ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) — ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਦੂਰਸਰਸ਼ੀ ਅਗਵਾਈ ਹੇਠ ਇੰਫਲਿਬਨੈਟ ਸੈਂਟਰ ਗਾਂਧੀਨਗਰ ਨਾਲ ਸ਼ੋਧ-ਚੱਕਰ ਪਲੇਟਫਾਰਮ ਦੀ ਸਥਾਪਨਾ ਲਈ ਸਮਝੌਤਾ (ਐਮ.ਓ.ਯੂ) ਕੀਤਾ ਹੈ।ਖਜ਼ ਪ੍ਰਬੰਧਨ ਤੇ ਵਿਦਵਤਾ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣ ਦੇ ਮੰਤਵ ਨਾਲ ਕੀਤੇ ਗਏ ਇਸ ਮਹੱਤਵਪੂਰਨ ਕਦਮ ਵਿੱਚ ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. ਕੇ.ਐਸ ਚਾਹਲ ਤੇ ਇੰਫਲਿਬਨੈਟ ਸੈਂਟਰ …
Read More »Daily Archives: December 2, 2025
ਯੁਵਕ ਮੇਲੇ ਨੌਜਵਾਨਾਂ ਨੂੰ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਨ ਦੀ ਅਹਿਮ ਕੜੀ ਹਨ- ਵੀ.ਸੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ
ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਯੁਵਕ ਸੇਵਾਵਾਂ ਵਿਭਾਗ ਪੰਜਾਬ ਵਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ ਕਰਵਾਏ ਜਾ ਰਹੇ 4-ਰੋਜ਼ਾ ਰਾਜ ਪੱਧਰੀ ਅੰਤਰ-ਵਰਸਿਟੀ ਯੁਵਕ ਮੇਲੇ ਦੇ ਦੂਜੇ ਦਿਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ (ਡਾ.) ਸਤਬੀਰ ਸਿੰਘ ਗੋਸਲ ਬਤੌਰ ਵਿਸ਼ੇਸ ਮਹਿਮਾਨ ਪੁਜੇ ਅਤੇ ਯੁਵਕ ਸੇਵਾਵਾਂ ਵਿਭਾਗ ਦੀ ਸਰਪ੍ਰਸਤੀ ਹੇਠ ਕਰਵਾਏ ਜਾ ਰਹੇ ਇਸ 4 ਰਜ਼ਾ ਯੁਵਕ ਮੇਲੇ ਦੇ …
Read More »ਸਿਵਲ ਸਰਜਨ ਵਲੋਂ ਸਬ ਡਵੀਜ਼ਨ ਹਸਪਤਾਲ ਬਾਬਾ ਬਕਾਲਾ ਸਾਹਿਬ ਵਿਖੇ ਅਚਨਚੇਤ ਚੈਕਿੰਗ
ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਿਦਾਇਤਾਂ ਅਨੁਸਾਰ ਸਿਵਲ ਸਰਜਨ ਡਾ. ਸਤਿੰਦਰਜੀਤ ਸਿੰਘ ਬਜਾਜ ਵਲੋਂ ਆਮ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਵਾਓਣ ਲਈ ਸਬ ਡਵੀਜ਼ਨ ਹਸਪਤਾਲ ਬਾਬਾ ਬਕਾਲਾ ਵਿਖੇ ਅਚਨਚੇਤ ਚੈਕਿੰਗ ਕੀਤੀ ਗਈ।ਇਸ ਚੈਕਿੰਗ ਦੌਰਾਨ ਉਹਨਾਂ ਵਲੋਂ ਓ.ਪੀ.ਡੀ ਵਿੱਚ ਭੀੜ ਅਤੇ ਲੰਬੀਆਂ ਕਤਾਰਾਂ ਦੇ ਹੱਲ ਸਬੰਧੀ ਇੱਕ ਹੋਰ ਕਾਊਂਟਰ ਲਗਾਉਣ ਲਈ ਹਦਾਇਤ ਕੀਤੀ ਗਈ।ਇਸ ਤੋਂ ਇਲਾਵਾ …
Read More »ਖਾਲਸਾ ਯੂਨੀਵਰਸਿਟੀ ਦੇ ਸਹਿਯੋਗ ਨਾਲ ਐਚ.ਆਈ.ਵੀ/ਏਡਜ਼ ਜਾਗਰੂਕਤਾ ਮੁਹਿੰਮ ਅਤੇ ਨਸ਼ਾ ਮੁਕਤੀ ਜਾਗਰੂਕਤਾ ਪ੍ਰੋਗਰਾਮ
ਅੰਮ੍ਰਿਤਸਰ, 2 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਮਿਸਟਰ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ ਨਗਰ (ਮੋਹਾਲੀ) ਦੇ ਮਾਰਗਦਰਸ਼ਨ ਹੇਠ, ਮਾਨਯੋਗ ਮੈਂਬਰ ਸਕੱਤਰ ਪੰਜਾਬ ਸਟੇਟ ਲੀਗਲ ਸਰਵਿਿਸਜ਼ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਖਾਲਸਾ …
Read More »
Punjab Post Daily Online Newspaper & Print Media