ਅੰਮ੍ਰਿਤਸਰ, 4 ਜੁਲਾਈ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ਼੍ਰੀ ਪੁਰਸਕਾਰ ਜੇਤੂ, ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਅਤੇ ਵੀ.ਕੇ ਚੋਪੜਾ ਡਾਇਰੈਕਟਰ (ਪਬਲਿਕ ਸਕੂਲਾਂ) ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੇ ਅਸ਼ੀਰਵਾਦ ਨਾਲ ਡੀ.ਏ.ਵੀ ਸੀ.ਏ.ਈ, ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੀ ਅਗਵਾਈ ਹੇਠ ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਅੰਮ੍ਰਿਤਸਰ ਵਿਖੇ ਅਧਿਆਪਕਾਂ ਲਈ ਦੋ ਦਿਨਾਂ `ਸਮਰੱਥਾ ਨਿਰਮਾਣ ਪ੍ਰੋਗਰਾਮ` ਆਯੋਜਿਤ ਕੀਤਾ ਗਿਆ। ਵੱਖ-ਵੱਖ ਡੀ.ਏ.ਵੀ ਸੰਸਥਾਵਾਂ ਦੇ …
Read More »Daily Archives: July 4, 2025
ਆਵਾਜਾਈ ਨਿਯਮਾਂ ਦੀ ਪਾਲਣਾ ਨੂੰ ਬਣਾਇਆ ਜਾਵੇ ਯਕੀਨੀ – ਵਧੀਕ ਡਿਪਟੀ ਕਮਿਸ਼ਨਰ
ਪੁਲਸ ਨੇ 1 ਜਨਵਰੀ 2025 ਤੋਂ 31 ਮਈ 2025 ਤੱਕ ਕੀਤੇ 6800 ਚਾਲਾਨ ਅੰਮ੍ਰਿਤਸਰ, 4 ਜੁਲਾਈ (ਸੁਖਬੀਰ ਸਿੰਘ) – ਸੜਕ ਸੁਰੱਖਿਆ ਸਬੰਧੀ ਕੀਤੀ ਗਈ ਉੱਚ ਪੱਧਰੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਰੋਹਿਤ ਗੁਪਤਾ ਨੇ ਹਰ ਸਕੂਲ ਮੁਖੀ ਸੁਰੱਖਿਆ ਸਕੂਲ ਵਾਹਨ ਨਿਯਮਾਂ ਦੀ ਪਾਲਣਾ ਲਈ ਪਾਬੰਦ ਹੈ।ਉਹਨਾਂ ਕਿਹਾ ਕਿ ਹਰੇਕ ਸਕੂਲ ਮੁਖੀ ਦਾ ਫਰਜ਼ ਬਣਦਾ ਹੈ ਕਿ ਉਹ …
Read More »`ਭਵਿੱਖ ਦੇ ਕਾਰੋਬਾਰ-ਗਰੈਂਡ ਫਿਨਾਲੇ` ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਕੈਬਨਿਟ ਮਨਿਸਟਰ ਅਮਨ ਅਰੋੜਾ ਦਾ ਸਵਾਗਤ
ਅੰਮ੍ਰਿਤਸਰ, 4 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਵਾਈਸ ਚਾਂਸਲਰ ਪ੍ਰੋਫੈਸਰ ਡਾਕਟਰ ਕਰਮਜੀਤ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਪੰਜਾਬ ਸਰਕਾਰ ਦੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਕਰਵਾਏ ਜਾ ਰਹੇ `ਭਵਿੱਖ ਦੇ ਕਾਰੋਬਾਰ-ਗਰੈਂਡ ਫਿਨਾਲੇ` ਵਿੱਚ ਸ਼ਿਰਕਤ ਕਰਨ ਲਈ ਪਹੁੰਚੇ ਪੰਜਾਬ ਕੈਬਨਿਟ ਮਨਿਸਟਰ ਅਮਨ ਅਰੋੜਾ ਨੂੰ ਫੁੱਲਾਂ ਦਾ ਗੁਲਦਸਤਾ ਦੇ ਕੇ ਸਵਾਗਤ ਕਰਦੇ ਹੋਏ।
Read More »ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ‘ਤੇ 10ਵੀਂ ਜਨਰਲ ਬਾਡੀ ਮੀਟਿੰਗ ਦਾ ਆਯੋਜਨ
ਸੰਗਰੂਰ, 4 ਜੁਲਾਈ (ਜਗਸੀਰ ਲੌਂਗੋਵਾਲ) – ਲਾਇਨ ਕਲੱਬ ਸੰਗਰੂਰ ਗਰੇਟਰ ਵਲੋਂ ਸਲਾਨਾ ਸਮਾਗਮ ਅਤੇ 10ਵੀਂ ਜਨਰਲ ਬਾਡੀ ਮੀਟਿੰਗ ਹੋਟਲ ਯਾਦਵਿੰਦਰਾ ਡਰੀਮ ਪਟਿਆਲਾ ਬਾਈਪਾਸ ਸੰਗਰੂਰ ਵਿਖੇ ਲਾਇਨ ਜਸਪਾਲ ਸਿੰਘ ਰਤਨ ਦੀ ਪ੍ਰਧਾਨਗੀ ਵਿੱਚ ਹੋਈ।ਲਾਇਨ ਕਲੱਬ ਸੰਗਰੂਰ ਗ੍ਰੇਟਰ ਦੇ 30 ਮੈਂਬਰਾਂ ਨੇ ਪਰਿਵਾਰਾਂ ਸਮੇਤ ਇਸ ਮੀਟਿੰਗ ਵਿੱਚ ਸ਼ਮੂਲੀਅਤ ਕੀਤੀ।ਮੀਟਿੰਗ ਦੀ ਸ਼ੁਰੂਆਤ ਲਾਇਨਜ਼ ਪ੍ਰਾਥਨਾ ਅਤੇ ਰਾਸ਼ਟਰੀ ਗੀਤ ਨਾਲ ਕੀਤੀ ਗਈ।ਕਲੱਬ ਸੈਕਟਰੀ ਲਾਇਨ ਡਾਕਟਰ …
Read More »350 ਸਾਲਾ ਸ਼ਤਾਬਦੀ ਸਬੰਧੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਇਕੱਤਰਤਾ 8 ਜੁਲਾਈ ਨੂੰ
ਅੰਮ੍ਰਿਤਸਰ, 4 ਜੁਲਾਈ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਸਬੰਧੀ ਹੋਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ …
Read More »
Punjab Post Daily Online Newspaper & Print Media