Tuesday, November 24, 2026

Daily Archives: June 14, 2025

ਅੰਤਰਰਾਸ਼ਟਰੀ ਖੂਨਦਾਨ ਦਿਵਸ ਮੌਕੇ 31 ਖੂਨਦਾਨੀਆਂ ਨੇ ਕੀਤਾ ਖੂਨਦਾਨ – ਮੇਜਰ ਅਮਿਤ ਸਰੀਨ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਅੰਤਰਰਾਸ਼ਟਰੀ ਖੂਨਦਾਨ ਦਿਵਸ ਦਾ ਆਯੋਜਨ ਸ੍ਰੀਮਤੀ ਸਾਕਸ਼ੀ ਸਾਹਨੀ ਡਿਪਟੀ ਕਮਿਸ਼ਨਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਰੈਡ ਕਰਾਸ ਸੁਸਾਇਟੀ ਵਲੋਂ ਅੱਜ ਸਟੇਟ ਬੈਂਕ ਆਫ ਇੰਡੀਆ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮਨਾਇਆ ਗਿਆ।ਸਮਾਰੋਹ ਦੇ ਮੁੱਖ ਮਹਿਮਾਨ ਮੇਜਰ ਅਮਿਤ ਸਰੀਨ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਾਰੇ ਖੂਨਦਾਨੀਆਂ ਨੂੰ ਕਿਹਾ ਖੂਨਦਾਨ ਇੱਕ …

Read More »

ਖ਼ਾਲਸਾ ਕਾਲਜ ਵੈਟਰਨਰੀ ਵਿਖੇ ਵਿਸ਼ਵ ਵੈਟਰਨਰੀ ਦਿਵਸ ਸਬੰਧੀ ਸੈਮੀਨਾਰ ਕਰਵਾਇਆ ਗਿਆ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਵਿਸ਼ਵ ਵੈਟਰਨਰੀ ਦਿਵਸ ਦੇ ਸਬੰਧ ’ਚ ‘ਪਸ਼ੂ ਸਿਹਤ ਸਬੰਧੀ ਟੀਮ ਦੀ ਮਹੱਤਤਾ’ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ। ਕਾਲਜ ਪਿ੍ਰੰਸੀਪਲ ਡਾ. ਹਰੀਸ਼ ਕੁਮਾਰ ਵਰਮਾ ਦੀ ਅਗਵਾਈ ਹੇਠ ਕਰਵਾਏ ਉਕਤ ਪ੍ਰੋਗਰਾਮ ਮੌਕੇ ਡਾ. ਹਰਿੰਦਰ ਕੁਮਾਰ, ਐਮਰੀਟਸ ਪ੍ਰੋਫੈਸਰ, ਸੰਯੁਕਤ ਡਾਇਰੈਕਟਰ (ਸਾਬਕਾ), ਆਈ.ਸੀ.ਏ.ਆਰ-ਆਈ.ਵੀ.ਆਰ.ਆਈ, ਇਜ਼ਤਨਗਰ ਨੇ ਮੁਖ ਮਹਿਮਾਨ ਵਜੋਂ ਸ਼ਿਰਕਤ …

Read More »

ਖਾਲਸਾ ਕਾਲਜ ਲਾਅ ਵੱਲੋਂ ‘ਸਖਸ਼ੀਅਤ ਵਿਕਾਸ ਅਤੇ ਨਿਖਾਰ’ ਵਰਕਸ਼ਾਪ ਕਰਵਾਈ ਗਈ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ਵਿਦਿਆਰਥਣਾਂ ਲਈ ਵਿਸਪਰ, ਵੀਨਸ ਅਤੇ ਜਿਲੇਟ ਕੰਪਨੀਆਂ ਵੱਲੋਂ ‘ਆਪਣੇ ਖ਼ੁਦ ਦੇ ਬੌਸ ਬਣੋ’ (ਬੀ ਯੂਅਰ ਓਵਨ ਬੌਸ) ਵਿਸ਼ੇ ’ਤੇ ਸਖ਼ਸ਼ੀਅਤ ਵਿਕਾਸ ਮੁਹਿੰਮ ਦਾ ਆਯੋਜਨ ਕੀਤਾ ਗਿਆ।ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਉਕਤ ਮੁਹਿੰਮ ਮੌਕੇ ਸਖ਼ਸ਼ੀਅਤ ਵਿਕਾਸ ਅਤੇ ਨਿਖਾਰ ਵਰਕਸ਼ਾਪ ਕਰਵਾਈ ਗਈ, ਜਿਸ ਵਿੱਚ ਟ੍ਰੇਨਿੰਗ ਪਾਰਟਨਰ ਰਾਈਟ …

