ਅੰਮ੍ਰਿਤਸਰ, 29 ਨਵੰਬਰ (ਸੁਖਬੀਰ ਸਿੰਘ) – ਮੁੱੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਵਿੱਚ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਤਹਿਤ ਵੱਡੇ ਸੁਧਾਰ ਕੀਤੇ ਜਾ ਰਹੇ ਹਨ ਤਾਂ ਜੋ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਾਪਤ ਹੋ ਸਕੇ ਅਤੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਵਾਂਗ ਪ੍ਰਤਿਯੋਗੀ ਪ੍ਰੀਖਿਆਵਾਂ ਵਿੱਚ ਨਾਮਣਾ ਖਟ ਸਕਣ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ …
Read More »Daily Archives: November 29, 2025
ਡੀ.ਏ.ਵੀ ਪਬਲਿਕ ਸਕੂਲਰ ਦੀ ਪੰਜਵੀਂ ਜਮਾਤ ਨੇ ਸਲਾਨਾ ਸਮਾਗਮ `ਨਵਰਸ` ‘ਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ
ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ) – ਪਦਮ ਸ਼੍ਰੀ ਅਵਾਰਡੀ ਆਰਿਆ ਰਤਨ ਡਾ. ਪੂਨਮ ਸੂਰੀ ਪ੍ਰਧਾਨ ਡੀ.ਏ.ਵੀ.ਸੀ.ਐਮ.ਸੀ ਨਵੀਂ ਦਿੱਲੀ ਦੇ ਅਸ਼ੀਰਵਾਦ ਨਾਲ ਵੀ.ਕੇ ਚੋਪੜਾ ਨਿਰਦੇਸ਼ਕ ਪਬਲਿਕ ਸਕੂਲਜ਼ ਡੀ.ਏ.ਵੀ ਸੀ.ਐਮ.ਸੀ ਨਵੀਂ ਦਿੱਲੀ, ਡਾ. ਪੁਸ਼ਪਿੰਦਰ ਵਾਲੀਆ ਸਕੂਲ ਪ੍ਰਬੰਧਕ ਤੇ ਪਿ੍ਰੰਸੀਪਲ ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੂਮੈਨ ਅੰਮ੍ਰਿਤਸਰ ਦੀ ਯੋਗ ਅਗਵਾਈ ਹੇਠ ਜਮਾਤ ਪੰਜਵੀਂ ਦਾ ਸਲਾਨਾ ਸਮਾਗਮ `ਨਵਰਸ` ਉਤਸ਼ਾਹ ਨਾਲ ਮਨਾਇਆ ਗਿਆ । ਪ੍ਰੋਗਰਾਮ ਦੀ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਨੇ ਕਮਿਊਨਿਟੀ ਆਊਟਰੀਚ ਪ੍ਰੋਗਰਾਮ ਦੇ ਨਾਲ ਮਨਾਇਆ ਦਾਨ ਉਤਸਵ
ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਨੇ ਉਤਸ਼ਾਹ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਨਾਲ ਦਾਨ ਦਿਵਸ ਮਨਾਇਆ, ਜੋ ਕਿ ਇੱਕ ਹਫ਼ਤੇ ਚੱਲਣ ਵਾਲੇ ਰਾਸ਼ਟਰੀ ਦਾਨ ਉਤਸਵ ਸਬੰਧੀ ਸਵੈ-ਇੱਛਾ ਨਾਲ ਦਾਨ ਕਰਨ ਦੇ ਭਾਵਾਂ ਨੂੰ ਉਤਸ਼ਾਹਿਤ ਕਰਨਾ ਸੀ।ਕਾਲਜ ਨੇ ਸਥਾਨਕ ਭਾਈਚਾਰੇ ਦੀ ਸਹਾਇਤਾ ਲਈ ਵੱਖ-ਵੱਖ ਚੈਰੀਟੇਬਲ ਅਤੇ ਆਊਟਰੀਚ ਗਤੀਵਿਧੀਆਂ ਦਾ ਆਯੋਜਨ ਕੀਤਾ। ਕਾਲਜ ਦੀਆਂ ਐਨ.ਐਸ.ਐਸ ਯੂਨਿਟਾਂ …
Read More »‘ਸੀਸ ਮਾਰਗ ਨਗਰ ਕੀਰਤਨ’ ਜ਼ੀਰਕਪੁਰ ਤੋਂ ਗੁਰਦੁਆਰਾ ਸ੍ਰੀ ਬਿਬਾਣਗੜ੍ਹ ਸਾਹਿਬ ਲਈ ਹੋਇਆ ਰਵਾਨਾ
ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਾਈ ਜੈਤਾ ਜੀ ਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਆਉਣ ਦੀ ਯਾਦ ’ਚ ਦਿੱਲੀ ਤੋਂ ਆਰੰਭ ਹੋਇਆ ‘ਸੀਸ ਮਾਰਗ ਨਗਰ ਕੀਰਤਨ’ ਜ਼ੀਰਕਪੁਰ ਤੋਂ …
Read More »ਸ਼੍ਰੋਮਣੀ ਕਮੇਟੀ ਨੇ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਮਨਾਇਆ
ਅੰਮ੍ਰਿਤਸਰ, 29 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਘਰ ਦੇ ਮਹਾਨ ਰਬਾਬੀ ਭਾਈ ਮਰਦਾਨਾ ਜੀ ਦਾ ਅਕਾਲ ਚਲਾਣਾ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਮਹਾਂਬੀਰ ਸਿੰਘ ਦੇ ਜਥੇ ਨੇ ਤੰਤੀ ਸਾਜ਼ਾਂ …
Read More »
Punjab Post Daily Online Newspaper & Print Media