ਅੰਮ੍ਰਿਤਸਰ, 31 ਮਈ (ਜਗਦੀਪ ਸਿੰਘ) – ਨਰਸਿੰਗ ਸਿੱਖਿਆ ਦੇ ਖੇਤਰ ਵਿੱਚ ਨਾਮਵਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਇੰਟਰਨੈਸ਼ਨਲ ਨਰਸਿੰਗ ਕਾਲਜ ਦੇ ਮੈਂਬਰ ਇੰਚਾਰਜ਼ ਵਜੋਂ ਡਾ. ਆਤਮਜੀਤ ਸਿੰਘ ਬਸਰਾ ਦੀ ਨਿਯੁੱਕਤੀ ਕੀਤੀ ਗਈ ਹੈ।ਸਿਹਤ ਸੇਵਾਵਾਂ ਵਿੱਚ 38 ਸਾਲ ਦਾ ਤਜਰਬਾ ਰੱਖਣ ਵਾਲੇ ਡਾ. ਆਤਮਜੀਤ ਸਿੰਘ ਬਸਰਾ ਵੱਲੋਂ ਸਿਹਤ ਦੇ ਨਾਲ-ਨਾਲ ਲੋਕ ਭਲਾਈ ਦੇ ਖੇਤਰ ਵਿੱਚ ਮਹੱਤਵਪੂਰਨ ਯੋਗਦਾਨ ਦਿੱਤਾ ਜਾ ਰਿਹਾ ਹੈ, ਜਿਸ …
Read More »Daily Archives: June 1, 2025
ਈ.ਟੀ.ਓ ਵਲੋਂ 82 ਲੱਖ ਦੀ ਲਾਗਤ ਨਾਲ ਵੈਟਨਰੀ ਹਸਪਤਾਲ ਅਤੇ ਸਕੂਲਾਂ ‘ਚ ਕੀਤੇ ਜਾਣ ਵਾਲੇ ਕੰਮਾਂ ਦੀ ਸ਼ੁਰੂਆਤ
ਅੰਮ੍ਰਿਤਸਰ, 31 ਮਈ (ਸੁਖਬੀਰ ਸਿੰਘ) – ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਆਪਣੇ ਹਲਕੇ ਜੰਡਿਆਲਾ ਗੁਰੂ ਵਿੱਚ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਅਧੀਨ ਸ਼ਹੀਦ ਸਰਬਜੀਤ ਸਿੰਘ ਸਰਕਾਰੀ ਐਲੀਮੈਂਟਰੀ ਸਕੂਲ ਤਰਸਿੱਕਾ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਕਿਲਾ ਜੀਵਨ ਸਿੰਘ ਵਾਲਾ ਵਿੱਚ ਲਗਭਗ 55 ਲੱਖ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਕੰਮਾਂ ਦੀ ਸ਼ੁਰੂਆਤ ਕਰਵਾਈ।ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਹੀ ਕੈਬਨਿਟ ਮੰਤਰੀ …
Read More »ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ‘ਤੇ ਲਗਾਈ ਗਈ ਠੰਡੇ ਮਿੱਠੇ ਜਲ ਦੀ ਛਬੀਲ
ਸੰਗਰੂਰ, 31 ਮਈ (ਜਗਸੀਰ ਲੌਂਗੋਵਾਲ) – ਗੁਰਦੁਆਰਾ ਸਾਹਿਬ ਬਾਬਾ ਨਰੈਣ ਦਾਸ ਜੈਦ ਪੱਤੀ ਕਸਬਾ ਲੌਂਗੋਵਾਲ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ‘ਤੇ ਲਗਾਈ ਗਈ ਠੰਡੇ ਮਿੱਠੇ ਜਲ ਦੀ ਛਬੀਲ ਦੌਰਾਨ ਸੇਵਾ ਕਰਦੀਆਂ ਸੰਗਤਾਂ।
Read More »ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦਾ ਪੂਰੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ
ਕੈਬਨਿਟ ਮੰਤਰੀਆਂ ਅਤੇ ਸੰਸਦ ਮੈਂਬਰਾਂ ਵਲੋਂ ਵਿਛੜੀ ਆਤਮਾ ਨੂੰ ਸ਼ਰਧਾਂਜਲੀ ਭੇਟ ਸੰਗਰੂਰ, 31 ਮਈ (ਜਗਸੀਰ ਲੌਂਗੋਵਾਲ) – ਸੰਗਰੂਰ ਦੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਅੱਜ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਸਰੀਰ `ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਉਨ੍ਹਾਂ ਦੇ ਜੱਦੀ ਪਿੰਡ ਉੱਭਾਵਾਲ ਵਿਖੇ ਅੰਤਿਮ ਸੰਸਕਾਰ ਦੌਰਾਨ ਉਨ੍ਹਾਂ ਦੀ ਦੇਹ `ਤੇ ਸ਼ਰਧਾ …