ਬਿਰਧ ਆਸ਼ਰਮ ਵਿਖੇ ਸਮੇਂ ਸਮੇਂ ‘ਤੇ ਬਜ਼ੁਰਗਾਂ ਨੂੰ ਮੁਹਈਆ ਕਰਵਾਈ ਜਾਂਦੀ ਹੈ ਕਾਨੂੰਨੀ ਜਾਣਕਾਰੀ – ਡਾ. ਅਵਿਨਾਸ਼ ਰਾਣਾ

ਸੰਗਰੂਰ, 14 ਜੂਨ (ਜਗਸੀਰ ਲੌਂਗੋਵਾਲ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸੰਗਰੂਰ ਵਲੋਂ ਬਾਬਾ ਸਾਹਿਬ ਦਾਸ ਬਿਰਧ ਆਸ਼ਰਮ ਘਰਾਂਚੋਂ ਵਿਖੇ ਬਜ਼ੁੁਰਗਾਂ ਲਈ ਕਾਨੂੰਨੀ ਸੇਵਾਵਾਂ ਸਬੰਧੀ ਕੈਂਪ ਦਾ ਆਯੋਜਨ ਮਾਨਯੋਗ ਜੱਜ ਦਲਜੀਤ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕੀਤਾ ਗਿਆ।ਇਸ ਕੈਂਪ ਵਿੱਚ ਮੁੱਖ ਬੁਲਾਰੇ ਵਜੋਂ ਐਡਵੋਕੇਟ ਵਿਕਰਮ ਮਨਚੰਦਾ ਨੇ ਆਪਣੇ ਭਾਸ਼ਣ ਦਿੰਦਿਆਂ ਕਿਹਾ ਕਿ ਜੇਕਰ ਬਜ਼ੁਰਗਾਂ ਨੂੰ ਕਿਸੇ ਕਿਸਮ ਦੀ ਕੋਈ ਕਾਨੂੰਨੀ …

Read More »

ਵਿਧਾਇਕ ਡਾ. ਅਜੇ ਗੁਪਤਾ ਨੇ ਨਵੇਂ ਟਿਊਬਵੈਲ ਦਾ ਕੀਤਾ ਉਦਘਾਟਨ

ਅੰਮ੍ਰਿਤਸਰ, 14 ਜੂਨ (ਸੁਖਬੀਰ ਸਿੰਘ) – ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ. ਅਜੇ ਗੁਪਤਾ ਨੇ ਅੱਜ ਸ਼ੇਖਾ ਵਾਲਾ ਫੈਕਟਰੀ ਲੋਹਗੜ੍ਹ ਇਲਾਕੇ ਵਿੱਚ ਨਵੇਂ ਟਿਊਬਵੈਲ ਚਾਲੂ ਕਰਨ ਦਾ ਉਦਘਾਟਨ ਕੀਤਾ।ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਉਨ੍ਹਾਂ ਵਲੋਂ ਲਗਭਗ 30 ਨਵੇਂ ਟਿਊਬਵੈਲ ਚਾਲੂ ਕੀਤੇ ਗਏ ਹਨ।ਉਨ੍ਹਾਂ ਕਿਹਾ ਕਿ ਜਿਨ੍ਹਾਂ ਇਲਾਕਿਆਂ ਵਿੱਚ ਅਜੇ ਵੀ ਪੀਣ ਵਾਲੇ ਪਾਣੀ …

Read More »