ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ) – ਸਿਹਤ ਵਿਭਾਗ ਵਲੋਂ ਵਿਸ਼ਵ ਵਾਤਾਵਰਣ ਦਿਵਸ ਮੌਕੇ ਬੂਟੇ ਲਗਾ ਕੇ ਵਾਤਾਰਣ ਦੀ ਸ਼ੁੱਧਤਾ ਲਈ ਸ਼ੰਦੇਸ਼ ਦਿੱਤਾ।ਸਿਵਲ ਸਰਜਨ ਡਾ. ਕਿਰਨਦੀਪ ਕੌਰ ਨੇ ਦੱਸਿਆ ਕਿ ਪਲਾਸਟਿਕ ਮਿੰਟਾਂ ਲਈ ਲਾਭਦਾਇਕ ਪਰ ਦਹਾਕਿਆਂ ਲਈ ਨੁਕਸਾਨਦੇਹ ਸਾਬਿਤ ਹੁੰਦਾ ਹੈ।ਪਲਾਸਟਿਕ ਦੀਆਂ ਬੋਤਲਾਂ, ਸਟ੍ਰਾਸ, ਕੱਪ-ਪਲੇਟਾਂ ਅਤੇ ਬੈਗ ਲਗਭਗ 20 ਸਾਲਾਂ ਤੱਕ ਵੀ ਨਸ਼ਟ ਨਹੀਂ ਹੁੰਦੇ ਅਤੇ ਇਹਨਾਂ ਦੀ ਵਜ੍ਹਾ ਨਾਲ ਧਰਤੀ …
Read More »Daily Archives: June 6, 2025
ਹੁਣ ਆਨਲਾਈਨ ਪ੍ਰਾਪਤ ਕੀਤੀਆਂ ਗਈਆਂ ਫਰਦਾਂ ਵੀ ਕਾਨੂੰਨੀ ਤੌਰ ‘ਤੇ ਅਧਿਕਾਰਤ ਦਸਤਾਵੇਜ਼ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 6 ਜੂਨ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਉਪਰੰਤ ਦੱਸਿਆ ਕਿ ਹੁਣ ਆਨਲਾਈਨ ਪ੍ਰਾਪਤ ਕੀਤੀਆਂ ਗਈਆਂ ਫਰਦਾਂ ਕਾਨੂੰਨੀ ਤੌਰ ‘ਤੇ ਅਧਿਕਾਰਤ ਦਸਤਾਵੇਜ਼ ਹਨ ਅਤੇ ਲੋਕ ਇਹਨਾਂ ਨੂੰ ਕਿਸੇ ਵੀ ਲੋੜ ਲਈ ਵਰਤ ਸਕਦੇ ਹੋ।ਉਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਆਪਣੇ ਘਰੋਂ ਫਰਦ ਆਨਲਾਈਨ ਵੇਖ ਸਕਦੇ ਸੀ, ਪ੍ਰਿੰਟ ਵੀ ਲੈ ਸਕਦੇ …
Read More »ਮਾਤਾ ਦਰਸ਼ਨਾ ਦੇਵੀ ਦੀ ਯਾਦ ‘ਚ ਲੱਗਾ ਮੁਫ਼ਤ ਮੈਡੀਕਲ ਅਤੇ ਕੈਂਸਰ ਜਾਂਚ ਕੈਂਪ
ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਬਾਂਸਲ’ਜ਼ ਗਰੁੱਪ ਸੂਲਰ ਘਰਾਟ ਦੇ ਐਮ.ਡੀ ਸੰਜੀਵ ਬਾਂਸਲ ਵੱਲੋਂ ਆਪਣੀ ਮਾਤਾ ਦਰਸ਼ਨਾ ਦੇਵੀ ਦੀ 12ਵੀਂ ਬਰਸੀ ਨੂੰ ਸਮਰਪਿਤ ਮੁਫ਼ਤ ਮੈਡੀਕਲ ਅਤੇ ਕੈਂਸਰ ਜਾਂਚ ਕੈਂਪ ਬਾਬਾ ਬੈਰਸੀਆਣਾ ਸਾਹਿਬ ਚੈਰੀਟੇਬਲ ਹਸਪਤਾਲ ਦਿੜ੍ਹਬਾ ਵਿਖੇ ਲਗਾਇਆ ਗਿਆ।ਕੈਂਪ ਵਿੱਚ ਲਗਭਗ 1700 ਦੇ ਕਰੀਬ ਮਰੀਜ਼ਾਂ ਦੀਆ ਵੱਖ-ਵੱਖ ਬਿਮਾਰੀਆਂ ਦਾ ਇਲਾਜ਼ ਕੀਤਾ ਗਿਆ।ਮੁੱਖ ਮਹਿਮਾਨ ਹਰਪਾਲ ਸਿੰਘ ਚੀਮਾ ਵਿੱਤ ਮੰਤਰੀ ਪੰਜਾਬ ਨੇ …
