Tuesday, November 24, 2026

Daily Archives: June 30, 2025

ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 30 ਜੂਨ (ਕਮਲ ਜ਼ਿੰਦਲ) – ਸਥਾਨਕ ਨੈਸ਼ਨਲ ਕਾਲਜ ਭੀਖੀ ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਬੀ.ਏ ਭਾਗ ਤੀਜਾ ਸਮੈਸਟਰ ਪੰਜਵੇਂ ਦਾ ਨਤੀਜਾ ਸ਼ਾਨਦਾਰ ਰਿਹਾ।ਕਾਲਸ ਇੰਚਾਰਜ਼ ਪ੍ਰੋ. ਅਵਤਾਰ ਸਿੰਘ ਨੇ ਦੱਸਿਆ ਕਿ ਕੁਲਵਿੰਦਰ ਕੌਰ ਨੇ 84% ਅੰਕਾਂ ਨਾਲ ਪਹਿਲਾ, ਅਰਸ਼ ਗੋਇਲ ਨੇ 83.40% ਅੰਕਾਂ ਨਾਲ ਦੂਜਾ, ਅਰੂਸ਼ੀ ਗਰਗ ਨੇ 80% ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ।ਕਾਲਜ ਪ੍ਰਿੰਸੀਪਲ ਡਾ. ਐਮ.ਕੇ ਮਿਸ਼ਰਾ …

Read More »

ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਜੁਲਾਈ ਤੱਕ ਹੋਵੇਗਾ ਅਪਲਾਈ- ਜਿਲ੍ਹਾ ਬਾਲ ਸੁਰੱਖਿਆ ਅਫਸਰ

ਅੰਮ੍ਰਿਤਸਰ, 30 ਜੂਨ (ਸੁਖਬੀਰ ਸਿੰਘ) – ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ ਆਨਲਾਈਨ ਰਜਿਸਟਰੇਸ਼ਨ 31 ਜੁਲਾਈ ਤੱਕ ਕੀਤੀ ਜਾ ਸਕਦੀ ਹੈ।ਤਰਨਜੀਤ ਸਿੰਘ ਜਿਲ੍ਹਾ ਬਾਲ ਸੁਰੱਖਿਆ ਅਫਸਰ ਅੰਮ੍ਰਿਤਸਰ ਨੇ ਦੱਸਿਆ ਕਿ ਭਾਰਤੀ ਨਾਗਰਿਕ ਬੱਚੇ, ਜਿਨ੍ਹਾਂ ਦੀ ਉਮਰ 18 ਸਾਲ ਤੋਂ ਘੱਟ ਹੈ, ਉਹ ਮੰਗੀ ਗਈ ਯੋਗਤਾ ਮੁਤਾਬਿਕ ਬਾਲ ਪੁਰਸਕਾਰ ਲਈ ਵੈਬਸਾਈਟ <https://awards.gov.in>„„’ਤੇ ਆਨਲਾਈਨ ਅਪਲਾਈ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ …

Read More »

ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਨੂੰ ਹਲਕਾਅ ਅਤੇ ਗੈਰਸੰਚਾਰੀ ਰੋਗਾਂ ਸਬੰਧੀ ਦਿੱਤੀ ਗਈ ਟ੍ਰੇਨਿੰਗ

ਅੰਮ੍ਰਿਤਸਰ, 30 ਜੂਨ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਿਵਲ ਸਰਜਨ ਡਾ. ਕਿਰਨਦੀਪ ਕੌਰ ਵਲੋਂ ਆਮ ਆਦਮੀ ਕਲੀਨਿਕਾਂ ਦੇ ਸਮੂਹ ਮੈਡੀਕਲ ਅਫਸਰਾਂ ਨੂੰ ਗੈਰ ਸੰਚਾਰੀ ਬਿਮਾਰੀਆਂ ਅਤੇ ਹਲਕਾਅ ਸਬੰਧੀ ਟ੍ਰੇਨਿੰਗ ਦਿੱਤੀ ਗਈ।ਸਿਵਲ ਸਰਜਨ ਡਾ. ਕਿਰਨਦੀਪ ਕੌਰ ਨੇ ਦੱਸਿਆ ਕਿ ਹੁਣ ਆਮ ਆਦਮੀ ਕਲੀਨਿਕਾਂ ਵਿੱਚ ਗਰਭਵਤੀ ਮਾਵਾਂ ਦੇ ਮੁਫਤ ਇਲਾਜ ਦੇ ਨਾਲ ਨਾਲ ਗੈਰ ਸੰਚਾਰੀ ਬਿਮਾਰੀਆਂ ਜਿਵੇਂ ਕਿ ਸ਼ੂਗਰ, …

Read More »

ਐਮ.ਐਡ ਸਮੈਸਟਰ-1 ’ਚ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਸੰਗਰੂਰ, 30 ਜੂਨ (ਜਗਸੀਰ ਲੋਂਗੋਵਾਲ) – ਐਸ.ਡੀ ਕਾਲਜ ਆਫ਼ ਐਜੂਕੇਸ਼ਨ, ਬਰਨਾਲਾ ਦੇ ਐਮ.ਐਡ ਸੈਮੈਸਟਰ-1 ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਲੋਂ ਕਰਵਾਈ ਗਈ ਯੂਨੀਵਰਸਿਟੀ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਦਾ ਮਾਣ ਵਧਾਇਆ ਹੈ। ਪ੍ਰਭਜੋਤ ਕੌਰ ਨੇ 8.67 ਐਸ.ਜੀ.ਪੀ.ਏ ਨਾਲ ਪਹਿਲਾ ਸਥਾਨ ਹਾਸਲ ਕਰਦੇ ਹੋਏ ਯੂਨੀਵਰਸਿਟੀ ਵਿੱਚ ਟੌਪ ਕੀਤਾ।ਦਿਵਿਆ ਨੇ 8.48 ਐਸ.ਜੀ.ਪੀ.ਏ ਨਾਲ ਦੂਜਾ ਸਥਾਨ ਪ੍ਰਾਪਤ ਕੀਤਾ।ਉਨ੍ਹਾਂ ਦੇ ਨਾਲ ਪਰਮਜੀਤ …

Read More »

ਸ਼੍ਰੋਮਣੀ ਨਾਟਕਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ ‘ਪੰਜ ਰੋਜ਼ਾ ਨਾਟ ਉਤਸਵ’ 3 ਜੁਲਾਈ ਤੋਂ

ਅੰਮ੍ਰਿਤਸਰ, 30 ਜੂਨ (ਦੀਪ ਦਵਿੰਦਰ ਸਿੰਘ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਅਤੇ ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵਲੋਂ ਰਾਸ਼ਟਰਪਤੀ  ਪੁਰਸਕਾਰ ਨਾਲ ਸਨਮਾਨਿਤ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ 6 ਜੂਨ ਤੋਂ 5 ਜੁਲਾਈ ਤੱਕ ਰਾਸ਼ਟਰੀ ਰੰਗਮੰਚ ਕਾਰਜਸ਼ਾਲਾ ਚੱਲ ਰਹੀਂ ਹੈ।ਜਿਸ ਵਿੱਚ ਏਸ਼ੀਆ ਦੀ ਸਭ ਤੋਂ ਵੱਡੀ ਨਾਟ ਸੰਸਥਾ ਨੈਸ਼ਨਲ ਸਕੂਲ ਆਫ਼ ਡਰਾਮਾ ਨਵੀਂ ਦਿੱਲੀ ਤੋਂ ਪਾਸ ਆਊਟ ਅਧਿਆਪਕ ਪਾਰਥੋ …

Read More »