Monday, November 23, 2026

Daily Archives: November 28, 2025

ਖਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਦੇ ਵਿਦਿਆਰਥੀ ਦਾ ਲੋਕ ਗੀਤ ਮੁਕਾਬਲੇ ’ਚ ਦੂਜਾ ਸਥਾਨ

ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਰਣਜੀਤ ਐਵੀਨਿਊ ਦੇ ਵਿਦਿਆਰਥੀ ਨੇ ਲੋਕ ਗੀਤ ਮੁਕਾਬਲੇ ’ਚ ਸ਼ਾਨਦਾਰ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਪ੍ਰਿੰਸੀਪਲ ਸ੍ਰੀਮਤੀ ਨਿਰਮਲਜੀਤ ਕੌਰ ਗਿੱਲ ਨੇ ਦੱਸਿਆ ਕਿ ਵਿਦਿਆਰਥੀ ਅਰਮਾਨਬੀਰ ਸਿੰਘ ਨੇ ‘ਲੋਕ ਗੀਤ’ ਮੁਕਾਬਲੇ ’ਚ ਦੂਸਰਾ ਸਥਾਨ ਹਾਸਲ ਕੀਤਾ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੁਆਰਾ ‘ਕਲਾ …

Read More »

ਡੀ.ਏ.ਵੀ ਪਬਲਿਕ ਸਕੂਲ ਵਿਖੇ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਸਬੰਧੀ ਸਮਾਗਮ

ਅੰਮ੍ਰਿਤਸਰ, 27 ਨਵੰਬਰ (ਜਗਦੀਪ ਸਿੰਘ) – ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਸ਼ਹੀਦੀ ਦੇ 350 ਸਾਲ ਪੂਰੇ ਹੋਣ ਦੇ ਮੌਕੇ ਉਨ੍ਹਾਂ ਨੂੰ ਯਾਦ ਕਰਦਿਆਂ ਹੋਇਆਂ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਲੜੀਵਾਰ 10 ਨਵੰਬਰ ਤੋਂ ਲੈ ਕੇ 27 ਨਵੰਬਰ ਤੱਕ ਇੱਕ ਵਿਸ਼ੇਸ਼ ਸਵੇਰ ਦੀ ਸਭਾ ਆਯੋਜਿਤ ਕੀਤੀ ਗਈ।ਇਸ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਭਾਸ਼ਣ

ਅੰਮ੍ਰਿਤਸਰ, 27 ਨਵੰਬਰ (ਜਗਦੀੋਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਵਲੋਂ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹਾਦਤ ਨੂੰ ਸਮਰਪਿਤ “ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦਾ ਬ੍ਰਹਿਮੰਡੀ ਪ੍ਰਵਚਨ ਅਤੇ ਭਾਈ ਜੈਤਾ ਜੀ” ਵਿਸ਼ੇ ‘ਤੇ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ।ਪ੍ਰੋਫੈਸਰ (ਡਾ.) ਮਨਜਿੰਦਰ ਸਿੰਘ ਮੁਖੀ ਪੰਜਾਬੀ ਅਧਿਐਨ ਸਕੂਲ ਗੁਰੂ ਨਾਨਕ …

Read More »

ਅੰਮ੍ਰਿਤਸਰ ਨੂੰ ‘ਪਵਿੱਤਰ ਸ਼ਹਿਰ’ ਦਾ ਦਰਜ਼ਾ ; ਵਾਈਸ-ਚਾਂਸਲਰ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 27 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵਲੋਂ ਅੰਮ੍ਰਿਤਸਰ ਨੂੰ ‘ਪਵਿੱਤਰ ਸ਼ਹਿਰ’ ਦਾ ਦਰਜ਼ਾ ਦੇਣ ਮਗਰੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਡਾ. ਕਰਮਜੀਤ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ।ਡਾ. ਸਿੰਘ ਨੇ ਕਿਹਾ ਕਿ ਅੰਮ੍ਰਿਤਸਰ ਸਦਾ ਤੋਂ ਰੂਹਾਨੀਅਤ, ਸੇਵਾ ਭਾਵਨਾ ਅਤੇ ਸਾਂਝੀ ਵਿਰਾਸਤ ਦਾ ਕੇਂਦਰ ਰਿਹਾ ਹੈ ਅਤੇ ਇਸ …

Read More »

350ਵੀਂ ਸ਼ਹੀਦੀ ਸ਼ਤਾਬਦੀ ਦੀ ਯਾਦਗਾਰ ਵਜੋਂ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਕੰਪਲੈਕਸ’ ਦਾ ਰੱਖਿਆ ਨੀਂਹ ਪੱਥਰ

ਐਡਵੋਕੇਟ ਧਾਮੀ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੋਈ ਇਕੱਤਰਤਾ ਅੰਮ੍ਰਿਤਸਰ, 27 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੀ ਸਦੀਵੀ ਯਾਦਗਾਰ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਜ਼ਦੀਕ ਅਕਾਲੀ ਮਾਰਕੀਟ ਦੇ ਸਥਾਨ ’ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਯਾਦਗਾਰੀ ਕੰਪਲੈਕਸ …

Read More »

‘ਸੀਸ ਮਾਰਗ ਨਗਰ ਕੀਰਤਨ’ ਤੀਜੇ ਦਿਨ ਅੰਬਾਲਾ ਤੋਂ ਜ਼ੀਰਕਪੁਰ ਲਈ ਹੋਇਆ ਰਵਾਨਾ

ਅੰਮ੍ਰਿਤਸਰ, 27 ਨਵੰਬਰ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਜੈਤਾ ਜੀ ਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਆਉਣ ਦੀ ਯਾਦ ’ਚ ਦਿੱਲੀ ਤੋਂ ਆਰੰਭ ਹੋਇਆ ‘ਸੀਸ ਮਾਰਗ ਨਗਰ ਕੀਰਤਨ’ ਅੱਜ ਤੀਜੇ ਦਿਨ …

Read More »