ਅੰਮ੍ਰਿਤਸਰ, 10 ਜੂਨ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜ ਫਾਰ ਵੁਮੈਨ ਦੇ ਐਨ.ਐਸ.ਐਸ ਯੂਨਿਟ ਨੇ ਇੱਕ ਆਨਲਾਈਨ ਲੈਕਚਰ ਦਾ ਆਯੋਜਨ ਕਰਕੇ ਵਿਸ਼ਵ ਤੰਬਾਕੂ ਰਹਿਤ ਦਿਵਸ 2025 ਮਨਾਇਆ, ਜਿਸ ਵਿੱਚ ਡਾ. ਬਲਬੀਰ ਸਿੰਘ ਸਾਬਕਾ ਮੁਖੀ ਫਾਰਮਾਸਿਊਟੀਕਲ ਸਾਇੰਸਜ਼ ਵਿਭਾਗ ਜੀ.ਐਨ.ਡੀ.ਯੂ ਸਰੋਤ ਵਕਤਾ ਸਨ।ਇਸ ਸਾਲ ਦੇ ਜਸ਼ਨ ਦਾ ਵਿਸ਼ਾ “ਚਮਕਦਾਰ ਉਤਪਾਦ, ਹਨੇਰੇ ਇਰਾਦੇ! ਅਪੀਲ ਨੂੰ ਉਜਾਗਰ ਕਰਨਾ” ਸੀ। ਡਾ. ਬਲਬੀਰ ਸਿੰਘ ਨੇ ਆਪਣੇ …
Read More »Daily Archives: June 10, 2025
ਵਿਧਾਇਕ ਡਾ. ਅਜੇ ਗੁਪਤਾ ਨੇ ਨਵੇਂ ਟਿਊਬਵੈਲ ਦਾ ਕੀਤਾ ਉਦਘਾਟਨ
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਕੇਂਦਰੀ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਵਾਰਡ ਨੰਬਰ 63 ਸ਼ਿਵ ਨਗਰ ਕਲੋਨੀ ਵਿੱਚ ਇੱਕ ਨਵੇਂ ਟਿਊਬਵੈਲ ਦਾ ਉਦਘਾਟਨ ਕੀਤਾ।ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਵਿਕਾਸ ਕਾਰਜ਼ਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਗਰਮੀਆਂ ਸ਼ੁਰੂ ਹੋਣ ਤੋਂ ਪਹਿਲਾਂ ਹੀ ਕੇਂਦਰੀ ਵਿਧਾਨ ਸਭਾ ਹਲਕੇ ਦੇ ਉਨ੍ਹਾਂ ਇਲਾਕਿਆਂ ਵਿੱਚ ਟਿਊਬਵੈੱਲ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ 42 ਵਿਦਿਆਰਥੀਆਂ ਨੂੰ ਬਹੁ-ਰਾਸ਼ਟਰੀ ਕੰਪਨੀਆਂ ਵਲੋਂ ਨੌਕਰੀਆਂ ਦੀ ਪੇਸ਼ਕਸ਼
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਵਾਈਸ ਚਾਂਸਲਰ ਡਾ. ਕਰਮਜੀਤ ਸਿੰਘ ਦੀ ਦੂਰਦਰਸ਼ੀ ਅਗਵਾਈ ਹੇਠ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾਇਰੈਕਟੋਰੇਟ ਆਫ ਪਲੇਸਮੈਂਟ ਐਂਡ ਕਰੀਅਰ ਇਨਹਾਂਸਮੈਂਟ ਨੇ ਅਕਾਦਮਿਕ ਸੈਸ਼ਨ 2024-25 ਲਈ ਕੈਂਪਸ ਭਰਤੀ ਮੁਹਿੰਮਾਂ ਨੂੰ ਸਫਲਤਾਪੂਰਵਕ ਆਯੋਜਿਤ ਕੀਤਾ ਹੈ।ਇਸ ਦੌਰਾਨ ਵੱਖ-ਵੱਖ ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਆਈ.ਟੀ ਅਤੇ ਸਰਕਟ ਬ੍ਰਾਂਚਾਂ ਦੇ ਵਿਦਿਆਰਥੀਆਂ ਨੇ ਚੋਟੀ ਦੀਆਂ ਰਾਸ਼ਟਰੀ ਅਤੇ ਬਹੁ-ਰਾਸ਼ਟਰੀ ਕੰਪਨੀਆਂ ਤੋਂ 396 …
Read More »ਖ਼ਾਲਸਾ ਕਾਲਜ ਵਿਖੇ ‘ਲਾਈਫ ਲੌਂਗ ਲਰਨਿੰਗ’ ਪ੍ਰੋਗਰਾਮ ਤਹਿਤ 4 ਰੋਜ਼ਾ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਖਾਲਸਾ ਗਲੋਬਲ ਰੀਚ ਸਕਿੱਲ ਡਿਵੈਲਪਮੈਂਟ ਸੈਂਟਰ ਵਲੋਂ ਸਮਾਜ ਦੀਆਂ ਲੋੜਵੰਦ ਔਰਤਾਂ ਨੂੰ ਵਿਹਾਰਕ ਹੁਨਰਾਂ ਨਾਲ ਸਸ਼ਕਤ ਬਣਾਉਣ ਅਤੇ ਸਥਾਨਕ ਉਦਮਤਾ ਨੂੰ ਵਧਾਉਣ ਦੇ ਮਕਸਦ ਤਹਿਤ ਫੂਡ ਪ੍ਰੋਸੈਸਿੰਗ ’ਤੇ ‘ਲਾਈਫ ਲੌਂਗ ਲਰਨਿੰਗ’ ਪ੍ਰੋਗਰਾਮ ਅਧੀਨ 4 ਦਿਨਾਂ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਫੂਡ ਪ੍ਰੋਸੈਸਿੰਗ ਸਿਖਲਾਈ ਕੇਂਦਰ …
