Tuesday, November 24, 2026

Daily Archives: June 8, 2025

67.84 ਕਰੋੜ ਦੀ ਰਾਹਤ ਮਹਿਜ਼ ਮੁਆਫੀ ਨਹੀਂ ਸਗੋਂ ਅਨੁਸੂਚਿਤ ਜਾਤੀ ਭਾਈਚਾਰੇ ਦੇ ਪਰਿਵਾਰਾਂ ਦੇ ਸੰਘਰਸ਼ ਪ੍ਰਤੀ ਸਤਿਕਾਰ ਦਾ ਪ੍ਰਗਟਾਵਾ – ਮੁੱਖ ਮੰਤਰੀ

‘ਆਪ’ ਸਰਕਾਰ ਨੇ ਐਸ.ਸੀ ਭਾਈਚਾਰੇ ਦਾ ਜੀਵਨ ਪੱਧਰ ਸੰਵਾਰਨ ਲਈ ਲਿਖਿਆ ਨਵਾਂ ਅਧਿਆਏ ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਸੁਹਿਰਦਤਾ ਨਾਲ ਜੁਟੀ ਹੋਈ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।ਅੱਜ ਇਥੇ ਲਾਭਪਾਤਰੀਆਂ ਨੂੰ ਕਰਜ਼ਾ ਮੁਆਫ਼ੀ ਦੇ …

Read More »

ਬ੍ਰਹਮਕੁਮਾਰੀ ਸੁਨਾਮ ਸੈਂਟਰ ਵਿਖੇ ਤਿੰਨ ਰੋਜ਼ਾ ਸਮਰ ਕੈਂਪ ਸਮਾਪਤ

ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) – ਬ੍ਰਹਮਕੁਮਾਰੀ ਸੁਨਾਮ ਸੈਂਟਰ `ਤੇ ਤਿੰਨ ਦਿਨਾਂ ਦੇ ਸਮਰ ਕੈਂਪ ਦੇ ਸਮਾਪਤੀ `ਤੇ ਵੀ ਬਹੁਤ ਸਾਰੇ ਬੱਚਿਆਂ ਨੇ ਲਾਭ ਲਿਆ।ਸ੍ਰੀਮਤੀ ਆਸ਼ਾ ਬਜਾਜ ਵਾਇਸ ਪ੍ਰਧਾਨ ਮਿਊਂਸਪਲ ਕਮੇਟੀ ਮੁੱਖ ਮਹਿਮਾਨ ਪਹੁੰਚੇ।ਉਨ੍ਹਾਂ ਦੀ ਮਾਤਾ ਅਤੇ ਦੋਵੇਂ ਬੱਚੇ ਵੀ ਕੈਂਪ ਵਿੱਚ ਸ਼ਾਮਲ ਹੋਏ। ਸੰਸਥਾ ਦੀ ਮੁੱਖ ਸੰਚਾਲਿਕਾ ਆਦਰਨੀਯਾ ਮੀਰਾ ਦੀਦੀ ਨੇ ਸਾਰੇ ਬੱਚਿਆਂ ਨੂੰ ਆਪਣੇ ਦੁਆਵਾਂ ਭਰੇ ਆਸ਼ੀਰਵਾਦ ਦਿੱਤੇ।ਉਨ੍ਹਾਂ …

Read More »

ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੂੰ ਸ਼ਰਧਾ ਦੇ ਫੁੱਲ ਅਰਪਿਤ

ਵਿਧਾਨ ਸਭਾ ਸਪੀਕਰ ਸੰਧਵਾਂ, ਕੈਬਨਿਟ ਮੰਤਰੀ ਖੁੱਡੀਆਂ, ਸੰਸਦ ਮੈਂਬਰ ਮੀਤ ਹੇਅਰ ਅਤੇ ਵਿਧਾਇਕਾ ਭਰਾਜ ਨੇ ਲਗਵਾਈ ਹਾਜ਼ਰੀ ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) – ਸਾਬਕਾ ਕੇਂਦਰੀ ਮੰਤਰੀ ਮਰਹੂਮ ਸੁਖਦੇਵ ਸਿੰਘ ਢੀਂਡਸਾ ਨਮਿਤ ਅੰਤਿਮ ਅਰਦਾਸ ਤੇ ਭੋਗ ਸਮਾਗਮ ਇਥੇ ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਵਿਖੇ ਹੋਇਆ, ਜਿਸ ਦੌਰਾਨ ਪੰਜਾਬ ਸਰਕਾਰ ਵਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਵਲੋਂ ਮਰਹੂਮ ਸੁਖਦੇਵ ਸਿੰਘ ਢੀਂਡਸਾ ਨੂੰ ਸ਼ਰਧਾ ਦੇ …

Read More »

ਸੰਤ ਅਤਰ ਸਿੰਘ ਅਕਾਲ ਅਕੈਡਮੀ ਵਿਖੇ ਤਿੰਨ ਰੋਜ਼ਾ ਵਰਕਸ਼ਾਪ ਦਾ ਆਯੋਜਨ

ਸੰਗਰੂਰ, 8 ਜੂਨ (ਜਗਸੀਰ ਲੌਂਗੋਵਾਲ) – ਸੰਤ ਅਤਰ ਸਿੰਘ ਅਕਾਲ ਅਕੈਡਮੀ ਦੀ ਤਿੰਨ ਰੋਜ਼ਾ ਵਰਕਸ਼ਾਪ ਦਾ ਤੀਸਰਾ ਦਿਨ ਯਾਦਗਰੀ ਹੋ ਨਿਬੜਿਆ।ਆਖਰੀ ਦਿਨ ਦੇ ਮੁੱਖ ਮਹਿਮਾਨ ਡਾ. ਕਵਿਤਾ ਮਿੱਤਲ ਸਨ।ਪ੍ਰਿੰਸੀਪਲ ਵਿਜੇ ਪਲਾਹਾ ਨੇ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ।ਪਹਿਲੇ ਸੈਸ਼ਨ ਵਿੱਚ ਅਧਿਆਪਕ ਅਮਨਦੀਪ ਕੌਰ, ਡਾ. ਮਨਦੀਪ ਕੌਰ, ਅਮਨਿੰਦਰ ਕੌਰ, ਅਮਨਦੀਪ ਸ਼ਰਮਾ, ਅਨੂ ਸ਼ੋਰੀ, ਕੋਮਲ ਰਾਣੀ, ਦੀਪਿਕਾ, ਚਰਨਜੀਤ ਕੌਰ ਦੁਆਰਾ ਆਪਣੇ ਪਾਠ ਯੋਜਨਾਵਾਂ …

Read More »

ਛੀਨਾ ਨੇ ਖਾਲਸਾ ਕਾਲਜ ਕੈਂਪਸ ਵਿਖੇ ਪੌਦਾਕਰਨ ਕੀਤਾ

ਅੰਮ੍ਰਿਤਸਰ, 8 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਸਾਡੇ ਭਵਿੱਖ ਦੀ ਸੁਰੱਖਿਆ ਵਾਤਾਵਰਣ ਦੀ ਸਾਂਭ-ਸੰਭਾਲ ’ਤੇ ਨਿਰਭਰ ਕਰਦੀ ਹੈ।ਹਰੇਕ ਮਨੁੱਖ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਇਸ ਦੀ ਸਾਂਭ-ਸੰਭਾਲ ਲਈ ਹਮੇਸ਼ਾਂ ਤਤਪਰ ਰਹਿਣਾ ਚਾਹੀਦਾ ਹੈ।ਇਹ ਪ੍ਰਗਟਾਵਾ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਖਾਲਸਾ ਕਾਲਜ ਵਿਖੇ ਮੁੱਖ ਮਹਿਮਾਨ ਵਜੋਂ ਪੁੱਜੇ ਸ਼ਿਰਕਤ ਕਰਦਿਆਂ ਪੌਦਾਕਰਨ ਕਰਨ ਸਮੇਂ ਕੀਤਾ। ਕਾਲਜ ਪ੍ਰਿੰਸੀਪਲ …

Read More »