ਭੀਖੀ, 23 ਜੂਨ (ਕਮਲ ਜ਼ਿੰਦਲ) – ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਭਾਰਤੀ ਫੌਜ ਦੇ ਨੇਵਲ ਯੂਨਿਟ ਵੱਲੋਂ ਦਸ ਰੋਜ਼ਾ ਐਨ.ਸੀ.ਸੀ.ਕੈਂਪ ਦਾ ਆਯੋਜਨ ਕੀਤਾ ਗਿਆ।ਕੈਂਪ ਕਮਾਂਡੈਂਟ ਕੈਪਟਨ ਇਸ਼ਰਾਜ ਸਿੰਘ ਕਮਾਂਡਿੰਗ ਅਫਸਰ 03 ਪੰਜਾਬ ਨੇਵਲ ਯੂਨਿਟ ਬਠਿੰਡਾ ਦੀ ਅਗਵਾਈ ਹੇਠ ਇਹ ਸਿਖਲਾਈ ਕੈਂਪ ਮਿਤੀ 18 ਤੋਂ 27 ਜੂਨ 2025 ਤੱਕ ਸਕੂਲ ਕੈਂਪਸ ਵਿੱਚ ਆਯੋਜਿਤ ਕੀਤਾ ਜਾ ਰਿਹਾ ਹੈ।22 ਜੂਨ ਨੂੰ ਕੈਂਪ ਦੇ …
Read More »Daily Archives: June 28, 2025
ਨਗਰ ਨਿਗਮ ਵਿਖੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਟਰੇਨਿੰਗ ਕੈਂਪ ਆਯੋਜਿਤ
ਅੰਮ੍ਰਿਤਸਰ, 28 ਜੂਨ (ਜਗਦੀਪ ਸਿੰਘ) – ਭਾਰਤ ਮਾਨਕ ਬਿਊਰੋ, ਜੰਮੂ ਅਤੇ ਕਸ਼ਮੀਰ ਸ਼ਾਖਾ ਵਲੋਂ ਨਗਰ ਨਿਗਮ ਅੰਮ੍ਰਿਤਸਰ ਵਿਖੋ ਨਿਗਮ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਕੰਮ ਦੀ ਗੁਣਵਤਾ ਅਤੇ ਸਮਰੱਥਾ ਵਧਾਉਣ ਲਈ ਟ੍ਰੇਨਿਗ ਦੇਣ ਵਾਸਤੇ ਦਾ ਕੈਂਪ ਦਾ ਆਯੋਜਨ ਕੀਤਾ ਗਿਆ।ਜਿਸ ਦੀ ਪ੍ਰਧਾਨਗੀ ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਵਲੋਂ ਕੀਤੀ ਗਈ।ਭਾਰਤ ਮਾਨਕ ਬਿਊਰੋ ਜੰਮੂ ਅਤੇ ਕਸ਼ਮੀਰ ਸ਼ਾਖਾ ਦੇ ਕਮਲਜੀਤ ਘਈ ਵਲੋਂ ਇਹ …
Read More »ਕੈਬਨਿਟ ਮੰਤਰੀ ਬਰਿੰਦਰ ਗੋਇਲ ਦੀ ਭਤੀਜ ਨੂੰਹ ਮੋਨਿਕਾ ਗੋਇਲ ਨੂੰ ਭਾਵ ਭਿੰਨੀਆਂ ਸ਼ਰਧਾਂਜਲੀਆਂ
ਕੈਬਨਿਟ ਮੰਤਰੀਆਂ, ਵਿਧਾਇਕਾਂ ਤੇ ਵੱਖੋ-ਵੱਖ ਅਹੁੱਦੇਦਾਰਾਂ ਨੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ ਸੰਗਰੂਰ, 28 ਜੂਨ (ਜਗਸੀਰ ਲੌਂਗੋਵਾਲ)- ਕੈਬਨਿਟ ਮੰਤਰੀ ਪੰਜਾਬ ਐਡਵੋਕੇਟ ਬਰਿੰਦਰ ਗੋਇਲ ਦੀ ਭਤੀਜ ਨੂੰਹ ਅਧਿਆਪਕਾ ਮੋਨਿਕਾ ਗੋਇਲ ਪਿਛਲੇ ਦਿਨੀਂ ਅਪਣੀ ਸੰਸਾਰਿਕ ਯਾਤਰਾ ਪੂਰੀ ਕਰ ਗਏ ਸਨ ਤੇ ਉਹਨਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਸ੍ਰੀ ਗਰੁੜ ਪੁਰਾਣ ਜੀ ਦੇ ਪਾਠ ਦੇ ਭੋਗ ਤੇ ਅੰਤਿਮ ਅਰਦਾਸ ਨਵੀਂ ਅਨਾਜ ਮੰਡੀ ਲਹਿਰਾਗਾਗਾ …
Read More »ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਕੀਤਾ ਗਿਆ ਰੈਗੂਲਰ – ਕਮਿਸ਼ਨਰ ਨਗਰ ਨਿਗਮ
ਕਿਹਾ, ਬਿਨਾਂ ਵਿਆਜ ਜੁਰਮਾਨੇ ਦੀਆਂ ਭਰੀਆਂ ਗਈਆਂ ਪ੍ਰਾਪਰਟੀ ਟੈਕਸ ਰਿਟਰਨਾਂ ਅੰਮ੍ਰਿਤਸਰ, 28 ਜੂਨ (ਸੁਖਬੀਰ ਸਿੰਘ) – ਕਮਿਸ਼ਨਰ ਨਗਰ ਨਿਗਮ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਵਲੋਂ ਸ਼ਹਿਰ ਵਾਸੀਆਂ ਦੀ ਸਹੂਲਤ ਲਈ 23.06.2025 ਤੋਂ 30.06.2025 ਤੱਕ ਪੱਛਮੀ, ਦੱਖਣੀ, ਉਤਰੀ ਅਤੇ ਪੂਰਬੀ ਹਲਕਿਆਂ ਵਿੱਚ ਅਣ ਅਧਿਕਾਰਤ ਪਾਣੀ ਅਤੇ ਸੀਵਰੇਜ਼ ਦੇ ਕਨੈਕਸ਼ਨਾਂ ਨੂੰ ਰੈਗੂਲਰ ਕਰਵਾਉਣ ਅਤੇ ਬਿਨਾਂ ਵਿਆਜ ਜੁਰਮਾਨੇ ਦੇ ਪਿੱਛਲੇ ਸਾਲਾਂ ਦਾ ਪ੍ਰਾਪਰਟੀ ਟੈਕਸ …
Read More »
Punjab Post Daily Online Newspaper & Print Media