Read More »ਖ਼ਾਲਸਾ ਕਾਲਜ ਵਿਖੇ ‘ਲਾਈਫ ਲੌਂਗ ਲਰਨਿੰਗ’ ਪ੍ਰੋਗਰਾਮ ਤਹਿਤ 4 ਰੋਜ਼ਾ ਵਰਕਸ਼ਾਪ ਕਰਵਾਈ ਗਈ
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਖਾਲਸਾ ਗਲੋਬਲ ਰੀਚ ਸਕਿੱਲ ਡਿਵੈਲਪਮੈਂਟ ਸੈਂਟਰ ਵਲੋਂ ਸਮਾਜ ਦੀਆਂ ਲੋੜਵੰਦ ਔਰਤਾਂ ਨੂੰ ਵਿਹਾਰਕ ਹੁਨਰਾਂ ਨਾਲ ਸਸ਼ਕਤ ਬਣਾਉਣ ਅਤੇ ਸਥਾਨਕ ਉਦਮਤਾ ਨੂੰ ਵਧਾਉਣ ਦੇ ਮਕਸਦ ਤਹਿਤ ਫੂਡ ਪ੍ਰੋਸੈਸਿੰਗ ’ਤੇ ‘ਲਾਈਫ ਲੌਂਗ ਲਰਨਿੰਗ’ ਪ੍ਰੋਗਰਾਮ ਅਧੀਨ 4 ਦਿਨਾਂ ਵਰਕਸ਼ਾਪ ਕਰਵਾਈ ਗਈ।ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਫੂਡ ਪ੍ਰੋਸੈਸਿੰਗ ਸਿਖਲਾਈ ਕੇਂਦਰ …
Read More »ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਅਦਾਰਿਆਂ ਨੇ ਮਨਾਇਆ ਵਾਤਾਵਰਣ ਦਿਵਸ
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਆਫ ਲਾਅ ਅਤੇ ਖਾਲਸਾ ਕਾਲਜ ਆਫ ਐਜ਼ੂਕੇਸ਼ਨ ਜੀ.ਟੀ ਰੋਡ ਵਲੋਂ ਸ਼ੁੱਧ ਤੇ ਸਾਫ਼ ਸੁੱਥਰੀ ਆਬੋ-ਹਵਾ ਅਤੇ ਵਾਤਾਵਰਣ ਦੀ ਸੁਰੱਖਿਆ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਵਾਤਾਵਰਣ ਦਿਵਸ ਮਨਾਇਆ ਗਿਆ। ਲਾਅ ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਸਟਾਫ਼ ਤੇ ਵਿਦਿਆਰਥੀਆਂ ਨਾਲ ਮਿਲ ਕੇ ਕੈਂਪਸ ਵਿਖੇ ਪੁੱਜੇ।ਉਪਰੰਤ ਵਿਦਿਆਰਥੀਆਂ …
Read More »ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਵੱਲੋਂ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਕਰਵਾਇਆ
ਅੰਮ੍ਰਿਤਸਰ, 10 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੂਹ ਮੁਲਾਜ਼ਮਾਂ ਵੱਲੋਂ ਸਿੱਖ ਪੰਥ ਦੀ ਚੜ੍ਹਦੀ ਕਲਾ ਤੇ ਸਰਬੱਤ ਦੇ ਭਲੇ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜ਼ੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ …
Read More »ਸ਼ਹੀਦੀ ਦਿਹਾੜੇ ਦੇ ਸਬੰਧ ’ਚ ਧਾਰਮਿਕ ਸਮਾਗਮ ‘ਚ ਠੇਕੇਦਾਰ ਨੇ ਹਾਜ਼ਰੀ ਭਰੀ
ਅੰਮ੍ਰਿਤਸਰ, 10 ਜੂਨ (ਸੁਖਬੀਰ ਸਿੰਘ) – ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੇ ਸਬੰਧ ’ਚ ਇੱਕ ਧਾਰਮਿਕ ਸਮਾਗਮ ਹਲਕਾ ਦੱਖਣੀ ਦੀ ਵਾਰਡ ਨੰ. 46 ਦੇ ਇੰਚਾਰਜ਼ ਸੰਦੀਪ ਸਿੰਘ ਸ਼ੈਰੀ ਅਰੋੜਾ ਦੀ ਅਗਵਾਈ ਹੇਠ ਕਰਵਾਇਆ ਗਿਆ।ਸਮਾਗਮ ਵਿੱਚ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਟਰੱਸਟੀ ਮਨਿੰਦਰਜੀਤ ਸਿੰਘ ਠੇਕੇਦਾਰ ਨੇ ਖਾਸ ਤੌਰ ’ਤੇ ਪਹੁੰਚ ਕੇ ਹਾਜ਼ਰੀ ਭਰੀ।ਸਾਬਕਾ …
Read More »
Punjab Post Daily Online Newspaper & Print Media