Read More »ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ ਵਿਖੇ ਭਾਰਤੀ ਭਾਸ਼ਾ ਸਮਰ ਕੈਂਪ ਸਮਾਪਤ
ਸੰਗਰੂਰ, 6 ਜੂਨ (ਜਗਸੀਰ ਲੌਂਗੋਵਾਲ) – ਭਾਰਤੀ ਭਾਸ਼ਾ ਸਮਰ ਕੈਂਪ ਦਾ ਸਮਾਪਤੀ ਸਮਾਰੋਹ ਕੇਂਦਰੀ ਵਿਦਿਆਲਿਆ ਸਲਾਈਟ ਲੌਂਗੋਵਾਲ ਵਿਖੇ ਬਹੁਤ ਉਤਸ਼ਾਹ ਨਾਲ ਆਯੋਜਿਤ ਕੀਤਾ ਗਿਆ।ਇਹ ਕੈਂਪ 30 ਮਈ ਤੋਂ 6 ਜੂਨ ਤੱਕ ਲਗਾਇਆ ਗਿਆ ਸੀ।ਕੈਂਪ ਦਾ ਉਦੇਸ਼ ਵਿਦਿਆਰਥੀਆਂ ਨੂੰ ਭਾਰਤ ਦੀਆਂ ਵੱਖ-ਵੱਖ ਭਾਸ਼ਾਵਾਂ, ਉਨ੍ਹਾਂ ਦੀ ਵਿਭਿੰਨਤਾ ਅਤੇ ਸੱਭਿਆਚਾਰਕ ਅਮੀਰੀ ਨਾਲ ਜਾਣੂ ਕਰਵਾਉਣਾ ਸੀ।ਸਕੂਲ ਪ੍ਰਿੰਸੀਪਲ, ਹਰੀ ਹਰ ਯਾਦਵ ਸਮਾਪਤੀ ਸਮਾਰੋਹ ਵਿੱਚ ਮੁਖ …
Read More »ਅਣ-ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕੁਨੈਕਸ਼ਨ ਰੈਗੂਲਰ ਕਰਵਾਉਣ ਲਈ ਨਗਰ ਨਿਗਮ ਲਗਾਏਗਾ ਕੈਂਪ – ਕਮਿਸ਼ਨਰ
ਅੰਮ੍ਰਿਤਸਰ, 6 ਜੂਨ (ਜਗਦੀਪ ਸਿੰਘ) – ਕਮਿਸ਼ਨਰ ਨਗਰ ਨਿਗਮ ਗੁਲਪ੍ਰੀਤ ਸਿੰਘ ਅੋਲਖ ਵਲੋਂ ਨਗਰ ਨਿਗਮ ਦੇ ਉਪਰੇਸ਼ਨ ਐਂਡ ਮੇਨਟੀਨੈਂਸ ਸੈਲ ਅਤੇ ਵਾਟਰ ਸਪਲਾਈ ਤੇ ਸੀਵਰੇਜ਼ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਜਿਸ ਵਿੱਚ ਨਗਰ ਨਿਗਮ ਦੀ ਹਦੂਦ ‘ਚ ਆਉੰਦੇ ਇਲਾਕਿਆਂ ਵਿੱਚ ਪਾਣੀ ਤੇ ਸੀਵਰੇਜ਼ ਦੇ ਕੁਨੈਕਸਨਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।ਮੀਟਿੰਗ ਵਿੱਚ ਦੱਸਿਆ ਗਿਆ ਕਿ ਸ਼ਹਿਰ ਦੀ ਵਸੋਂ ਦੇ ਮੁਤਾਬਿਕ ਲੋਕਾਂ …
Read More »
Punjab Post Daily Online Newspaper & Print Media