Tuesday, November 24, 2026

Daily Archives: July 22, 2025

ਭਗਤ ਪੂਰਨ ਸਿੰਘ ਜੀ ਦੀ 33ਵੀਂ ਬਰਸੀ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਸ਼ੁਰੂਆਤ

ਅੰਮ੍ਰਿਤਸਰ, 22 ਜੁਲਾਈ (ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜਿ.) ਅੰਮ੍ਰਿਤਸਰ ਦੇ ਮੁੱਖ ਦਫ਼ਤਰ ਵਿਖੇ ਭਗਤ ਪੂਰਨ ਸਿੰਘ ਜੀ ਦੀ 33ਵੀਂ ਬਰਸੀ ਨੂੰ ਸਮਰਪਿਤ ਪ੍ਰੋਗਰਾਮਾਂ ਦੀ ਸ਼ੁਰੂਆਤ ਸ੍ਰੀ ਸਹਿਜ ਪਾਠ ਦੀ ਆਰੰਭਤਾ ਨਾਲ ਹੋਈ।ਸਵੇਰੇ ਪਿੰਗਲਵਾੜਾ ਸੰਸਥਾ ਵਿੱਚ ਪਲ-ਪੜ੍ਹ ਰਹੇ ਬੱਚੇ-ਬੱਚੀਆਂ ਵਲੋਂ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਕਰਨ ਉਪਰੰਤ ਪਾਠ ਦੀ ਆਰੰਭਤਾ ਹੋਈ।ਸੰਸਥਾ ਦੇ ਮੀਤ ਪ੍ਰਧਾਨ ਡਾ. ਜਗਦੀਪਕ ਸਿੰਘ ਅਤੇ …

Read More »

ਸੇਫ ਸਕੂਲ ਵਾਹਨ ਟੀਮ ਨੇ ਸਕੂਲਾਂ ਦੀ ਕੀਤੀ ਚੈਕਿੰਗ

ਅੰਮ੍ਰਿਤਸਰ, 21 ਜੁਲਾਈ (ਸੁਖਬੀਰ ਸਿੰਘ) – ਐਸ.ਡੀ.ਐਮ ਅੰਮ੍ਰਿਤਸਰ-1 ਗੁਰਸਿਮਰਨ ਸਿੰਘ ਢਿੱਲੋਂ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਰੀਜ਼ਨਲ ਟਰਾਂਸਪੋਰਟ ਅਫਸਰ ਖੁਸ਼ਦਿਲ ਸਿੰਘ ਦੀ ਰਹਿਨੁਮਾਈ ਹੇਠ ਸਹਾਇਕ ਟਰਾਂਸਪੋਰਟ ਅਫਸਰ ਮਿਸ ਸ਼ਾਲੂ ਹਰਚੰਦ ਅਤੇ ਟ੍ਰੈਫਿਕ ਐਜੂਕੇਸ਼ਨ ਟੀਮ ਇੰਚਾਰਜ਼ ਸਬ ਇੰਸਪੈਕਟਰ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਨੇ ਸੇਫ ਸਕੂਲ ਵਾਹਨ ਟੀਮ ਨਾਲ ਵੱਖ-ਵੱਖ ਸਕੂਲਾਂ ਦਾ ਸੇਫ ਸਕੂਲ ਵਾਹਨ ਪਾਲਸੀ ਸਬੰਧੀ ਜਾਗਰੂਕਤਾ ਮੁਹਿੰਮ ਤਹਿਤ …

Read More »

ਵਿਆਹ ਵਰ੍ਹੇਗੰਢ ਮੁਬਾਰਕ – ਕਰਮਜੀਤ ਰਾਜੀਆ ਅਤੇ ਗੁਰਸੇਵਕ ਰਾਜੀਆ

ਸੰਗਰੂਰ, 22 ਜੁਲਾਈ (ਜਗਸੀਰ ਲੌਂਗੋਵਾਲ) – ਉਘੇ ਸਮਾਜ ਸੇਵੀ ਤੇ ਸਲੱਮ ਫਾਊਂਡੇਸ਼ਨ ਆਫ ਇੰਡੀਆ ਜਿਲ੍ਹਾ ਬਰਨਾਲਾ ਦੇ ਪ੍ਰਧਾਨ ਪੱਤਰਕਾਰ ਕਰਮਜੀਤ ਰਾਜੀਆ ਤੇ ਗੁਰਸੇਵਕ ਰਾਜੀਆ ਨੇ ਵਿਆਹ ਵਰ੍ਹੇਗੰਢ ਦੀਆਂ ਮਨਾਈ।

Read More »