੇ ਵਿਦਿਆਰਥੀਆਂ ਦੀ ਪੜ੍ਹਾਈ ਅਤੇ ਖੇਡਾਂ ਵਿੱਚ ਸਮੇਂ ਦੀ ਸਰਬੋਤਮ ਵਰਤੋਂ ਨੂੰ ਯਕੀਨੀ ਬਣਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਬੱਚੇ ਵੀ ਪ੍ਰਤੀਯੋਗੀ ਪ੍ਰੀਖਿਆਵਾਂ ਵਿੱਚ ਸ਼ਾਮਲ ਹੋ ਕੇ ਸੂਬੇ ਦਾ ਨਾਮ ਰੌਸ਼ਨ …

Read More »