Tuesday, November 24, 2026

Daily Archives: June 13, 2025

ਵਰਲਡ ਬਲੱਡ ਡੋਨਰਜ਼ ਡੇਅ ਮੌਕੇ ਖੂਨਦਾਨੀਆਂ ਨੂੰ ਕੀਤਾ ਸਨਮਾਨਿਤ

ਸੰਗਰੂਰ, 13 ਜੂਨ (ਜਗਸੀਰ ਲੋਂਗੋਵਾਲ) – ਸਹਾਰਾ ਫਾਊਂਡੇਸ਼ਨ ਦੇ ਬਲੱਡ ਵਿੰਗ ਵਲੋਂ ਇਵਾ ਪੈਥ ਲੈਬ ਦੇ ਸਹਿਯੋਗ ਨਾਲ ਕੋਟਾ ਇੰਸਟੀਚਿਊਟ ਆਫ ਐਕਸੀਲੈਂਸ ਵਿਖੇ ਖੂਨਦਾਨੀਆਂ ਦੀ ਸੇਵਾ ਅਤੇ ਸਮਰਪਣ ਨੂੰ ਮੁੱਖ ਰੱਖਦੇ ਹੋਏ ਇੱਕ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ।ਸ਼ਹਿਰ ਦੀਆਂ ਸਮਾਜਿਕ ਸੰਸਥਾਵਾਂ ਅਤੇ ਬਲੱਡ ਡੋਨੇਟ ਕਰਨ ਵਾਲੇ ਲੋਕਾਂ ਨੂੰ ਵਰਲਡ ਡੋਨਰ ਡੇਅ ‘ਤੇ ਸਨਮਾਨਿਤ ਕੀਤਾ ਗਿਆ ਅਤੇ ਇੱਕ ਬਲੱਡ ਗਰੁੱਪਿੰਗ ਕੈਂਪ …

Read More »

ਤੰਦਰੁਸਤੀ ਲਈ ਜੰਕ ਫੂਡ ਛੱਡ ਕੇ ਘਰ ਦੀਆਂ ਵਧੀਆ ਖੁਰਾਕਾਂ ਖਾਣ ਬੱਚੇ – ਡਾ. ਭੰਡਾਰੀ

ਸੰਗਰੂਰ, 13 ਜੂਨ (ਜਗਸੀਰ ਲੋਂਗੋਵਾਲ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਗਿਆਨ ਅੰਜਨ ਸਮਰ ਕੈਂਪ ਦੌਰਾਨ ਬੱਚਿਆਂ ਦੀ ਸਿਹਤਯਾਬੀ ਲਈ ਸਥਾਨਕ ਗੁਰਦੁਆਰਾ ਗੁਰੂ ਨਾਨਕਪੁਰਾ ਵਿਖੇ ਸੈਮੀਨਾਰ ਕਰਵਾਇਆ ਗਿਆ।ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਸੁਰਿੰਦਰ ਪਾਲ ਸਿੰਘ ਸਿਦਕੀ ਮੁੱਖ ਪ੍ਰਬੰਧਕ ਨੇ ‘ਜੀ ਆਇਆਂ’ ਕਿਹਾ ਅਤੇ ਡਾ. ਹਰਪ੍ਰੀਤ ਸਿੰਘ ਭੰਡਾਰੀ ਦੀ ਸ਼ਖਸ਼ੀਅਤ ਬਾਰੇ ਜਾਣੂ ਕਰਵਾਇਆ। ਸੈਮੀਨਾਰ ਨੂੰ ਦੂਹਰੀ ਵਾਰ ਰਾਜ ਪੁਰਸਕਾਰ …

Read More »

ਅਹਿਮਦਾਬਾਦ ਜਹਾਜ਼ ਹਾਦਸੇ ’ਤੇ ਐਡਵੋਕੇਟ ਧਾਮੀ ਵੱਲੋਂ ਗਹਿਰੀ ਸੰਵੇਦਨਾ ਅਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਹਿਮਦਾਬਾਦ ਹਵਾਈ ਅੱਡੇ ਦੇ ਨੇੜੇ ਹੋਏ ਭਿਆਨਕ ਜਹਾਜ਼ ਹਾਦਸੇ ’ਚ ਕੀਮਤੀ ਜਾਨਾਂ ਦੇ ਨੁਕਸਾਨ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਇਹ ਹਾਦਸਾ ਸਿਰਫ ਇੱਕ ਹਵਾਈ ਦੁਰਘਟਨਾ ਹੀ ਨਹੀਂ, ਸਗੋਂ ਪੂਰੇ ਦੇਸ਼ ਲਈ ਪੀੜਾਮਈ ਹੈ।ਇਸ ਘਟਨਾ ਨੇ ਅਨੇਕਾਂ ਪਰਿਵਾਰਾਂ ਦੀਆਂ …

Read More »

ਛੇਵੇਂ ਪਾਤਸ਼ਾਹ ਵੱਲੋਂ ਪਹਿਲੀ ਜੰਗ ਫ਼ਤਹਿ ਕਰਨ ਦੀ ਯਾਦ ’ਚ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 13 ਜੂਨ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਮੁਗਲ ਫ਼ੌਜਾਂ ਨਾਲ ਹੋਏ ਪਹਿਲੇ ਯੁੱਧ ਨੂੰ ਫ਼ਤਹਿ ਕਰਨ ਦੀ ਯਾਦ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਅੱਜ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਤੋਂ ਗੁਰਦੁਆਰਾ ਕਿਲ੍ਹਾ ਸ੍ਰੀ ਲੋਹਗੜ੍ਹ ਸਾਹਿਬ ਤੱਕ ਵਿਸ਼ੇਸ਼ ਨਗਰ ਕੀਰਤਨ ਸਜਾਇਆ …

Read More »