ਐਡਵੋਕੇਟ ਧਾਮੀ ਦੀ ਪ੍ਰਧਾਨਗੀ ਹੇਠ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੋਈ ਇਕੱਤਰਤਾ ਅੰਮ੍ਰਿਤਸਰ, 27 ਨਵੰਬਰ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੀ ਸਦੀਵੀ ਯਾਦਗਾਰ ਵਜੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਜ਼ਦੀਕ ਅਕਾਲੀ ਮਾਰਕੀਟ ਦੇ ਸਥਾਨ ’ਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਯਾਦਗਾਰੀ ਕੰਪਲੈਕਸ …
Read More »Monthly Archives: November 2025
‘ਸੀਸ ਮਾਰਗ ਨਗਰ ਕੀਰਤਨ’ ਤੀਜੇ ਦਿਨ ਅੰਬਾਲਾ ਤੋਂ ਜ਼ੀਰਕਪੁਰ ਲਈ ਹੋਇਆ ਰਵਾਨਾ
ਅੰਮ੍ਰਿਤਸਰ, 27 ਨਵੰਬਰ (ਜਗਦੀਪ ਸਿੰਘ) – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਾਈ ਜੈਤਾ ਜੀ ਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਲੈ ਕੇ ਆਉਣ ਦੀ ਯਾਦ ’ਚ ਦਿੱਲੀ ਤੋਂ ਆਰੰਭ ਹੋਇਆ ‘ਸੀਸ ਮਾਰਗ ਨਗਰ ਕੀਰਤਨ’ ਅੱਜ ਤੀਜੇ ਦਿਨ …
Read More »
Punjab Post Daily Online Newspaper & Print Media