Read More »ਸਿਆਸਤ ਦੇ ਬਾਬਾ ਬੋਹੜ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੇ ਦੇਹਾਂਤ ‘ਤੇ ਸੋਗ ਦੀ ਲਹਿਰ
ਸੰਗਰੂਰ, 31 ਮਈ (ਜਗਸੀਰ ਲੌਂਗੋਵਾਲ)- ਸਮੂਹ ਉੱਭਾਵਾਲ ਪਿੰਡ ਵਾਸੀਆਂ ਅਤੇ ਸੁਖਦੇਵ ਸਿੰਘ ਢੀਂਡਸਾ ਜੀ ਦੇ ਚਾਹੁਣ ਵਾਲਿਆਂ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ, ਜਦੋਂ ਉਹਨਾਂ ਨੂੰ ਪਤਾ ਲੱਗਿਆ ਕਿ ਢੀਂਡਸਾ ਸਾਹਿਬ ਇਸ ਦੁਨੀਆਂ ਵਿੱਚ ਨਹੀਂ ਰਹੇ।ਜਿਕਰਯੋਗ ਹੈ ਕਿ ਢੀਂਡਸਾ ਸਾਹਿਬ ਦਾ ਜੱਦੀ ਪਿੰਡ ਉਭਾਵਾਲ ਹੈ ਤੇ ਢੀਂਡਸਾ ਸਾਹਿਬ ਨੂੰ ਸਵ. ਸ੍ਰ. ਪ੍ਰਕਾਸ਼ ਸਿੰਘ ਬਾਦਲ ਤੋਂ ਬਾਅਦ ਸ਼੍ਰੋਮਣੀ ਅਕਾਲੀ …
Read More »ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਡਰਾਇੰਗ ਅਤੇ ਪੇਂਟਿੰਗ ਮੁਕਾਬਲੇ ’ਚ ਸਥਾਨ ਸ਼ਾਨਦਾਰ
ਅੰਮ੍ਰਿਤਸਰ, 31 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵਨਿਊ ਦੇ ਵਿਦਿਆਰਥੀਆਂ ਨੇ ਆਪਣੇ ਹੁਨਰ ਦਾ ਮੁਜ਼ਾਹਰਾ ਕਰਦਿਆਂ ਡਰਾਇੰਗ ਅਤੇ ਪੇਂਟਿੰਗ ਮੁਕਾਬਲੇ ’ਚ ਸ਼ਾਨਦਾਰ ਸਥਾਨ ਪ੍ਰਾਪਤ ਕੀਤਾ ਹੈ।ਫੇਵੀਕ੍ਰੀਏਟ ਪਿਡੀਲਾਈਟ ਦੁਆਰਾ ਕਰਵਾਏ ਗਏ ਮੁਕਾਬਲੇ ’ਚ ਸਕੂਲ ਨੇ ਜ਼ਿਲ੍ਹੇ ’ਚ ਸਿਖਰਲਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਦੱਸਿਆ ਕਿ ਸਕੂਲ ਨੇ ਸ਼ਹਿਰ ’ਚ …
Read More »ਖ਼ਾਲਸਾ ਕਾਲਜ ਨਰਸਿੰਗ ਵਿਖੇ ‘ਸਾਡੀਆਂ ਨਰਸਾਂ, ਸਾਡਾ ਭਵਿੱਖ’ ਵਿਸ਼ੇ ‘ਤੇ ਸੈਮੀਨਾਰ
ਅੰਮ੍ਰਿਤਸਰ, 31 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਅੰਤਰਰਾਸ਼ਟਰੀ ਨਰਸ ਦਿਵਸ ਨੂੰ ਸਮਰਪਿਤ ‘ਸਾਡੀਆਂ ਨਰਸਾਂ, ਸਾਡਾ ਭਵਿੱਖ : ਨਰਸਾਂ ਦੀ ਦੇਖ-ਭਾਲ ਅਰਥਵਿਵਸਥਾ ਨੂੰ ਮਜ਼ਬੂਤ ਬਣਾਉਂਦੀ ਹੈ’ ਵਿਸ਼ੇ ’ਤੇ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਪ੍ਰੋਗਰਾਮ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਪ੍ਰੋਗਰਾਮ ਅਫਸਰ ਡਾ. ਨੀਲਮ ਭਗਤ ਨੇ ਮੁੱਖ ਮਹਿਮਾਨ ਅਤੇ ਜ਼ਿਲ੍ਹਾ ਹਸਪਤਾਲ ਸ੍ਰੀਮਤੀ …
Read More »
Punjab Post Daily Online Newspaper & Print Media